Punjab

  • ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

    ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

    ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– 76ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ…

    Read More »
  • 105 ਗੱਟੂ ਚਾਈਨਿਜ਼ ਡੋਰ ਸਮੇਤ ਤਿੰਨ ਗ੍ਰਿਫ਼ਤਾਰ

    105 ਗੱਟੂ ਚਾਈਨਿਜ਼ ਡੋਰ ਸਮੇਤ ਤਿੰਨ ਗ੍ਰਿਫ਼ਤਾਰ

    ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਤਿੰਨ ਵਿਅਕਤੀਆਂ ਨੂੰ 105 ਗੱਟੂ ਚਾਈਨਿਜ਼ ਡੋਰ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 223 ਬੀ.ਐੱਨ.ਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬਗਦਾਦੀ ਗੇਟ ਸਿਟੀ ਫ਼ਿਰੋਜ਼ਪੁਰ ਪਾਸ…

    Read More »
  • 10 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ

    10 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ

    ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਔਰਤ ਨੂੰ ਗਿਫ਼ਤਾਰ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਕੱਚਾ ਜ਼ੀਰਾ ਰੋਡ ’ਤੇ ਦਾਣਾ ਮੰਡੀ ਦੇ ਗੇਟ ਨੰਬਰ 1…

    Read More »
  • ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਏ ਚਾਰ ਸਾਲ ਦੇ ਮਾਸੂਮ ਦੀ ਮੌਤ, ਹਾਦਸੇ ਤੋਂ ਬਾਅਦ ਚਾਲਕ ਕਾਰ ਸਮੇਤ ਫ਼ਰਾਰ

    ਤੇਜ਼ ਰਫ਼ਤਾਰ ਕਾਰ ਦੀ ਲਪੇਟ ‘ਚ ਆਏ ਚਾਰ ਸਾਲ ਦੇ ਮਾਸੂਮ ਦੀ ਮੌਤ, ਹਾਦਸੇ ਤੋਂ ਬਾਅਦ ਚਾਲਕ ਕਾਰ ਸਮੇਤ ਫ਼ਰਾਰ

    ਲੁਧਿਆਣਾ, 27 ਜਨਵਰੀ– ਕੁਹਾੜਾ ਰੋਡ ਤੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਦੌਰਾਨ ਚਾਰ ਸਾਲ ਦੇ ਮਾਸੂਮ ਦੀ ਮੌਤ ਹੋ ਗਈ । ਇਸ ਮਾਮਲੇ ਵਿੱਚ ਥਾਣਾ ਕੂਮਕਲਾਂ ਦੀ ਪੁਲਿਸ ਨੇ ਪਰਮ ਜੈਸਵਾਲ (4) ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਪਿੰਡ ਭਾਗਪੁਰ ਦੇ ਰਹਿਣ ਵਾਲੇ ਮ੍ਰਿਤਕ ਦੇ ਪਿਤਾ ਸੰਦੀਪ ਜੈਸਵਾਲ…

    Read More »
  • ਦੋ ਧਿਰਾਂ ਨੇ ਇੱਕ ਦੂਜੇ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

    ਦੋ ਧਿਰਾਂ ਨੇ ਇੱਕ ਦੂਜੇ ‘ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

    ਲੁਧਿਆਣਾ, 27 ਜਨਵਰੀ– ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਈਆਂ ਦੋ ਧਿਰਾਂ ਆਪਸ ਵਿੱਚ ਟਕਰਾ ਗਈਆਂ । ਹਮਲਾਵਰਾਂ ਨੇ ਇੱਕ ਦੂਸਰੇ ਉੱਪਰ ਹਮਲਾ ਕਰਕੇ ਹੰਗਾਮਾ ਕੀਤਾ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ। ਇਸ ਮਾਮਲੇ ਵਿੱਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਏਐਸਆਈ ਸੁਰਜੀਤ ਸਿੰਘ ਦੀ ਸ਼ਿਕਾਇਤ ਤੇ ਵਿਸ਼ਵਕਰਮਾ ਕਲੋਨੀ ਦੇ ਰਹਿਣ ਵਾਲੇ ਮਿਥਲੇਸ਼, ਅਬਦੁਲ, ਆਸਿਮ ਖਾਨ , ਨਿਊ ਮੋਤੀ ਨਗਰ…

    Read More »
  • ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ 'ਚ ਡੇਅਰੀਆਂ ਦੇ ਅਣਪਛਾਤੇ ਮਾਲਕਾਂ ਖ਼ਿਲਾਫ਼ ਮੁਕੱਦਮਾ ਦਰਜ

    ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ‘ਚ ਡੇਅਰੀਆਂ ਦੇ ਅਣਪਛਾਤੇ ਮਾਲਕਾਂ ਖ਼ਿਲਾਫ਼ ਮੁਕੱਦਮਾ ਦਰਜ

    ਲੁਧਿਆਣਾ, 27 ਜਨਵਰੀ– ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਬੁੱਢੇ ਦਰਿਆ ਦੇ ਆਲੇ ਦੁਆਲੇ ਪੈਂਦੀਆਂ ਡੇਅਰੀਆਂ ਦੇ ਅਣਪਛਾਤੇ ਮਾਲਕਾਂ ਦੇ ਖਿਲਾਫ ਮੁਕਦਮਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮੁਕਦਮਾ ਉਪਮੰਡਲ ਇੰਜੀਨੀਅਰ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ। ਜਾਂਚ ਅਧਿਕਾਰੀ ਪ੍ਰੇਮ ਚੰਦ ਨੇ ਦੱਸਿਆ ਕਿ ਉਪ ਮੰਡਲ ਇੰਜੀਨੀਅਰ ਦੀ ਜਾਂਚ ਤੋਂ ਬਾਅਦ…

