Punjab

  • पंजाब सरकार ने भ्रष्टाचार पर शिकंजा और कसा

    पंजाब सरकार ने भ्रष्टाचार पर शिकंजा और कसा

    चंडीगढ़, 14 फरवरी- भ्रष्टाचार के खिलाफ शिकंजा और कसते हुए, पंजाब सरकार ने आज डिप्टी कमिश्नरों, एस.डी.एमज़, एस.एस.पीज़ और एस.एच.ओज़ को यह निर्देश दिया है कि वे अपने-अपने क्षेत्रों में भ्रष्टाचार पर पूरी तरह रोक लगाएं, अन्यथा इसके परिणाम भुगतने के लिए तैयार रहें। पंजाब सरकार ने जन सेवाओं को पारदर्शी, जवाबदेह और ईमानदार तरीके से उपलब्ध कराने के प्रति…

    Read More »
  • JALANDHAR RURAL POLICE ARREST 11 ACCUSED IN VIRAL CLASH VIDEO CASE

    JALANDHAR RURAL POLICE ARREST 11 ACCUSED IN VIRAL CLASH VIDEO CASE

    Jalandhar, February 14 : In a swift action against public disorder, Jalandhar Rural Police has successfully arrested eleven accused involved in a violent clash that went viral on social media. The video, widely circulated across various platforms, showed individuals engaging in a fight with deadly weapons near the Jalandhar Bypass railway line in Phillaur. The police have also recovered a country-made…

    Read More »
  • ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸ਼ਿਕੰਜਾ ਹੋਰ ਕੱਸਿਆ

    ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸ਼ਿਕੰਜਾ ਹੋਰ ਕੱਸਿਆ

    ਚੰਡੀਗੜ੍ਹ, 14 ਫਰਵਰੀ- ਭ੍ਰਿਸ਼ਟਾਚਾਰ ਖਿਲਾਫ਼ ਸ਼ਿਕੰਜਾ ਹੋਰ ਕੱਸਦਿਆਂ ਪੰਜਾਬ ਸਰਕਾਰ ਨੇ ਅੱਜ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਆਖਿਆ ਹੈ। ਪੰਜਾਬ ਸਰਕਾਰ ਨੇ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਹੈ। ਸਰਕਾਰ…

    Read More »
  • ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਹੋਈ ਪਛਾਣ

    ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਹੋਈ ਪਛਾਣ

    ਅੰਮ੍ਰਿਤਸਰ, 14 ਫਰਵਰੀ- ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ 30 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਸਿਮਰਨਜੀਤ ਸਿੰਘ ਉਰਫ਼ ਸਿਮਰਨ ਵਾਸੀ ਬਾਸਰ ਕੇ ਗਿੱਲਾ ਵਜੋਂ ਹੋਈ ਹੈ।

    Read More »
  • ਅੱਜ ਕਿਸਾਨਾਂ ਦੀ ਕੇਂਦਰ ਨਾਲ ਹੋਵੇਗੀ ਪੰਜਵੇਂ ਦੌਰ ਦੀ ਗੱਲਬਾਤ

    ਅੱਜ ਕਿਸਾਨਾਂ ਦੀ ਕੇਂਦਰ ਨਾਲ ਹੋਵੇਗੀ ਪੰਜਵੇਂ ਦੌਰ ਦੀ ਗੱਲਬਾਤ

    ਚੰਡੀਗੜ੍ਹ, 14 ਫਰਵਰੀ– ਹਰਿਆਣਾ–ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਚੰਡੀਗੜ੍ਹ ਵਿਚ ਕੇਂਦਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵਲੋਂ ਇਸ ਵਿਚ 28 ਕਿਸਾਨ ਆਗੂ ਹਿੱਸਾ ਲੈਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਸਿੰਘ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ। ਦੱਸ ਦੇਈਏ ਕਿ ਕਿਸਾਨ ਫਸਲਾਂ ’ਤੇ ਘੱਟੋ-ਘੱਟ ਸਮਰਥਨ…

    Read More »
  • 150 ਕਰੋੜ ਤੋਂ ਵੀ ਵੱਧ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

    150 ਕਰੋੜ ਤੋਂ ਵੀ ਵੱਧ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

    ਛੇਹਰਟਾ/ਅਜਨਾਲਾ/ਅਟਾਰੀ (ਅੰਮ੍ਰਿਤਸਰ), 14 ਫਰਵਰੀ- ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੀ ਅਗਵਾਈ ਵਿਚ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨੂੰ 150 ਕਰੋੜ ਰੁਪਏ ਮੁੱਲ ਦੀ 30 ਕਿਲੋ ਹੈਰੋਇਨ ਸਮੇਤ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ। ਇਸ ਸੰਬੰਧ ਵਿੱਚ ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ…

    Read More »
  • ਵਿਧਾਨ ਸਭਾ ਹੈ ਲੋਕਤੰਤਰ ਦਾ ਧੁਰਾ- ਕੁਲਤਾਰ ਸਿੰਘ ਸੰਧਵਾ

    ਵਿਧਾਨ ਸਭਾ ਹੈ ਲੋਕਤੰਤਰ ਦਾ ਧੁਰਾ- ਕੁਲਤਾਰ ਸਿੰਘ ਸੰਧਵਾ

    ਚੰਡੀਗੜ੍ਹ, 14 ਫਰਵਰੀ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਵਿਧਾਨ ਸਭਾ ਲੋਕਤੰਤਰ ਦਾ ਧੁਰਾ ਹੈ, ਇਕ ਮਜ਼ਬੂਤ ​​ਵਿਧਾਨ ਸਭਾ ਲਈ ਨਵੇਂ ਵਿਧਾਇਕਾਂ ਦੀ ਸਿਖਲਾਈ ਮਹੱਤਵਪੂਰਨ ਹੈ। ਇਹ ਇਕ ਲੋਕਤੰਤਰ ਹੈ, ਇਸ ਲਈ ਸਾਰਿਆਂ ਨੂੰ, ਜਿਸ ਨਾਲ ਵੀ ਉਹ ਗੱਲ ਕਰਨਾ ਚਾਹੁੰਦੇ ਹਨ, ਕਰਨ ਦਾ ਅਧਿਕਾਰ ਹੈ, ਪਰ ਅਸੀਂ (ਆਪ ਵਿਧਾਇਕ) ਇਕੱਠੇ ਹਾਂ।

