Punjab
-
ਜ਼ਿਲ੍ਹੇ ਦੀਆਂ ਔਰਤਾਂ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਤੇ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਕੁਲਵੰਤ ਸਿੰਘ ਡਿਪਟੀ ਕਮਿਸ਼ਨਰ
ਮਾਨਸਾ, 11 ਫਰਵਰੀ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਔਰਤਾਂ ਨੂੰ ਸਿਹਤ ਪੱਖੋ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬਾਲ ਭਵਨ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਪੰਜਾਬ ਸਰਕਾਰ…
Read More » -
पंजाब को मॉडल राज्य बनाने के लिए दिल्ली का अनुभव इस्तेमाल करेंगे: भगवंत मान
नई दिल्ली/चंडीगढ़, 11 फरवरी 2025- मुख्यमंत्री भगवंत मान ने पंजाब के आप विधायकों और मंत्रियों के साथ दिल्ली के कपूरथला हाउस में आप के राष्ट्रीय संयोजक अरविंद केजरीवाल से मुलाकात की और पंजाब की प्रगति और आगे के रणनीतियों पर चर्चा की। बैठक के बाद मान ने कहा कि वे पंजाब को एक मॉडल राज्य बनाने के लिए दिल्ली के…
Read More » -
ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਲਈ ਦਿੱਲੀ ਦੀ ਮੁਹਾਰਤ ਦੀ ਵਰਤੋਂ ਕਰਾਂਗੇ: ਭਗਵੰਤ ਮਾਨ
ਨਵੀਂ ਦਿੱਲੀ/ਚੰਡੀਗੜ੍ਹ, 11 ਫਰਵਰੀ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਨਾਲ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਪ੍ਰਗਤੀ ਅਤੇ ਅੱਗੇ ਦੇ ਰੋਡਮੈਪ ਬਾਰੇ ਚਰਚਾ ਕੀਤੀ। ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਇੱਕ ਉਦਾਹਰਣ ਸੂਬਾ ਬਣਾਉਣ ਲਈ ਦਿੱਲੀ ਦੀ ਮੁਹਾਰਤ ਦੀ ਵਰਤੋਂ ਕਰਨਗੇ। ਮੀਟਿੰਗ ਤੋਂ ਬਾਅਦ…
Read More » -
Will Utilise the Expertise of Delhi to Make Punjab an Example State: Bhagwant Mann
New Delhi/Chandigarh, February 11, 2025- Chief Minister Bhagwant Mann, accompanied by AAP MLAs and ministers from Punjab, met with AAP National Convener Arvind Kejriwal at Kapurthala House, Delhi, to discuss the progress of Punjab and the roadmap ahead. Mann said that they will utilise the expertise to Delhi to make Punjab an example state.Addressing the media after the meeting, CM…
Read More » -
ਦਿੱਲੀ ‘ਚ ਹਲਚਲ ਦੌਰਾਨ ਪੰਜਾਬ ਲਈ ਕੀ ਹੋਇਆ ਫੈਸਲਾ ? ‘ਕਪੂਰਥਲਾ ਹਾਊਸ’ ‘ਚ ਕੇਜਰੀਵਾਲ ਨਾਲ AAP ਵਿਧਾਇਕਾਂ ਦੀ ਮੀਟਿੰਗ ਖਤਮ
ਚੰਡੀਗੜ੍ਹ, 11 ਫਰਵਰੀ-ਦਿੱਲੀ ਵਿਧਾਨ ਸਭਾ ਚੋਣਾਂ 2025 ਵਿੱਚ ਹਾਰ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਿੱਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਸੀ। ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕਾਂ ਦੀ ਦਿੱਲੀ ਵਿੱਚ ਮੀਟਿੰਗ ਕਾਰਨ ਸੋਮਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ। ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਮੁੱਖ…
