Punjab
-
ਅਮਰੀਕਾ ਤੋਂ 100 ਹੋਰ ਭਾਰਤੀ ਹੋਣਗੇ ਡਿਪੋਰਟ, 15 ਫਰਵਰੀ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਿਆਂਦਾ ਜਾਵੇਗਾ ਜਹਾਜ਼
ਅੰਮ੍ਰਿਤਸਰ, 14 ਫਰਵਰੀ– ਅਮਰੀਕੀ ਸਰਕਾਰ ਨੇ 100 ਹੋਰ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਗ਼ੈਰ ਕਾਨੂੰਨੀ ਤੌਰ ’ਤੇ ਅਮਰੀਕਾ ’ਚ ਰਹਿ ਰਹੇ ਇਨ੍ਹਾਂ ਭਾਰਤੀਆਂ ਨੂੰ 15 ਫਰਵਰੀ ਨੂੰ ਅਮਰੀਕਾ ਦੇ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਿਆਂਦਾ ਜਾਵੇਗਾ। ਹਾਲਾਂਕਿ ਕਿਸੇ ਵੀ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਜ਼ਿਲ੍ਹਾ…
Read More » -
ਮਜ਼ਦੂਰਾਂ ਵਲੋਂ ਲੁਧਿਆਣਾ ਬਠਿੰਡਾ ਮੁੱਖ ਮਾਰਗ ਜਾਮ
ਮਹਿਲ ਕਲਾਂ, (ਬਰਨਾਲਾ), 14 ਫਰਵਰੀ- ਭਾਈ ਲਾਲੋ ਪੰਜਾਬੀ ਮੰਚ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੁਧਿਆਣਾ ਬਠਿੰਡਾ ਮੁੱਖ ਮਾਰਗ ਮਹਿਲ ਕਲਾਂ ਵਿਖੇ ਜਾਮ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਚ ਦੇ ਆਗੂਆਂ ਵਿਚਕਾਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਗੱਲਬਾਤ ਚੱਲ ਰਹੀ…
Read More » -
ਕੁਲਬੀਰ ਸਿੰਘ ਜ਼ੀਰਾ ‘ਤੇ ਹੋਈ ਫਾਈਰਿੰਗ ਮਾਮਲੇ ‘ਚ 307 ਦੀ ਕਾਰਵਾਈ ਕਰਵਾਉਣ ਲਈ ਐਸ.ਐਸ. ਪੀ ਦਫ਼ਤਰ ਪਹੁੰਚੇ ਕਾਂਗਰਸੀ
ਬਾਲ ਕਿਸ਼ਨ ਫ਼ਿਰੋਜ਼ਪੁਰ, 14 ਫਰਵਰੀ- ਬੀਤੇ ਦਿਨੀਂ ਹਲਕਾ ਜ਼ੀਰਾ ਦੇ ਸਾਬਕਾ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ‘ਤੇ ਹੋਈ ਫਾਈਰਿੰਗ ਬਾਅਦ ਇਕ ਨਾਮੀ ਗੈਂਗਸਟਰ ਵਲੋਂ ਹਮਲੇ ਦੀ ਲਈ ਗਈ ਜ਼ਿੰਮੇਵਾਰੀ ਦੇ ਬਾਵਜੂਦ ਪੁਲਿਸ ਵਲੋਂ ਕੋਈ ਪੁਖਤਾ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਕਾਂਗਰਸ ਆਗੂਆਂ ਦਾ ਇਕ ਵਫਦ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਐਸ.ਐਸ.ਐਸ ਦਫ਼ਤਰ ਫ਼ਿਰੋਜ਼ਪੁਰ ਪਹੁੰਚਿਆ!…
Read More » -
ਸ੍ਰੀ ਅਖੰਡ ਰਮਾਇਣ ਸੇਵਾ ਸੰਮਤੀ ਬਾਜੀਦਪੁਰ ਵੱਲੋਂ ਰਮਾਇਣ ਪਾਠ ਕਰਵਾਇਆ ਗਿਆ
ਬਾਲ ਕਿਸ਼ਨ ਫਿਰੋਜ਼ਪੁਰ 13 ਫਰਵਰੀ 2025- ਸ੍ਰੀ ਅਖੰਡ ਰਮਾਇਣ ਸੇਵਾ ਸੰਮਤੀ ਵੱਲੋਂ ਸ੍ਰੀ ਦੁਰਗਾ ਮਾਤਾ ਮੰਦਿਰ ਬਜ਼ੀਦਪੁਰ ਵਿੱਚ ਸ੍ਰੀ ਰਮਾਇਣ ਦਾ ਪਾਠ ਨਗਰ ਦੀ ਸੁੱਖ ਸ਼ਾਂਤੀ ਲਈ ਕਰਵਿਆ ਗਿਆ। 11 ਫਰਵਰੀ ਨੂੰ ਪੰਡਿਤ ਵੱਲੋਂ ਪੂਜਾ ਕਰਕੇ ਪਾਠ ਆਰੰਭ ਕੀਤਾ ਗਿਆ ਅਤੇ 12 ਫਰਵਰੀ ਨੂੰ ਪਾਠ ਦਾ ਭੋਗ ਪਾਇਆ ਗਿਆ। ਇਸ ਮੋਕੇ ਸ੍ਰੀ ਤਰਸੇਮਪਾਲ ਮੁੱਖ ਸੇਵਾਦਾਰ ਸ੍ਰੀ ਖੰਡ ਰਮਾਇਣ ਸੇਵਾ ਸੰਮਤੀ ਨੇ ਦੱਸਿਆ ਕਿ…
