Punjab
-
Trump’s ‘Gift’ to Modi: Chained Indians Deported on US Army Plane
Amritsar, February 15- Punjab Chief Minister Bhagwant Singh Mann on Saturday warned the Modi led Union government to refrain from turning the holy city of Amritsar into ‘detention or deportee’ centre by repeatedly sending the planes carrying deportees on this sacred land. The Chief Minister, who visited the Sri Guru Ram Dass International Airport’ to foresee the arrangements for receiving the deportees…
Read More » -
ਕਿਸਾਨ ਨੇ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ, ਕਰਜ਼ੇ ਕਾਰਨ ਸੀ ਪਰੇਸ਼ਾਨ
ਬਰਨਾਲਾ, 15 ਫਰਵਰੀ-ਸ਼ਹਿਣਾ ਵਿਖੇ ਇੱਕ ਕਿਸਾਨ ਵੱਲੋਂ ਸਿਰ ਚੜ੍ਹੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸੁਖਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਤੁਤੜਾ ਪੱਤੀ ਸ਼ਹਿਣਾ ਦੇ ਕੋਲ ਡੇਢ ਏਕੜ ਦੇ ਕਰੀਬ ਜ਼ਮੀਨ ਸੀ। ਜਿਸ ਦੇ ਸਿਰ ਕਾਫ਼ੀ ਜ਼ਿਆਦਾ ਕਰਜ਼ਾ ਸੀ। ਇਸ ਕਾਰਨ ਕਿਸਾਨ ਮਾਨਸਿਕ ਪਰੇਸ਼ਾਨ ਰਹਿੰਦਾ ਸੀ। ਮ੍ਰਿਤਕ ਕਿਸਾਨ ਦੇ ਦੋ ਬੇਟੀਆਂ ਸਨ।…
Read More » -
ਔਰਤ ਵੱਲੋਂ ਖੁਦਕੁਸ਼ੀ ਨੂੰ ਲੈ ਕੇ ਐੱਸਐੱਸਪੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ
ਫਾਜ਼ਿਲਕਾ, 15 ਫਰਵਰੀ- ਫ਼ਾਜ਼ਿਲਕਾ ਦੀ ਨਵੀਂ ਅਬਾਦੀ ਵਿੱਚ ਇੱਕ ਵਿਆਹੁਤਾ ਔਰਤ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਤੇ ਸਿਟੀ ਥਾਣਾ ਪੁਲਿਸ ਨੇ ਭੈਣ ਦੇ ਸਹੁਰਿਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪਰਿਵਾਰਕ ਮੈਂਬਰਾਂ ਨੇ ਐਸਐਸਪੀ ਦਫ਼ਤਰ ਤੋਂ ਬਾਹਰ ਆਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਮਾਮਲੇ ਵਿੱਚ ਨਾਮਜ਼ਦ ਲੋਕਾਂ ਦੀ…
Read More » -
ਪੰਪ ਤੋਂ 3500 ਰੁਪਏ ਦਾ ਤੇਲ ਪੁਆ ਰਫੂ ਚੱਕਰ ਹੋਏ ਕਾਰ ਸਵਾਰ
