Punjab
-
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
ਬਾਲ ਕਿਸ਼ਨ ਫ਼ਿਰੋਜ਼ਪੁਰ, 27 ਜਨਵਰੀ, 2025: 76ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪਰੇਡ…
Read More » -
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਦਾ ਨਿਰੀਖਣ ਕੀਤਾ
ਫ਼ਿਰੋਜ਼ਪੁਰ, 24 ਜਨਵਰੀ (ਜਸਵਿੰਦਰ ਸਿੰਘ ਸੰਧੂ)- ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਟੇਡੀਅਮ ਸ਼ਹੀਦ ਭਗਤ ਸਿੰਘ ਸਟੇਡੀਅਮ ਦਾ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਅਤੇ ਜ਼ਿਲ੍ਹਾ ਮਾਸਟਰਜ ਐਥਲੈਟਿਕ ਐਸੋਸੀਏਸ਼ਨ ਨਾਲ ਨਵੀਨੀਕਰਨ ਕੀਤੇ ਗਏ ਸਟੇਡੀਅਮ ਦੇ ਰੱਖ-ਰਖਾਅ ਅਤੇ ਵਿਕਾਸ ਦੇ ਮੁੱਦੇ ‘ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…
Read More » -
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ (ਫਿਰੋਜ਼ਪੁਰ)ਦੀ ਮੈਂਬਰਸ਼ਿਪ ਭਰਤੀ ਸੁਰੂ:-ਭੁੱਲਰ
ਫਿਰੋਜ਼ਪੁਰ, 24 ਜਨਵਰੀ (ਜਸਵਿੰਦਰ ਸਿੰਘ ਸੰਧੂ)- ਅੱਜ ਇੱਕ ਮੀਟਿੰਗ ਗੁਰਚਰਨ ਸਿੰਘ ਭੁੱਲਰ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਪਿੰਡ ਮੱਬੋ ਕੇ(ਦੋਨਾ ਤੇਲੂ ਮੱਲ) ਫਿਰੋਜ਼ਪੁਰ ਦਿਹਾਤੀ ਪਾਰਟੀ ਆਗੂ ਸ:- ਸੁਖਮਨਬੀਰ ਸਿੰਘ ਢਿਲੋ ਦੇ ਗ੍ਰਹਿ ਵਿਖੇ ਹੋਈ ।ਜਿਸ ਵਿੱਚ ਪਾਰਟੀ ਦੀ ਮੈਂਬਰਸ਼ਿਪ ਦੀ ਸੁਰੂਵਾਦ ਕੀਤੀ ਗਈ ਅਤੇ ਲੋਕਾਂ ਨੂੰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੈਬਰ ਬਨਣ ਦੀ ਅਪੀਲ ਕੀਤੀ ।ਪਾਰਟੀ ਵਰਕਰਾਂ ਨਾਲ…
Read More » -
ਅਡਾਨੀ ਗਰੁੱਪ ਵਲੋਂ ਮੰਨਾਰ ਅਤੇ ਪੂਨੇਰੀਨ ਚ 484 ਮੈਗਾਵਾਟ ਦੇ ਪੌਣ ਊਰਜਾ ਪ੍ਰੋਜੈਕਟਾਂ ਨੂੰ ਰੱਦ ਕਰਨ ਦੀਆਂ ਰਿਪੋਰਟਾਂ ਦਾ ਖੰਡਨ
ਨਵੀਂ ਦਿੱਲੀ, 24 ਜਨਵਰੀ – ਅਡਾਨੀ ਗਰੁੱਪ ਦੇ ਬੁਲਾਰੇ ਨੇ ਕਿਹਾ, “ਇਹ ਰਿਪੋਰਟਾਂ ਕਿ ਅਡਾਨੀ ਦੇ ਮੰਨਾਰ ਅਤੇ ਪੂਨੇਰੀਨ ਵਿਚ 484 ਮੈਗਾਵਾਟ ਦੇ ਪੌਣ ਊਰਜਾ ਪ੍ਰੋਜੈਕਟਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਝੂਠੀਆਂ ਅਤੇ ਗੁੰਮਰਾਹਕੁੰਨ ਹਨ। ਅਸੀਂ ਸਪੱਸ਼ਟ ਤੌਰ ‘ਤੇ ਕਹਿੰਦੇ ਹਾਂ ਕਿ ਪ੍ਰੋਜੈਕਟ ਨੂੰ ਰੱਦ ਨਹੀਂ ਕੀਤਾ ਗਿਆ ਹੈ।ਅਡਾਨੀ ਗਰੁੱਪ ਸ਼੍ਰੀਲੰਕਾ ਦੇ ਹਰੇ ਊਰਜਾ ਖੇਤਰ ਵਿੱਚ 1 ਬਿਲੀਅਨ ਡਾਲਰ…