    Read More »
  • ਨਰਿੰਦਰ ਮੋਦੀ ਨੇ ਕਿਸਾਨਾਂ ਦੀ ਬਿਹਤਰੀ ਲਈ ਲਿਆਂਦੀਆਂ ਕਈ ਯੋਜਨਾਵਾਂ- ਸਤੀਸ਼ ਚੰਦਰ ਦੂਬੇ

    ਨਰਿੰਦਰ ਮੋਦੀ ਨੇ ਕਿਸਾਨਾਂ ਦੀ ਬਿਹਤਰੀ ਲਈ ਲਿਆਂਦੀਆਂ ਕਈ ਯੋਜਨਾਵਾਂ- ਸਤੀਸ਼ ਚੰਦਰ ਦੂਬੇ

    ਅੰਮ੍ਰਿਤਸਰ, 14 ਫਰਵਰੀ- ਕੇਂਦਰੀ ਕੋਇਲਾ ਅਤੇ ਮਾਈਨਿੰਗ ਮੰਤਰੀ ਸਤੀਸ਼ ਚੰਦਰ ਦੂਬੇ ਨੇ ਕਿਹਾ ਕਿ ਭਾਰਤ ਖੇਤੀ ਪ੍ਰਧਾਨ ਮੁਲਕ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦੀ ਬਿਹਤਰੀ ਲਈ ਕਈ ਯੋਜਨਾਵਾਂ ਲਿਆਂਦੀਆਂ ਹਨ। ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਨ੍ਹਾਂ ਦੀ ਕਰੈਡਿਟ ਲਿਮਟ ਦੁੱਗਣੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ 75 ਹਜ਼ਾਰ ਡਾਕਟਰਾਂ ਦੀਆਂ ਸੀਟਾਂ ਵਧਾਈਆਂ ਜਾ ਰਹੀਆਂ ਹਨ।

    Read More »
  • ਕੇਂਦਰੀ ਰਾਜ ਮੰਤਰੀ ਸਤੀਸ਼ ਚੰਦਰ ਦੂਬੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

    ਕੇਂਦਰੀ ਰਾਜ ਮੰਤਰੀ ਸਤੀਸ਼ ਚੰਦਰ ਦੂਬੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

    ਅੰਮ੍ਰਿਤਸਰ, 14 ਫਰਵਰੀ- ਕੇਂਦਰੀ ਰਾਜ ਮੰਤਰੀ ਸ੍ਰੀ ਸਤੀਸ਼ ਚੰਦਰ ਦੁਬੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਮੱਥਾ ਟੇਕ ਕੇ ਅਤੇ ਗੁਰਬਾਣੀ ਕੀਰਤਨ ਸਰਵਣ ਕਰਨ ਉਪਰੰਤ ਸ੍ਰੀ ਦੁਬੇ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਇਸ ਮੌਕੇ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ ਅਤੇ ਹਰਵਿੰਦਰ ਸਿੰਘ…

    Read More »
  • ਅਮਰੀਕਾ ਨੂੰ ਡਿਪੋਰਟ ਕਰਨ ਦੀ ਥਾਂ ਗੈਰ ਕਾਨੂੰਨੀ ਤੌਰ ’ਤੇ ਪੁੱਜੇ ਲੋਕਾਂ ਨੂੰ ਇਕ ਮੌਕਾ ਦੇਣਾ ਚਾਹੀਦਾ ਸੀ- ਐਡਵੋਕੇਟ ਧਾਮੀ

    ਅਮਰੀਕਾ ਨੂੰ ਡਿਪੋਰਟ ਕਰਨ ਦੀ ਥਾਂ ਗੈਰ ਕਾਨੂੰਨੀ ਤੌਰ ’ਤੇ ਪੁੱਜੇ ਲੋਕਾਂ ਨੂੰ ਇਕ ਮੌਕਾ ਦੇਣਾ ਚਾਹੀਦਾ ਸੀ- ਐਡਵੋਕੇਟ ਧਾਮੀ

    ਅੰਮ੍ਰਿਤਸਰ, 14 ਫਰਵਰੀ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਵਲੋਂ ਪੰਜਾਬੀਆਂ ਸਮੇਤ ਵੱਡੀ ਗਿਣਤੀ ਵਿਚ ਗੈਰ ਕਾਨੂੰਨੀ ਤੌਰ ’ਤੇ ਪੁੱਜੇ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਮਰੀਕਾ ਵਰਗੇ ਦੇਸ਼ ਨੂੰ ਅਜਿਹਾ ਤਾਨਾਸ਼ਾਹੀ ਦੇ ਰੂਪ ਵਿਚ ਨਹੀਂ ਕਰਨਾ ਚਾਹੀਦਾ ਬਲਕਿ ਇਨ੍ਹਾਂ ਲੋਕਾਂ ਨੂੰ ਇਕ ਮੌਕਾ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਡਿਪੋਰਟ…

    Read More »
Back to top button