Punjab
-
ਫਾਇਰ ਬ੍ਰਿਗੇਡ ’ਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਮਾਰੀ 4 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
ਫਿਰੋਜ਼ਪੁਰ, 12 ਫਰਵਰੀ (ਬਾਲ ਕਿਸ਼ਨ)- ਤਲਵੰਡੀ ਭਾਈ ਦੇ ਅਧੀਨ ਆਉਂਦੇ ਪਿੰਡ ਪਤਲੀ ਵਿਖੇ ਇਕ ਨੌਜਵਾਨ ਨੂੰ ਫਾਇਰ ਬ੍ਰਿਗੇਡ ਮਹਿਕਮਾ ਵਿਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਤਲਵੰਡੀ ਭਾਈ ਪੁਲਿਸ ਨੇ 4 ਲੋਕਾਂ ਖਿਲਾਫ 420, 406, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲੋਰ ਸਿੰਘ ਨੇ…
Read More » -
ਰਾਹਗੀਰਾਂ ਕੋਲੋਂ ਮੋਬਾਇਲ ਫੋਨ ਖੋਹਣ ਵਾਲੇ 4 ਮੋਬਾਇਲ ਫੋਨ ਸਮੇਤ ਗ੍ਰਿਫਤਾਰ
ਫਿਰੋਜ਼ਪੁਰ, 12 ਫਰਵਰੀ (ਬਾਲ ਕਿਸ਼ਨ)- ਥਾਣਾ ਕੁੱਲਗੜ੍ਹੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਰਾਹਗੀਰਾਂ ਕੋਲੋਂ ਮੋਬਾਇਲ ਫੋਨ ਖੋਹਣ ਵਾਲੇ ਦੋ ਵਿਅਕਤੀਆਂ ਨੂੰ 4 ਮੋਬਾਇਲ ਫੋਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 304 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਵੇਦ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਡੈਂਟਲ…
Read More » -
ਸੜਕ ਹਾਦਸੇ ’ਚ ਦੋ ਭਰਾ ਜ਼ਖਮੀਂ, ਮਾਮਲਾ ਦਰਜ
ਫਿਰੋਜ਼ਪੁਰ, 12 ਫਰਵਰੀ (ਬਾਲ ਕਿਸ਼ਨ)- ਕੁੱਲਗੜ੍ਹੀ ਦੇ ਅਧੀਨ ਆਉਂਦੇ ਪੈਂਗ ਪੁਆਇੰਟ ਰੈਸਟੋਰੈਂਟ ਦੇ ਕੋਲ ਹੋਏ ਸੜਕ ਹਾਦਸੇ ਵਿਚ ਦੋ ਭਰਾਵਾਂ ਦੇ ਜ਼ਖਮੀਂ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਕਾਰ ਚਾਲਕ ਖਿਲਾਫ 281, 125 (ਏ), 125 (ਬੀ), 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਿਲਬਾਗ ਸਿੰਘ ਪੁੱਤਰ ਫਕੀਰ ਸਿੰਘ…
Read More » -
ਨੌਜਵਾਨ ਦੀ ਕੁੱਟਮਾਰ ਕਰਕੇ ਮੋਬਾਇਲ ਫੋਨ ਅਤੇ ਪਿਸਟਲ ਖੋਹਣ ਦੇ ਮਾਮਲੇ ’ਚ 4 ਨਾਮਜ਼ਦ
