Punjab
-
ਕੁੜੀ ਨੂੰ ਤੰਗ ਕਰਨ ’ਤੇ ਕੀਤੀ ਸੀ ਸ਼ਮਸ਼ੇਰ ਦੀ ਗੋਲ਼ੀ ਮਾਰ ਕੇ ਹੱਤਿਆ
ਅੰਮ੍ਰਿਤਸਰ, 9 ਫਰਵਰੀ- ਮਹਿਤਾ ਥਾਣੇ ਅਧੀਨ ਆਉਂਦੇ ਪਿੰਡ ਘਣਸ਼ਾਮਪੁਰਾ ’ਚ ਪਾਣੀ ਦੀ ਟੈਂਕੀ ਤੇ ਕੰਮ ਕਰਨ ਵਾਲੇ ਸ਼ਮਸ਼ੇਰ ਸਿੰਘ ਦਾ ਇਕ ਕੁੜੀ ਨੂੰ ਤੰਗ ਕਰਨ ਦੇ ਝਗੜੇ ’ਚ ਕਤਲ ਕੀਤਾ ਗਿਆ ਸੀ। ਇਹ ਘਟਨਾ 31 ਜਨਵਰੀ ਦੀ ਦੁਪਹਿਰ ਨੂੰ ਵਾਪਰੀ ਹੈ। ਇਸ ਮਾਮਲੇ ’ਚ ਪੁਲਿਸ ਨੇ ਅਪਰਾਧ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਚਰਨਜੀਤ ਸਿੰਘ ਸੋਹਲ ਨੇ ਸ਼ਨਿਚਰਵਾਰ…
Read More » -
ਸਿਵਲ ਹਸਪਤਾਲ ਨੇੜੇ ਖਾਲੀ ਪਲਾਟ ‘ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਕਪੂਰਥਲਾ, 9 ਫਰਵਰੀ– ਸਿਵਲ ਹਸਪਤਾਲ ਕਪੂਰਥਲਾ ਦੇ ਸਾਹਮਣੇ ਖਾਲੀ ਪਲਾਟ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਦੇ ਸਾਹਮਣੇ ਖਾਲੀ ਪਲਾਟ ਵਿਚ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ, ਜਿਸ ‘ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ‘ਤੇ…
Read More » -
ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ
ਫਿਰੋਜ਼ਪੁਰ, 9 ਫਰਵਰੀ– ਅੱਜ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ‘ਤੇ ਪਿੰਡ ਪਿੰਡੀ ਦੇ ਕੋਲ ਦੇਰ ਸ਼ਾਮ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦਿਆਂ ਏ.ਐਸ.ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਪਿੰਡੀ ਦੇ ਕੋਲ ਇਕ ਸੜਕ ਹਾਦਸਾ ਹੋਇਆ ਹੈ, ਜਿਸ ਵਿਚ ਇਕ ਵਿਅਕਤੀ ਜ਼ਖਮੀ ਹੋਇਆ ਹੈ, ਜਿਸ ਤੋਂ…
Read More » -
ਸ਼ੋਭਾ ਯਾਤਰਾ ਸਬੰਧੀ 10 ਨੂੰ ਕਪੂਰਥਲਾ ਤੇ 11 ਨੂੰ ਫਗਵਾੜਾ ‘ਚ ਵਿੱਦਿਅਕ ਸੰਸਥਾਵਾਂ ‘ਚ ਛੁੱਟੀ ਹੋਵੇਗੀ – ਡੀ. ਸੀ.
