Punjab

  • ਘਰ ਵਿਚ ਲੱਗੀ ਅੱਗ, 55 ਸਾਲਾ ਵਿਅਕਤੀ ਦੀ ਹੋਈ ਮੌਤ

    ਘਰ ਵਿਚ ਲੱਗੀ ਅੱਗ, 55 ਸਾਲਾ ਵਿਅਕਤੀ ਦੀ ਹੋਈ ਮੌਤ

    ਅੱਪਰਾ, (ਜਲੰਧਰ), 24 ਜਨਵਰੀ– ਨਜ਼ਦੀਕੀ ਪਿੰਡ ਮੰਡੀ ਵਿਖੇ ਅੱਜ ਸਵੇਰੇ ਇਕ ਘਰ ਵਿਚ ਅਚਾਨਕ ਹੀ ਅੱਗ ਲੱਗ ਗਈ, ਜਿਸ ਵਿਚ ਘਰ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਇਸ ਅਗਨੀ ਕਾਂਡ ਵਿਚ 55 ਸਾਲਾ ਘਰ ਦੇ ਮਾਲਕ ਗੁਰਦਾਵਰ ਚੰਦ ਦੀ ਵੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਘਰ ਦੀ ਛੱਤ ਵਿਚ ਪਾੜ ਪਾ ਕੇ ਅੱਗ ਬੁਝਾਈ ਅਤੇ ਮ੍ਰਿਤਕ ਸਰੀਰ ਨੂੰ…

    Read More »
  • ਖ਼ਰਾਬ ਮੌਸਮ ਕਾਰਨ ਬਦਲਿਆ ਗਿਆ ਮੁੱਖ ਮੰਤਰੀ ਦਾ ਗਣਤੰਤਰ ਦਿਵਸ ਸੰਬੰਧੀ ਪ੍ਰੋਗਰਾਮ

    ਖ਼ਰਾਬ ਮੌਸਮ ਕਾਰਨ ਬਦਲਿਆ ਗਿਆ ਮੁੱਖ ਮੰਤਰੀ ਦਾ ਗਣਤੰਤਰ ਦਿਵਸ ਸੰਬੰਧੀ ਪ੍ਰੋਗਰਾਮ

    ਜਲੰਧਰ, 24 ਜਨਵਰੀ- ‘ਆਪ’ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਗਣਤੰਤਰ ਦਿਵਸ ਸੰਬੰਧੀ ਪ੍ਰੋਗਰਾਮ ਜੋ ਪਹਿਲਾਂ ਫਰੀਦਕੋਟ ਵਿਚ ਹੋਣਾ ਤੈਅ ਹੋਇਆ ਸੀ, ਹੁਣ ਪਟਿਆਲਾ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਬਦਲਣ ਦਾ ਕਾਰਨ ਸੁਰੱਖਿਆ ਨਹੀਂ ਸਗੋਂ ਖ਼ਰਾਬ ਮੌਸਮ ਹੈ।

    Read More »
  • ਐਡਵੋਕੇਟ ਧਾਮੀ ਵਲੋਂ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

    ਐਡਵੋਕੇਟ ਧਾਮੀ ਵਲੋਂ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

    ਅੰਮ੍ਰਿਤਸਰ, 24 ਜਨਵਰੀ– ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਮੱਤੇਵਾਲ ਨੇ ਕਾਨੂੰਨੀ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਅਤੇ ਐਡਵੋਕੇਟ ਜਨਰਲ ਵਜੋਂ ਪੰਜਾਬ ਦੇ ਹਿੱਤਾਂ ਹੱਕਾਂ ਲਈ ਅਹਿਮ ਕਾਰਜ ਕੀਤੇ ਹਨ। ਪ੍ਰਧਾਨ ਨੇ ਕਿਹਾ…

    Read More »
  • ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਤਹਿਤ ਜਾਗਰੂਕਤਾ ਸੈਮੀਨਾਰ ਆਯੋਜਿਤ

    ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਤਹਿਤ ਜਾਗਰੂਕਤਾ ਸੈਮੀਨਾਰ ਆਯੋਜਿਤ

    ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਤਹਿਤ ਰੋਡ ਸੇਫਟੀ ਮਹੀਨਾ ਜਨਵਰੀ 2025 ਦੌਰਾਨ ਵਧੀਕ ਡਿਪਟੀ ਕਮਿਸ਼ਨਰ-ਕਮ-ਆਰੀ.ਟੀ.ਏ. ਨਿਧੀ ਕੁਮੁਦ ਬੰਬਾਹ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਰ.ਟੀ.ਓ. ਫ਼ਿਰੋਜ਼ਪੁਰ ਰਾਕੇਸ਼ ਕੁਮਾਰ ਬਾਂਸਲ ਦੀ ਟੀਮ ਵੱਲੋਂ ਜ਼ਿਲ੍ਹਾ ਬਾਲ ਸਰੱਖਿਆ ਯੂਨਿਟ, ਟਰੈਫਿਕ ਪੁਲਿਸ ਦੇ ਸਹਿਯੋਗ ਨਾਲ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਵਿਖੇ ਸਕੂਲੀ ਬੱਚਿਆਂ ਨੂੰ ਸੜਕ ਸੁਰੱਖਿਆ ਬਾਰੇ ਜਾਗਰੂਕ…

    Read More »
  • ਵਿਧਾਇਕ ਰਣਬੀਰ ਭੁੱਲਰ ਵੱਲੋਂ ਥਰੈਸ਼ਰ ਹਾਦਸਾ ਪੀੜਤਾਂ ਨੂੰ ਦਿੱਤੀ ਗਈ ਵਿੱਤੀ ਸਹਾਇਤਾ

    ਵਿਧਾਇਕ ਰਣਬੀਰ ਭੁੱਲਰ ਵੱਲੋਂ ਥਰੈਸ਼ਰ ਹਾਦਸਾ ਪੀੜਤਾਂ ਨੂੰ ਦਿੱਤੀ ਗਈ ਵਿੱਤੀ ਸਹਾਇਤਾ

    ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਥਰੈਸ਼ਰ ਹਾਦਸਾ ਪੀੜਤਾਂ/ਹਾਦਸੇ ਦੌਰਾਨ ਮਰਨ ਵਾਲਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਵਿੱਤੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ ਗਏ। ਇਸ ਦੌਰਾਨ ਚੇਅਰਮੈਨ ਮਾਰਕੀਟ ਕਮੇਟੀ ਬਲਰਾਜ ਸਿੰਘ ਕਟੋਰਾ ਵੀ ਹਾਜ਼ਰ ