Punjab

  • ਗੁਰਦੁਆਰਾ ਸਾਹਿਬ ’ਚ ਸ਼ਰਾਬ ਪੀ ਕੇ ਬੈਠਣ ਵਾਲਾ ਗ੍ਰਿਫਤਾਰ

    ਗੁਰਦੁਆਰਾ ਸਾਹਿਬ ’ਚ ਸ਼ਰਾਬ ਪੀ ਕੇ ਬੈਠਣ ਵਾਲਾ ਗ੍ਰਿਫਤਾਰ

    ਫਿਰੋਜ਼ਪੁਰ 14 ਫਰਵਰੀ (ਬਾਲ ਕਿਸ਼ਨ)- ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਛਾਂਗਾ ਰਾਏ ਉਤਾੜ ਦੇ ਗੁਰਦੁਆਰਾ ਸਾਹਿਬ ਵਿਚ ਸ਼ਰਾਬ ਪੀ ਕੇ ਬੈਠਣ ਅਤੇ ਬੇਅਦਬੀ ਕਰਨ ਦੀ ਨੀਅਤ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਗੁਰੂਹਰਸਹਾਏ ਪੁਲਿਸ ਨੇ 298 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆ ਕਿ ਦਰਖਾਸਤ ਵੱਲੋਂ ਹੈੱਡ ਗ੍ਰੰਥੀ ਸਤਨਾਮ ਸਿੰਘ…

    Read More »
  • ਡੇਰਾ ਸੱਚਾ ਸੌਦਾ ਦੇ ਡੇਰਾ ’ਚੋਂ 65 ਇੰਚੀ ਐੱਲਈਡੀ ਅਤੇ ਦੋ ਮੋਬਾਇਲ ਫੋਨ ਚੋਰੀ, ਮਾਮਲਾ ਦਰਜ

    ਡੇਰਾ ਸੱਚਾ ਸੌਦਾ ਦੇ ਡੇਰਾ ’ਚੋਂ 65 ਇੰਚੀ ਐੱਲਈਡੀ ਅਤੇ ਦੋ ਮੋਬਾਇਲ ਫੋਨ ਚੋਰੀ, ਮਾਮਲਾ ਦਰਜ

    ਜਸਵਿੰਦਰ ਸਿੰਘ ਸੰਧੂ ਫਿਰੋਜ਼ਪੁਰ 14 ਫਰਵਰੀ- ਗੁਰੂਹਰਸਾਏ ਦੇ ਅਧੀਨ ਆਉਂਦੇ ਪਿੰਡ ਸੈਦੇ ਕੇ ਮੋਹਨ ਵਿਖੇ ਡੇਰਾ ਸੱਚਾ ਸੌਦਾ ਦੇ ਡੇਰੇ ਦੇ ਸ਼ੈੱਡ ’ਚੋਂ ਅਣਪਛਾਤੇ ਵਿਅਕਤੀਆਂ ਵੱਲੋਂ ਇਕ 65 ਇੰਚੀ ਐੱਲਈਡੀ ਅਤੇ ਦੋ ਮੋਬਾਇਲ ਫੋਨ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 331 (4), 305 ਬੀਐੱਨਐੱਸ ਤਹਿਤ ਮਾਮਲਾ ਦਰਜ ਕਰ ਲਿਆ ਗਿਆ…

    Read More »
  • 2 ਟਰੈਕਟਰ ਸਮੇਤ ਟਰਾਲੀਆਂ ਖਾਲੀ ਬਰਾਮਦ, ਮਾਮਲਾ ਦਰਜ

    2 ਟਰੈਕਟਰ ਸਮੇਤ ਟਰਾਲੀਆਂ ਖਾਲੀ ਬਰਾਮਦ, ਮਾਮਲਾ ਦਰਜ

    ਜਸਵਿੰਦਰ ਸਿੰਘ ਸੰਧੂ ਫਿਰੋਜ਼ਪੁਰ 14 ਫਰਵਰੀ- ਜ਼ੀਰਾ ਵਿਖੇ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਅਤੇ 2 ਟਰੈਕਟਰ ਸਮੇਤ ਟਰਾਲੀਆਂ ਖਾਲੀ ਬਰਾਮਦ ਕਰਕੇ ਥਾਣਾ ਸਦਰ ਜ਼ੀਰਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 303 (2) ਬੀਐੱਨਐੱਸ ਅਤੇ 21 ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਅਨਵਰ ਮਸੀਹ ਨੇ ਦੱਸਿਆ ਕਿ ਸ਼ਿਵਮ ਜਾਗਿਦ ਜੇਈ ਕਮ ਮਾਈਨਿੰਗ ਇੰਸਪੈਕਟਰ ਸਮੇਤ ਫੀਲਡ ਸਟਾਫ…