ਕਪੂਰਥਲਾ, 9 ਫਰਵਰੀ– ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਮੁੱਖ ਰੱਖਦਿਆਂ 10 ਫਰਵਰੀ ਨੂੰ ਸਬ-ਡਵੀਜ਼ਨ ਕਪੂਰਥਲਾ ਤੇ 11 ਫਰਵਰੀ ਨੂੰ ਸਬ- ਡਵੀਜ਼ਨ ਫਗਵਾੜਾ ਦੀ ਹਦੂਦ ਵਿਚ ਆਉਂਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਹੋਵੇਗੀ। ਜਾਣਕਾਰੀ ਦਿੰਦਿਆਂ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ…
Read More » -
ਦਿੱਲੀ ਵਿਖੇ ਭਾਜਪਾ ਦੀ ਜਿੱਤ ‘ਤੇ ਵੱਖ-ਵੱਖ ਜਗ੍ਹਾ ‘ਤੇ ਭਾਜਪਾ ਵਰਕਰਾਂ ਵੰਡੇ ਲੱਡੂ
ਫ਼ਿਰੋਜ਼ਪੁਰ, 8 ਫਰਵਰੀ– ਦੇਸ਼ ਦੀ ਰਾਜਧਾਨੀ ਦਿੱਲੀ ਦੇ ਲੋਕਾਂ ਨੇ ਭਾਜਪਾ ਦੇ ਹੱਕ ਵਿਚ ਇਤਿਹਾਸਿਕ ਫਤਵਾ ਦੇ ਕੇ ਭਾਜਪਾ ਨੂੰ ਜੇਤੂ ਬਣਾਇਆ। ਦਿੱਲੀ ਦੇ ਵੋਟਰਾਂ ਨੇ ਭਾਜਪਾ ਨੂੰ ਹੀ ਨਹੀਂ ਜਿਤਾਇਆ ਸਗੋਂ ਭਾਜਪਾ ਦੀਆਂ ਦੇਸ਼–ਪੱਖੀ ਨੀਤੀਆਂ ਨੂੰ ਤਰਜੀਹ ਦਿੱਤੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਦਿਹਾਤੀ ਪ੍ਰਧਾਨ ਕਾਲਾ ਖਾਨ ਖੁਰਦ ਨੇ ਪਿੰਡ ਖੁਰਦ ਅਤੇ ਸੰਦੌੜ ਵਿਖੇ ਢੋਲ ਵਜਾਉਂਦੇ…
Read More » -
ਡਾਕਘਰਾਂ ’ਚ ਬਿਨਾ ਬਿੱਲ ਬੁੱਕ ਹੋ ਰਹੇ ਪਾਰਸਲ, ਸਰਕਾਰ ਨੂੰ ਜੀਐੱਸਟੀ ਦੀ ਚੋਰੀ ਰਾਹੀਂ ਲੱਗ ਰਿਹਾ ਚੂਨਾ
ਲੁਧਿਆਣਾ, 8 ਫਰਵਰੀ- ਟੈਕਸ ਚੋਰੀ ਕਰਨ ਵਾਲਿਆਂ ਵੱਲੋਂ ਸਰਕਾਰਾਂ ਨੂੰ ਚੂਨਾ ਲਗਾਉਣ ਲਈ ਨਿੱਤ ਨਵਾਂ ਰਸਤਾ ਲੱਭਿਆ ਜਾਂਦਾ ਹੈ, ਅਜਿਹਾ ਹੀ ਇੱਕ ਕਰੋੜਾਂ ਰੁਪਏ ਦੀ ਟੈਕਸ ਚੋਰੀ ਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ‘ਪੰਜਾਬੀ ਜਾਗਰਣ’ ਦੀ ਟੀਮ ਵੱਲੋਂ ਪੁਖਤਾ ਜਾਣਕਾਰੀ ਮਿਲਣ ਤੋਂ ਬਾਅਦ ਕੁਝ ਬਿਨਾ ਬਿੱਲ ਵਾਲੇ ਪਾਰਸਲ ਲੁਧਿਆਣਾ ਦੇ ਭਦੌੜ ਹਾਊਸ ਸਥਿਤ ਡਾਕਘਰ ’ਚ ਲੁਧਿਆਣਾ ਤੋਂ ਦੇਸ਼ ਦੇ…
Read More » -
ਲੁਧਿਆਣਾ ਦੇ ਕਾਰੋਬਾਰੀ ਤੋਂ ਬਦਮਾਸ਼ ਨੇ ਮੰਗੀ 30 ਲੱਖ ਰੁਪਏ ਦੀ ਫਿਰੌਤੀ, ਰਕਮ ਨਾ ਦੇਣ ਦੀ ਸੂਰਤ ਵਿੱਚ ਦਿੱਤੀ ਜਾਨੋ ਮਾਰਨ ਦੀ ਧਮਕੀ
ਲੁਧਿਆਣਾ, 8 ਫਰਵਰੀ– ਅਣਪਛਾਤੇ ਬਦਮਾਸ਼ ਨੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਲੁਧਿਆਣਾ ਦੇ ਇੱਕ ਵਿਅਕਤੀ ਕੋਲੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ । ਮੁਲਜ਼ਮ ਨੇ ਆਖਿਆ ਕਿ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਜਾਨ ਤੋਂ ਮਾਰ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਪੜਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਮਾਲ ਇਨਕਲੇਵ ਦੇ ਰਹਿਣ ਵਾਲੇ ਰਵੀਸ਼…
