Punjab
-
ਸੜਕ ਹਾਦਸੇ ’ਚ ਜ਼ਖਮੀਂ ਹੋਏ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ, ਮਾਮਲਾ ਦਰਜ
ਫਿਰੋਜ਼ਪੁਰ 5 ਫਰਵਰੀ (ਬਾਲ ਕਿਸ਼ਨ)- ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਬਾਜੀਦਪੁਰ ਕੋਲ ਹੋਏ ਸੜਕ ਹਾਦਸੇ ਵਿਚ ਇਕ ਜ਼ਖਮੀਂ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਇਕ ਕਾਰ ਚਾਲਕ ਖਿਲਾਫ 106, 281 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁਲਬੀਰ ਚੰਦ ਪੁੱਤਰ ਕਸ਼ਮੀਰਾ ਵਾਸੀ ਪਿੰਡ ਬਾਜੀਦਪੁਰ ਨੇ ਦੱਸਿਆ…
Read More » -
‘ਆਪ’ ਦੇ ਪਦਮਜੀਤ ਮਹਿਤਾ ਬਣੇ ਨਗਰ ਨਿਗਮ ਬਠਿੰਡਾ ਦੇ ਮੇਅਰ
ਬਠਿੰਡਾ, 5 ਫਰਵਰੀ- ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਕਰੀਬ ਸਵਾ ਸਾਲ ਬਾਅਦ ਅੱਜ ਹੋਈ ਚੋਣ ਵਿੱਚ ਸੂਬੇ ਦੀ ਸੱਤਾਧਾਰੀ ਧਿਰ ”ਆਪ’ ਬਾਜੀ ਮਾਰ ਗਈ ਹੈ। ਵਾਰਡ ਨੰਬਰ 48 ਤੋਂ ਉੱਪ-ਚੋਣ ਜਿੱਤ ਕੇ ਕੌਂਸਲਰ ਬਣੇ ਆਪ ਦੇ ਪਦਮਜੀਤ ਮਹਿਤਾ 35 ਵੋਟਾਂ ਦੇ ਵੱਡੇ ਫਰਕ ਨਾਲਨਵੇਂ ਮੇਅਰ ਚੁੱਣੇ ਗਏ ਹਨ। ਉਹ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦੇ ਸਪੁੱਤਰ ਹਨ। ਉਹ…
Read More » -
ਅਕਾਲੀ ਦਲ ਵਾਰਿਸ ਪੰਜਾਬ ਦੀ ਪਾਰਟੀ ਨੇ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਪਿੰਡ ਤੋਂ ਕੀਤਾ ਭਰਤੀ ਦਾ ਆਗਾਜ਼
ਡੇਰਾ ਬਾਬਾ ਨਾਨਕ, 5 ਫਰਵਰੀ- ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਗਵਾਨ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਗੁਰਦੁਆਰਾ ਯਾਦਗਰ-ਏ-ਸ਼ਹੀਦਾਂ ਵਿਖੇ ਪਾਰਟੀ ਦੀ ਭਰਤੀ ਦਾ ਆਗਾਜ਼ ਕੀਤਾ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕੀਤੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੀ ਪੰਜ…
Read More » -
ਸਕੂਲ ਵੈਨ ‘ਚੋਂ ਡਿੱਗਣ ਨਾਲ ਮਹਿਲਾ ਦੀ ਮੌਤ
ਕੋਟਫੱਤਾ (ਬਠਿੰਡਾ), 5 ਫਰਵਰੀ– ਕੋਟਸ਼ਮੀਰ ਦੀ ਰਾਮਾ ਮੰਡੀ ਵਾਇਆ ਨਸੀਬਪੁਰਾ ਰੋਡ ‘ਤੇ ਕੋਟਸ਼ਮੀਰ ਵਾਟਰ ਵਰਕਸ ਨਜ਼ਦੀਕ ਇਕ ਪ੍ਰਾਈਵੇਟ ਸਕੂਲ ਦੀ ਵੈਨ ‘ਚੋਂ ਡਿੱਗਣ ਨਾਲ ਵੈਨ ਦੀ ਮਹਿਲਾ ਹੈਲਪਰ ਦੀ ਮੌਤ ਹੋ ਗਈ। ਮਹਿਲਾ ਦੀ ਪਛਾਣ ਰਾਜਵਿੰਦਰ ਕੌਰ (50) ਪਤਨੀ ਪਾਲ ਸਿੰਘ ਵਾਸੀ ਰਾਮਸਰਾ ਵਜੋਂ ਹੋਈ।
Read More » -
ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਆਪਣੇ ਕਰਮਚਾਰੀਆਂ ਨੂੰ ਏ.ਆਈ. ਦੀ ਵਰਤੋਂ ਤੋਂ ਬਚਣ ਲਈ ਰੋਕਿਆ
ਰਾਜਾਸਾਂਸੀ (ਅੰਮ੍ਰਿਤਸਰ), 5 ਫਰਵਰੀ- ਅਮਰੀਕਾ ਤੋਂ ਡਿਪੋਰਟ ਹੋ ਕੇ ਰਾਜਾਸਾਂਸੀ ਹਵਾਈ ਅੱਡੇ ਪਹੁੰਚੇ ਅੰਮ੍ਰਿਤਸਰ ਦੇ ਇਕ ਨੌਜਵਾਨ ਦੇ ਦਾਦਾ ਤੇ ਹੋਰ ਪਰਿਵਾਰਕ ਮੈਂਬਰ ਹਵਾਈ ਅੱਡੇ ਪਹੁੰਚੇ ਹਨ। ਨੌਜਵਾਨ ਦੇ ਦਾਦੇ ਨੇ ਭਰੇ ਮਨ ਨਾਲ ਮੀਡੀਆ ਨਾਲ ਕੋਈ ਵੀ ਗੱਲਬਾਤ ਕਰਨ ਤੋਂ ਮਨ੍ਹਾ ਕਰ ਦਿੱਤਾ।
Read More » -