Read More » -
ਅਜਿਹੀ ਸੰਯੁਕਤ ਸੰਸਦੀ ਕਮੇਟੀ ਨਹੀਂ ਦੇਖੀ ਜਿਸ ਵਿਚ 10 ਮੈਂਬਰਾਂ ਨੂੰ ਬਿਨਾਂ ਕਿਸੇ ਨੋਟਿਸ ਦੇ ਮੁਅੱਤਲ ਕਰ ਦਿੱਤਾ ਹੋਵੇ – ਗੌਰਵ ਗੋਗੋਈ
ਨਵੀਂ ਦਿੱਲੀ, 24 ਜਨਵਰੀ – ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਦਾ ਕਹਿਣਾ ਹੈ ਕਿ ਅਸੀਂ ਕਦੇ ਵੀ ਅਜਿਹੀ ਸੰਯੁਕਤ ਸੰਸਦੀ ਕਮੇਟੀ ਨਹੀਂ ਦੇਖੀ ਜਿਸ ਵਿਚ 10 ਮੈਂਬਰਾਂ ਨੂੰ ਪੂਰੀ ਤਰ੍ਹਾਂ ਮੁਅੱਤਲ ਕਰ ਦਿੱਤਾ ਗਿਆ ਹੋਵੇ,ਬਿਨਾਂ ਕਿਸੇ ਨੋਟਿਸ ਦੇ, ਮੀਟਿੰਗ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਜਾਂਦਾ ਹੈ। ਸਾਡੇ ਨਾਲ ਕੋਈ ਸਲਾਹ-ਮਸ਼ਵਰਾ ਕੀਤੇ ਬਿਨਾਂ, ਮੀਟਿੰਗ ਦਾ ਏਜੰਡਾ ਬਦਲ ਦਿੱਤਾ ਜਾਂਦਾ…
Read More » -
26 ਜਨਵਰੀ ਨੂੰ ਮੰਤਰੀ ਲਾਲਜੀਤ ਸਿੰਘ ਭੁੱਲਰ ਫਾਜ਼ਿਲਕਾ ਵਿਖੇ ਲਹਿਰਾਉਣਗੇ ਝੰਡਾ
ਫਾਜਿਲਕਾ, 24 ਜਨਵਰੀ- ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂ ਮੰਤਵੀਂ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੇ ਸਬੰਧ ਵਿੱਚ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੰਤਮ ਭਾਵ ਫੁੱਲ ਡਰੈਸ ਰਿਹਰਸਲ ਅੱਜ ਹੋਈ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ…
Read More » -
ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਸਿਵਲ ਹਸਪਤਾਲ ਅਬੋਹਰ ਦਾ ਕੀਤਾ ਦੌਰਾ
ਫਾਜਿਲਕਾ, 24 ਜਨਵਰੀ- ਪੰਜਾਬ ਸਰਕਾਰ ਲੋਕਾਂ ਨੂੰ ਹੋਰ ਵਧੀਆ ਅਤੇ ਸੁਚਾਰੂ ਪੱਧਰ ਦੀਆਂ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ ਅਨਿਲ ਗੋਇਲ ਨੇ ਅੱਜ ਸਿਵਲ ਹਸਪਤਾਲ ਫਾਜਿਲਕਾ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਦੇ ਨਾਲ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ, ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ ਨੀਰਜਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਸਨ। ਇਸ…
Read More » -
ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ
ਅਬੋਹਰ 24 ਜਨਵਰੀ– ਡਾ. ਨਚੀਕੇਤ ਕੋਤਵਾਲੀਵਾਲੇ ਡਾਇਰੈਕਟਰ ਆਈ ਸੀ ਏ ਆਰ ਸਿਫੇਟ , ਲੁਧਿਆਣਾ ਦੇ ਮਾਰਗਦਰਸ਼ਨ ਹੇਠ ਡਾ. ਅਮਿਤ ਨਾਥ ਮੁਖੀ ਖੇਤਰੀ ਕੇਂਦਰ ਸਿਫੇਟ ਅਬੋਹਰ ਨੋਡਲ ਅਫ਼ਸਰ ਅਨੁਸੂਚਿਤ ਜਾਤੀ ਉਪ ਪ੍ਰੋਜੈਕਟ ਦੀ ਅਗਵਾਈ ਹੇਠ 23 ਤੋਂ 24 ਜਨਵਰੀ 2025 ਤੱਕ ਫਲਾਂ ਅਤੇ ਸਬਜ਼ੀਆਂ ਦੀ ਵਾਢੀ ਤੋਂ ਬਾਅਦ ਦੇਖਭਾਲ ਅਤੇ ਪ੍ਰਬੰਧਨ ਤਰੀਕਿਆਂ ਬਾਰੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।…
Read More » -
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਸਤਾਵਿਤ ਚੋਣਾਂ ਲਈ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਸਬੰਧੀ ਦਾਅਵੇ/ਇਤਰਾਜ਼ ਦੀ ਪ੍ਰਾਪਤੀ ਦੀ ਅੰਤਿਮ ਮਿਤੀ 10 ਮਾਰਚ
ਫਾਜਿਲਕਾ, 24 ਜਨਵਰੀ-ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਸਤਾਵਿਤ ਚੋਣਾਂ 2025 ਦੇ ਸੰਬਧ ਵਿਚ ਵੋਟਰ ਸੂਚੀਆਂ ਦੀ ਤਿਆਰੀ ਲਈ ਦਾਅਵੇ/ਇਤਰਾਜ, ਇਨ੍ਹਾਂ ਦਾਅਵੇ/ਇਤਰਾਜਾਂ ਦੇ ਨਿਪਟਾਰੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਸ਼ਾਸਨ ਸਬੰਧੀ ਰਿਵਾਈਜਡ ਸ਼ਡਿਉਲ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਅਬੋਹਰ-ਕਮ-ਰਿਵਾਈਜਿੰਗ ਅਥਾਰਟੀ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਨੇ ਦਿੱਤੀ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਅਵੇ/ਇਤਰਾਜਾਂ…
Read More » -
15ਵੇਂ ਰਾਸ਼ਟਰੀ ਵੋਟਰ ਦਿਵਸ ਸਮਾਰੋਹ ਨੂੰ ਸਮਰਪਿਤ ਵਾਦ ਵਿਵਾਦ ਮੁਕਾਬਲੇ ਕਰਵਾਏ ਗਏ
ਸ਼ਹਿਬਜਾਦਾ ਅਜੀਤ ਸਿੰਘ ਨਗਰ, 24 ਜਨਵਰੀ- 15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਅੱਜ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਅਗਵਾਈ ਵਿਚ ‘ਵੋਟਰ ਜਾਗਰੂਕਤਾ ਵਿਚ ਨੌਜਵਾਨਾਂ ਦੀ ਭਾਗੀਦਾਰੀ, ਵਿਸ਼ੇ ਉਪਰ ਵਾਦ ਵਿਵਾਦ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੌਣ ਤਹਿਸੀਲਦਾਰ ਸੰਜੇ ਕੁਮਾਰ ਵਲੋਂ ਬਤੌਰ ਵਿਸ਼ੇਸ਼…
Read More »