    Read More »
  • ਸੰਦੀਪ ਸਿੰਘ ਨੰਗਲ ਅੰਬੀਆਂ ਕਤਲ ’ਚ ਸ਼ਾਮਿਲ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰ ਗਿ੍ਫ਼ਤਾਰ

    ਸੰਦੀਪ ਸਿੰਘ ਨੰਗਲ ਅੰਬੀਆਂ ਕਤਲ ’ਚ ਸ਼ਾਮਿਲ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰ ਗਿ੍ਫ਼ਤਾਰ

    ਚੰਡੀਗੜ੍ਹ, 27 ਜਨਵਰੀ- ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿਚ ਇਕ ਵੱਡੀ ਟਾਰਗੇਟ ਕਿਲਿੰਗ ਨੂੰ ਨਾਕਾਮ ਕਰ ਦਿੱਤਾ, ਜਿਨ੍ਹਾਂ ਵਿਚ ਮੁੱਖ ਸਾਥੀ ਪੁਨੀਤ ਲਖਨਪਾਲ ਉਰਫ਼ ਸ਼ਰਮਾ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਸ਼ਾਮਿਲ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਿਛਲੇ 3 ਸਾਲਾਂ…

    Read More »
  • ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ- ਬਿਕਰਮ ਸਿੰਘ ਮਜੀਠੀਆ

    ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ- ਬਿਕਰਮ ਸਿੰਘ ਮਜੀਠੀਆ

    ਚੰਡੀਗੜ੍ਹ, 26 ਜਨਵਰੀ– ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਇਕ ਗਿਣੀ ਮਿਥੀ ਸਾਜ਼ਿਸ਼ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਡਾਕਟਰ ਬੀ. ਆਰ. ਅੰਬੇਡਕਰ ਜੀ ਦੇ ਬੁੱਤ ਦਾ ਅਪਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਦਿਨ ਚੱਪੇ ਚੱਪੇ ’ਤੇ ਪੁਲਿਸ ਤਾਇਨਾਤ ਹੁੰਦੀ ਹੈ, ਉਸ ਸਮੇਂ ਸਰਹੱਦੀ ਖ਼ੇਤਰ ਦਾ ਮਾਹੌਲ ਖ਼ਰਾਬ ਕਰਨ ਦੀ…

    Read More »
  • ਦਲਿਤ ਵਿਰੋਧੀ ਹੈ ਆਮ ਆਦਮੀ ਪਾਰਟੀ- ਅਨੁਰਾਗ ਠਾਕੁਰ

    ਦਲਿਤ ਵਿਰੋਧੀ ਹੈ ਆਮ ਆਦਮੀ ਪਾਰਟੀ- ਅਨੁਰਾਗ ਠਾਕੁਰ

    ਨਵੀਂ ਦਿੱਲੀ, 27 ਜਨਵਰੀ– 26 ਜਨਵਰੀ ਨੂੰ ਅੰਮ੍ਰਿਤਸਰ ਵਿਚ ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ’ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਚਿਹਰਾ ਬੇਨਕਾਬ ਹੋ ਗਿਆ ਹੈ ਕਿ ਇਹ ਦਲਿਤ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਇਕ ਵੀ ਰਾਜ ਸਭਾ ਮੈਂਬਰ ਦਲਿਤ ਨਹੀਂ ਹੈ, ਦਲਿਤ ਭਾਈਚਾਰੇ ਤੋਂ ਉਪ ਮੁੱਖ ਮੰਤਰੀ ਨਾ ਬਣਾਇਆ। ਦਲਿਤ ਭਾਈਚਾਰੇ ਦੇ…

    Read More »
  • ਚਿੱਟੇ ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ

    ਚਿੱਟੇ ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ

    ਕੋਟਫੱਤਾ, (ਬਠਿੰਡਾ), 27 ਜਨਵਰੀ– ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸਮੀਰ ਦੀ ਤਲਵੰਡੀ ਰੋਡ ’ਤੇ ਬਣੀ ਸੁਸ਼ਾਂਤ ਸਿਟੀ-1 ਦੇ ਸਾਹਮਣੇ ਇਕ ਖਾਲੀ ਪਏ ਮਕਾਨ ’ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਦੇ ਕੋਲ ਸਰਿੰਜ ਪਈ ਸੀ ਤੇ ਬਾਂਹ ਦੇ ਵਿਚ ਟੀਕਾ ਲੱਗੇ ਹੋਣ ਦੇ ਨਿਸ਼ਾਨ ਸਨ। ਕਾਫ਼ੀ ਜੱਦੋ ਜਹਿਦ ਤੋਂ ਬਾਅਦ ਨੌਜਵਾਨ ਦੀ ਪਹਿਚਾਣ ਮਾਨਸਾ ਜ਼ਿਲ੍ਹੇ ਦੇ ਪਿੰਡ ਕੱਲ੍ਹੋ ਦੇ ਰਹਿਣ…

    Read More »
Back to top button