Punjab
-
ਪਿੰਡ ਚੰਦਭਾਨ ‘ਚ ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਵਾਲੇ 38 ਵਿਅਕਤੀ ਗ੍ਰਿਫਤਾਰ
ਜੈਤੋ (ਫਰੀਦਕੋਟ), 6 ਫਰਵਰੀ- ਨਿੱਜੀ ਪੱਤਰ ਪ੍ਰੇਰਕ)-ਪੰਜਾਬ ਸਰਕਾਰ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਪੰਜਾਬ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਅਤੇ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੀ ਯੋਗ ਰਹਿਨੁਮਾਈ ਅਤੇ ਡਾ. ਪ੍ਰਗਿਆ ਜੈਨ ਫਰੀਦਕੋਟ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਵਿਚ ਪਿੰਡ ਚੰਦਭਾਨ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਗੁੰਡਾ ਅਨਸਰਾਂ ਖਿਲਾਫ ਤੁਰੰਤ…
Read More » -
ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਰੱਖਣਗੇ ਨਜ਼ਰ
ਸ੍ਰੀ ਅਨੰਦਪੁਰ ਸਾਹਿਬ, 6 ਫਰਵਰੀ- ਹੋਲਾ ਮਹੱਲਾ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 10 ਤੋਂ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਪ੍ਰਸ਼ਾਸਨ ਵਲੋਂ ਅਗਾਊਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਲੱਖਾਂ ਸੰਗਤਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਇਥੇ ਪੁੱਜਦੀਆਂ ਹਨ। ਅੱਜ ਪਾਰਕਿੰਗ ਸਥਾਨਾਂ ਵਿਚ ਵਾਹਨਾਂ ਤੇ ਚਾਲਕਾਂ ਲਈ ਕੀਤੇ ਜਾਣ…
Read More » -
ਪੀਏਯੂ ਫਾਰਮ ਸਲਾਹਕਾਰ ਸੇਵਾ ਅਬੋਹਰ ਵੱਲੋਂ ਪਿੰਡ ਦੀਵਾਨ ਖੇੜਾ ਵਿੱਚ ਬਾਗਵਾਨੀ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ
ਅਬੋਹਰ, 6 ਫਰਵਰੀ– ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਬੋਹਰ ਖੇਤਰੀ ਕੇਂਦਰ ਦੇ ਫਾਰਮਰ ਸਲਾਹਕਾਰ ਸੇਵਾ ਵੱਲੋਂ ਅੱਜ ਪਿੰਡ ਦੀਵਾਨ ਖੇੜਾ ਵਿਖੇ ਬਾਗਬਾਨੀ ਸਬੰਧੀ ਇੱਕ ਦਿਨਾਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿੱਚ ਫਾਰਮਰ ਸਲਾਹਕਾਰ ਸੇਵਾ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਖਾਸ ਕਰਕੇ ਕਿੰਨੂੰ ਦੇ ਬਾਗ ਵਿੱਚ ਮਹੀਨਾ ਫਰਵਰੀ ਅਤੇ ਮਾਰਚ ਵਿੱਚ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ । ਇਸ…
Read More » -
7 ਫਰਵਰੀ ਨੂੰ ਲੱਗੇਗਾ ਰੋਜ਼ਗਾਰ ਮੇਲਾ
ਫਿਰੋਜ਼ਪੁਰ, 6 ਫਰਵਰੀ– ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ 7 ਫਰਵਰੀ 2025 ਦਿਨ ਸ਼ੁੱਕਰਵਾਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੀ ਦਿਲਬਾਗ ਸਿੰਘ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਮਿਤੀ 07—02—2025 ਨੂੰ ਅਨਿਲ ਬਾਗੀ ਹਸਤਪਤਾਲ ਅਤੇ ਓਕਟੇਵ/ਸੱਭਿਅਤਾ ਕੰਪਨੀ ਵੱਲੋਂ ਇੰਟਰਵਿਊ ਕੀਤੀ ਜਾਵੇਗੀ। ਓਕਟੇਵ/ਸੱਭਿਅਤਾ ਕੰਪਨੀ ਵੱਲੋਂ ਸੇਲਜ਼ ਮੈਨ ਅਤੇ ਮੈਨੇਜ਼ਰ ਲਈ ਇੰਟਰਵਿਊ ਕੀਤੀ ਜਾਵੇਗੀ ਅਤੇ ਅਨਿਲ ਬਾਗੀ…