Read More » -
ਬਲਾਕ ਫ਼ਿਰੋਜ਼ਪੁਰ-2 ਦੇ ਪ੍ਰਾਇਮਰੀ ਅਧਿਆਪਕਾਂ ਦਾ ਤਿੰਨ ਰੋਜ਼ਾ ਸੈਮੀਨਾਰ ਆਯੋਜਿਤ
ਬਾਲ ਕਿਸ਼ਨ ਫ਼ਿਰੋਜ਼ਪੁਰ 13 ਫ਼ਰਵਰੀ : ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਤੀਸਰੀ ਜਮਾਤ ਤੱਕ ਦੇ ਸਿਲੇਬਸ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਕਰਦੇ ਹੋਏ ਅਤੇ ਬੱਚਿਆਂ ਨੂੰ ਸਮੇਂ ਦੀ ਹਾਣੀ ਬਣਾਉਂਦੇ ਹੋਏ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਸੁਨੀਤਾ ਰਾਣੀ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀ ਕੋਮਲ…
Read More » -
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ
ਬਾਲ ਕਿਸ਼ਨ ਫ਼ਿਰੋਜ਼ਪੁਰ, 13 ਫਰਵਰੀ 2025:ਵਧੀਕ ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਟੈਸਟ ਫਾੱਰ ਰਿਕਰਿਊਟਮੈਂਟ ਵੇਰੀਅਸ ਪੋਸਟ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦਾਇਰੇ ਵਿੱਚ ਮਿਤੀ 16-02-2025 ਨੂੰ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਫ਼ਿਰੋਜ਼ਪੁਰ ਵੱਲੋ ਸੂਚਿਤ ਕੀਤਾ ਗਿਆ ਹੈ ਕਿ ਟੈਸਟ ਫਾੱਰ ਰਿਕਰਿਊਟਮੈਂਟ ਵੇਰੀਅਸ ਪੋਸਟ ਪ੍ਰੀਖਿਆ ਮਿਤੀ 16-02-2025 ਨੂੰ ਹੋ ਰਹੀ ਹੈ। ਜਿਸ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁੱਲ 12 ਕੇਂਦਰ ਬਣਾਏ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਐਮ.ਐਲ.ਐਮ ਸੀਨੀਅਰ…
Read More » -
ज़िला फिरोजपुर को नीति आयोग के एस्पिरेशनल डिस्ट्रिक्ट प्रोग्राम (ए डी पी ) के तहत बेहतरीन प्रदर्शन के लिए 5 करोड़ रुपये का पुरस्कार प्राप्त हुआ: डिप्टी कमिश्नर दीपशिखा शर्मा
बाल किशन फिरोजपुर, 13 फरवरी: नेशनल इंस्टीट्यूशन फॉर ट्रांसफॉर्मिंग इंडिया (नीति आयोग) ने फरवरी 2024 की अवधि के लिए एस्पिरेशनल डिस्ट्रिक्ट प्रोग्राम (ए डी पी ) की “ओवरऑल” श्रेणी में शानदार प्रदर्शन के लिए पंजाब राज्य के फिरोजपुर ज़िले को 5 करोड़ रुपये के प्रतिष्ठित पुरस्कार से सम्मानित करने की घोषणा की है। यह जानकारी डिप्टी कमिश्नर श्रीमती दीपशिखा शर्मा ने…
Read More » -
