Punjab
-
ਸੁਖਬੀਰ ਬਾਦਲ ਦੀ ਧੀ ਹਰਕੀਰਤ ਦਾ ਹੋਇਆ ਵਿਆਹ, ਓਮ ਬਿਰਲਾ, ਗਡਕਰੀ ਤੇ ਅਖਿਲੇਸ਼ ਯਾਦਵ ਸਮੇਤ ਵਿਆਹ ‘ਚ ਸ਼ਾਮਲ ਹੋਈਆਂ ਇਹ ਵੱਡੀਆਂ ਹਸਤੀਆਂ
ਚੰਡੀਗੜ੍ਹ, 13 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਧੀ ਹਰਕੀਰਤ ਕੌਰ ਬੁੱਧਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਈ। ਹਰਕੀਰਤ ਕੌਰ ਦਾ ਵਿਆਹ ਨਵੀਂ ਦਿੱਲੀ ਵਿਖੇ ਸੁਖਬੀਰ ਬਾਦਲ ਦੇ ਘਰ ‘ਤੇ ਐਨਆਰਆਈ ਕਾਰੋਬਾਰੀ ਤੇਜਵੀਰ ਸਿੰਘ ਨਾਲ ਹੋਇਆ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਨਵ-ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਲਈ…
Read More » -
ਸ਼ੰਭੂ ਬਾਰਡਰ ‘ਤੇ ਮਹਾਂਪੰਚਾਇਤ, ਵੱਡੀ ਗਿਣਤੀ ‘ਚ ਕਿਸਾਨਾਂ ਦੇ ਆਉਣ ਦਾ ਸਿਲਸਿਲਾ ਜਾਰੀ
ਰਾਜਪੁਰਾ, 13 ਫਰਵਰੀ- ਸ਼ੰਭੂ ਬਾਰਡਰ ਤੇ ਕਿਸਾਨ ਮਹਾ ਪੰਚਾਇਤ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਡੇ ਕਾਫ਼ਲਿਆਂ ਦੇ ਨਾਲ ਪੁੱਜ ਰਹੀਆਂ ਹਨ। ਇਸ ਦੌਰਾਨ ਬਾਰਡਰ ਤੋਂ ਪਹਿਲਾਂ ਕੁਝ ਕਿਸਾਨਾਂ ਦੇ ਜੱਥੇ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਤਾਂ ਕਿਸਾਨਾਂ ਨੇ ਪੁਲਿਸ ਦਾ ਵਿਰੋਧ ਕਰਦਿਆਂ ਪੁਲਿਸ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦਾ ਕਹਿਣਾ ਹੈ…
Read More » -
ਮੋਟਰਸਾਈਕਲ ਸਲੀਪ ਹੋਣ ਕਾਰਨ ਇੱਕ ਵਿਅਕਤੀ ਗੰਭੀਰ ਜਖਮੀ
ਰਾਮਾ ਮੰਡੀ, (ਬਠਿੰਡਾ), 12 ਫਰਵਰੀ- ਸ਼ਹਿਰ ਦੇ ਤਲਵੰਡੀ ਸਾਬੋ ਰੋਡ ‘ਤੇ ਇੱਕ ਮੋਟਰਸਾਈਕਲ ਸਲਿਪ ਹੋਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੇ ਗੰਭੀਰ ਜਖਮੀ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਰਿੰਕਾ ਮਿਸਤਰੀ, ਚੂਚੀ ਮਹਾਸ਼ਾ, ਸ਼ੰਮੀ ਬਖਤੂ ਅਤੇ ਰਾਜੀਵ ਸਿੰਗਲਾ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੀ ਐਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਮਾ ਵਿਖੇ…
Read More » -
ਕਾਰ ਦਰੱਖਤ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ
ਮਜਾਰੀ/ਸਾਹਿਬਾ (ਸ਼ਹੀਦ ਭਗਤ ਸਿੰਘ ਨਗਰ), 13 ਫਰਵਰੀ- ਬੀਤੀ ਰਾਤ ਰਾਜ ਮਾਰਗ ’ਤੇ ਕਸਬਾ ਮਜਾਰੀ ਲਾਗੇ ਕਰਾਵਰ ਅੱਡੇ ’ਚ ਇਕ ਸਵਿਫਟ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਚਾਲਕ ਦੀਪਕ ਧੰਮ ਪੁੱਤਰ ਰਾਮ ਮੂਰਤੀ ਧੰਮ ਪਿੰਡ ਸਾਹਿਬਾ ਦੀ ਮੌਤ ਹੋ ਗਈ।
Read More » -
ਜੰਡਿਆਲਾ ਮੰਜਕੀ ‘ਚ ਵਿਅਕਤੀ ਨੇ ਚਲਾਏ ਤਿੰਨ ਰਾਊਂਂਡ ਫਾਇਰ
ਜੰਡਿਆਲਾ ਮੰਜਕੀ,12 ਫਰਵਰੀ- ਅੱਜ ਸਥਾਨਕ ਕਸਬੇ ਵਿਚ ਇਕ ਕਾਰ ਏਜੰਸੀ ਅੱਗੇ ਤਿੰਨ ਰਾਊਂਂਡ ਫਾਇਰਿੰਗ ਹੋਣ ਦਾ ਸਮਾਚਾਰ ਹੈ। ਫਾਇਰਿੰਗ ਕਰਨ ਵਾਲਾ ਇਕ ਵਿਅਕਤੀ ਦੱਸਿਆ ਜਾ ਰਿਹਾ ਹੈ। ਥਾਣਾ ਸਦਰ ਜਲੰਧਰ ਅਤੇ ਪੁਲਿਸ ਚੌਕੀ ਜੰਡਿਆਲਾ ਦੀ ਪੁਲਿਸ ਪਾਰਟੀ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
Read More » -
ਚੰਡੀਗੜ੍ਹ ਦੇ ਕੈਂਬਵਾਲਾ ਇਲਾਕੇ ‘ਚ ਇਕ ਸ਼ੱਕੀ ਬੰਬ ਦਾ ਖੋਲ ਮਿਲਿਆ
ਚੰਡੀਗੜ੍ਹ, 12 ਫਰਵਰੀ-ਚੰਡੀਗੜ੍ਹ ਦੇ ਕੈਂਬਵਾਲਾ ਇਲਾਕੇ ਵਿਚ ਇਕ ਕਬਾੜ ਦੀ ਦੁਕਾਨ ਨੇੜੇ ਇਕ ਸ਼ੱਕੀ ਬੰਬ ਦਾ ਖੋਲ ਪਿਆ ਮਿਲਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਹਰਕਤ ਵਿਚ ਆ ਗਈ ਅਤੇ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ ਮੌਕੇ ‘ਤੇ ਪਹੁੰਚ ਗਈ। ਐਸ.ਐਸ.ਪੀ. ਕੰਵਰਦੀਪ ਕੌਰ, ਡੀ.ਐਸ.ਪੀ. ਉਦੈਪਾਲ, ਪੁਲਿਸ ਸਟੇਸ਼ਨ ਇੰਚਾਰਜ ਨਰਿੰਦਰ ਪਟਿਆਲ, ਆਪ੍ਰੇਸ਼ਨ ਸੈੱਲ ਅਤੇ ਬੰਬ ਖੋਜ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ।…
Read More » -
ਸ਼੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਫਾਜ਼ਿਲਕਾ, 12 ਫਰਵਰੀ– ਸ਼੍ਰੀ ਗੁਰੂ ਰਵਿਦਾਸ ਜੀ ਦੇ 648ਵਾਂ ਜਨਮ ਦਿਵਸ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਮੰਦਿਰ ਪੀਰ ਗੁਰਾਇਆ ਫਾਜ਼ਿਲਕਾ ਵਿਖੇ ਬੜ੍ਹੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ! ਸ਼੍ਰੀ ਗੁਰੂ ਰਵਿਦਾਸ ਅੰਮ੍ਰਿਤਬਾਣੀ ਦੇ ਰੱਖੇ ਪਾਠ ਦਾ ਭੋਗ ਪਾਇਆ ਗਿਆ ਅਤੇ ਇਸ ਸ਼ੁੱਭ ਮੌਕੇ ‘ਤੇ ਮਾਣਯੋਗ ਸ: ਗੁਰਚਰਨ ਸਿੰਘ ਮੁਸਾਫ਼ਿਰ dy DEO rtd. ਫਾਜ਼ਿਲਕਾ ਅਤੇ ਵਿਸ਼ੇਸ਼ ਮਹਿਮਾਨ ਸ਼੍ਰੀ ਰਾਜਿੰਦਰ ਕੁਮਾਰ…
