Punjab
-
15 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ
ਫਿਰੋਜ਼ਪੁਰ, 8 ਫਰਵਰੀ (ਬਾਲ ਕਿਸ਼ਨ)- ਥਾਣਾ ਸਦਰ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਏਰੀਆ ਦਾਣਾ ਮੰਡੀ ਪਿੰਡ ਮਨਸੂਰ ਵਾਲ…
Read More » -
ਰਾਹਗੀਰਾਂ ਕੋਲੋਂ ਲੁੱਟ ਖੋਹ ਕਰਨ ਵਾਲੇ ਹਥਿਆਰਾਂ ਸਮੇਤ ਗ੍ਰਿਫਤਾਰ
ਫਿਰੋਜ਼ਪੁਰ, 8 ਫਰਵਰੀ (ਬਾਲ ਕਿਸ਼ਨ)- ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਨੇ ਰਾਹਗੀਰਾਂ ਕੋਲੋਂ ਲੁੱਟ ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਸ਼ਤ ਅਤੇ ਚੈਕਿੰਗ ਦੌਰਾਨ 1 ਪਿਸਟਲ ਨਾਜਾਇਜ਼ 30 ਬੋਰ ਸਮੇਤ 1 ਰੋਂਦ ਜ਼ਿੰਦਾ ਅਤੇ 1 ਮੋਟਰਸਾਈਕਲ ਸਣੇ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਥਾਣਾ ਕੁੱਲਗੜ੍ਹੀ ਵਿਖੇ 304 (2), 317 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਸਹਾਇਕ ਥਾਣੇਦਾਰ…
Read More » -
ਕਾਲਕਾਜੀ ਵਿਧਾਨ ਸਭਾ ਸੀਟ ਤੋਂ ‘ਆਪ’ ਦੀ ਜੇਤੂ ਉਮੀਦਵਾਰ ਆਤਿਸ਼ੀ ਨੇ ਕੱਢਿਆ ਰੋਡ ਸ਼ੋਅ
ਨਵੀਂ ਦਿੱਲੀ, 8 ਫਰਵਰੀ–ਕਾਲਕਾਜੀ ਵਿਧਾਨ ਸਭਾ ਸੀਟ ਤੋਂ ‘ਆਪ’ ਦੀ ਜੇਤੂ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਹਲਕੇ ਵਿਚ ਇਕ ਰੋਡ ਸ਼ੋਅ ਕੀਤਾ ਅਤੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
Read More » -
ਦਿੱਲੀ ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਵੱਖ-ਵੱਖ ਥਾਈਂ ਭਾਜਪਾ ਆਗੂਆਂ ਮਨਾਈ ਖੁਸ਼ੀ
ਅੰਮ੍ਰਿਤਸਰ, 8 ਫਰਵਰੀ- ਦਿੱਲੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ ਇਤਿਹਾਸਕ ਜਿੱਤ ਹਾਸਲ ਕਰਨ ਦੀ ਖੁਸ਼ੀ ਵਿਚ ਅੱਜ ਬਲਾਕ ਚੋਗਾਵਾਂ ਦੇ ਸਰਹੱਦੀ ਪਿੰਡ ਭਿੰਡੀ ਸੈਦਾਂ ਵਿਖੇ ਬੀ.ਜੇ.ਪੀ. ਪੰਜਾਬ ਦੇ ਸੂਬਾ ਕਾਰਜਕਾਰੀ ਮੈਂਬਰ ਹਰਦਿਆਲ ਸਿੰਘ ਔਲਖ, ਸੁੱਚਾ ਸਿੰਘ ਦੋਧੀ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਹਰਦਿਆਲ ਸਿੰਘ ਔਲਖ ਨੇ ਕਿਹਾ ਕਿ ਦਿੱਲੀ ਵਾਸੀਆਂ ਨੇ ਮੋਦੀ ਸਰਕਾਰ…
