Punjab
-
AAP’s Retort to Sunil Jakhar: “Worry About Yourself, Not Bhagwant Mann”
Chandigarh, 12 February- In response to BJP leader Sunil Jakhar’s statement about Chief Minister Bhagwant Mann, Aam Aadmi Party (AAP) hit back sharply. AAP spokesperson Neel Garg said that Sunil Jakhar should focus on his own problems rather than worrying about Bhagwant Mann. Someone whose own future is uncertain should not be concerned about others. Neel Garg stated that Sunil Jakhar’s situation…
Read More » -
ਸੁਨੀਲ ਜਾਖੜ ਦੇ ਬਿਆਨ ‘ਤੇ ‘ਆਪ’ ਦਾ ਪਲਟਵਾਰ, ਕਿਹਾ- ਭਗਵੰਤ ਮਾਨ ਦੀ ਚਿੰਤਾ ਛੱਡੋ, ਆਪਣੀ ਚਿੰਤਾ ਕਰੋ
ਚੰਡੀਗੜ੍ਹ, 12 ਫਰਵਰੀ-ਭਾਜਪਾ ਆਗੂ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਦਿੱਤੇ ਬਿਆਨ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪਲਟਵਾਰ ਕੀਤਾ ਹੈ। ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਭਗਵੰਤ ਮਾਨ ਦੀ ਚਿੰਤਾ ਛੱਡ ਕੇ ਆਪਣੀ ਚਿੰਤਾ ਕਰਨੀ ਚਾਹੀਦੀ ਹੈ। ਜਿਸਦਾ ਆਪਣਾ ਭਵਿੱਖ ਹਨੇਰੇ ਵਿੱਚ ਹੈ ਉਸਨੂੰ ਦੂਜਿਆਂ ਦੀ ਚਿੰਤਾ ਨਹੀਂ ਕਰਨੀ ਚਾਹੀਦੀ। ਨੀਲ ਗਰਗ…
Read More » -
सुनील जाखड़ के बयान पर आप का पलटवार, कहा – भगवंत मान की चिंता छोड़िए, अपनी चिंता कीजिए
चंडीगढ़, 12 फरवरी- भाजपा नेता सुनील जाखड़ के मुख्यमंत्री भगवंत मान के बारे में दिए गए बयान पर आम आदमी पार्टी (आप) ने पलटवार किया है। ‘आप’ प्रवक्ता नील गर्ग ने कहा कि सुनील जाखड़ को भगवंत मान की चिंता छोड़कर अपनी चिंता करनी चाहिए। जिसका खुद का भविष्य अंधकार में हो उसे दूसरे की चिंता नहीं करनी चाहिए।नील गर्ग…
Read More » -
ਪੰਜਾਬ ਸਰਕਾਰ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਤੇ ਪਾਏ ਇਰਾਦਾ ਕਤਲ ਦੇ ਝੂਠੇ ਪਰਚੇ ਰੱਦ ਕਰਾਉਣ ਲਈ ਕਿਸਾਨਾਂ ਵੱਲੋਂ ਐੱਸਐੱਸਪੀ ਦਫਤਰ ਮੂਹਰੇ ਧਰਨਾ ਲਗਾਇਆ
ਫਿਰੋਜ਼ਪੁਰ 11 ਫਰਵਰੀ (ਬਾਲ ਕਿਸ਼ਨ)- ਅੱਜ ਇਥੇ ਐੱਸਐੱਸਪੀ ਦਫਤਰ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਵੱਲੋਂ ਪਾਏ ਇਰਾਦਾ ਕਤਲ ਦੇ ਪਰਚੇ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਧਰਨਾ ਦਿੱਤਾ ਗਿਆ, ਜਿਸ ਨੇ ਵਿਸ਼ਾਲ…
Read More » -
ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਤੋਂ ਭਿ੍ਰਸ਼ਟਾਚਾਰ ਖਿਲਾਫ ਸਿਆਸੀ ਲਹਿਰ ਦਾ ਐਲਾਨ
ਫਿਰੋਜ਼ਪੁਰ 11 ਫਰਵਰੀ (ਬਾਲ ਕਿਸ਼ਨ)- ਬਹੁਤ ਸਮੇਂ ਤੋਂ ਪੰਜਾਬ ਵਿੱਚ ਭਿ੍ਰਸ਼ਟਾਚਾਰ ਸਿਸਟਮ ਖਿਲਾਫ ਇੱਕ ਸਿਆਸੀ ਲਹਿਰ ਦੀ ਲੋੜ ਸੀ । ਇਸ ਲਹਿਰ ਵਿਚ ਅਸਲ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਸੜਕਾਂ ਉਤੇ ਲੜ ਰਹੀ ਹਰੇਕ ਧਿਰ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਲਹਿਰ ਨਸ਼ਿਆਂ, ਅਨਪੜ੍ਹਤਾ, ਬੇਰੋਜਗਾਰੀ ਅਤੇ ਸਰਕਾਰਾਂ ਵੱਲੋਂ ਕੀਤੇ ਜਾਂਦੇ ਅਨਿਆਂ ਵਿਰੁੱਧ ਲੜੇਗੀ। ਵਪਾਰ ਲਈ ਸਰਹੱਦੀ ਬਾਰਡਰ ਖੋਲ੍ਹਣ, ਸੂਬੇ ਵਿਚ…
Read More » -
ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਵਿਖੇ ਲਲਿਤ ਕਲਾ ਵਿਭਾਗ ਦੁਆਰਾ ਤਿੰਨ ਦਿਨਾਂ ਦੀ ਪੋਰਟਰੇਟ ਸਟੱਡੀ ਵਕਰਸ਼ਾਪ ਦੇ ਆਯੋਜਨ ’ਚ ਭਾਗ ਲੈਂਦੀਆਂ ਵਿਦਿਆਰਥਣਾਂ।
ਫਿਰੋਜ਼ਪੁਰ 11 ਫਰਵਰੀ (ਬਾਲ ਕਿਸ਼ਨ)- ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਸਿੱਖਿਆ, ਸਮਾਜਿਕ ਅਤੇ ਸੱਭਿਆਚਾਰਕ ਸਰਗਰਮੀਆਂ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਏ+ ਪਲੱਸ ਗ੍ਰੇਡ ਪ੍ਰਾਪਤ ਕਾਲਜ ਹੈ। ਇਹ ਸੰਸਥਾ ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੀ ਛਤਰ ਛਾਇਆ ਅਤੇ ਪਿ੍ਰੰਸੀਪਲ ਡਾ. ਸੰਗੀਤਾ ਦੇ ਉੱਦਮਸ਼ੀਲਤਾ ਯਤਨਾਂ ਦੇ ਕਾਰਨ ਸਿੱਖਿਆ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਨਵੀਆਂ ਉਚਾਈਆਂ ਨੂੰ ਛੂਹ ਰਹੀ ਹੈ। ਇਸੇ ਲੜੀ…
Read More » -
ਸਿੱਖਿਆ ਵਿਭਾਗ ਨੇ 55 ਹੋਣਹਾਰ ਵਿਦਿਆਰਥੀਆਂ ਦਾ ਲਗਵਾਇਆ ਅੰਤਰਰਾਜੀ 6 ਰੋਜ਼ਾ ਵਿਦਿਅਕ ਟੂਰ
ਫਿਰੋਜ਼ਪੁਰ 11 ਫਰਵਰੀ (ਬਾਲ ਕਿਸ਼ਨ)- ਰਾਜ ਵਿਦਿਆਕ ਖੋਜ ਅਤੇ ਸਿੱਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਬਲਾਕਾਂ ਦੇ 11ਵੀਂ ਜਮਾਤ ਵਿੱਚ ਸਾਇੰਸ ਵਿਸ਼ੇ ਦੇ 55 ਹੋਣਹਾਰ ਵਿਦਿਆਰਥੀਆਂ ਦਾ 6 ਰੋਜ਼ਾ ਅੰਤਰਰਾਜੀ ਵਿਦਿਅਕ ਟੂਰ ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਦੀ ਅਗਵਾਈ ਵਿੱਚ ਲਗਵਾਇਆ…
Read More » -
ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੱਲ ਖੁਰਦ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ
ਫਿਰੋਜ਼ਪੁਰ 11 ਫਰਵਰੀ (ਬਾਲ ਕਿਸ਼ਨ)- ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਵਿਦਿਆਰਥੀਆਂ ਅੰਦਰ ਕਲਾਤਮਿਕ ਅਤੇ ਸਾਹਿਤਕ ਰੁਚੀਆਂ ਵਿਕਸਿਤ ਕਰਨ ਦੇ ਮਨੋਰਥ ਹਿੱਤ ਵੱਖ-ਵੱਖ ਗਤੀਵਿਧੀਆਂ ਨਿਰੰਤਰ ਜਾਰੀ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੱਲ ਖੁਰਦ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਪਹਿਲਾ ਸਥਾਨ ਗਿਆਰਵੀਂ ਜਮਾਤ ਦੀ ਵਿਦਿਆਰਥਣ ਗੁਰਵਿੰਦਰ ਕੌਰ ਨੇ,…
Read More » -
ਸਿੱਖ ਸੰਗਤ 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਮੌਕੇ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚੇ : ਜਗਜੀਤ ਸਿੰਘ ਸ਼ੂਸ਼ਕ
ਫਿਰੋਜ਼ਪੁਰ 11 ਫਰਵਰੀ (ਬਾਲ ਕਿਸ਼ਨ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਉਣ ਵਾਲੀ 12 ਫਰਵਰੀ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਾਰਟੀ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਮਨਾਏ ਜਾ ਰਹੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਸਿੱਖ ਕੌਮ ਨੂੰ ਵੱਡੀ ਗਿਣਤੀ ਵਿਚ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ…
Read More » -
ਔਰਤ ਦੇ ਪਤੀ ਨੂੰ ਅਗਵਾ ਕਰਨ ਦੇ ਦੋਸ਼ ’ਚ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ 11 ਫਰਵਰੀ (ਬਾਲ ਕਿਸ਼ਨ)- ਜ਼ੀਰਾ ਦੇ ਪਿੰਡ ਬਹਿਕ ਪਛਾੜੀਆ ਵਿਖੇ ਇਕ ਔਰਤ ਦੇ ਪਤੀ ਨੂੰ ਅਗਵਾ ਕਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 308 (8), 140 (3) 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਧਰਮਜੀਤ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀ ਪਿੰਡ ਬਹਿਕ ਪਛਾੜੀਆਂ ਨੇ ਦੱਸਿਆ ਕਿ ਉਸ ਦੇ…
Read More »