Punjab
-
ਦਿਸ਼ਾਹੀਣ ਸੀ ਅੱਜ ਦਾ ਬਜਟ- ਚਰਨਜੀਤ ਸਿੰਘ ਚੰਨੀ
ਨਵੀਂ ਦਿੱਲੀ, 1 ਫਰਵਰੀ– ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਜਟ ਸੰਬੰਧੀ ਗੱਲ ਕਰਦੇ ਹੋਏ ਕਿਹਾ ਕਿ ਇਹ ਇਕ ਦਿਸ਼ਾਹੀਣ ਬਜਟ ਸੀ। ਬਜਟ ਵਿਚ ਕਿਸੇ ਵੀ ਖੇਤਰ ਲਈ ਕੁਝ ਨਹੀਂ ਸੀ। ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਯੂ.ਪੀ. ਇਨ੍ਹਾਂ ਰਾਜਾਂ ਦੇ ਨਾਵਾਂ ਨੂੰ ਵੀ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਸਭ ਕੁਝ ਆਪਣੀ ‘ਈਸਟ ਇੰਡੀਆ ਕੰਪਨੀ’ ਨੂੰ ਵੇਚ ਰਹੇ…
Read More » -
ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ‘ਤੇ ਕੈਂਟਰ ਅਤੇ ਮਹਿੰਦਰਾ ਪਿਕਅੱਪ ਵਿਚਕਾਰ ਹੋਏ ਮੰਦਭਾਗੇ ਹਾਦਸੇ ‘ਚ 11 ਵਿਅਕਤੀਆਂ ਦੀ ਮੌਤ
ਫਿਰੋਜ਼ਪੁਰ, 1 ਫਰਵਾਹੀ (ਬਾਲ ਕਿਸ਼ਨ)- ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ; ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ; ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਦਾ ਉਮੀਦ ਜਤਾਈ। ਫ਼ਿਰੋਜ਼ਪੁਰ, 31 ਜਨਵਰੀ- ਅੱਜ ਸਵੇਰੇ ਜ਼ਿਲ੍ਹਾ ਫ਼ਿਰੋਜ਼ਪੁਰ ਅਧੀਨ (ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ) ਪੈਂਦੇ ਪਿੰਡ ਮੋਹਣ ਕੇ ਹਿਠਾੜ ਨੇੜੇ ਗੁਰੂਹਰਸਹਾਏ ਵਿਖੇ ਕੈਂਟਰ ਅਤੇ ਮਹਿੰਦਰਾ ਪਿਕਅੱਪ ਵਿਚਕਾਰ ਹੋਏ ਮੰਦਭਾਗੇ ਹਾਦਸੇ…
Read More » -
ਬਲੈਰੋ ਪਿਕਅੱਪ ਤੇ ਕੈਂਟਰ ਦੀ ਟੱਕਰ: 10 ਤੋਂ ਵਧੇਰੇ ਮੌਤਾਂ
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)- ਅੱਜ ਤੜਕਸਾਰ ਪਿੰਡ ਮੋਹਣ ਕੇ ਉਤਾੜ ਦੇ ਨਜ਼ਦੀਕ ਬਲੈਰੋ ਪਿਕਅੱਪ ਅਤੇ ਕੈਂਟਰ ਦੀ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿਚ ਕਰੀਬ 10 ਤੋਂ ਵਧੇਰੇ ਮੌਤਾਂ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪਿਕਅੱਪ ਗੱਡੀ ਵਿਚ 15 ਦੇ ਕਰੀਬ ਲੋਕ ਸਵਾਰ…
Read More » -
ਪਰਾਲੀ ਪ੍ਰਬੰਧਨ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਬੇਲਰ ਮਾਲਕਾਂ ਤੇ ਸੁਖਬੀਰ ਐਗਰੋ ਪ੍ਰਾਈਵੇਟ ਲਿਮਟਿਡ ਦੇ ਨੁਮਾਇੰਦਿਆਂ ਨਾਲ ਮੀਟਿੰਗ