Read More » -
ਚੰਡੀਗੜ੍ਹ ਰੋਡ ‘ਤੇ ਟਰੱਕ ਦੀ ਭਿਆਨਕ ਟੱਕਰ ‘ਚ 2 ਦੀ ਮੌਤ, ਇਕ ਦਰਜਨ ਵਿਦਿਆਰਥਣਾਂ ਜ਼ਖ਼ਮੀ
ਗੜ੍ਹਸ਼ੰਕਰ (ਹੁਸ਼ਿਆਰਪੁਰ), 8 ਫਰਵਰੀ- ਗੜ੍ਹਸ਼ੰਕਰ ਤੋਂ ਕਰੀਬ 2 ਕਿਲੋਮੀਟਰ ਦੂਰੀ ’ਤੇ ਚੰਡੀਗੜ੍ਹ ਰੋਡ ’ਤੇ ਸਥਿਤ ਪਿੰਡ ਬਗਵਾਈਂ ਵਿਖੇ ਗੁਰਸੇਵਾ ਨਰਸਿੰਗ ਕਾਲਜ ਪਨਾਮ ਦੀ ਬੱਸ ਅਤੇ ਇਕ ਟਰੱਕ ਦਰਮਿਆਨ ਹੋਈ ਭਿਆਨਕ ਟੱਕਰ ’ਚ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਬਾਅਦ ਦੁਪਹਿਰ ਕਾਲਜ ’ਚ ਛੁੱਟੀ ਹੋਣ ਤੋਂ ਬਾਅਦ ਬੱਸ ਵਿਦਿਆਰਥਣਾਂ ਨੂੰ ਲੈ ਕੇ ਗੜ੍ਹਸ਼ੰਕਰ ਵੱਲ ਨੂੰ ਜਾ ਰਹੀ ਸੀ ਤੇ ਸਾਹਮਣੇ…
Read More » -
ਸੁੱਖਾ ਕਾਹਲਵਾਂ ਗਰੁੱਪ ਦੇ 2 ਗੈਂਗਸਟਰਾਂ ਵਲੋਂ ਬਠਿੰਡਾ ਜੇਲ੍ਹ ਅੰਦਰ ਭੁੱਖ- ਹੜਤਾਲ
ਬਠਿੰਡਾ, 8 ਫਰਵਰੀ– ਕੇਂਦਰੀ ਜੇਲ੍ਹ ਬਠਿੰਡਾ ਅੰਦਰ ਬੰਦ ਗੈਂਗਸਟਰ ਸੁੱਖਾ ਕਾਹਲਵਾਂ ਦੇ ਸਾਥੀਆਂ ਵਲੋਂ ਭੁੱਖ-ਹੜਤਾਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਦੇ ਐਸ. ਪੀ. (ਸਿਟੀ) ਨਰਿੰਦਰ ਸਿੰਘ ਨੇ ਇਸ ਦੀ ਅਧਿਕਾਰਤ ਪੁਸ਼ਟੀ ਕਰਦਿਆਂ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵਲੋਂ ਪ੍ਰਾਪਤ ਪੱਤਰ ਅਨੁਸਾਰ ਗੈਂਗਸਟਰ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਅਤੇ ਗੈਂਗਸਟਰ ਗੁਰਪ੍ਰੀਤ ਸਿੰਘ ਵਲੋਂ ਭੁੱਖ- ਹੜਤਾਲ ਕੀਤੀ ਗਈ। ਉਨ੍ਹਾਂ ਕਿਹਾ ਕਿ…
Read More » -
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਨੂੰ ਲੈ ਕੇ ਦਿੱਲੀ ਹਾਈ ਕੋਰਟ ਪੁੱਜੇ ਜੀਕੇ, High Court ਨੇ ਨੋਟਿਸ ਕੀਤਾ ਜਾਰੀ
ਅੰਮ੍ਰਿਤਸਰ, 8 ਫਰਵਰੀ– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਸਤ 2025 ਵਿਚ ਪ੍ਰਸਤਾਵਿਤ ਆਮ ਚੋਣਾ ਪ੍ਰਤੀ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਵਿਰੁੱਧ ਦਿੱਲੀ ਹਾਈਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿਚ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਦੀ ਮੰਗ ਦੇ ਨਾਲ ਹੀ ਚੋਣ ਸੁਧਾਰਾਂ ਦੀ ਵਕਾਲਤ ਕੀਤੀ ਗਈ ਹੈ। ਇਸ ਪਟੀਸ਼ਨ ਨੂੰ ਦਾਖਲ ਕਰਨ ਵਾਲੇ ਦਿੱਲੀ ਸਿੱਖ…