Read More » -
ISI ਨੂੰ 15 ਲੱਖ ‘ਚ ਵੇਚਦਾ ਸੀ ਫ਼ੌਜ ਦੇ ਭੇਤ, ਨਾਸਿਕ ਛਾਉਣੀ ‘ਚ ਤਾਇਨਾਤ ਪਟਿਆਲਾ ਦਾ ਫ਼ੌਜੀ ਗ੍ਰਿਫ਼ਤਾਰ
ਅੰਮ੍ਰਿਤਸਰ, 8 ਫਰਵਰੀ- ਮਹਾਰਾਸ਼ਟਰ ‘ਚ ਨਾਸਿਕ ਆਰਮੀ ਛਾਉਣੀ ‘ਚ ਤਾਇਨਾਤ ਨਾਇਕ ਸੰਦੀਪ ਸਿੰਘ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਲਈ ਜਾਸੂਸੀ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਬਰਾਮਦ ਹੋਏ ਹਨ ਜਿਸ ਰਾਹੀਂ ਉਸ ਨੇ ਫ਼ੌਜ ਦੀ ਖੁਫੀਆ ਜਾਣਕਾਰੀ ਅਤੇ ਰਾਜ਼ ਆਈ.ਐੱਸ.ਆਈ. ਨੂੰ ਮੁਹੱਈਆ ਕਰਵਾਏ ਹਨ। ਉਕਤ ਕੰਮ ਲਈ ਮੁਲਜ਼ਮਾਂ ਨੇ ਵੱਖ-ਵੱਖ ਥਾਵਾਂ…
Read More » -
ਪਸਸਫ ਵੱਲੋਂ ਮੰਗਾਂ ਸਬੰਧੀ ਕੇਂਦਰ ਤੇ ਸੂਬਾ ਸਰਕਾਰ ਖਿਲਾਫ ਦਿਨ ਰਾਤ ਦਾ ਡੀਸੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ
ਫਿਰੋਜ਼ਪੁਰ, 8 ਫਰਵਰੀ (ਬਾਲ ਕਿਸ਼ਨ)- ਆਲ ਇੰਡੀਆ ਸਟੇਟ ਗੌਰਮਿੰਟ ਇੰਮਪਲਾਈਜ ਫੈਡਰੇਸ਼ਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ1406/22/ਚੰਡੀਗੜ੍ਹ ਦੇ ਸੱਦੇ ’ਤੇ (ਪ.ਸ.ਸ.ਫ.) ਜ਼ਿਲ੍ਹਾ ਕਮੇਟੀ ਫਿਰੋਜ਼ਪੁਰ ਦੇ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ 7, 8 ਫਰਵਰੀ 2025 ਦੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਧਰਨਿਆਂ ਦੀ ਸ਼ੁਰੂਆਤ ਤਹਿਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਅੱਗੇ ਦਿਨ ਰਾਤ ਦੇ ਰੋਸ ਧਰਨੇ ਦਿੱਤੇ ਗਏ। ਇਸ ਮੌਕੇ…
Read More » -
ਮੈਡੀਕਲ ਪ੍ਰੈਟੀਸ਼ਨਰਜ਼ ਐਸੋਸੀਏਸਨ ਬਲਾਕ ਫਿਰੋਜ਼ਪੁਰ ਕੈਂਟ ਦੇ ਡਾ.ਅਨਿਲ ਸ਼ਰਮਾ ਮੁੜ ਪ੍ਰਧਾਨ ਚੁਣੇ ਗਏ
ਫਿਰੋਜ਼ਪੁਰ, 8 ਫਰਵਰੀ (ਬਾਲ ਕਿਸ਼ਨ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਫਿਰੋਜ਼ਪੁਰ ਕੈਂਟ ਦਾ ਡੈਲੀਗੇਟ ਇਜ਼ਲਾਸ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ‘‘ਸਾਡਾ ਰੁਜ਼ਗਾਰ ਸਾਡਾ ਅਧਿਕਾਰ’’ ਦੇ ਮਿਸ਼ਨ ਨੂੰ ਸਮਰਪਿਤ ਬਲਾਕ ਪ੍ਰਧਾਨ ਡਾ. ਅਨਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ, ਮੁੱਖ ਸਲਾਹਕਾਰ ਡਾ. ਮਲਕੀਤ…
Read More »