Punjab
-
ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਦੇਸ਼, ਕੌਮ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸਥਾਨਕ ਸਾਰਾਗੜ੍ਹੀ ਪਾਰਕ ਵਿਖੇ ਦੋ ਮਿੰਟ ਦਾ ਮੌਨ ਧਾਰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐੱਸਐੱਸਪੀ ਸੌਮਿਆ ਮਿਸ਼ਰਾ ਸਮੇਤ ਜ਼ਿਲ੍ਹੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਨੇ…
Read More » -
ਪੀਡਬਲਯੂਡੀ ਵਰਕਰ ਯੂਨੀਅਨ ਮਹਿਕਮਾ ਜੰਗਲਾਤ ਦੀ ਚੋਣ ਹੋਈ
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਪੀਡਬਲਯੂਡੀ ਵਰਕਰਾਂ ਯੂਨੀਅਨ ਮਹਿਕਮਾ ਜੰਗਲਾਤ ਦੀ ਚੋਣ ਸਬੰਧੀ ਮੀਟਿੰਗ ਹੋਈ। ਜਿਸ ਵਿਚ ਮਾਨਤਾ ਪ੍ਰਾਪਤ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਰੁਲਦੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਗੀਚਾ ਸਿੰਘ ਰੇਂਜ ਫਿਰੋਜ਼ਪੁਰ ਦੇ ਪ੍ਰਧਾਨ ਚੁਣੇ ਗਏ। ਬਗੀਚਾ ਸਿੰਘ ਨੇ ਕਿਹਾ ਕਿ ਵਰਕਰਾਂ ਵੱਲੋਂ ਮੈਨੂੰ ਅਤੇ ਜਥੇਬੰਦੀ ਵੱਲੋਂ ਦਿੱਤੀ ਸੇਵਾ ਪੂਰੀ ਇਮਾਨਦਾਰੀ ਨਾਲ ਕਰਾਂਗਾ।…
Read More » -
1 ਪਿਸਟਲ 315 ਬੋਰ ਸਮੇਤ 3 ਰੋਂਦ ਜਿੰਦਾ, 1 ਮੋਬਾਇਲ ਫੋਨ ਸਮੇਤ ਇਕ ਗ੍ਰਿਫਤਾਰ, ਦੋ ਖਿਲਾਫ ਮਾਮਲਾ ਦਰਜ
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਬੀਸੀਐੱਸ ਬੀਪੀਓ ਬਹਾਦਰ ਕੇ ਵਿਖੇ ਇਕ ਸ਼ੱਕੀ ਵਿਅਕਤੀ ਨੂੰ 1 ਪਿਸਟਲ 315 ਬੋਰ ਸਮੇਤ 3 ਜਿੰਦਾ ਰੋਂਦ, 1 ਮੋਬਾਇਲ ਫੋਨ ਸਮੇਤ ਸਿੰਮ ਕਾਰਡ ਗ੍ਰਿਫਤਾਰ ਕਰਕੇ ਦੋ ਖਿਲਾਫ ਥਾਣਾ ਗੁਰੂਹਰਸਹਾਏ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਮੁੱਖ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ…
Read More » -
ਜ਼ਮੀਨ ਦੇ ਪਹਿਲਾਂ ਬਿਆਨੇ ਬਾਰੇ ਦੱਸ ਕੇ ਵਿਅਕਤੀ ਨੂੰ ਧੋਖੇ ’ਚ ਰੱਖਿਆ, ਮਾਮਲਾ ਦਰਜ
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਮਖੂ ਦੇ ਅਧੀਨ ਆਉਂਦੇ ਪਿੰਡ ਪਿੰਡ ਵਾਰਸ ਵਾਲਾ ਅਰਾਈਆਂ ਵਿਖੇ ਇਕ ਵਿਅਕਤੀ ਨੂੰ ਜ਼ਮੀਨ ਦੇ ਪਹਿਲਾਂ ਬਿਆਨੇ ਬਾਰੇ ਦੱਸ ਕੇ ਉਸ ਨੂੰ ਧੋਖੇ ਵਿਚ ਰੱਖਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮਖੂ ਪੁਲਿਸ ਨੇ ਇਕ ਔਰਤ ਖਿਲਾਫ 420 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ…
Read More » -
ਪਤੰਗ ਲੈਣ ਲਈ ਨਾਬਾਲਿਗ ਲੜਕੀ ਨਾਲ ਕੀਤੀ ਛੇੜਛਾੜ, ਮਾਮਲਾ ਦਰਜ
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਤਲਵੰਡੀ ਭਾਈ ਦੇ ਅਧੀਨ ਆਉਂਦੇ ਇਕ ਪਿੰਡ ਵਿਚ ਘਰ ’ਚੋਂ ਪਤੰਗ ਲੈਣ ਲਈ ਨਾਬਾਲਿਗ ਲੜਕੀ ਨਾਲ ਇਕ ਨੌਜਵਾਨ ਵੱਲੋਂ ਛੇੜਛਾੜ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਤਲਵੰਡੀ ਭਾਈ ਪੁਲਿਸ ਨੇ ਇਕ ਨੌਜਵਾਨ ਖਿਲਾਫ 74 ਬੀਐੱਨਐੱਸ 12 ਪਾਸਕੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਦੀ ਦੇ ਪਿਤਾ…
