Punjab

  • DC ਦਫ਼ਤਰ 'ਤੇ "ਖ਼ਾਲਿਸਤਾਨ" ਦਾ ਝੰਡਾ ਫਹਿਰਾਉਣ ਦੇ ਮਾਮਲੇ ’ਚ ਹਾਈਕੋਰਟ ਨੇ ਦਿੱਤੀ ਜ਼ਮਾਨਤ

    DC ਦਫ਼ਤਰ ‘ਤੇ “ਖ਼ਾਲਿਸਤਾਨ” ਦਾ ਝੰਡਾ ਫਹਿਰਾਉਣ ਦੇ ਮਾਮਲੇ ’ਚ ਹਾਈਕੋਰਟ ਨੇ ਦਿੱਤੀ ਜ਼ਮਾਨਤ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 7 ਨਵੰਬਰ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 2020 ’ਚ ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ‘ਤੇ “ਖ਼ਾਲਿਸਤਾਨ” ਦਾ ਝੰਡਾ ਫਹਿਰਾਉਣ ਦੇ ਮਾਮਲੇ ’ਚ ਮੁਲਜ਼ਮ ਜਗਵਿੰਦਰ ਸਿੰਘ ਉਰਫ ਜੱਗਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਸ ‘ਤੇ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਸਟਿਸ ਦੀਪਕ ਸਿੱਬਲ ਤੇ ਜਸਟਿਸ ਲਪਿਤਾ…

    Read More »
  • ਪਰਾਲੀ ਨੂੰ ਅੱਗ ਲਗਾਉਣ ਵਾਲੇ 11 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ

    ਪਰਾਲੀ ਨੂੰ ਅੱਗ ਲਗਾਉਣ ਵਾਲੇ 11 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ

    ਬਾਲ ਕਿਸ਼ਨ ਫ਼ਿਰੋਜ਼ਪੁਰ, 7 ਨਵੰਬਰ : ਜ਼ੀਰਾ ਅਤੇ ਮਖੂ ਵਿਖੇ ਵੱਖ ਵੱਖ ਥਾਵਾਂ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 11 ਕਿਸਾਨਾਂ ਖਿਲਾਫ ਪੁਲਿਸ ਨੇ ਥਾਣਾ ਸਿਟੀ ਜ਼ੀਰਾ ਅਤੇ ਥਾਣਾ ਮਖੂ ਵਿਖੇ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਨਿਰਮਲ ਸਿੰਘ, ਹੌਲਦਾਰ ਦਿਲਬਾਗ ਸਿੰਘ, ਏਐੱਸਆਈ ਪ੍ਰਗਟ ਸਿੰਘ ਨੇ ਦੱਸਿਆ ਕਿ ਕਿਸਾਨ ਇਸ਼ਪਾਲ ਸਿੰਘ ਪੁੱਤਰ ਅਮਰਜੀਤ…

    Read More »
  • 15 ਦਿਨਾਂ ਲਈ ਜਲੰਧਰ ਦੋਮੋਰੀਆ ਪੁਲ ਬੰਦ

    15 ਦਿਨਾਂ ਲਈ ਜਲੰਧਰ ਦੋਮੋਰੀਆ ਪੁਲ ਬੰਦ

    ਜਲੰਧਰ, 7 ਨਵੰਬਰ : ਅੰਮ੍ਰਿਤਸਰ ਰੇਲਵੇ ਲਾਈਨ ‘ਤੇ 160 ਸਾਲ ਤੋਂ ਵੱਧ ਪੁਰਾਣੇ ਦੋਮੋਰੀਆ ਪੁਲ ‘ਤੇ ਸੈਂਟਰਲ ਬ੍ਰਿਜ ਅਤੇ ਰੇਲਵੇ ਲਾਈਨ ਦੇ ਹੇਠਾਂ ਵਿਛਾਈਆਂ ਗਈਆਂ ਲੋਹੇ ਦੀਆਂ ਚਾਦਰਾਂ ਨੂੰ ਬਦਲਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਕਾਰਨ ਦੋਮੋਰੀਆ ਪੁਲ ਦੇ ਹੇਠਾਂ ਤੋਂ ਲੰਘਣ ਵਾਲੀ ਆਵਾਜਾਈ ਬੰਦ ਹੋ ਗਈ ਹੈ। ਰੇਲਵੇ ਨੇ ਇਸ ਮਕਸਦ ਲਈ ਇਸ ਸਮੇਂ ਤਿੰਨ ਘੰਟੇ ਦਾ ਬੈਰੀਅਰ…

    Read More »
  • ਸਰਬੱਤ ਦਾ ਭਲਾ ਟਰੱਸਟ ਵੱਲੋਂ 'ਹੜ੍ਹ ਪ੍ਰਭਾਵਿਤ ਵਿਆਹ ਯੋਜਨਾ' ਤਹਿਤ ਧੀਆਂ ਦੇ ਵਿਆਹਾਂ ਦਾ ਖਰਚਾ ਚੁੱਕਿਆ

