Punjab

  • ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ 

    ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ 

    ਬਠਿੰਡਾ,24 ਜਨਵਰੀ – ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜਾਰੀ ਹੁਕਮ ਅਨੁਸਾਰ ਦੱਸਿਆ ਕਿ ਪ੍ਰਾਰਥੀ ਦੀ ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ…

    Read More »
  • ਜ਼ਿਲ੍ਹਾ ਫ਼ਿਰੋਜ਼ਪੁਰ ਤੋਂ 24 ਸਕਾਊਟ ਗਾਈਡਜ਼ ਲੈਣਗੇ ਰਾਸ਼ਟਰੀ ਸਕਾਊਟ ਜੰਮਬੂਰੀ ਤਾਮਿਲਨਾਡੂ ਵਿੱਚ ਭਾਗ

    ਜ਼ਿਲ੍ਹਾ ਫ਼ਿਰੋਜ਼ਪੁਰ ਤੋਂ 24 ਸਕਾਊਟ ਗਾਈਡਜ਼ ਲੈਣਗੇ ਰਾਸ਼ਟਰੀ ਸਕਾਊਟ ਜੰਮਬੂਰੀ ਤਾਮਿਲਨਾਡੂ ਵਿੱਚ ਭਾਗ

    ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)– ਭਾਰਤ ਸਕਾਊਟ ਗਾਈਡਜ਼ ਇੰਡੀਆ ਵੱਲੋਂ ਤਾਮਿਲਨਾਡੂ ਵਿਖੇ 27 ਜਨਵਰੀ ਤੋਂ 3 ਫ਼ਰਵਰੀ ਤੱਕ ਸਕਾਊਟ ਗਾਈਡਜ਼ ਦਾ ਮਹਾਂਕੁੰਭ ਨੈਸ਼ਨਲ ਜੰਮਬੂਰੀ ਲਗਾਈ ਜਾ ਰਹੀ ਹੈ।ਇਸ ਜੰਮਬੂਰੀ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਤੋਂ 20 ਵਿਦਿਆਰਥੀ ਅਤੇ 4 ਅਧਿਆਪਕ ਭਾਗ ਲੈਣਗੇ। ਇਹ ਜਾਣਕਾਰੀ ਦਿੰਦਿਆਂ ਹੋਇਆ ਜ਼ਿਲ੍ਹਾ ਸਕੱਤਰ ਸਕਾਊਟ ਸੁਖਵਿੰਦਰ ਸਿੰਘ ਅਤੇ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ ਸਕਾਊਟ ਫਿਰੋਜ਼ਪੁਰ ਚਰਨਜੀਤ ਸਿੰਘ ਨੇ ਦੱਸਿਆ ਕਿ…

    Read More »
  • ਐਨ.ਐਚ.ਐਮ ਅਧੀਨ ਕੰਮ ਕਰ ਰਹੇ ਕਮਿਊਨਟੀ ਹੈੱਲਥ ਅਫਸਰਾਂ ਨੇ ਵੀ ਪਾਏ ਦਿੱਲੀ ਵੱਲ ਚਾਲੇ

    ਐਨ.ਐਚ.ਐਮ ਅਧੀਨ ਕੰਮ ਕਰ ਰਹੇ ਕਮਿਊਨਟੀ ਹੈੱਲਥ ਅਫਸਰਾਂ ਨੇ ਵੀ ਪਾਏ ਦਿੱਲੀ ਵੱਲ ਚਾਲੇ

    ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)– ਕਮਿਊਨਟੀ ਹੈਲੱਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਆਗੂ ਨਰਿੰਦਰ ਸਿੰਘ ਅਤੇ ਡਾ. ਪ੍ਰੀਤ ਮਖੀਜਾ ਆਗੂ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨੈਸ਼ਨਲ ਹੈੱਲਥ ਮਿਸ਼ਨ ਪੰਜਾਬ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਪ੍ਰਧਾਨ ਕਰ ਰਹੇ ਹਨ। ਜਿਨ੍ਹਾਂ ਵਿੱਚ ਵੱਖ-ਵੱਖ ਕੈਟੇਗਰੀਆਂ ਕੰਮ ਕਰ ਰਹੇ ਹਨ । ਜਿਵੇਂ ਕੀ ਡਾਕਟਰ, ਮਿਊਨਟੀ ਹੈੱਲਥ ਅਫ਼ਸਰ, ਆਰਬੀਐੱਸਕੇ,…

