Punjab
-
ਧੁੰਦ ਕਾਰਨ ਵਾਪਰੇ ਹਾਦਸੇ ਵਿਚ ਦੋ ਦੀ ਮੌਤ
ਸ੍ਰੀ ਮੁਕਤਸਰ ਸਾਹਿਬ, 1 ਫਰਵਰੀ– ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਧੁੰਦ ਕਾਰਨ ਵਾਪਰੇ ਹਾਦਸੇ ਵਿਚ ਜੀਜਾ ਸਾਲੇ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤਰਸੇਮ ਲਾਲ ਵਾਸੀ ਪਿੰਡ ਮਰਾੜ੍ਹ ਕਲਾਂ ਆਪਣੇ ਜੀਜੇ ਵਿਜੇ ਕੁਮਾਰ ਵਾਸੀ ਹਰੀਕੇ ਕਲਾਂ ਨੂੰ ਉਸ ਦੇ ਪਿੰਡ ਛੱਡਣ ਜਾ ਰਿਹਾ ਸੀ। ਇਸ ਪਿੰਡ ਦੇ ਨਜ਼ਦੀਕ ਹੀ ਸੰਘਣੀ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਨਿੰਮ ਦੇ…
Read More » -
ਬਾਇਓਗੈਸ ਪਲਾਂਟ ਦਾ ਵਿਰੋਧ ਕਰਨ ਵਾਲੇ ਆਗੂਆਂ ਨੂੰ ਪੁਲਿਸ ਨੇ ਤੜਕਸਾਰ ਲਿਆ ਹਿਰਾਸਤ ’ਚ
ਲਾਡੋਵਾਲ, (ਲੁਧਿਆਣਾ), 1 ਫਰਵਰੀ– ਪਿੰਡ ਬੱਗਾ ਕਲਾਂ ਵਿਖੇ ਬਣ ਰਹੇ ਬਾਇਓਗੈਸ ਪਲਾਂਟ ਦਾ ਵਿਰੋਧ ਕਰ ਰਹੇ ਸਥਾਨਕ ਵਸਨੀਕਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਬੀਤੀ 19 ਜਨਵਰੀ ਨੂੰ ਇਸ ਬਾਇਓਗੈਸ ਪਲਾਂਟ ਨੂੰ ਤਾਲਾ ਮਾਰ ਦਿੱਤਾ ਗਿਆ ਸੀ, ਜਿਸ ਦੇ ਬਾਅਦ ਅੱਜ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਤੜਕਸਾਰ 4 ਵਜੇ ਪਿੰਡ ਚਾਹੜ ਵਿਖੇ ਛਾਪੇਮਾਰੀ ਕਰਦਿਆਂ ਬਾਇਓਗੈਸ ਪਲਾਂਟ ਦਾ ਵਿਰੋਧ ਕਰ ਰਹੇ…
Read More » -
ਪੁਲਿਸ ਨੇ ਚਾਇਨਾ ਡੋਰ ਸਮੇਤ ਇਕ ਵਿਅਕਤੀ ਕੀਤਾ ਕਾਬੂ
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 1 ਫਰਵਰੀ- ਸੁਨਾਮ ਪੁਲਿਸ ਨੇ ਇਕ ਵਿਅਕਤੀ ਨੂੰ ਚਾਇਨਾ ਡੋਰ ਦੇ 25 ਗੱਟੂਆਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ। ਇਸ ਮੌਕੇ ’ਤੇ ਡੀ. ਐਸ. ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਪ੍ਰੈੱਸ ਨੂੰ ਦੱਸਿਆ ਕਿ ਪੁਲਿਸ ਨੇ ਲਾਏ ਆਪਣੇ ਨਾਕੇ ਦੌਰਾਨ ਏ. ਐਸ. ਆਈ. ਸ਼ਾਮ ਸਿੰਘ ਨੇ ਐਸ. ਐਚ. ਓ. ਪ੍ਰਤੀਕ ਜਿੰਦਲ ਦੀ ਅਗਵਾਈ ਵਿਚ ਇਕ ਵਿਅਕਤੀ…
Read More » -
ਭਾਰਤੀ ਸਰਹੱਦ ’ਤੋਂ ਪਾਕਿਸਤਾਨੀ ਡਰੋਨ ਬਰਾਮਦ