Read More » -
ਭਾਰਤ ਸਰਕਾਰ ਨੇ ਸਜ਼ਾ ਪੂਰੀ ਕਰਨ ਵਾਲੇ ਪੰਜ ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ, ਅਟਾਰੀ-ਵਾਹਗਾ ਸਰਹੱਦ ਰਾਹੀਂ ਭੇਜੇ ਵਾਪਸ
ਅੰਮ੍ਰਿਤਸਰ, 8 ਫਰਵਰੀ- ਭਾਰਤ ਸਰਕਾਰ ਨੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਪੰਜ ਪਾਕਿਸਤਾਨੀ ਕੈਦੀਆਂ ਨੂੰ ਅਟਾਰੀ–ਵਾਹਗਾ ਸਰਹੱਦ ਰਾਹੀਂ ਵਾਪਸ ਪਾਕਿਸਤਾਨ ਭੇਜ ਦਿੱਤਾ ਹੈ। ਪਾਕਿਸਤਾਨ ਦੇ ਕਰਾਚੀ ਵਿੱਚ ਰਹਿਣ ਵਾਲੇ ਮਸਰੂਰ ਨੇ ਕਿਹਾ ਕਿ ਉਹ ਸਾਲ 2008 ਵਿਚ ਭਾਰਤ ਆਇਆ ਸੀ। ਉਸ ਕੋਛੇ ਮਹੀਨੇ ਦਾ ਵੀਜ਼ਾ ਸੀ ਅਤੇ ਜਦੋਂ ਉਸ ਦਾ ਵੀਜ਼ਾ ਖਤਮ ਹੋ ਗਿਆ ਤਾਂ ਉਸ ਨੂੰ ਪੁਲਿਸ ਨੇ ਗ੍ਰਿਫਤਾਰ…
Read More » -
ਸੁਖਮੀਤ ਡਿਪਟੀ ਅਤੇ ਨੰਗਲ ਅੰਬੀਆ ਕਤਲ ਦਾ ਦੋਸ਼ੀ ਸ਼ੂਟਰ ਪੁਨੀਤ ਅਦਾਲਤ ਵਿਚ ਪੇਸ਼
ਜਲੰਧਰ, 8 ਫਰਵਰੀ– ਜਲੰਧਰ ਦੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ, ਕਾਰੋਬਾਰੀ ਟਿੰਕੂ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਦੇ ਦੋਸ਼ੀ ਗੈਂਗਸਟਰ ਪੁਨੀਤ ਨੂੰ ਹਾਲ ਹੀ ਵਿਚ ਅੰਮ੍ਰਿਤਸਰ ਪੁਲਿਸ ਨੇ ਇਕ ਹੋਰ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਜਲੰਧਰ ਪੁਲਿਸ ਅੱਜ ਪੁਨੀਤ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਅਤੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਦੱਸਿਆ…
Read More » -
ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ
ਫਗਵਾੜਾ, (ਕਪੂਰਥਲਾ), 8 ਫਰਵਰੀ- ਬੀਤੀ ਦੇਰ ਇਥੇ ਜੇ.ਸੀ.ਟੀ. ਮਿੱਲ ਨੇੜੇ ਇਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨੋਜ ਪੁੱਤਰ ਸ਼ਿਵਨੰਦਨ ਵਾਸੀ ਹੈਬੋਵਾਲ ਲੁਧਿਆਣਾ ਵਜੋਂ ਹੋਈ ਹੈ ਜਦਕਿ ਜ਼ਖਮੀ ਦੀ ਪਛਾਣ ਹਨੀ ਪੁੱਤਰ ਰਾਕੇਸ਼ ਕੁਮਾਰ ਵਾਸੀ ਪਿੰਡ ਭੱਟੀਆ ਲੁਧਿਆਣਾ ਵਜੋਂ ਹੋਈ ਹੈ। ਮੌਕੇ ’ਤੇ ਮੌਜੂਦ ਲੋਕਾਂ…
Read More »