Punjab

  • ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲਣਗੀਆਂ ਹਾਈ-ਟੈਕ ਸਹੂਲਤਾਂ, ਸਰਕਾਰ ਕਰ ਰਹੀ ਹੈ ਤਿਆਰੀਆਂ; ਵਧਾਈ ਜਾਵੇਗੀ ਪੈਸੰਜਰ ਹੈਂਡਲਿੰਗ ਸਹੂਲਤ

    ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲਣਗੀਆਂ ਹਾਈ-ਟੈਕ ਸਹੂਲਤਾਂ, ਸਰਕਾਰ ਕਰ ਰਹੀ ਹੈ ਤਿਆਰੀਆਂ; ਵਧਾਈ ਜਾਵੇਗੀ ਪੈਸੰਜਰ ਹੈਂਡਲਿੰਗ ਸਹੂਲਤ

    ਅੰਮ੍ਰਿਤਸਰ, 15 ਫਰਵਰੀ– ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਧਦੀ ਆਵਾਜਾਈ ਨੂੰ ਅਨੁਕੂਲ ਬਣਾਉਣ ਲਈ ਏਅਰਪੋਰਟ ਅਥਾਰਟੀ ਆਫ਼ ਇੰਡੀਆ ਨੇ ਅੰਮਿ੍ਤਸਰ ਦੇ ਟਰਮੀਨਲ ਇਮਾਰਤ ਦਾ ਵਿਸਥਾਰ ਅਤੇ ਨਵੀਨੀਕਰਨ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਅੰਮਿ੍ਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਸਾਂਝੀ ਕੀਤੀ। ਕੇਂਦਰੀ…

    Read More »
  • ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ, ਵੈੱਬਸਾਈਟ ਤੋਂ ਇੰਝ ਕਰੋ ਚੈੱਕ

    ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ, ਵੈੱਬਸਾਈਟ ਤੋਂ ਇੰਝ ਕਰੋ ਚੈੱਕ

    ਅੰਮ੍ਰਿਤਸਰ, 15 ਫਰਵਰੀ–ਜੀਐੱਨਡੀਯੂ ਦੇ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2024 ਸੈਸ਼ਨ ਦੇ ਬੀਐੱਸਸੀ ਫੈਸ਼ਨ ਡਿਜਾਈਨਿੰਗ ਸਮੈਸਟਰ ਪੰਜਵਾਂ, ਬੈਚਲਰ ਆਫ ਵੋਕੇਸ਼ਨ (ਸਹਿਤ ਸੰਭਾਲ ਪ੍ਰਬੰਧਨ) ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ) ਸਮੈਸਟਰ ਤੀਜਾ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ) ਸਮੈਸਟਰ ਤੀਜਾ (ਰੀ-ਅਪੀਅਰ), ਬੈਚਲਰ ਆਫ਼ ਵੋਕੇਸ਼ਨ (ਬਿਊਟੀ ਕਲਚਰ ਐਂਡ ਕਾਸਮੈਟੋਲੋਜੀ) ਸਮੈਸਟਰ ਤੀਜਾ (ਰੀ-ਅਪੀਅਰ),…

    Read More »
  • ਅਮਰੀਤਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਣ ਵਾਲੇ ਭਾਰਤੀਆਂ ਦੀ ਲਿਸਟ ਆਈ ਸਾਹਮਣੇ, 67 ਪੰਜਾਬੀ ਸ਼ਾਮਲ

    ਅਮਰੀਤਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਣ ਵਾਲੇ ਭਾਰਤੀਆਂ ਦੀ ਲਿਸਟ ਆਈ ਸਾਹਮਣੇ, 67 ਪੰਜਾਬੀ ਸ਼ਾਮਲ

    ਅੰਮ੍ਰਿਤਸਰ, 15 ਫਰਵਰੀ- ਬੀਤੇ ਦਿਨੀਂ 105 ਭਾਰਤੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਅਮਰੀਕਾ 277 ਹੋਰ ਭਾਰਤੀਆਂ ਨੂੰ ਡਿਪੋਰਟ ਕਰ ਰਿਹਾ ਹੈ। ਇਨ੍ਹਾਂ ’ਚੋਂ 120 ਭਾਰਤੀ ਸ਼ਨਿਚਰਵਾਰ ਤੇ 157 ਭਾਰਤੀ ਐਤਵਾਰ ਨੂੰ ਭਾਰਤ ਪੁੱਜਣਗੇ। ਇਨ੍ਹਾਂ ਸਾਰਿਆਂ ਨੂੰ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਲਿਆਉਣ ਦੀ ਯੋਜਨਾ ਹੈ। ਅਮਰੀਕਾ ਤੋਂ ਸ਼ਨਿਚਰਵਾਰ ਨੂੰ ਡਿਪੋਰਟ ਹੋ ਕੇ…

