Punjab

  • 8 ਗੱਟੂ ਚਾਈਨਿਜ਼ ਡੋਰ ਸਮੇਤ ਇਕ ਗ੍ਰਿਫ਼ਤਾਰ

    8 ਗੱਟੂ ਚਾਈਨਿਜ਼ ਡੋਰ ਸਮੇਤ ਇਕ ਗ੍ਰਿਫ਼ਤਾਰ

    ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)– ਥਾਣਾ ਮਮਦੋਟ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 8 ਗੱਟੂ ਚਾਈਨਿਜ਼ ਡੋਰ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਲੱਖਾ ਸਿੰਘ ਵਾਲਾ ਉਤਾੜ ਪਾਸ…

    Read More »
  • ਮੋਟਰਸਾਈਕਲ ਅਤੇ ਐਕਟਿਵਾ ਸਕੂਟਰੀ ਚੋਰੀ, ਮਾਮਲਾ ਦਰਜ

    ਮੋਟਰਸਾਈਕਲ ਅਤੇ ਐਕਟਿਵਾ ਸਕੂਟਰੀ ਚੋਰੀ, ਮਾਮਲਾ ਦਰਜ

    ਫ਼ਿਰੋਜ਼ਪੁਰ, 24 ਜਨਵਰੀ (ਬਾਲ ਕਿਸ਼ਨ)–ਫ਼ਿਰੋਜ਼ਪੁਰ ਦੇ ਕੰਨਟੋਨਮੈਂਟ ਬੋਰਡ ਸਟੇਡੀਅਮ ਅਤੇ ਦੁਕਾਨ ਦੇ ਬਾਹਰੋਂ ਦੋ ਵਿਅਕਤੀਆਂ ਦਾ ਬੁਲਟ ਮੋਟਰਸਾਈਕਲ ਅਤੇ ਇਕ ਐਕਟਿਵਾ ਸਕੂਟਰੀ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਅਤੇ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 303 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਿਮਲਜੋਤ ਸਿੰਘ ਪੁੱਤਰ…

    Read More »
  • ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

    ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

    ਅੰਮ੍ਰਿਤਸਰ, 24 ਜਨਵਰੀ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਦਿੱਲੀ ’ਚ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਭੇਜੀ ਗਈ ਸੂਚੀ ਅਨੁਸਾਰ ਸਾਰੇ ਵੀਜ਼ੇ ਦੇਣ ਅਤੇ ਸ੍ਰੀ ਗੁਰੂ ਅਰਜਨ ਦੇਵ…

    Read More »
  • ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ

    ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ

    ਚੰਡੀਗੜ੍ਹ, 24 ਜਨਵਰੀ- ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਇਕ ਪ੍ਰਸਿੱਧ ਵਕੀਲ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀਆਂ ਵਿਚੋਂ ਇਕ ਸਨ। ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ…

    Read More »
  • ਅਮੂਲ ਨੇ ਘਟਾਏ ਦੁੱਧ ਦੇ ਰੇਟ

    ਅਮੂਲ ਨੇ ਘਟਾਏ ਦੁੱਧ ਦੇ ਰੇਟ

    ਅਹਿਮਦਾਬਾਦ, 24 ਜਨਵਰੀ- ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਫੈਡਰੇਸ਼ਨ ਦੇ ਪ੍ਰਬੰਧ ਨਿਰਦੇਸ਼ਕ ਜਯੇਨ ਮਹਿਤਾ ਨੇ ਕਿਹਾ ਕਿ ਅਮੂਲ ਨੇ ਅਮੂਲ ਗੋਲਡ, ਅਮੂਲ ਤਾਜ਼ਾ ਅਤੇ ਅਮੂਲ ਟੀ ਸਪੈਸ਼ਲ 1 ਕਿਲੋ ਪੈਕ ਵਿਚ ਦੁੱਧ ਦੀ ਕੀਮਤ 1 ਰੁਪਏ ਘਟਾ ਦਿੱਤੀ ਹੈ।

    Read More »
  • ਸੱਚ ਨੂੰ ਕੋਈ ਨਹੀਂ ਰੋਕ ਸਕਦਾ- ਦਿਲਜੀਤ ਦੋਸਾਂਝ

    ਸੱਚ ਨੂੰ ਕੋਈ ਨਹੀਂ ਰੋਕ ਸਕਦਾ- ਦਿਲਜੀਤ ਦੋਸਾਂਝ

    ਚੰਡੀਗੜ੍ਹ, 24 ਜਨਵਰੀ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਅੱਜ ਦਿਲਜੀਤ ਦੋਸਾਂਝ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਪਣੇ ਇੰਸਟਾਗ੍ਰਾਮ ਸਟੋਰੀ ਸਾਂਝੀ ਕਰ ਕਿਹਾ ਕਿ ਅੱਜ ਨਹੀਂ ਤਾਂ ਕੱਲ੍ਹ ਸੱਚ ਜ਼ਰੂਰ ਸਾਹਮਣੇ ਆਵੇਗਾ, ਬਾਬਾ ਜ਼ਰੂਰ ਕਿਰਪਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸੱਚ ਨੂੰ ਕੋਈ ਨਹੀਂ ਰੋਕ ਸਕਦਾ।…