ਫਿਰੋਜ਼ਪੁਰ, 12 ਫਰਵਰੀ (ਬਾਲ ਕਿਸ਼ਨ)- ਫਿਰੋਜ਼ਪੁਰ ਛਾਉਣੀ ਦਾਸ ਐਂਡ ਬਰਾਊਂਨ ਸਕੂਲ ਦੇ ਕੋਲ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਮੋਬਾਇਲ ਫੋਨ ਅਤੇ ਪਿਸਟਲ ਖੋਹਣ ਦੇ ਮਾਮਲੇ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ 1 ਬਾਏ ਨੇਮ ਵਿਅਕਤੀ ਸਮੇਤ 3 ਅਣਪਛਾਤੇ ਵਿਅਕਤੀਆਂ ਖਿਲਾਫ 304, 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਹਰਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ…
Read More » -
1 ਪਿਸਟਲ 30 ਬੋਰ ਸਮੇਤ ਮੈਗਜ਼ੀਨ ਤੇ 1 ਜਿੰਦਾ ਰੋਂਦ ਸਣੇ ਇਕ ਗ੍ਰਿਫਤਾਰ
ਫਿਰੋਜ਼ਪੁਰ, 12 ਫਰਵਰੀ (ਬਾਲ ਕਿਸ਼ਨ)- ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 1 ਪਿਸਟਲ 30 ਬੋਰ ਸਮੇਤ ਮੈਗਜ਼ੀਨ ਤੇ 1 ਰੋਂਦ ਜ਼ਿੰਦਾ ਸਣੇ ਗ੍ਰਿਫਤਾਰ ਕਰਕੇ ਉਸ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ…
Read More » -
ਗਨੇਸ਼ ਇਨਕਲੇਵ ’ਚ ਚੱਲੀਆਂ ਗੋਲੀਆਂ, ਗੋਲੀ ਲੱਗਣ ਨਾਲ ਇਕ ਜ਼ਖਮੀਂ, 4 ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ, 12 ਫਰਵਰੀ (ਬਾਲ ਕਿਸ਼ਨ)- ਫਿਰੋਜ਼ਪੁਰ ਸ਼ਹਿਰ ਗਨੇਸ਼ ਇਨਕਲੇਵ ਵਿਚ ਗੋਲੀਆਂ ਚੱਲਣ ਨਾਲ ਇਕ ਵਿਅਕਤੀ ਦੇ ਜ਼ਖਮੀਂ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 4 ਵਿਅਕਤੀਆਂ ਖਿਲਾਫ 109, 3 (5) ਬੀਐੱਨਐੱਸ 25 ਆਰਮਜ਼ ਐਕਟ 3 ਐੱਸ.ਸੀ/ਐੱਸ.ਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਵਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਅਮ੍ਰਿਤਸਰੀ…
Read More » -
ਬੂਟਾ ਸਿੰਘ ਨੇ ਗ੍ਰੇਨੇਡ ਸੁੱਟਣ ਲਈ ਦੋਵਾਂ ਨੂੰ ਦਿੱਤੇ ਸਨ 17 ਹਜ਼ਾਰ ਰੁਪਏ, ਪਸ਼ੀਆਂ ਨੇ ਵਿਦੇਸ਼ਾਂ ਤੋਂ ਦਿਵਾਏ ਸਨ ਪੈਸੇ, ਪੁੱਛਗਿੱਛ ਦੌਰਾਨ ਖੁੱਲ੍ਹੇ ਭੇਤ
ਅੰਮ੍ਰਿਤਸਰ, 12 ਫਰਵਰੀ-ਬੰਦ ਪੁਲਿਸ ਚੌਕੀ ਫਤਿਹਗੜ੍ਹ ਚੂੜੀਆਂ ਬਾਈਪਾਸ ਦੇ ਬਾਹਰ ਧਮਾਕਾ ਕਰਨ ਵਾਲੇ ਮੁਲਜ਼ਮਾਂ ਨੂੰ ਹਵਾਲਾ ਰਾਹੀਂ ਫੰਡਿੰਗ ਦਿੱਤੀ ਗਈ ਸੀ। ਵਿਦੇਸ਼ ’ਚ ਬੈਠੇ ਇਕ ਖ਼ਤਰਨਾਕ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਸ਼ੀਆਂ ਨੇ ਬੂਟਾ ਸਿੰਘ ਨੂੰ ਪੰਜਾਹ ਹਜ਼ਾਰ ਰੁਪਏ ਦਿਵਾਏ ਸਨ। ਇਸ ਤੋਂ ਇਲਾਵਾ ਬੂਟਾ ਸਿੰਘ ਨੇ ਜਗਦੇਵ ਕਲਾਂ ਪਿੰਡ ਦੇ ਲਵਪ੍ਰੀਤ ਸਿੰਘ ਤੇ ਕਰਨਦੀਪ ਸਿੰਘ ਨੂੰ…