ਅਟਾਰੀ, (ਅੰਮ੍ਰਿਤਸਰ), 1 ਫਰਵਰੀ– ਅੰਮ੍ਰਿਤਸਰ ਬੀ.ਐਸ.ਐਫ਼. ਸੈਕਟਰ ਦੀ ਸਰਹੱਦੀ ਚੌਂਕੀ ਪਿੰਡ ਮੁਹਾਵਾ ਦੇ ਸਾਹਮਣੇ ਪਾਕਿਸਤਾਨ ਵਾਲੇ ਪਾਸਿਓਂ ਬੀਤੀ ਰਾਤ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ ਅੰਦਰ ਭੇਜੇ ਇਕ ਡਰੋਨ ਨੂੰ ਬੀ.ਐਸ.ਐਫ. ਦੇ ਜਵਾਨਾਂ ਵਲੋਂ ਬਰਾਮਦ ਕੀਤਾ ਗਿਆ ਹੈ। ਬੀ.ਐਸ.ਐਫ਼. 144 ਬਟਾਲੀਅਨ ਦੀ ਸਰਹੱਦੀ ਚੌਂਕੀ ਪਿੰਡ ਮੁਹਾਵਾ ਵਿਖੇ ਭਾਰਤੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ ਨਜ਼ਦੀਕ ਅੱਜ ਸਵੇਰੇ ਜਵਾਨ ਗਸ਼ਤ ਕਰ ਰਹੇ…
Read More » -
ਨਸ਼ਾ ਵੇਚਣ ਦੇ ਦੋਸ਼ ’ਚ ਚਾਰ ਔਰਤਾਂ ਸਮੇਤ 7 ਗਿ੍ਫ਼ਤਾਰ
ਨਾਭਾ, (ਪਟਿਆਲਾ), 1 ਫਰਵਰੀ- ਨਾਭਾ ਵਿਚ ਪਿਛਲੇ ਦਿਨੀਂ ਨੌਜਵਾਨ ਦੀ ਚਿੱਟਾ ਨਸ਼ਾ ਲੈਣ ਦੇ ਨਾਲ ਹੋਈ ਮੌਤ ਵਿਚ ਨਾਭਾ ਕੋਤਵਾਲੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਮਿ੍ਰਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਚਾਰ ਔਰਤਾਂ ਸਮੇਤ ਸੱਤ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ, ਜਿਸ ਵਿਚ ਮਹਿਲਾਂ ਸਰਪੰਚ ਗੁਰਪ੍ਰੀਤ ਕੌਰ ਰੋਹਟੀ ਛੰਨਾ ਦਾ ਨਾਮ ਵੀ ਸ਼ਾਮਿਲ ਹੈ। ਪੁਲਿਸ ਵਲੋਂ…
Read More » -
ਦਸ਼ਮੇਸ਼ ਪਿਤਾ ਜੀ ਦੇ ਵਿਆਹ ਪੁਰਬ ਸੰਬੰਧੀ ਗੁਰੂ ਕਾ ਲਾਹੌਰ ਲਈ ਨਗਰ ਕੀਰਤਨ ਆਰੰਭ
ਸ੍ਰੀ ਅਨੰਦਪੁਰ ਸਾਹਿਬ, 1 ਫਰਵਰੀ– ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਬਰਾਤ ਰੂਪੀ ਨਗਰ ਕੀਰਤਨ ਇਥੋਂ ਦੇ ਇਤਿਹਾਸਕ ਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਖਾਲਸਾਈ ਜਾਹੋ ਜਲਾਲ ਨਾਲ ਅਤੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੁਰੂ…
Read More » -
ਅਵਾਰਾ ਪਸ਼ੂ ਨਾਲ ਟਕਰਾਉਣ ਤੋਂ ਬਾਅਦ ਨੌਜਵਾਨ ਦੀ ਮੌਤ
ਪਾਤੜਾਂ, (ਪਟਿਆਲਾ), 1 ਫਰਵਰੀ– ਪਾਤੜਾਂ ਵਿਖੇ ਲੰਘੀ ਰਾਤ ਜਾਖਲ ਰੋਡ ’ਤੇ ਧੁੰਦ ਕਾਰਨ ਸ਼ਹਿਰ ਦੇ ਇਕ ਨੌਜਵਾਨ ਦੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ 10 ਵਜੇ ਦੇ ਕਰੀਬ ਤੁਸ਼ਾਰ ਗਰਗ ਪੁੱਤਰ ਸ਼ੰਕਰ ਗਰਗ (ਸਾਗਰ ਸਨੈਕ ਬਾਰ ) ਉਮਰ 22 ਸਾਲ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਘਰ ਜਾ…