    Read More »
  • ਪਹਿਲਾਂ ਵੀ ਕਈ ਵਾਰ ਗੈਰ ਕਾਨੂੰਨੀ ਪ੍ਰਵਾਸੀ ਹੋਏ ਹਨ ਡਿਪੋਰਟ- ਆਰ.ਪੀ. ਸਿੰਘ

    ਪਹਿਲਾਂ ਵੀ ਕਈ ਵਾਰ ਗੈਰ ਕਾਨੂੰਨੀ ਪ੍ਰਵਾਸੀ ਹੋਏ ਹਨ ਡਿਪੋਰਟ- ਆਰ.ਪੀ. ਸਿੰਘ

    ਨਵੀਂ ਦਿੱਲੀ, 15 ਫਰਵਰੀ– ਅਮਰੀਕਾ ਤੋਂ ਅੰਮ੍ਰਿਤਸਰ ਤੱਕ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਜਾਣ ਵਾਲੀਆਂ ਉਡਾਣਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ’ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਇੱਥੋਂ ਤੱਕ ਕਿ ਈ.ਏ.ਐਮ. ਨੇ ਵੀ ਜ਼ਿਕਰ ਕੀਤਾ ਹੈ ਕਿ ਇਹ…

    Read More »
  • ਡਿਪੋਰਟ ਹੋਏ ਪ੍ਰਵਾਸੀ ਭਾਰਤੀਆਂ ਦੇ ਜਹਾਜ਼ ਸਿਰਫ਼ ਪੰਜਾਬ ’ਚ ਹੀ ਨਹੀਂ ਸਗੋਂ ਦੂਜੇ ਰਾਜਾਂ ’ਚ ਉਤਾਰੇ ਜਾਣ- ਗੁਲਜ਼ਾਰ ਸਿੰਘ ਰਣੀਕੇ

    ਡਿਪੋਰਟ ਹੋਏ ਪ੍ਰਵਾਸੀ ਭਾਰਤੀਆਂ ਦੇ ਜਹਾਜ਼ ਸਿਰਫ਼ ਪੰਜਾਬ ’ਚ ਹੀ ਨਹੀਂ ਸਗੋਂ ਦੂਜੇ ਰਾਜਾਂ ’ਚ ਉਤਾਰੇ ਜਾਣ- ਗੁਲਜ਼ਾਰ ਸਿੰਘ ਰਣੀਕੇ

    ਅੰਮ੍ਰਿਤਸਰ, 15 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਕੇਂਦਰ ਸਰਕਾਰਾਂ ਨੇ ਹਮੇਸ਼ਾ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਪੰਜਾਬ ਇਕ ਸਰਹੱਦੀ ਸੂਬਾ ਹੈ, ਖਾਸ ਕਰਕੇ ਅੰਮ੍ਰਿਤਸਰ ਜ਼ਿਲ੍ਹਾ, ਜੋ ਸਰਹੱਦ ਦੇ ਨੇੜੇ ਹੈ।…

    Read More »
  • ਮਹਿਲਾ ਏਐੱਸਆਈ ਤੇ ਵਿਚੋਲਾ 40,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ, ਵਿਜੀਲੈਂਸ ਨੇ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਕਾਰਵਾਈ

    ਮਹਿਲਾ ਏਐੱਸਆਈ ਤੇ ਵਿਚੋਲਾ 40,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ, ਵਿਜੀਲੈਂਸ ਨੇ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਕਾਰਵਾਈ

    ਅੰਮ੍ਰਿਤਸਰ, 14 ਫਰਵਰੀ– ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ ਸਿੰਘ, ਜੋ ਕਿ ਇੱਕ ਵਿਅਕਤੀ ਹੈ, ਨੂੰ 40,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ…

    Read More »
  • ਡਾਕਟਰ ਨੇ ਆਸ਼ਾ ਵਰਕਰ ਨਾਲ ਮਿਲ ਕੇ ਵੇਚੀ ਨਵਜੰਮੀ ਬੱਚੀ, ਚਾਰ ਮਹੀਨੇ ਵਿਲਕਦੀ ਰਹੀ ਮਾਂ; ਮਾਮਲਾ ਦਰਜ

    ਡਾਕਟਰ ਨੇ ਆਸ਼ਾ ਵਰਕਰ ਨਾਲ ਮਿਲ ਕੇ ਵੇਚੀ ਨਵਜੰਮੀ ਬੱਚੀ, ਚਾਰ ਮਹੀਨੇ ਵਿਲਕਦੀ ਰਹੀ ਮਾਂ; ਮਾਮਲਾ ਦਰਜ

    ਅੰਮ੍ਰਿਤਸਰ, 14 ਫਰਵਰੀ– 12 ਅਕਤੂਬਰ 2024 ਨੂੰ ਥਾਣਾ ਲੋਪੋਕੇ ਦੇ ਪਿੰਡ ਰਾਣੀਆਂ ਦੀ ਵਸਨੀਕ ਸੀਮਾ ਕੌਰ ਦੇ ਘਰ ਇਕ ਧੀ ਦਾ ਜਨਮ ਹੋਇਆ, ਪਰ ਉਸ ਨੇ ਅੱਜ ਤੱਕ ਆਪਣੀ ਧੀ ਦਾ ਮੂੰਹ ਵੀ ਨਹੀਂ ਦੇਖਿਆ। ਕਿਉਂਕਿ ਜਿਸ ਹਸਪਤਾਲ ’ਚ ਉਸ ਨੇ ਆਪਣੀ ਧੀ ਨੂੰ ਜਨਮ ਦਿੱਤਾ ਸੀ, ਉਸ ਦੇ ਮਾਲਕ ਡਾਕਟਰ ਨੇ ਦੋ ਆਸ਼ਾ ਵਰਕਰਾਂ ਨਾਲ ਮਿਲ ਕੇ ਉਸ ਦੀ ਧੀ…