ਨਾਭਾ, 15 ਫਰਵਰੀ- ਨਾਭਾ ਅੰਦਰ ਠੱਗੀਆਂ, ਚੋਰੀਆਂ ਤੇ ਲੁੱਟਾਂ–ਖੋਹਾਂ ਲਗਾਤਾਰ ਵੱਡੇ ਪੱਧਰ ’ਤੇ ਜਾਰੀ ਹਨ। ਇਸ ਤਹਿਤ ਇੱਥੇ ਸਥਿਤ ਇੱਕ ਪੈਟਰੋਲ ਪੰਪ ਤੋਂ 3500 ਰੁਪਏ ਦਾ ਤੇਲ ਪੁਆ ਕੇ ਕਾਰ ਸਵਾਰ ਰਫੂ ਚੱਕਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਪ ਮੈਨੇਜਰ ਬਲਵਿੰਦਰ ਸਿੰਘ ਨੇ ਦੱਸਿਆ ਨਾਭਾ–ਪਟਿਆਲਾ ਮੁੱਖ ਰੋਡ ’ਤੇ ਸ਼ਾਹੀ ਸਮਾਧਾਂ ਦੇ ਸਾਹਮਣੇ ਗਣਪਤੀ ਫੀਲਿੰਗ ਸਟੇਸ਼ਨ ਪੈਟਰੋਲ ਪੰਪ ’ਤੇ…
Read More » -
ਭਗਵੰਤ ਮਾਨ ਬਿਲਕੁਲ ਸਹੀ…ਅੰਮ੍ਰਿਤਸਰ ਹੀ ਕਿਉਂ?’ US ਜਹਾਜ਼ ਦੀ ਲੈਂਡਿੰਗ ‘ਤੇ ਪੰਜਾਬ ਦੇ CM ਨੂੰ ਮਿਲਿਆ ਕਾਂਗਰਸ ਦਾ ਸਮਰਥਨ, BJP ਨੇ ਦਿੱਤਾ ਜਵਾਬ
ਚੰਡੀਗੜ੍ਹ, 15 ਫਰਵਰੀ- ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਅੱਜ ਅਮਰੀਕਾ ਦੀ ਦੂਜੀ ਫਲਾਈਟ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸਖ਼ਤ ਵਿਰੋਧ ਪ੍ਰਗਟ ਕੀਤਾ। ਸੰਸਦ ਮੈਂਬਰ ਨੇ ਕਿਹਾ ਕਿ ਇਹ ਜਹਾਜ਼ ਪੰਜਾਬ ਵਿੱਚ ਕਿਉਂ ਉਤਰ ਰਹੇ ਹਨ? ਤੁਸੀਂ ਕਿਸ ਤਰ੍ਹਾਂ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਕਰ…
Read More » -
ਪੰਜਾਬ ‘ਚ ਇੰਚਾਰਜ ਤੋਂ ਬਾਅਦ ਹੁਣ ਕਾਂਗਰਸ ਪ੍ਰਧਾਨ ਨੂੰ ਬਦਲਣ ਦੀਆਂ ਤਿਆਰੀਆਂ, ਰੇਸ ‘ਚ ਕਈ ਦਾਅਵੇਦਾਰ; ਕਿਸਨੂੰ ਮਿਲੇਗੀ ਜ਼ਿੰਮੇਵਾਰੀ?
ਚੰਡੀਗੜ੍ਹ, 15 ਫਰਵਰੀ- ਕਾਂਗਰਸ ਪਾਰਟੀ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਭੁਪੇਸ਼ ਬਘੇਲ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ। ਸ਼ਕੀਲ ਅਹਿਮਦ ਅਤੇ ਹਰੀਸ਼ ਰਾਵਤ ਤੋਂ ਬਾਅਦ, ਭੁਪੇਸ਼ ਬਘੇਲ ਤੀਜੇ ਨੇਤਾ ਹਨ, ਜੋ ਬਹੁਤ ਸੀਨੀਅਰ ਹਨ। ਇਹ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਨ੍ਹੀਂ ਦਿਨੀਂ ਪੰਜਾਬ ਦੇ ਸਾਰੇ ਆਗੂ ਜੋ ਕਾਂਗਰਸ ਦੇ ਸੂਬਾ ਪ੍ਰਧਾਨ ਬਣਨ…
Read More » -
ਲੰਡਾ ਹਰੀਕੇ ਦੇ ਤਿੰਨ ਗੁਰਗੇ ਮੁਕਾਬਲੇ ਤੋਂ ਬਾਅਦ ਕਾਬੂ, ਇਕ ਦੀ ਲੱਤ ’ਚ ਲੱਗੀ ਗੋਲੀ, ਪਾਕਿਸਤਾਨ ਦਾ ਬਣਿਆ ਪਿਸਟਲ ਬਰਾਮਦ
ਤਰਨ ਤਾਰਨ, 15 ਫਰਵਾਰੀ– ਤਰਨਤਾਰਨ ਦੇ ਥਾਣਾ ਸਦਰ ਦੀ ਪੁਲਿਸ ਨੇ ਦੇਰ ਰਾਤ ਪਿੰਡ ਭੁੱਲਰ ਦੇ ਕੋਲ ਹੋਏ ਮੁਕਾਬਲੇ ਦੌਰਾਨ ਵਿਦੇਸ਼ ਬੈਠੇ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧਤ ਤਿੰਨ ਗੁਰਗਿਆਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਕਾਰ ਸਵਾਰ ਇਨ੍ਹਾਂ ਬਦਮਾਸ਼ਾਂ ਵਿੱਚੋਂ ਇਕ ਦੀ ਲੱਤ ’ਤੇ ਗੋਲੀ ਵੀ ਲੱਗੀ ਹੈ। ਜਿਸ ਨੂੰ ਇਲਾਜ਼ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ…