    ਸਰਬੱਤ ਦਾ ਭਲਾ ਟਰੱਸਟ ਵੱਲੋਂ ‘ਹੜ੍ਹ ਪ੍ਰਭਾਵਿਤ ਵਿਆਹ ਯੋਜਨਾ’ ਤਹਿਤ ਧੀਆਂ ਦੇ ਵਿਆਹਾਂ ਦਾ ਖਰਚਾ ਚੁੱਕਿਆ

    ਬਾਲ ਕਿਸ਼ਨ ਫ਼ਿਰੋਜ਼ਪੁਰ, 7 ਨਵੰਬਰ : ਸਮਾਜ ਸੇਵਾ ਦੇ ਖੇਤਰ ਵਿਚ ਵਿਸ਼ਵ ਪੱਧਰ ’ਤੇ ਵੱਖਰੀ ਪਛਾਣ ਬਣਾਉਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸਪੀ ਸਿੰਘ ਉਬਰਾਏ ਵੱਲੋਂ ਟਰੱਸਟ ਦੀ “ਹੜ੍ਹ ਪ੍ਰਭਾਵਿਤ ਵਿਆਹ ਯੋਜਨਾ” ਤਹਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਫੱਤੇ ਵਾਲਾ, ਆਲੇ ਵਾਲਾ, ਟੱਲੀ ਗੁਲਾਮ, ਰੁਕਨੇ ਵਾਲਾ, ਮਹਿਮੂਦ ਵਾਲਾ ਅਤੇ ਟਿੱਬੀ ਰੰਗਾਂ ਆਦਿ ਦੀਆਂ 12 ਧੀਆਂ ਦੇ…

    Read More »
  • ਪ੍ਰੇਮੀ ਨੇ ਕੁੜੀ ਨੂੰ ਜ਼ਹਿਰੀਲੀ ਵਸਤੂ ਦੇ ਕੇ ਮਾਰਿਆ

    ਪ੍ਰੇਮੀ ਨੇ ਕੁੜੀ ਨੂੰ ਜ਼ਹਿਰੀਲੀ ਵਸਤੂ ਦੇ ਕੇ ਮਾਰਿਆ

    ਤਰਨਤਾਰਨ, 7 ਨਵੰਬਰ : ਤਰਨਤਾਰਨ ਦੇ ਪਿੰਡ ਜੋਧਪੁਰ ਵਾਸੀ 18 ਸਾਲਾ ਕੁੜੀ ਨੂੰ ਕਥਿਤ ਤੌਰ ’ਤੇ ਉਸ ਦੇ ਘਰ ਵਿਚ ਦਾਖਲ ਹੋ ਕੇ ਇਕ ਨੌਜਵਾਨ ਵੱਲੋਂ ਜਬਰੀ ਜ਼ਹਿਰੀਲੀ ਵਸਤੂ ਦੇ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਲੜਕੀ ਨਾਲ ਪ੍ਰੇਮ ਸਬੰਧ ਸਨ ਅਤੇ ਵੱਖਰੀ ਜਾਤੀ ਹੋਣ ਕਰਕੇ ਲੜਕੀ ਤੇ ਉਸ ਦੇ ਪਰਿਵਾਰ ਵੱਲੋਂ…

    Read More »
  • ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ADC ਚਾਰੂਮਿਤਾ ਸਸਪੈਂਡ

    ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ADC ਚਾਰੂਮਿਤਾ ਸਸਪੈਂਡ

    ਮੋਗਾ, 7 ਨਵੰਬਰ : ਮੋਗਾ ਜ਼ਿਲ੍ਹੇ ਦੀ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਜ਼ਮੀਨ ਗਬਨ ਦੇ ਦੋਸ਼ਾਂ ਹੇਠ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਵਿਚ ਆਖਿਆ ਹੈ ਕਿ ਧਰਮਕੋਟ ਦੇ ਐੱਸਡੀਐੱਮ, ਮੋਗਾ ਦੇ ਏਡੀਸੀ (ਜ) ਅਤੇ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ। ਮੁਅੱਤਲੀ ਦੀ ਮਿਆਦ…