    Read More »
  • ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ

    ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ

    ਫ਼ਿਰੋਜ਼ਪੁਰ, 14 ਫਰਵਰੀ- ਵਧੀਕ ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੈਂਟਰਲ ਬੋਰਡ ਆਫ ਸਕੂਲ ਐਜੂਕੇਸ਼ਨ ਵੱਲੋਂ ਪ੍ਰੀਖਿਆਵਾਂ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦਾਇਰੇ ਵਿੱਚ ਮਿਤੀ 15-02-2025 ਤੋਂ 04-04-2025 ਤੱਕ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਚੇਅਰਮੈਨ, ਸੈਂਟਰਲ ਬੋਰਡ ਆਫ ਸਕੂਲ ਐਜੂਕੇਸ਼ਨ ਦੇ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਹੈ ਸੈਂਟਰਲ ਬੋਰਡ ਆਫ ਸਕੂਲ ਐਜੂਕੇਸ਼ਨ ਵੱਲੋਂ 15-02-2025 ਤੋਂ 04-04-2025 ਤੱਕ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਲਈ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ…

    Read More »
  • ਜਿਲ੍ਹਾ ਪ੍ਰੀਸ਼ਿਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਤਿਆਰ ਵੋਟਰ ਸੂਚੀਆਂ 'ਚ ਸੋਧ ਲਈ ਲਗਾਏ ਜਾਣਗੇ ਕੈਂਪ

    ਜਿਲ੍ਹਾ ਪ੍ਰੀਸ਼ਿਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਤਿਆਰ ਵੋਟਰ ਸੂਚੀਆਂ ‘ਚ ਸੋਧ ਲਈ ਲਗਾਏ ਜਾਣਗੇ ਕੈਂਪ

    ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 14 ਫ਼ਰਵਰੀ- ਸ਼੍ਰੀਮਤੀ ਦਿਵਿਆ ਪੀ ਆਈ.ਏ.ਐਸ ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025 ਦੇ ਲਈ ਤਿਆਰ ਵੋਟਰ ਸੂਚੀਆਂ ਦੀ ਡਰਾਫਟ ਪਬਲੀਕੇਸ਼ਨ ਕਰ ਦਿੱਤੀ ਗਈ ਹੈ। ਜੇਕਰ ਕੋਈ ਵਿਅਕਤੀ ਕਿਸੇ ਗ੍ਰਾਮ ਪੰਚਾਇਤ ਦੀ ਵੋਟਰ ਸੂਚੀ ਵੇਖਣਾ ਜਾ ਕਾਪੀ ਲੈਣਾ ਚਾਹੁੰਦਾ…

    Read More »
  • ਡਿਪਟੀ ਕਮਿਸ਼ਨਰ ਨੇ ਗਰਮ ਰੁੱਤ ਦੇ ਸਬਜ਼ੀ ਬੀਜਾਂ ਦੀ ਮਿੰਨੀ ਕਿੱਟ ਕੀਤੀ ਜਾਰੀ

    ਡਿਪਟੀ ਕਮਿਸ਼ਨਰ ਨੇ ਗਰਮ ਰੁੱਤ ਦੇ ਸਬਜ਼ੀ ਬੀਜਾਂ ਦੀ ਮਿੰਨੀ ਕਿੱਟ ਕੀਤੀ ਜਾਰੀ

    ਜਸਵਿੰਦਰ ਸਿੰਘ ਸੰਧੂ ਫਿਰੋਜ਼ਪੁਰ 14 ਫਰਵਰੀ- ਸਬਜ਼ੀਆਂ ਵਿਟਾਮਿਨ, ਮਿਨਰਲ, ਫਾਈਟੋਕੈਮੀਕਲ, ਫਾਈਬਰ ਦਾ ਵਧੀਆ ਸੋਮਾ ਹੋਣ ਕਾਰਨ ਮਨੁੱਖੀ ਸ਼ਰੀਰ ਦੀ ਬਿਮਾਰੀਆਂ ਪ੍ਰਤੀ ਲੜਨ ਦੀ ਸ਼ਕਤੀ ਵਧਾਉਂਦੀਆਂ ਹਨ। ਇਸ ਲਈ ਸਾਨੂੰ ਘਰੇਲੂ ਬਗੀਚੀ ਤਹਿਤ ਆਪਣੇ ਘਰਾਂ ਵਿਚ ਰਸਾਇਣਿਕ ਜ਼ਹਿਰਾਂ ਤੋਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਨੇ ਗਰਮ ਰੁੱਤ ਦੇ ਸਬਜ਼ੀ ਬੀਜਾਂ ਦੀ ਮਿੰਨੀ ਕਿੱਟ…

    Read More »
Back to top button