    Read More »
  • ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ

    ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ

    ਜਸਵਿੰਦਰ ਸਿੰਘ ਸੰਧੂ ਫਿਰੋਜ਼ਪੁਰ 14 ਫਰਵਰੀ- ਫਿਰੋਜ਼ਪੁਰ ਵਿਖੇ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢਣ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਿਸ ਨੇ ਵਿਆਹੁਤਾ ਦੇ ਪਤੀ ਖਿਲਾਫ 85, 316 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪ੍ਰੇਮ ਕੁਮਾਰ ਨੇ ਦੱਸਿਆ ਕਿ ਦਰਖਾਸਤ ਨੰਬਰ 496548 ਰਾਹੀਂ ਰਜਨੀ ਕੌਰ…

    Read More »
  • ਵਿਅਕਤੀ ਅਤੇ ਬੈਂਕ ਨਾਲ ਠੱਗੀ ਮਾਰਨ ਦੇ ਦੋਸ਼ ’ਚ 1 ਨਾਮਜ਼ਦ

    ਵਿਅਕਤੀ ਅਤੇ ਬੈਂਕ ਨਾਲ ਠੱਗੀ ਮਾਰਨ ਦੇ ਦੋਸ਼ ’ਚ 1 ਨਾਮਜ਼ਦ

    ਫਿਰੋਜ਼ਪੁਰ 14 ਫਰਵਰੀ (ਬਾਲ ਕਿਸ਼ਨ)- ਤਲਵੰਡੀ ਭਾਈ ਵਿਖੇ ਇਕ ਵਿਅਕਤੀ ਅਤੇ ਪੰਜਾਬ ਨੈਸ਼ਨਲ ਬੈਂਕ ਨਾਲ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਤਲਵੰਡੀ ਭਾਈ ਪੁਲਿਸ ਨੇ ਇਕ ਵਿਅਕਤੀ ਖਿਲਾਫ 420, 465, 467, 468, 471 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਨੀਲ ਕੁਮਾਰ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਤਲਵੰਡੀ ਭਾਈ ਨੇ ਦੱਸਿਆ ਕਿ ਦੋਸ਼ੀ ਹਰਬੰਸ ਸਿੰਘ ਪੁੱਤਰ…

    Read More »
  • 200 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ 2 ਗ੍ਰਿਫਤਾਰ

    200 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ 2 ਗ੍ਰਿਫਤਾਰ

    ਫਿਰੋਜ਼ਪੁਰ 14 ਫਰਵਰੀ (ਬਾਲ ਕਿਸ਼ਨ)- ਥਾਣਾ ਘੱਲਖੁਰਦ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ 200 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਸੋਢੀ ਨਗਰ ਪਾਸ ਪੁੱਜੀ…

    Read More »
  • ਪਤੀ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 6 ਨਾਮਜ਼ਦ

    ਪਤੀ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ’ਚ 6 ਨਾਮਜ਼ਦ

    ਜਸਵਿੰਦਰ ਸਿੰਘ ਸੰਧੂ ਫਿਰੋਜ਼ਪੁਰ 14 ਫਰਵਰੀ- ਮਮਦੋਟ ਦੇ ਅਧੀਨ ਆਉਂਦੇ ਪਿੰਡ ਲਖਮੀਰ ਕੇ ਉਤਾੜ ਵਿਖੇ ਇਕ ਵਿਅਕਤੀ ਅਤੇ ਉਸ ਦੀ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਿਸ ਨੇ 6 ਵਿਅਕਤੀਆਂ ਖਿਲਾਫ 115 (2), 118 (1), 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਮੀਤ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਲਖਮੀਰ ਕੇ…