Read More » -
ਜੀਆ ਲਾਲ ਮਿੱਤਲ ਡੀਏਵੀ ਪਬਲਿਕ ਸਕੂਲ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਗੁਰਦਾਸਪੁਰ, 11 ਫਰਵਰੀ-ਜੀਆ ਲਾਲ ਮਿੱਤਲ ਡੀਏਵੀ ਪਬਲਿਕ ਸਕੂਲ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ ਪੁਰਬ ‘ਤੇ ਇੱਕ ਵਿਸ਼ੇਸ਼ ਪ੍ਰਰਾਥਨਾ ਸਭਾ ਕਰਵਾਈ ਗਈ। ਜਿਸ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਭਾਸ਼ਣ, ਸ਼ਬਦ ਗੀਤ ਆਦਿ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਹਵਨ ਯੱਗ ਦਾ ਵੀ ਕਰਵਾਇਆ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ…
Read More » -
ਸੰਯੁਕਤ ਕਿਸਾਨ ਮੋਰਚੇ ਨੇ ਪਿੰਡ ਮੱਲੀਆਂ ਵਿਖੇ ਕੀਤੀ ਮੀਟਿੰਗ
ਬਹਿਰਾਮਪੁਰ, 11 ਫਰਵਰੀ- ਸੰਯੁਕਤ ਕਿਸਾਨ ਮੋਰਚੇ ਵੱਲੋਂ ਨਵੀਂ ਖੇਤੀ ਮੰਡੀਕਰਨ ਨੀਤੀ ਨੂੰ ਰੱਦ ਕਰਾਉਣ ਲਈ ਪੰਜ ਮਾਰਚ ਤੋਂ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਪੱਕੇ ਮੋਰਚੇ ਦੀ ਤਿਆਰੀ ਲਈ ਪਿੰਡ ਮੱਲੀਆਂ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸਤਬੀਰ ਸਿੰਘ ਸੁਲਤਾਨੀ ਤੇ ਤ੍ਰਿਲੋਕ ਸਿੰਘ ਬਹਿਰਾਮਪੁਰ ਨੇ ਕਿਹਾ ਕਿ ਜਿਹੜੇ ਤਿੰਨ…
Read More » -
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਜੈਕਾਰਿਆਂ ਦੀ ਗੂੰਜ ‘ਚ ਆਰੰਭ
ਜਲੰਧਰ, 11 ਫਰਵਰੀ- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਆਰੰਭ ਹੋ ਗਈ। ਸ਼ੋਭਾ ਯਾਤਰਾ ਵਿਚ ਹਿੱਸਾ ਲੈਣ ਲਈ ਸ਼ਰਧਾਲੂਆਂ ਦਾ ਹੜ੍ਹ ਉਮੜਿਆ ਹੋਇਆ ਹੈ। ਇਹ ਰਹੇਗਾ ਸ਼ੋਭਾ ਯਾਤਰਾ ਲਈ ਰੂਟ ਪਲਾਨ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਤੇ…
Read More » -
ਅਯੁੱਧਿਆ ਵਿਚ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ 14 ਫਰਵਰੀ ਤੱਕ ਬੰਦ ਰਹਿਣਗੇ
ਅਯੁੱਧਿਆ, 11 ਫਰਵਰੀ – ਪ੍ਰਯਾਗਰਾਜ ਦੇ ਸੰਗਮ ਸ਼ਹਿਰ ਵਿਚ ਚੱਲ ਰਹੇ ਮਹਾਕੁੰਭ ਕਾਰਨ ਅਯੁੱਧਿਆ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵੀ ਵੱਧ ਰਹੀ ਹੈ, ਜਿਸ ਕਾਰਨ ਸਥਾਨਕ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਸਿੱਧਾ ਅਸਰ ਅਯੁੱਧਿਆ ਦੇ ਵਿਦਿਆਰਥੀਆਂ ‘ਤੇ ਵੀ ਪੈ ਰਿਹਾ ਹੈ। ਇਸ ਦੌਰਾਨ, ਪ੍ਰਸ਼ਾਸਨ ਨੇ ਅਯੁੱਧਿਆ ਦੇ ਸਾਰੇ ਸਕੂਲ ਬੰਦ ਕਰਨ ਦਾ…
Read More » -
ਨਗਰ ਪੰਚਾਇਤ ਅਜਨਾਲਾ ਨੇ ਬਾਜ਼ਾਰਾਂ ‘ਚੋਂ ਛੁਡਵਾਏ ਨਾਜਾਇਜ਼ ਕਬਜ਼ੇ, ਦੁਕਾਨਦਾਰਾਂ ਕੀਤੀ ਬਹਿਸਬਾਜ਼ੀ
ਅਜਨਾਲਾ, 11 ਫਰਵਰੀ- ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਵਿਚ ਅੱਜ ਨਗਰ ਪੰਚਾਇਤ ਅਜਨਾਲਾ ਦੇ ਕਰਮਚਾਰੀਆਂ ਵਲੋਂ ਵੱਡਾ ਹੱਲਾ ਬੋਲਦਿਆਂ ਅਜਨਾਲਾ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ I ਇਸ ਦੌਰਾਨ ਕੁਝ ਦੁਕਾਨਦਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਹਿਸਦੇ ਵੀ ਨਜ਼ਰ ਆਏI ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ਉਤੇ ਇਕ ਦੁਕਾਨਦਾਰ ਵਲੋਂ ਨਾਜਾਇਜ਼ ਕਬਜ਼ੇ ਹਟਾ ਰਹੇ…
Read More »