Read More » -
ਮਾਇਆਵਤੀ ਨੇ ਪਾਰਟੀ ਦੀ ਮਜ਼ਬੂਤੀ ਲਈ ਲੀਡਰਸ਼ਿਪ ਨਾਲ ਕੀਤੀ ਚਰਚਾ, 18 ਫਰਵਰੀ ਨੂੰ ਸੱਦੀ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ
ਜਲੰਧਰ, 15 ਫਰਵਰੀ– ਬਸਪਾ ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਵੱਲੋਂ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਪਾਰਟੀ ਦਫਤਰ ਵਿਚ ਮੀਟਿੰਗ ਰੱਖੀ ਗਈ। ਇਸ ਵਿਚ ਬਸਪਾ ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ, ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਸੂਬਾ ਇੰਚਾਰਜ ਪ੍ਰਜਾਪਤੀ ਅਜੀਤ ਸਿੰਘ ਭੈਣੀ ਤੇ ਕੁਲਦੀਪ ਸਿੰਘ ਸਰਦੂਲਗੜ ਸ਼ਾਮਲ ਹੋਏ, ਜਿਨ੍ਹਾਂ ਨੂੰ ਕੁਮਾਰੀ ਮਾਇਆਵਤੀ ਨੇ ਪੰਜਾਬ ਵਿੱਚ ਬਸਪਾ ਦੀ ਮਜ਼ਬੂਤੀ ਲਈ ਜ਼ਰੂਰੀ ਦਿਸ਼ਾ ਨਿਰਦੇਸ਼…
Read More » -
ਫਰਵਰੀ ਦੀ ਗਰਮੀ ਨੇ ਕਿਸਾਨਾਂ ਦੀ ਵਧਾਈ ਚਿੰਤਾ, ਕਣਕ ਦੀ ਫ਼ਸਲ ‘ਤੇ ਮੰਡਰਾ ਰਹੇ ਸੰਕਟ ਦੇ ਬੱਦਲ ; ਅਗਲੇ ਚਾਰ ਦਿਨ ਮੀਂਹ ਪੈਣ ਦੀ ਸੰਭਾਵਨਾ
ਜਲੰਧਰ, 15 ਫਰਵਰੀ-ਸ਼ੁੱਕਰਵਾਰ ਨੂੰ ਦਿਨ ਵੇਲੇ ਸ਼ਹਿਰ ਵਿੱਚ ਤੇਜ਼ ਧੁੱਪ ਸੀ, ਪਰ ਉਸੇ ਸਮੇਂ ਸੀਤ ਲਹਿਰ ਵੀ ਜਾਰੀ ਰਹੀ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਸੈਲਸੀਅਸ ਵਾਧਾ ਹੋਇਆ ਅਤੇ ਘੱਟੋ-ਘੱਟ ਤਾਪਮਾਨ ਵਿੱਚ 0.8 ਡਿਗਰੀ ਦੀ ਗਿਰਾਵਟ ਆਈ ਹੈ। ਵੱਧ ਤੋਂ ਵੱਧ ਤਾਪਮਾਨ 22.4 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ…
Read More » -
ਅੱਤਵਾਦੀ ਨਰਾਇਣ ਸਿੰਘ ਚੌੜਾ ਖ਼ਿਲਾਫ਼ ਚਲਾਨ ਪੇਸ਼, ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਸਾਬਕਾ ਉਪ ਮੁੱਖ ਮੰਤਰੀ ’ਤੇ ਚਲਾਈ ਸੀ ਗੋਲ਼ੀ
ਅੰਮ੍ਰਿਤਸਰ, 15 ਫਰਵਰੀ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ’ਚ ਗੋਲੀ ਚਲਾਉਣਦੇ ਮਾਮਲੇ ’ਚ ਅੱਤਵਾਦੀ ਨਰਾਇਣ ਸਿੰਘ ਚੌੜਾ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਕੋਤਵਾਲੀ ਥਾਣੇ ਦੀ ਪੁਲਿਸ ਵੱਲੋਂ ਚਲਾਨ ’ਚ ਦੱਸਿਆ ਗਿਆ ਹੈ ਕਿ 4 ਦਸੰਬਰ, 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਿਕ ਸਜ਼ਾ ਸੁਣਾਏ ਜਾਣ…
Read More »