FEROZEPUR DISTRICT SECURES RS.5 CRORE AWARD FOR EXCEPTIONAL PERFORMANCE UNDER NITI AAYOG’S ASPIRATIONAL DISTRICTS PROGRAMME: DEPUTY COMMISSIONER DEEPSHIKHA SHARMA*
Bal Kishan Ferozepur, February 13- The National Institution for Transforming India (NITI Aayog) has announced a prestigious award of Rs.5 crore to Ferozepur district of the state of Punjab for its outstanding performance under the “Overall” category in the Aspirational Districts Programme (ADP) for the period of February 2024. It was stated by Deputy Commissioner Mrs. Deepshikha Sharma Giving this information here,…
Read More » -
ਜ਼ਿਲ੍ਹਾ ਫਿਰੋਜ਼ਪੁਰ ਨੇ ਨੀਤੀ ਆਯੋਗ ਦੇ ਐਸਪੀਰੇਸ਼ਨਲ ਡਿਸਟਿ੍ਰਕਟ ਪ੍ਰੋਗਰਾਮ (ਏਡੀਪੀ) ਤਹਿਤ ਬੇਮਿਸਾਲ ਪ੍ਰਦਰਸ਼ਨ ਲਈ 5 ਕਰੋੜ ਰੁਪਏ ਦਾ ਪੁਰਸਕਾਰ ਪ੍ਰਾਪਤ ਕੀਤਾ: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ
ਫਿਰੋਜ਼ਪੁਰ, 13 ਫਰਵਰੀ (ਬਾਲ ਕਿਸ਼ਨ)- ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ (ਨੀਤੀ ਆਯੋਗ) ਨੇ ਫਰਵਰੀ 2024 ਦੀ ਮਿਆਦ ਲਈ ਐਸਪੀਰੇਸ਼ਨਲ ਡਿਸਟਿ੍ਰਕਟ ਪ੍ਰੋਗਰਾਮ (ਏਡੀਪੀ) ਦੀ ‘‘ਓਵਰਆਲ’’ ਸ਼੍ਰੇਣੀ ਅਧੀਨ ਸ਼ਾਨਦਾਰ ਪ੍ਰਦਰਸ਼ਨ ਲਈ ਪੰਜਾਬ ਸੂਬੇ ਦੇ ਫਿਰੋਜ਼ਪੁਰ ਜ਼ਿਲ੍ਹੇ ਨੂੰ 5 ਕਰੋੜ ਰੁਪਏ ਦੇ ਵੱਕਾਰੀ ਪੁਰਸਕਾਰ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦਿੱਤੀ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਡਿਪਟੀ…
Read More » -
ਸਟਰੀਮ ਲਾਈਨ ਵੈਲਫੇਅਰ ਸੁਸਾਇਟੀ ਨੇ ਕੀਤੀ ਅਤੀ ਜ਼ਰੂਰੀ ਮੀਟਿੰਗ
ਫਿਰੋਜ਼ਪੁਰ, 13 ਫਰਵਰੀ (ਬਾਲ ਕਿਸ਼ਨ)- ਸਮਾਜ ਸੇਵੀ ਸੰਸਥਾ ਸਟਰੀਮ ਲਾਈਨ ਵੈਲਫੇਅਰ ਸੋਸਾਇਟੀ ਫਿਰੋਜ਼ਪੁਰ ਦੀ ਮੀਟਿੰਗ ਦੀਵਾਨ ਚੰਦ ਸੁਖੀਜਾ ਚੇਅਰਮੈਨ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਪਾਰਕ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿੱਚ ਸੋਸਾਇਟੀ ਵੱਲੋਂ ਪਿਛਲੇ ਸਮੇ ਅੰਦਰ ਕੀਤੇ ਲੋਕ ਭਲਾਈ ਦੇ ਕੰਮਾਂ ਦਾ ਰਿਵਿਊ ਕੀਤਾ ਗਿਆ ਤੇ ਇਸ ਸਮੇਂ ਕੁਝ ਸੋਸਾਇਟੀ ਮੈਂਬਰਾਂ ਦੇ ਜਨਮ ਤੇ ਵਧਾਈ ਦਿੰਦਿਆਂ ਮੈਮੇਂਟੋ ਦੇ ਕੇ ਸਨਮਾਨਿਤ ਕੀਤਾ।…
Read More »