ਡਿਪਟੀ ਕਮਿਸ਼ਨਰ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਕਮੇਟੀ ਮੈਂਬਰਾਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 5 ਫਰਵਰੀ- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਮੇਟੀ ਮੈਂਬਰਾਂ ਨਾਲ ਕੈਂਪਸ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਪਹਿਲੂਆਂ *ਤੇ ਵਿਚਾਰ-ਚਰਚਾ ਕੀਤੀ। ਜਵਾਹਰ ਨਵੋਦਿਆ ਵਿਦਿਆਲਿਆ ਕਿਕਰ ਵਾਲਾ ਰੂਪਾ ਦੇ ਪ੍ਰਿੰਸੀਪਲ ਸ੍ਰੀ ਅਸੋਕ ਕੁਮਾਰ ਵਰਮਾ ਨੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਕਿ ਕੈਂਪਸ ਵਿਖੇ…
Read More » -
ਪੇਂਡੂ ਖੇਤਰ ਦੀਆਂ ਆਰਥਿਕ ਤੌਰ ’ਤੇ ਗਰੀਬ ਔਰਤਾਂ ਲਈ ਵਰਦਾਨ ਸਾਬਿਤ ਹੋ ਰਿਹੈ ਆਜੀਵਿਕਾ ਮਿਸ਼ਨ : ਵਧੀਕ ਡਿਪਟੀ ਕਮਿਸ਼ਨਰ
ਫਾਜ਼ਿਲਕਾ, 5 ਫਰਵਰੀ– ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਗਰੀਬ ਪਰਿਵਾਰ ਦੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਉਪਰ ਉਠਣ ਵਿਚ ਮਦਦ ਕਰਨਾ ਅਤੇ ਉਨਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ ਨੇ ਕੀਤਾ। ਪੰਜਾਬ ਰਾਜ ਦਿਹਾਤੀ ਅਜੀਵਕਾ…
Read More » -
ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦੇ ਮੱਦੇਨਜ਼ਰ ਸੈਮੀਨਾਰ ਆਯੋਜਿਤ
ਬਠਿੰਡਾ, 5 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ–ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਆਦੇਸ਼ਾਂ ਅਨੁਸਾਰ ਹੇਠ ਅੱਜ ਇੱਥੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਵਿਭਾਗ ਵਲੋਂ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਸਬੰਧੀ ਸੈਮੀਨਾਰ ਕਰਵਾਇਆ ਗਿਆ।…
Read More » -
ਸਮਾਜ ਨੂੰ ਟੀ. ਬੀ. ਮੁਕਤ ਕਰਨ ਲਈ ਕੈਂਪ ਲਗਾ ਕੇ ਕੀਤੀ ਜਾਵੇਗੀ ਜਾਂਚ:- ਰਣਬੀਰ ਸਿੰਘ ਭੁੱਲਰ
ਫਿਰੋਜ਼ਪੁਰ, 5 ਫਰਵਰੀ– ਸਮਾਜ ਨੂੰ ਟੀ. ਬੀ. ਮੁਕਤ ਕਰਨ ਲਈ 100 ਦਿਨਾਂ ਟੀ. ਬੀ. ਜਾਗਰੂਕਤਾ ਮੁਹਿੰਮ ਤਹਿਤ ਗਰੀਨ ਪਾਰਕ ਫਿਰੋਜਪੁਰ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਸਤਿੰਦਰ ਕੌਰ ਦੀ ਅਗਵਾਈ ਹੇਠ ਲੋਕਾਂ ਨੂੰ ਟੀ. ਬੀ. ਬਾਰੇ ਜਾਗਰੂਕ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਇਹ ਟੀ.ਬੀ. ਮੁਕਤ ਭਾਰਤ ਪ੍ਰੋਗਰਾਮ ਤਹਿਤ ਸਿਹਤ ਅਤੇ ਪਰਿਵਾਰ ਭਲਾਈ…
Read More » -
ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ
ਬਾਲ ਕਿਸ਼ਨ ਫਿਰੋਜ਼ਪੁਰ, 5 ਫਰਵਰੀ– ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪਿੰਡ ਝੋਕ ਹਰੀਹਰ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੈਂਸਰ ਦੀ ਬਿਮਾਰੀ ਦੀ ਜਾਂਚ ਜੇਕਰ ਸਮੇਂ ਸਿਰ ਹੋ ਜਾਵੇ ਤਾਂ ਉਸ ਦਾ ਇਲਾਜ ਸਹੀ ਸਮੇਂ ਸਿਰ ਕੀਤਾ ਜਾ ਸਕਦਾ…
Read More »