Read More » -
ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਨਹੀਂ ਬਲਕਿ ਸੂਬੇ ਦੇ ਮੁੱਖ ਮੰਤਰੀ ਕਰ ਰਹੇ ਹਨ ਬਦਨਾਮ- ਦਿਓਲ
ਸੰਗਰੂਰ, 1 ਫਰਵਰੀ- ਕੇਂਦਰ ਦੀ ਭਾਜਪਾ ਸਰਕਾਰ ’ਤੇ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਭਾਜਪਾ ਦੇ ਸੀਨੀਅਰ ਆਗੂ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਪੰਜਾਬ ਨੂੰ ਕੇਂਦਰ ਦੀ ਭਾਜਪਾ ਸਰਕਾਰ ਨਹੀਂ ਬਲਕਿ ਪੰਜਾਬ ਦਾ ਮੁੱਖ ਮੰਤਰੀ ਬਦਨਾਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਸ਼ਿਕਾਇਤ ਮਿਲੀ ਸੀ ਕਿ ਦਿੱਲੀ…
Read More » -
ਕਿਸਾਨ ਵਿਰੋਧੀ ਸੀ ਬਜਟ 2025- ਹਰਸਿਮਰਤ ਕੌਰ ਬਾਦਲ
ਨਵੀਂ ਦਿੱਲੀ, 1 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰਾਜਾਂ ਦੇ ਨਾਮ ਦੇਖੋ – ਬਿਹਾਰ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ। ਸਿਰਫ਼ ਬਿਹਾਰ, ਬਿਹਾਰ, ਤੇ ਬਿਹਾਰ, ਪੰਜਾਬ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 4 ਸਾਲਾਂ ਤੋਂ ਐਮ.ਐਸ.ਪੀ. ਲਈ ਕਾਨੂੰਨੀ ਗਰੰਟੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।…
Read More » -
फिरोजपुर-फाजिल्का मार्ग पर कैंटर और महिंद्रा पिकअप के बीच हुए दर्दनाक हादसे में 11 लोगों की मौत
फिरोजपुर, 1 फरवारी (बाल किशन)- आज सुबह जिला फिरोजपुर के अंतर्गत (फिरोजपुर-फाजिल्का मार्ग) स्थित गांव मोहन के हिताड़ के पास, गुरुहरसहाय में कैंटर और महिंद्रा पिकअप के बीच हुए दर्दनाक सड़क हादसे में 11 लोगों की मौत हो गई। जिला प्रशासन फिरोजपुर द्वारा एंबुलेंस के जरिए घायलों को इलाज के लिए अस्पताल पहुंचाया गया। विधानसभा क्षेत्र गुरुहरसहाय के विधायक स…
Read More »