ਫ਼ਿਰੋਜ਼ਪੁਰ, 31 ਜਨਵਰੀ- ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਾਲ 2025 ਦੌਰਾਨ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਸਿੱਧੂ ਵੱਲੋਂ ਸਮੂਹ ਬੇਲਰ ਮਾਲਕਾਂ ਅਤੇ ਸੁਖਬੀਰ ਐਗਰੇ ਪ੍ਰਾਈਵੇਟ ਲਿਮਟਿਡ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਆਉਣ ਵਾਲੇ ਸਾਉਣੀ ਸੀਜਨ ਦੌਰਾਨ ਉਤਪਾਦ ਹੋਣ ਵਾਲੀ ਪਰਾਲੀ ਦੀ ਐਕਸ-ਸਿਟੂ ਵਿਧੀ ਨਾਲ…
Read More » -
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਗਏ ਡੀ.ਡੀ.ਬੀ.ਡੀ.ਏ.ਵੀ.ਸੈਨਟਰੀ ਪਬਲਿਕ ਸਕੂਲ ਵਿੱਚ ਸੁੰਦਰ ਲਿਖਾਈ ਦੇ ਮੁਕਾਬਲੇ
ਫ਼ਿਰੋਜ਼ਪੁਰ, 31 ਜਨਵਰੀ– ਵਿਦਿਆਰਥੀਆਂ ਅੰਦਰ ਕਲਾਤਮਿਕ ਰੁਚੀਆਂ ਪੈਦਾ ਕਰਨ ਹਿੱਤ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਵਿੱਚ ਸੱਤਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਹੈ। ਇਹਨਾਂ ਮੁਕਾਬਲਿਆਂ ਦੇ ਕਰਵਾਉਣ ਦੇ ਮਨੋਰਥ ਹਿਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ…
Read More » -
ਮਾਛੀਵਾੜਾ ਦੇ ਪੈਟਰੋਲ ਪੰਪਾਂ ‘ਤੇ ਲੁੱਟ, ਨਕਦੀ ਲੈ ਕੇ ਫ਼ਰਾਰ, ਦੋਸ਼ੀਆਂ ਦੀ ਭਾਲ
ਮਾਛੀਵਾੜਾ ਸਾਹਿਬ ,31 ਜਨਵਰੀ– ਅੱਜ ਸ਼ਾਮ ਕਰੀਬ 7 ਵਜੇ ਦੇ ਆਸ-ਪਾਸ ਸ਼ਹਿਰ ਦੇ ਦੋ ਪੈਟਰੋਲ ਪੰਪਾਂ ‘ਤੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਪੰਪ ਦੇ ਮੁਲਾਜ਼ਮਾਂ ਤੋਂ ਨਕਦੀ ਖੋਹ ਕੇ ਫ਼ਰਾਰ ਹੋ ਗਏ । ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਲੁਟੇਰਿਆਂ ਨੇ ਪਹਿਲਾਂ ਗੜ੍ਹੀ ਪੁੱਲ ਤੋਂ ਪਹਿਲਾਂ ਬੈਨੀਪਾਲ ਪੈਟਰੋਲ ਪੰਪ ਤੇ ਦੂਸਰਾ ਕੁਹਾੜਾ ਰੋਡ ‘ਤੇ ਕਿਸੇ ਪੈਲੇਸ ਸਾਹਮਣੇ ਪੰਪ ਨੂੰ ਲੁੱਟ ਦਾ ਸ਼ਿਕਾਰ…
Read More » -
ਸੜਕ ਹਾਦਸੇ ਦੌਰਾਨ 1 ਦੀ ਮੌਤ, 4 ਜ਼ਖ਼ਮੀ
ਹਰਿਆਣਾ, (ਹੁਸ਼ਿਆਰਪੁਰ), 31 ਜਨਵਰੀ– ਅੱਜ ਸਵੇਰੇ ਬਾਬਾ ਮੰਝ ਸਕੂਲ ਕੰਗਮਾਈ ਨਜ਼ਦੀਕ ਹੋਏ ਸੜਕ ਹਾਦਸੇ ਦੌਰਾਨ ਇਕ ਅਧਿਆਪਕ ਦੀ ਮੌਤ ਤੇ 4 ਹੋਰ ਵਿਅਕਤੀਆਂ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਮਾਸਟਰ ਕਮਲਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਪਿੰਡ ਡਡਿਆਣਾ ਕਲਾਂ ਜੋ ਆਪਣੇ ਮੋਟਰਸਾਈਕਲ ਬੁਲਟ (ਪੀ.ਬੀ 07 ਬੀ. ਐਚ 8635) ’ਤੇ ਸਰਕਾਰੀ ਐਲੀਮੈਂਟਰੀ…
