Punjab
-
ਗੁਰੂ ਨਾਨਕ ਲਾਅ ਕਾਲਜ ਸਾਈਆਂਵਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਕਚਿਹਰੀ ਫ਼ਿਰੋਜ਼ਪੁਰ ਦੇ ਏ.ਡੀ.ਆਰ.ਸੈਂਟਰ ਵਿਖੇ ਲਗਾਈ ਗਈ ਲੋਕ ਅਦਾਲਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਝਾਕੀ ਪੇਸ਼ ਕੀਤੀ
ਫ਼ਿਰੋਜ਼ਪੁਰ, 29 ਜਨਵਰੀ (ਬਾਲ ਕਿਸ਼ਨ)– ਗੁਰੂ ਨਾਨਕ ਲਾਅ ਕਾਲਜ ਸਾਈਆਂਵਾਲਾ ਦੇ ਵਿਦਿਆਰਥੀਆਂ ਨੇ 26 ਜਨਵਰੀ ਨੂੰ ਜ਼ਿਲ੍ਹਾ ਕਚਿਹਰੀ ਫ਼ਿਰੋਜ਼ਪੁਰ ਦੇ ਏ.ਡੀ.ਆਰ.ਸੈਂਟਰ ਵਿਖੇ ਲਗਾਈ ਗਈ ਲੋਕ ਅਦਾਲਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ ਇਸ ਮੌਕੇ ਤੇ ਐਮ ਐੱਲ ਏ ਰਣਵੀਰ ਸਿੰਘ ਭੁੱਲਰ ਨੇ ਆਪਣੇ ਵਿਚਾਰ ਪੇਸ਼ ਕੀਤੇ ਇਸ ਪ੍ਰੋਗਰਾਮ ਦੇ ਸਕੱਤਰ ਮੈਡਮ ਨੇ ਜਨ ਹਕੀਕਤ ਜਾਗਰੂਕਤਾ ਦਿੱਲੀ…
Read More » -
ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ
ਫ਼ਿਰੋਜ਼ਪੁਰ, 29 ਜਨਵਰੀ (ਬਾਲ ਕਿਸ਼ਨ)– ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ ਨੇ ਗਣਤੰਤਰ ਦਿਵਸ ਬਹੁਤ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਮੁੱਖ ਮਹਿਮਾਨ ਪੰਡਿਤ ਸਤੀਸ਼ ਸ਼ਰਮਾ, ਡਾਇਰੈਕਟਰ ਐੱਸਪੀ ਆਨੰਦ ਅਤੇ ਸਕੂਲ ਪਿ੍ਰੰਸੀਪਲ ਡਾ. ਪ੍ਰਵੀਨ ਲਤਾ ਜੀ ਨੇ ਝੰਡਾ ਲਹਿਰਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ। ਭਾਰਤ ਵਿੱਚ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ…
Read More » -
ਬੀਐੱਸਐੱਫ ਨੇ 3 ਪਿਸਤੌਲ, ਮੈਗਜ਼ੀਨ ਅਤੇ ਇਕ ਪਲਾਸਟਿਕ ਡੋਰੇਮੋਨ ਕੀ ਚੇਨ ਕੀਤੇ ਬਰਾਮਦ, ਮਾਮਲਾ ਦਰਜ
ਫ਼ਿਰੋਜ਼ਪੁਰ, 29 ਜਨਵਰੀ (ਬਾਲ ਕਿਸ਼ਨ)– 160 ਬਟਾਲੀਅਨ ਬੀਐੱਸਐੱਫ ਬੀਪੀਓ ਬਹਾਦਰ ਕੇ ਦੇ ਜਵਾਨਾਂ ਨੇ ਨਹਿਰ ਪੰਜੇੇ ਕੇ ਉਤਾੜ ’ਚ 3 ਪਿਸਤੌਲ, ਮੈਗਜ਼ੀਨ ਅਤੇ ਇਕ ਪਲਾਸਟਿਕ ਡੋਰੇਮੋਨ ਕੁੰਜੀ ਚੇਨ ਕੀਤੇ ਬਰਾਮਦ ਕੀਤੇ ਹਨ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਅਰ ਮੁੱਖ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ…
Read More » -