    Read More »
  • ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ’ਚ 4 ਨਾਮਜ਼ਦ

    ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ’ਚ 4 ਨਾਮਜ਼ਦ

    ਜਸਵਿੰਦਰ ਸਿੰਘ ਸੰਧੂ ਫਿਰੋਜ਼ਪੁਰ 14 ਫਰਵਰੀ- ਫਿਰੋਜ਼ਪੁਰ ਵਿਖੇ ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਇਕ ਬਾਏ ਨੇਮ ਨੌਜਵਾਨ ਅਤੇ 3 ਅਣਪਛਾਤੇ ਆਦਮੀਆਂ ਖਿਲਾਫ 127 (6), 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਕੀ ਦੇ ਭਰਾ ਨੇ ਦੱਸਿਆ ਕਿ ਮਿਤੀ 13 ਫਰਵਰੀ 2025 ਨੂੰ ਦੋਸ਼ੀ…

    Read More »
  • (no title)

    ਜਸਵਿੰਦਰ ਸਿੰਘ ਸੰਧੂ ਫਿਰੋਜ਼ਪੁਰ 14 ਫਰਵਰੀ- ਫਿਰੋਜ਼ਪੁਰ ਵਿਖੇ ਸਹੁਰੇ ਵੱਲੋਂ ਨੂੰਹ ਨੂੰ ਸ਼ਾਲ, ਸੋਨੇ ਦੇ ਗਹਿਣੇ ਪਹਿਨਣ ਨੂੰ ਦਿੱਤੇ ਸਨ, ਜੋ ਤਲਾਕ ਦਾ ਕੇਸ ਦਾਇਰ ਹੋਣ ’ਤੇ ਸਹੁਰੇ ਪਰਿਵਾਰ ਵੱਲੋਂ ਗਹਿਣੇ ਵਾਪਸ ਮੰਗਣ ’ਤੇ ਵੀ ਨੂੰਹ ਨੇ ਨਹੀਂ ਦਿੱਤੇ। ਇਸ ਸਬੰਧ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਔਰਤ ਖਿਲਾਫ 406 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ…

    Read More »
  • ਹੈੱਡਮਾਸਟਰ ਕੇਡਰ ਤੋਂ ਪ੍ਰਿੰਸੀਪਲ ਕੇਡਰ ਦੀਆਂ ਤਰੱਕੀਆਂ ਦਾ ਵਾਅਦਾ ਪੂਰਾ ਕਰੇ ਸਰਕਾਰ: ਹੈਡਮਾਸਟਰਜ਼ ਐਸੋਸੀਏਸ਼ਨ ਇਕਾਈ ਫਾਜ਼ਿਲਕਾ

    ਹੈੱਡਮਾਸਟਰ ਕੇਡਰ ਤੋਂ ਪ੍ਰਿੰਸੀਪਲ ਕੇਡਰ ਦੀਆਂ ਤਰੱਕੀਆਂ ਦਾ ਵਾਅਦਾ ਪੂਰਾ ਕਰੇ ਸਰਕਾਰ: ਹੈਡਮਾਸਟਰਜ਼ ਐਸੋਸੀਏਸ਼ਨ ਇਕਾਈ ਫਾਜ਼ਿਲਕਾ

    ਫਾਜ਼ਿਲਕਾ, 14 ਫਰਵਰੀ-14 ਫਰਵਰੀ- ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਹਾਈ ਸਕੂਲਾਂ ਵਿੱਚ ਕੰਮ ਕਰਦੇ ਹੈੱਡਮਾਸਟਰ ਕੇਡਰ (ਪੀ.ਈ.ਐੱਸ.-II) ਨੇ ਪੂਰਨ ਸਮਰਪਣ ਨਾਲ਼ ਸੇਵਾ ਨਿਭਾਉਂਦੇ ਹੋਏ ਹਾਈ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ ਜਿਸ ਨਾਲ਼ ਪੰਜਾਬ ਦੀ ਸਕੂਲੀ ਸਿੱਖਿਆ ਦੇ ਗੁਣਾਤਮਕ ਮਿਆਰ ਵਿੱਚ ਚੰਗਾ ਸੁਧਾਰ ਹੋਇਆ ਹੈ, ਪਰੰਤੂ  ਹੈੱਡਮਾਸਟਰ ਕੇਡਰ ਦੀ ਪ੍ਰਿੰਸੀਪਲ  ਵਜੋਂ ਤਰੱਕੀ ਦੀ ਉਡੀਕ ਲੰਮੀ ਹੁੰਦੀ ਜਾ ਰਹੀ ਹੈ ਜਿਸ…

    Read More »
Back to top button