Read More » -
ਬੈਂਕ ‘ਚੋਂ ਗੰਨਮੈਨ ਦੀ ਰਾਈਫਲ ਤੇ ਕਾਰਤੂਸ ਚੋਰੀ, ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ
ਫਰੀਦਕੋਟ, 12 ਫਰਵਰੀ-ਪਿੰਡ ਵਿੱਚ ਸਥਿਤ ਕੇਂਦਰੀ ਸਹਿਕਾਰੀ ਬੈਂਕ ਦੇ ਸਟ੍ਰਾਂਗ ਰੂਮ ਵਿੱਚੋਂ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੰਨਮੈਨ ਦੀ ਰਾਈਫਲ ਅਤੇ ਕਾਰਤੂਸ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਸਦਰ ਕੋਟਕਪੂਰਾ ਥਾਣੇ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਕੇਂਦਰੀ…
Read More » -
ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਰੱਦ ਕੀਤਾ ਪੈਨਸ਼ਨ ਕਟੌਤੀ ਦਾ ਫੈਸਲਾ; ਬਕਾਇਆ ਰਕਮ ਦਾ ਕਰਨਾ ਪਵੇਗਾ ਭੁਗਤਾਨ
ਚੰਡੀਗੜ੍ਹ, 12 ਫਰਵਰੀ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇੱਕ ਫੈਸਲੇ ਵਿੱਚ ਪੰਜਾਬ ਸਰਕਾਰ ਦੇ 17 ਅਗਸਤ, 2009 ਨੂੰ ਵਿੱਤ ਵਿਭਾਗ ਦੇ ਮੈਮੋ ਨੂੰ ਅੰਸ਼ਕ ਤੌਰ ‘ਤੇ ਗ਼ੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪੈਨਸ਼ਨ ਵਿੱਚ ਕਟੌਤੀ ਦੀ ਵਿਵਸਥਾ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ 33 ਸਾਲ ਦੀ ਘੱਟੋ-ਘੱਟ ਸੇਵਾ ਮਿਆਦ ਪੂਰੀ ਨਾ ਕਰਨ ‘ਤੇ ਪੈਨਸ਼ਨ ਵਿੱਚ ਕਟੌਤੀ ਦੀ ਸ਼ਰਤ…
Read More » -
ਦਿਨ-ਦਿਹਾੜੇ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਕੀਤੀ ਫਾਇਰਿੰਗ, ਮੌਕੇ ‘ਤੇ ਪਹੁੰਚੀ ਪੁਲਿਸ, ਦਹਿਸ਼ਤ ਦਾ ਮਾਹੌਲ
ਮੋਗਾ, 12 ਫਰਵਰੀ- ਮੋਗਾ ਜ਼ਿਲ੍ਹਾ ਦੇ ਪਿੰਡ ਡਾਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣਿਆ ਜਦੋਂ ਇੱਕ ਘਰ ਦੇ ਬਾਹਰ ਦੋ ਮੋਟਰਸਾਈਕਲ ਅਣਪਛਾਤੇ ਨੌਜਵਾਨਾਂ ਵੱਲੋਂ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਫਾਇਰੰਗ ਦੀ ਘਟਨਾ ਦਾ ਪਤਾ ਲੱਗਦਿਆ ਹੀ ਮੌਕੇ ਤੇ ਪੁਲਿਸ ਵੱਲੋਂ ਪਹੁੰਚ ਕੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਾਂਚ…
Read More »