Read More » -
ਸਿਵਲ ਸਰਜਨ ਨੇ ਸਿਹਤ ਕਾਮਿਆਂ ਨੂੰ ਕੀਤਾ ਸਨਮਾਨਿਤ
ਬਾਲ ਕਿਸ਼ਨ ਫਿਰੋਜ਼ਪੁਰ, 31 ਜਨਵਰੀ– ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਗ਼ੈਰ ਸੰਚਾਰੀ ਰੋਗਾਂ ਸਬੰਧੀ ਕੱਢੀ ਗਈ ਸ਼ਾਨਦਾਰ ਜਾਗਰੂਕਤਾ ਝਾਕੀ ਤਿਆਰ ਕਰਨ ਅਤੇ ਵਧੀਆ ਸੇਵਾਵਾਂ ਦੇਣ ਵਾਲੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੂੰ ਅੱਜ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਪ੍ਰਸੰਸਾ ਪੱਤਰ ਦੇ ਸਨਮਾਨਿਤ ਕੀਤਾ ਗਿਆ। ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਨੇ ਕਿਹਾ ਕਿ…
Read More » -
ਸਹੀ ਸਮੇਂ ’ਤੇ ਜਾਣਕਾਰੀ ਤੇ ਇਲਾਜ ਨਾਲ ਕੁਸ਼ਟ ਰੋਗਾਂ ਦਾ ਇਲਾਜ਼ ਸੰਭਵ : ਡਾ. ਰਾਜਵਿੰਦਰ ਕੌਰ
ਬਾਲ ਕਿਸ਼ਨ ਫਿਰੋਜ਼ਪੁਰ 31 ਜਨਵਰੀ- ਕੁਸ਼ਟ ਰੋਗ ਦੀ ਸਹੀ ਸਮੇਂ ਪਛਾਣ ਅਤੇ ਇਲਾਜ ਸਬੰਧੀ ਆਮ ਲੋਕਾਂ ਵਿੱਚ ਵਿਸਥਾਰਤ ਜਾਣਕਾਰੀ ਦੇਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਜਾਗਰੂਕਤਾ ਸਮੱਗਰੀ ਜਾਰੀ ਕੀਤੀ ਗਈ ਅਤੇ ਸਿਹਤ ਵਿਭਾਗ ਵੱਲੋਂ ਕੁਸ਼ਟ ਰੋਗ ਨੂੰ ਖ਼ਤਮ ਕਰਨ ਸਬੰਧੀ ਸਹੁੰ ਵੀ ਚੁੱਕੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ…
Read More » -
ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਬਾਜੀਦਪੁਰ ਵੱਲੋਂ ਧਾਰਮਿਕ ਬੱਸ ਯਾਤਰਾ ਰਵਾਨਾ
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਵੱਲੋਂ ਧਾਰਮਿਕ ਬੱਸ ਯਾਤਰਾ ਦੁਰਗਾ ਮਾਤਾ ਮੰਦਿਰ ਬਾਜੀਦਪੁਰ ਤੋਂ ਸ਼੍ਰੀ ਅਖੰਡ ਰਮਾਇਣ ਸੇਵਾ ਸੰਮਤੀ ਦੇ ਮੁੱਖ ਸੇਵਾਦਾਰ ਤਰਸੇਮਪਾਲ ਸ਼ਰਮਾ (ਰਿਟ.) ਡੀਐੱਸਪੀ ਦੀ ਰਹਿਨੁਮਾਈ ਹੇਠ ਧਾਰਮਿਕ ਰੀਤੀ ਰਿਵਾਜ ਅਨੁਸਾਰ ਰਵਾਨਾ ਹੋਈ । ਇਸ ਮੌਕੇ ਨਾਰੀਅਲ ਦੀ ਰਸਮ ਤੇ ਬੱਸ ਨੂੰ ਝੰਡੀ ਦੇਣ ਦੀ ਰਸਮ ਮੁੱਖ ਸੇਵਾਦਾਰ ਤਰਸੇਮ ਪਾਲ ਸ਼ਰਮਾ ਨੇ ਕਰਦਿਆ…
Read More »