    Read More »
  • ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਛੇਂਵਾ ਪੇ ਕਮਿਸ਼ਨ ਲਾਗੂ ਕੀਤਾ ਜਾਵੇ–ਸ਼ਲਿੰਦਰ ਕੰਬੋਜ਼

    ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਛੇਂਵਾ ਪੇ ਕਮਿਸ਼ਨ ਲਾਗੂ ਕੀਤਾ ਜਾਵੇ–ਸ਼ਲਿੰਦਰ ਕੰਬੋਜ਼

    ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)– ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਲਈ 20 ਜਨਵਰੀ 2025 ਨੂੰ ਇੱਕ ਬਹੁਤ ਵੱਡਾ ਫੈਂਸਲਾ ਮਾਣਯੋਗ ਸੁਪਰੀਮ ਕੋਰਟ ਦਾ ਮੁਲਾਜ਼ਮਾਂ ਦੇ ਹੱਕ ਵਿੱਚ ਆਉਂਦਾ ਹੈ।ਇਸ ਤੋਂ ਪਹਿਲਾਂ 17-07-2020 ਵਾਲਾ ਪੱਤਰ ਰੱਦ ਕਰਾ ਕੇ ਪੰਜਾਬ ਪੇਅ ਸਕੇਲ ਲੈਣ ਲਈ ਮਾਣਯੋਗ ਅਦਾਲਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਖ ਵੱਖ ਵੇਖ…

    Read More »
  • ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

    ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

    ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)– ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਸਵੇਰੇ 9.58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫੁੱਲ…

    Read More »
  • ਟਰਾਂਸਪੋਰਟ ਵਿਭਾਗ ਵਲੋਂ ਰੋਡ ਸੇਫ਼ਟੀ ਮਹੀਨੇ ਤਹਿਤ ਸੈਮੀਨਾਰ ਲਗਾ ਕੇ ਟੈਕਸੀ ਡਰਾਈਵਰਾਂ ਨੂੰ ਕੀਤਾ ਗਿਆ ਜਾਗਰੂਕ

    ਟਰਾਂਸਪੋਰਟ ਵਿਭਾਗ ਵਲੋਂ ਰੋਡ ਸੇਫ਼ਟੀ ਮਹੀਨੇ ਤਹਿਤ ਸੈਮੀਨਾਰ ਲਗਾ ਕੇ ਟੈਕਸੀ ਡਰਾਈਵਰਾਂ ਨੂੰ ਕੀਤਾ ਗਿਆ ਜਾਗਰੂਕ

    ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)–ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਸੀ-ਕਮ-ਆਰਟੀਏ ਡਾ: ਨਿਧੀ ਕੁਮੁਦ ਬੰਬਾਹ ਦੀ ਰਹਿਨੁਮਾਈ ਹੇਠ ਆਰਟੀਓ ਕਰਨਬੀਰ ਸਿੰਘ ਛੀਨਾ ਦੀ ਅਗਵਾਈ ‘ਚ ਨੈਸ਼ਨਲ ਰੋਡ ਸੇਫ਼ਟੀ ਮਹੀਨੇ ਤਹਿਤ ਏਟੀਓ ਰਾਕੇਸ਼ ਕੁਮਾਰ ਬਾਂਸਲ ਵੱਲੋਂ ਟੈਕਸੀ ਯੂਨੀਅਨ ਧੰਨ–ਧੰਨ ਬਾਬਾ ਬੁੱਢਾ ਸਾਹਿਬ ਜੀ ਟੈਕਸੀ ਸਟੈਂਡ ਅਤੇ ਗੁਰੂ ਨਾਨਕ ਟੈਕਸੀ ਸਟੈਂਡ ਫ਼ਿਰੋਜ਼ਪੁਰ ਵਿਖੇ ਡਰਾਈਵਰਾਂ ਨੂੰ ਰੋਡ ਸੇਫ਼ਟੀ ਤਹਿਤ ਜਾਗਰੂਕ ਕਰਨ ਲਈ…