Read More » -
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਪੀਸੀਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਮਨਾਹੀ ਦੇ…
Read More » -
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਪੀਸੀਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਹਿੱਤ ਵਿੱਚ ਆਮ ਜਨਤਾ ਦੀ ਜਾਨ-ਮਾਲ…
Read More » -
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਦਾਖਲਾ ਮੁਹਿੰਮ ਦੀ ਕੀਤੀ ਸ਼ੁਰੂਆਤ
ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)-ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸਰਕਾਰੀ ਪ੍ਰਾਇਮਰੀ ਮਿਡਲ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਹੋਰ ਸਹੁਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਵਿਧਾਇਕ ਨੇ ਸੈਸ਼ਨ 2025-26 ਲਈ ਸਰਕਾਰੀ ਸਕੂਲਾਂ ਵਿੱਚ ਦਾਖਲੇ…
Read More » -
ਵਿਧਾਇਕ ਰਣਬੀਰ ਭੁੱਲਰ ਨੇ ਵਿਦਿਆਰਥੀਆਂ ਦੇ ਵਿੱਦਿਅਕ ਟੂਰ ਦੀ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)- ਪੰਜਾਬ ਸਰਕਾਰ ਅਤੇ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੁਨੀਲਾ ਅਰੋੜਾ ਦੀ ਅਗਵਾਈ ’ਚ ਸਰਕਾਰੀ ਸਕੂਲਾਂ ਦੇ ਵਿਗਿਆਨ ਵਿਸ਼ੇ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ-2025 ਲਗਵਾਇਆ ਗਿਆ, ਜਿਸ ਦੀ ਬੱਸ ਨੂੰ ਰਵਾਨਗੀ ਦੀ ਹਰੀ ਝੰਡੀ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਸਕੂਲ ਆਫ ਐਮੀਨੈਂਸ ਤੋਂ…
Read More » -
ਕਿਸਾਨ ਮਜ਼ਦੂਰ ਜਥੇਬੰਦੀ ਦੇ ਜ਼ਿਲ੍ਹਾ ਕੋਰ ਕਮੇਟੀ ਮੈਂਬਰਾਂ ਦੀ ਹੋਈ ਅਹਿਮ ਮੀਟਿੰਗ
ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਕੋਰ ਕਮੇਟੀ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਰਾਮ ਲਾਲ ਆਰਿਫ਼ ਕੇ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵੀ ਹਾਜ਼ਰ ਹੋਏ। ਮੀਟਿੰਗ ’ਚ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਆਗੂਆਂ ਨੇ ਸਰਬਸੰਮਤੀ ਨਾਲ ਜ਼ਿਲ੍ਹੇ…
Read More » -
ਕੁਲਬੀਰ ਸਿੰਘ ਜ਼ੀਰਾ ’ਤੇ ਫਾਈਰਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)-ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਸ਼ੇਰ ਖਾਂ ਵਿਖੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ’ਤੇ ਫਾਈਰਿੰਗ ਕਰਨ ਦੇ ਦੋਸ਼ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 125 ਬੀਐੱਨਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁਲਬੀਰ ਸਿੰਘ ਜ਼ੀਰਾ ਪੁੱਤਰ ਸਵ. ਇੰਦਰਜੀਤ ਸਿੰਘ ਵਾਸੀ ਅਵਾਨ ਰੋਡ ਜ਼ੀਰਾ ਨੇ ਦੱਸਿਆ ਕਿ ਉਹ…
Read More »