    Read More »
  • ਸ਼੍ਰੋਮਣੀ ਅਕਾਲੀ ਦਲ ਨੇ ਲਾਏ ਸਰਕਾਰ 'ਤੇ ਗੰਭੀਰ ਦੋਸ਼

    ਸ਼੍ਰੋਮਣੀ ਅਕਾਲੀ ਦਲ ਨੇ ਲਾਏ ਸਰਕਾਰ ‘ਤੇ ਗੰਭੀਰ ਦੋਸ਼

    ਚੰਡੀਗੜ੍ਹ, 7 ਨਵੰਬਰ : ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀ ਹਾਰ ਦੇ ਮੱਦੇਨਜ਼ਰ, ਪੁਲਿਸ ਅਤੇ ਸਰਕਾਰੀ ਮਸ਼ੀਨਰੀ ਦੀ ਖੁੱਲ੍ਹ ਕੇ ਦੁਰਵਰਤੋਂ ਕੀਤੀ ਜਾ ਰਹੀ ਹੈ। ਜਿਵੇਂ ਕਿ ਆਮ ਆਦਮੀ ਪਾਰਟੀ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਆਪਣੇ ਵਰਕਰ ਸਮਾਗਮ ਵਿੱਚ ਕਿਹਾ ਸੀ ਕਿ ਚੋਣਾਂ “ਸਾਮ, ਦਾਮ, ਡੰਡ, ਭੀੜ” ਜਿੱਤਣ ਲਈ ਹਰ ਚਾਲ ਵਰਤੀ ਜਾਵੇਗੀ – ਇਹੀ ਉਹੀ ਹੈ ਜੋ ਪੁਲਿਸ ਇਸ ਸਮੇਂ ਕਰ…

    Read More »
  • ਰਾਜਾ ਵੜਿੰਗ ਤੇ ਰਾਜਵੀਰ ਭੁੱਲਰ ਨੂੰ ਮਿਲੀ ਧਮਕੀ

    ਰਾਜਾ ਵੜਿੰਗ ਤੇ ਰਾਜਵੀਰ ਭੁੱਲਰ ਨੂੰ ਮਿਲੀ ਧਮਕੀ

    ਤਰਨਤਾਰਨ, 6 ਨਵੰਬਰ : ਤਰਨਤਾਰਨ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਵਿੱਚ ਪ੍ਰਚਾਰ ਕਰ ਰਹੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੂੰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਇਸ ਸਬੰਧ ਵਿਚ ਸਿਟੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ…

    Read More »
  • ਰੇਲ ਗੱਡੀ 'ਤੇ ਚੜ੍ਹਦੇ ਸਮੇਂ ਵਿਅਕਤੀ ਨੇ ਬਿਜਲੀ ਦੀਆਂ ਤਾਰਾਂ ਨੂੰ ਪਾਇਆ ਹੱਥ

    ਰੇਲ ਗੱਡੀ ‘ਤੇ ਚੜ੍ਹਦੇ ਸਮੇਂ ਵਿਅਕਤੀ ਨੇ ਬਿਜਲੀ ਦੀਆਂ ਤਾਰਾਂ ਨੂੰ ਪਾਇਆ ਹੱਥ

    ਫਿਲੌਰ, 6 ਨਵੰਬਰ : ਰੇਲਵੇ ਸਟੇਸ਼ਨ ਫਿਲੌਰ ਵਿਖੇ ਲੋਹੀਆ ਤੋਂ ਲੁਧਿਆਣਾ ਜਾ ਰਹੀ ਰੇਲ ਗੱਡੀ ਉੱਪਰ ਇੱਕ ਵਿਅਕਤੀ ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਹਰਮੇਸ਼ ਪਾਲ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਫਿਲੌਰ ਪਲੇਟਫਾਰਮ ਨੰਬਰ 3 ਤੇ ਲੋਹੀਆਂ ਤੋਂ ਲੁਧਿਆਣਾ ਜਾਣ‌ ਵਾਲੀ ਗੱਡੀ ਜਿਵੇਂ ਹੀ ਰੁਕੀ ਤਾਂ…

    Read More »
  • ਪੱਤਰਕਾਰ ਦੇ ਅਗਵਾ ਮਾਮਲੇ ਦੀ ਗੁੱਥੀ ਸੁਲਝੀ, ਮੁਲਜ਼ਮ ਗ੍ਰਿਫ਼ਤਾਰ

    ਪੱਤਰਕਾਰ ਦੇ ਅਗਵਾ ਮਾਮਲੇ ਦੀ ਗੁੱਥੀ ਸੁਲਝੀ, ਮੁਲਜ਼ਮ ਗ੍ਰਿਫ਼ਤਾਰ

    ਐੱਸਏਐੱਸ ਨਗਰ, 6 ਨਵੰਬਰ : ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸਏਐੱਸ ਨਗਰ, ਹਰਮਨਦੀਪ ਸਿੰਘ ਹਾਂਸ, ਆਈਪੀਐੱਸ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਨਵਾਂ ਗਾਉਂ ਸਥਿਤ ਹਮਦਰਦ ਚੈਨਲ ਦੇ ਦਫ਼ਤਰ ਤੋਂ ਅਗਵਾ ਕੀਤੇ ਗਏ ਪੱਤਰਕਾਰ ਗੁਰਪਿਆਰ ਸਿੰਘ ਨੂੰ ਪੁਲਿਸ ਨੇ ਵਾਰਦਾਤ ਦੇ 12 ਘੰਟਿਆਂ ਦੇ ਅੰਦਰ-ਅੰਦਰ ਸਹੀ ਸਲਾਮਤ ਬਰਾਮਦ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ 01 ਦੋਸ਼ੀ ਨੂੰ ਗ੍ਰਿਫ਼ਤਾਰ…

    Read More »
Back to top button