    Read More »
  • ਰਾਸ਼ਟਰੀ ਵੋਟਰ ਦਿਵਸ 2025 ਦੇ ਜਸ਼ਨ ਦੇ ਹਿੱਸੇ ਵਜੋਂ ‘‘ਸ਼ਹਿਰੀ ਬੇਪਰਵਾਹੀ: ਕਾਰਨ ਅਤੇ ਹੱਲ’’ ਵਿਸ਼ੇ ’ਤੇ ਇੱਕ ਸੋਚਣ ਯੋਗ ਇੰਟਰਾਕਾਲਜ ਡਿਬੇਟ ਦਾ ਆਯੋਜਨ

    ਰਾਸ਼ਟਰੀ ਵੋਟਰ ਦਿਵਸ 2025 ਦੇ ਜਸ਼ਨ ਦੇ ਹਿੱਸੇ ਵਜੋਂ ‘‘ਸ਼ਹਿਰੀ ਬੇਪਰਵਾਹੀ: ਕਾਰਨ ਅਤੇ ਹੱਲ’’ ਵਿਸ਼ੇ ’ਤੇ ਇੱਕ ਸੋਚਣ ਯੋਗ ਇੰਟਰਾਕਾਲਜ ਡਿਬੇਟ ਦਾ ਆਯੋਜਨ

    ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)– ਸ਼ਹਿਰੀ ਬੇਪਰਵਾਹੀ ਦੇ ਵਧਦੇ ਮੁੱਦੇ ਨੂੰ ਹੱਲ ਕਰਨ ਲਈ, ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਪੇਸ਼ਨ (ਸਵੀਪ) ਟੀਮ ਫਿਰੋਜ਼ਪੁਰ ਨੇ ਰਾਸ਼ਟਰੀ ਵੋਟਰ ਦਿਵਸ 2025 ਦੇ ਜਸ਼ਨ ਦੇ ਹਿੱਸੇ ਵਜੋਂ ‘‘ਸ਼ਹਿਰੀ ਬੇਪਰਵਾਹੀ: ਕਾਰਨ ਅਤੇ ਹੱਲ’’ ਵਿਸ਼ੇ ’ਤੇ ਇੱਕ ਸੋਚਣ ਯੋਗ ਇੰਟਰਾਕਾਲਜ ਡਿਬੇਟ ਦਾ ਆਯੋਜਨ ਕੀਤਾ। ਇਹ ਇਵੈਂਟ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਮਿਸ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ…

    Read More »
  • ਵਿਧਾਇਕ ਰਣਬੀਰ ਭੁੱਲਰ ਵੱਲੋਂ ਥਰੈਸ਼ਰ ਹਾਦਸਾ ਪੀੜਤਾਂ ਨੂੰ ਦਿੱਤੀ ਗਈ ਵਿੱਤੀ ਸਹਾਇਤਾ