Read More » -
ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਤੋਂ ਬਾਅਦ ਸਿੱਖ ਪੰਥ ਨੂੰ ਜਥੇਦਾਰ ’ਤੇ ਆਸ, ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਅਹੁਦਾ ਛੱਡਣ ਦੀ ਆਖੀ ਸੀ ਗੱਲ
ਅੰਮ੍ਰਿਤਸਰ, 12 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪੱਕੀ ਛੁੱਟੀ ਕਰਨ ਤੋਂ ਬਾਅਦ ਇਸ ਫੈਂਸਲੇ ’ਤੇ ਰੋਕ ਲਗਾਉਂਣ ਲਈ ਸਿੱਖ ਪੰਥ ਦੀ ਆਸ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ’ਤੇ ਕੇਂਦਰਿਤ ਹੋ ਗਈ ਹੈ। ਬਹੁਤ ਸਾਰੀਆਂ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਨੂੰ…
Read More » -
ਅਮਰੀਕਾ ਤੋਂ ਡਿਪੋਰਟ ਨੌਜਵਾਨਾਂ ਦੀ ਸ਼ਿਕਾਇਤ ’ਤੇ ਦੋ ਹੋਰ ਟ੍ਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ, ਕਿਹਾ- 45 ਲੱਖ ਖ਼ਰਚ ਕੇ ਵੀ ਉਲਟੇ ਪੈਰੀਂ ਪਰਤਣਾ ਪਿਆ
ਅੰਮ੍ਰਿਤਸਰ, 12 ਫਰਵਰੀ- ਪੰਜਾਬ ਦੇ 30 ਲੋਕ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਟ੍ਰੈਵਲ ਏਜੰਟਾਂ ’ਤੇ ਕੇਸ ਦਰਜ ਕਰਨ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਮੋਹਾਲੀ ’ਚ ਅੱਠ ਟ੍ਰੈਵਲ ਏਜੰਟਾਂ ’ਤੇ ਕੇਸ ਦਰਜ ਹੋਣ ਤੋਂ ਇਕ ਦਿਨ ਬਾਅਦ ਸੂਬੇ ਭਰ ’ਚ ਪ੍ਰਸ਼ਾਸਨ ਤੇ ਪੁਲਿਸ ਸਰਗਰਮ ਹੋ ਗਏ ਹਨ। ਇਸੇ ਪੜਾਅ ’ਚ ਤਰਨਤਾਰਨ ਜ਼ਿਲ੍ਹੇ ਦੇ ਟ੍ਰੈਵਲ ਏਜੰਟ ਗੁਰਕੀਰਤ ਸਿੰਘ ਤੇ…
Read More » -
ਇਮੀਗ੍ਰੇਸ਼ਨਰਾਂ ਸੈਂਟਰਾਂ ’ਤੇ ਪੁਲਿਸ ਨੇ ਕੀਤੀ ਛਾਪੇਮਾਰੀ
ਰਾਜਪੁਰਾ, (ਪਟਿਆਲਾ), 12 ਫਰਵਰੀ- ਅੱਜ ਇੱਥੇ ਵੱਖ-ਵੱਖ ਇਮੀਗ੍ਰੇਸ਼ਨ ਸੈਂਟਰਾਂ ਵਿਚ ਥਾਣਾ ਸਿਟੀ ਮੁਖੀ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ ਬਾਰੀਕੀ ਨਾਲ ਛਾਣ-ਬੀਣ ਕੀਤੀ। ਥਾਣਾ ਮੁਖੀ ਬਲਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਕਿਤੇ ਕੋਈ ਖਾਮੀ ਨਜ਼ਰ ਆਈ ਤਾਂ ਉਸ ਇਮੀਗ੍ਰੇਸ਼ਨ ਸੈਂਟਰ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Read More »