    Read More »
  • ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਦੇਖਦੇ ਹੋਏ ਪੰਜਾਬ ’ਚ ਕੀਤਾ ਗਿਆ ਰੈੱਡ ਅਲਰਟ ਘੋਸ਼ਿਤ- ਅਰਪਿਤ ਸ਼ੁਕਲਾ

    ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਦੇਖਦੇ ਹੋਏ ਪੰਜਾਬ ’ਚ ਕੀਤਾ ਗਿਆ ਰੈੱਡ ਅਲਰਟ ਘੋਸ਼ਿਤ- ਅਰਪਿਤ ਸ਼ੁਕਲਾ

    ਚੰਡੀਗੜ੍ਹ, 24 ਜਨਵਰੀ– ਗਣਤੰਤਰ ਦਿਵਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਬਾਰੇ ਪੰਜਾਬ ਦੇ ਵਿਸ਼ੇਸ਼ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਦੇਖਦੇ ਹੋਏ ਪੰਜਾਬ ਵਿਚ ਰੈੱਡ ਅਲਰਟ ਘੋਸ਼ਿਤ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਵਿਸ਼ੇਸ਼ ਕਾਰਵਾਈਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜ਼ਮੀਨੀ ਪੱਧਰ ’ਤੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਚੰਡੀਗੜ੍ਹ ਤੋਂ…

    Read More »
  • ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ

    ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ

    ਜਲੰਧਰ, 24 ਜਨਵਰੀ– ਜਲੰਧਰ ਦਿਹਾਤੀ ਦੇ ਮਕਸੂਦਾਂ ਥਾਣੇ ਅਧੀਨ ਆਉਂਦੇ ਪਿੰਡ ਨੰਦਨਪੁਰ ਵਿਚ ਬੀਤੀ ਦੇਰ ਰਾਤ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਅਣਪਛਾਤੇ ਨੌਜਵਾਨਾਂ ਨੇ ਲਗਭਗ ਅੱਧਾ ਦਰਜਨ ਗੋਲੀਆਂ ਚਲਾਈਆਂ। ਖੁਸ਼ਕਿਸਮਤੀ ਨਾਲ ਉਸ ਸਮੇਂ ਘਰ ਦੇ ਬਾਹਰ ਕੋਈ ਨਹੀਂ ਸੀ, ਇਸ ਲਈ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਮਲੇ ਤੋਂ ਬਾਅਦ ਪੀੜਤ ਨੇ ਮਕਸੂਦਾਂ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ। ਗੋਲੀਬਾਰੀ…

    Read More »
  • ਨਗਰ ਨਿਗਮ ਦਫ਼ਤਰ ’ਚ ਲੱਗੀ ਅੱਗ, ਰਿਕਾਰਡ ਸੜ੍ਹ ਕੇ ਸਵਾਹ

    ਨਗਰ ਨਿਗਮ ਦਫ਼ਤਰ ’ਚ ਲੱਗੀ ਅੱਗ, ਰਿਕਾਰਡ ਸੜ੍ਹ ਕੇ ਸਵਾਹ

    ਪਠਾਨਕੋਟ, 24 ਜਨਵਰੀ- ਅੱਜ ਸਵੇਰੇ ਨਗਰ ਨਿਗਮ ਪਠਾਨਕੋਟ ਦੇ ਦਫ਼ਤਰ ਵਿਚ ਉਸ ਸਮੇਂ ਅਫ਼ਰਾ ਤਫ਼ਰੀ ਮੱਚ ਗਈ, ਜਦੋਂ ਦਫ਼ਤਰ ਵਿਚ ਮੌਜੂਦ ਚੌਕੀਦਾਰ ਨੇ ਨਗਰ ਨਿਗਮ ਦਫ਼ਤਰ ਦੇ ਰਿਕਾਰਡ ਰੂਮ ਵਿਚ ਅੱਗ ਦੀਆਂ ਲਪਟਾਂ ਵੇਖੀਆਂ। ਇਸ ਤੋਂ ਬਾਅਦ ਉਸ ਨੇ ਆਪਣੇ ਉੱਚ ਅਧਿਕਾਰੀਆਂ ਅਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ। . ਦੋ ਗੱਡੀਆਂ…

    Read More »
  • ਸਰਹੱਦੀ ਪਿੰਡ ਰਾਣੀਆ ਤੋਂ ਪਿਸਤੌਲ ਬਰਾਮਦ

    ਸਰਹੱਦੀ ਪਿੰਡ ਰਾਣੀਆ ਤੋਂ ਪਿਸਤੌਲ ਬਰਾਮਦ

    ਚੋਗਾਵਾਂ, (ਅੰਮ੍ਰਿਤਸਰ), 24 ਜਨਵਰੀ– .ਐੱਸ.ਐੱਫ਼ ਵਲੋਂ ਬਾਰਡਰ ਆਊਟ ਪੋਸਟ ਰਾਣੀਆਂ ਦੇ ਅੰਦਰੂਨੀ ਇਲਾਕੇ ਵਿਚੋਂ ਇਕ 9 ਐੱਮ.ਐੱਮ. ਦਾ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਤਫ਼ਤੀਸ਼ ਕੀਤੀ ਜਾ ਰਹੀ ਹੈ ਕਿ ਇਹ ਪਿਸਤੌਲ ਇਸ ਥਾਂ ’ਤੇ ਕਿੱਥੋਂ ਆਇਆ।

    Read More »
Back to top button