Read More » -
ਜ਼ਮੀਨ ’ਚ ਲੱਗੀ ਮੋਟਰ ਚੋਰੀ ਕਰਨ ਦੇ ਦੋਸ਼ ਵਿਚ 4 ਨਾਮਜ਼ਦ
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਥਾਣਾ ਘੱਲਖੁਰਦ ਦੇ ਅਧੀਨ ਆਉਂਦੇ ਪਿੰਡ ਉੱਗੋ ਕੇ ਵਿਖੇ ਇਕ ਵਿਅਕਤੀ ਦੀ ਜ਼ਮੀਨ ਵਿਚ ਲੱਗੀ ਮੋਟਰ ਚੋਰੀ ਕਰਕੇ ਬੋਰ ਵਿਚ ਇੱਟਾਂ ਰੋੜੇ ਸੁੱਟ ਕੇ ਨੁਕਸਾਨ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ 303 (2), 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ…
Read More » -
ਇਕ ਵਿਅਕਤੀ ਦੀ ਕੁੱਟਮਾਰ ਕਰਕੇ ਕੀਤੇ ਫਾਇਰ
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਕਸਬਾ ਮੁੱਦਕੀ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਹਵਾਈ ਫਾਇਰ ਕਰਨ ਦੇ ਦੋਸ਼ ਵਿਚ ਥਾਣਾ ਘੱਲਖੁਰਦ ਪੁਲਿਸ ਨੇ 4 ਬਾਏ ਨੇਮ ਵਿਅਕਤੀਆਂ, 4-5 ਅਣਪਛਾਤੇ ਵਿਅਕਤੀਆਂ ਖਿਲਾਫ 125, 191 (3), 190 ਬੀਐੱਨਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਦੋ ਵਿਅਕਤੀਆਂ ਨੂੰ 1 ਪਿਸਟਲ ਦੇਸੀ ਬਿਨਾ ਮਾਰਕਾ 30 ਬੋਰ ਤੇ 2 ਰੋਂਦ ਜਿੰਦਾ ਸਮੇਤ ਗ੍ਰਿਫਤਾਰ ਕੀਤਾ…
Read More » -
ਕੇਂਦਰੀ ਜੇਲ੍ਹ ’ਚੋਂ 40 ਮੋਬਾਇਲ ਫੋਨ ਅਤੇ 63 ਪੂੜੀਆਂ ਜਰਦਾ (ਤੰਬਾਕੂ) ਬਰਾਮਦ, ਮਾਮਲਾ ਦਰਜ
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਲਗਤਾਰ ਜਾਰੀ ਹੈ। ਬੀਤੇ ਦਿਨ ਵੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 40 ਮੋਬਾਇਲ ਫੋਨ ਅਤੇ 63 ਪੂੜੀਆਂ ਜਰਦਾ (ਤੰਬਾਕੂ) ਬਰਾਮਦ ਹੋਇਆ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ…
Read More » -
ਵਿਅਕਤੀ ’ਤੇ ਕਿਰਚ ਨਾਲ ਵਾਰ ਕਰਕੇ ਕੀਤਾ ਹਮਲਾ, ਦੋ ਨਾਮਜ਼ਦ
ਫ਼ਿਰੋਜ਼ਪੁਰ, 31 ਜਨਵਰੀ (ਬਾਲ ਕਿਸ਼ਨ)– ਫ਼ਿਰੋਜ਼ਪੁਰ ਵਿਖੇ ਬੁੱਧਵਾਰਾ ਵਾਲਾ ਮੁਹੱਲਾ ’ਚ ਇਕ ਵਿਅਕਤੀ ’ਤੇ ਕਿਰਚ ਨਾਲ ਹਮਲਾ ਕਰਕੇ ਜ਼ਖਮੀਂ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ 118 (2), 115 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਹਰਪ੍ਰੀਤ ਸਿੰਘ ਪੁੱਤਰ ਉਡੀਕ ਸਿੰਘ ਵਾਸੀ ਕਸੂਰੀ ਗੇਟ ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਆਪਣੇ…
Read More » -
ਬਾਬਾ ਸਾਹਿਬ ਡਾ: ਅੰਬੇਦਕਰ ਦੀ ਬੇਅਦਬੀ ਦੇ ਰੋਸ ਵਜੋਂ ਫ਼ਿਰੋਜ਼ਪੁਰ ਰਿਹਾ ਮੁਕੰਮਲ ਬੰਦ
ਫ਼ਿਰੋਜ਼ਪੁਰ, 30 ਜਨਵਰੀ (ਬਾਲ ਕਿਸ਼ਨ)– ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ ਅੱਜ 30 ਜਨਵਰੀ ਨੂੰ ਫ਼ਿਰੋਜ਼ਪੁਰ ਬੰਦ ਦੇ ਸੱਦੇ ’ਤੇ ਫ਼ਿਰੋਜ਼ਪੁਰ ਸ਼ਹਿਰ–ਛਾਉਣੀ ਪੂਰੀ ਤਰ੍ਹਾਂ ਬੰਦ ਰਿਹਾ। ਜਿੱਥੇ ਸਵੇਰ ਤੋਂ ਹੀ ਬਾਜ਼ਾਰਾਂ ਵਿਚ ਸੰਨਾਟਾ ਛਾਇਆ ਰਿਹਾ, ਉੱਥੇ ਆਵਾਜਾਈ ਦੇ ਸਾਧਨ ਤੋਂ ਇਲਾਵਾ ਸਕੂਲ, ਸਰਕਾਰੀ ਤੇ ਗ਼ੈਰ ਸਰਕਾਰੀ ਦਫ਼ਤਰ ਬੰਦ…
Read More »