75 ਲੱਖ ਦੀਆਂ ਦੋ ਪਾਲਸੀਆਂ ਦੇ ਨਾਂਅ ’ਤੇ ਮਾਰੀ ਠੱਗੀ, ਦੋ ਖ਼ਿਲਫ਼ ਮਾਮਲਾ ਦਰਜ
ਫ਼ਿਰੋਜ਼ਪੁਰ, 29 ਜਨਵਰੀ (ਬਾਲ ਕਿਸ਼ਨ)– ਫ਼ਿਰੋਜ਼ਪੁਰ ’ਚ 75 ਲੱਖ ਦੀਆਂ ਦੋ ਪਾਲਸੀਆਂ ਦੇ ਨਾਂਅ ’ਤੇ 2 ਵਿਅਕਤੀਆਂ ਵੱਲੋਂ ਠੱਗੀ ਮਾਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਆਰਿਫ ਕੇ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ 420, 465, 467, 468, 471, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰੀ ਪੀਜੀਡੀ…
Read More » -
ਭਗਵਾਨ ਪਰਸ਼ੂਰਾਮ ਵਾਟਿਕਾ ਵਿਖੇ ਗਣਤੰਤਰ ਦਿਵਸ ’ਤੇ ਵਿਸ਼ੇਸ਼ ਸਮਾਗਮ
ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– ਫਿਰੋਜ਼ਪੁਰ ਸ਼ਹਿਰ ਦੇ ਬਾਬਾ ਫਕੀਰ ਮਾਰਕੀਟ ਦੀ ਸ਼੍ਰੀ ਬ੍ਰਾਹਮਣ ਸਭਾ (ਰਜਿਸਟਰਡ) ਨੇ ਭਗਵਾਨ ਪਰਸ਼ੂਰਾਮ ਵਾਟਿਕਾ ਵਿਖੇ ਬਹੁਤ ਹੀ ਉਤਸ਼ਾਹ ਅਤੇ ਮਾਣ ਨਾਲ ਗਣਤੰਤਰ ਦਿਵਸ ਮਨਾਇਆ। ਇਸ ਪ੍ਰੋਗਰਾਮ ਦੀ ਨਿਗਰਾਨੀ ਸ਼੍ਰੀ ਹਰੀਰਾਮ ਖਿੰਦੜੀ ਦੁਆਰਾ ਕੀਤੀ ਗਈ ਸੀ।ਇਹ ਬਾਗ਼ ਸਵਰਗੀ ਕਮਲ ਸ਼ਰਮਾ ਜੀ ਦੁਆਰਾ ਬਣਾਇਆ ਗਿਆ ਸੀ, ਜਿਸਨੂੰ ਉਨ੍ਹਾਂ ਨੇ ਸ਼੍ਰੀ ਹਰੀਰਾਮ ਖਿੰਦੜੀ ਨੂੰ ਸੌਂਪਿਆ ਸੀ, ਤਾਂ…
Read More » -
ਸਟਰੀਮ ਲਾਇਨ ਵੈਲਫੇਅਰ ਸੁਸਾਇਟੀ ਨੇ ਮਨਾਇਆ ਗਣਤੰਤਰ ਦਿਵਸ
ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– ਸਟਰੀਮ ਲਾਇਨ ਵੈੱਲਫੇਅਰ ਸੁਸਾਇਟੀ ਫਿਰੋਜ਼ਪੁਰ ਨੇ ਡਾ. ਅਨਿਲ ਬਾਗੀ ਪਾਰਕ ਫਿਰੋਜ਼ਪੁਰ ਵਿਖੇ ਡਾ. ਦੀਵਾਨ ਚੰਦ ਸੁਖੀਜਾ ਚੇਅਰਮੈਨ, ਪ੍ਰਵੀਨ ਕੁਮਾਰ ਧਵਨ, ਰਮੇਸ਼ ਬਜਾਜ ਅਤੇ ਰਾਮ ਕਿਸ਼ੋਰ ਦੀ ਅਗਵਾਈ ਵਿਚ ਬੜੀ ਧੂਮਧਾਮ ਨਾਲ ਗਣਤੰਤਰ ਦਿਵਸ ਮਨਾਇਆ। ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਕੁਰਬਾਨੀਆਂ ਦੇਣ ਵਾਲਿਆਂ ਨੂੰ ਯਾਦ ਕੀਤਾ। ਇਸ ਖੁਸ਼ੀ ਦੇ ਮੌਕੇ ’ਤੇ ਮਿਸਜ਼ ਕਮਲਾ ਛਾਬੜਾ 80 ਸਾਲਾ…
Read More » -
76ਵੇਂ ਗਣਤੰਤਰ ਦਿਵਸ ਮੌਕੇ ਕਾਂਗਰਸੀ ਆਗੂ ਬਲਜੀਤ ਕੌਰ ਬੰਗੜ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ
ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– ਕਾਂਗਰਸ ਪਾਰਟੀ ਹਾਈ ਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ, ਸਾਬਕਾ ਐਮਐਲਏ ਪਰਮਿੰਦਰ ਸਿੰਘ ਪਿੰਕੀ, ਸਾਬਕਾ ਐਮਐਲਏ ਰਮਿੰਦਰ ਆਵਲਾ , ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਤੇ ਰਹਿਨੁਮਾਈ ਹੇਠ ਮੈਡਮ ਬਲਜੀਤ ਕੌਰ ਬੰਗੜ ਦੀ ਯੋਗ ਅਗਵਾਈ ਵਿੱਚ ਐਤਵਾਰ ਨੂੰ ਸਥਿਤ ਕਾਂਗਰਸ ਭਵਨ ਫਿਰੋਜ਼ਪੁਰ ਛਾਉਣੀ ਵਿਖੇ ਰਾਸ਼ਟਰੀ ਗੁਣ ਗਾਉਂਦੇ ਹੋਏ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ…
Read More » -
ਡਾਕਟਰ ਅਭਿਸ਼ੇਕ ਅਰੋੜਾ ਨੂੰ ਗਣਤੰਤਰ ਦਿਵਸ ’ਤੇ ਪੰਜਾਬ ਸਰਕਾਰ ਵੱਲੋਂ ਕੀਤਾ ਸਨਮਾਨਿਤ
ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– 76ਵੇਂ ਗਣਤੰਤਰ ਦਿਵਸ ਦੇ ਮੌਕੇ ’ਤੇ ਫਿਰੋਜ਼ਪੁਰ ਦੇ ਕੈਂਟ ਬੋਰਡ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ’ਤੇ ਜੇਨੇਸਿਸ ਅਮਨਦੀਪ ਹਸਪਤਾਲ ਦੇ ਫੈਸਿਲਟੀ ਡਾਇਰੈਕਟਰ ਡਾਕਟਰ ਅਭਿਸ਼ੇਕ ਅਰੋੜਾ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਵਿੱਚ ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਰਾਸ਼ਟਰੀ…
Read More » -
ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ’ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ, ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਉਨ੍ਹਾਂ…
Read More » -
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਵੱਲੋਂ ਗਣਤੰਤਰਤ ਦਿਵਸ ਦੇ ਮੌਕੇ ’ਤੇ ਝਾਕੀ ਕੱਢੀ ਗਈ
ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜ਼ਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਗਣਤੰਤਰਤਾ ਦਿਵਸ ਮੌਕੇ ’ਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਝਾਕੀ ਤਿਆਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਪ੍ਰਦਰਸ਼ਨੀ ਕੀਤੀ ਗਈ। ਇਸ ਝਾਕੀ ਵਿੱਚ ਟਰੈਕਟਰ ਤੋਂ…
Read More »