    ਵਿਧਾਇਕ ਰਣਬੀਰ ਭੁੱਲਰ ਵੱਲੋਂ ਥਰੈਸ਼ਰ ਹਾਦਸਾ ਪੀੜਤਾਂ ਨੂੰ ਦਿੱਤੀ ਗਈ ਵਿੱਤੀ ਸਹਾਇਤਾ

    ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)– ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਥਰੈਸ਼ਰ ਹਾਦਸਾ ਪੀੜਤਾਂ/ਹਾਦਸੇ ਦੌਰਾਨ ਮਰਨ ਵਾਲਿਆਂ ਦੇ ਪਰਿਵਾਰਿਕ ਮੈਂਬਰਾਂ ਨੁੰ ਵਿੱਤੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ ਗਏ। ਇਸ ਦੌਰਾਨ ਚੇਅਰਮੈਨ ਮਾਰਕਿਟ ਕਮੇਟੀ ਸ. ਬਲਰਾਜ ਸਿੰਘ ਕਟੋਰਾ ਵੀ ਹਾਜ਼ਰ ਸਨ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਖੇਤੀਬਾੜੀ ਹਾਦਸਿਆਂ ਦੇ ਸ਼ਿਕਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ…

    Read More »
  • ਵਿਧਾਇਕ ਰਣਬੀਰ ਭੁੱਲਰ ਵੱਲੋਂ ਥਰੈਸ਼ਰ ਹਾਦਸਾ ਪੀੜਤਾਂ ਨੂੰ ਦਿੱਤੀ ਗਈ ਵਿੱਤੀ ਸਹਾਇਤਾ

    ਵਿਧਾਇਕ ਰਣਬੀਰ ਭੁੱਲਰ ਵੱਲੋਂ ਥਰੈਸ਼ਰ ਹਾਦਸਾ ਪੀੜਤਾਂ ਨੂੰ ਦਿੱਤੀ ਗਈ ਵਿੱਤੀ ਸਹਾਇਤਾ

    ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)– ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਥਰੈਸ਼ਰ ਹਾਦਸਾ ਪੀੜਤਾਂ/ਹਾਦਸੇ ਦੌਰਾਨ ਮਰਨ ਵਾਲਿਆਂ ਦੇ ਪਰਿਵਾਰਿਕ ਮੈਂਬਰਾਂ ਨੁੰ ਵਿੱਤੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ ਗਏ। ਇਸ ਦੌਰਾਨ ਚੇਅਰਮੈਨ ਮਾਰਕਿਟ ਕਮੇਟੀ ਸ. ਬਲਰਾਜ ਸਿੰਘ ਕਟੋਰਾ ਵੀ ਹਾਜ਼ਰ ਸਨ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਖੇਤੀਬਾੜੀ ਹਾਦਸਿਆਂ ਦੇ ਸ਼ਿਕਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ…

    Read More »
  • ਸਕੂਲੀ ਬੱਚਿਆਂ ਲਈ ਰੋਡ ਸੇਫਟੀ ਸੈਮੀਨਾਰ ਲਗਾਇਆ

    ਸਕੂਲੀ ਬੱਚਿਆਂ ਲਈ ਰੋਡ ਸੇਫਟੀ ਸੈਮੀਨਾਰ ਲਗਾਇਆ

    ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)– ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਤਹਿਤ ਰੋਡ ਸੇਫਟੀ ਮਹੀਨਾ ਜਨਵਰੀ 2025 ਦੌੋਰਾਨ ਏ.ਡੀ.ਸੀ.-ਕਮ-ਆਰ.ਟੀ.ਏ ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਦੇ ਦਿਸ਼ਾ-ਨਿਰਦੇਸ਼ਾ ਹੇਠ ਆਰ.ਟੀ.ਓ. ਫ਼ਿਰੋਜ਼ਪੁਰ ਕਰਨਬੀਰ ਸਿੰਘ ਛੀਨਾ ਦੀ ਟੀਮ ਵੱਲੋ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ, ਟ੍ਰੈਫਿਕ ਪੁਲਿਸ ਫਿਰੋਜ਼ਪੁਰ ਦੇ ਸਹਿਯੋਗ ਨਾਲ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇੜੇ ਬਾਂਸੀ ਗੇਟ ਫਿਰੋਜ਼ਪੁਰ ਵਿਖੇ ਸਕੂਲੀ ਬੱਚਿਆਂ…

    Read More »
Back to top button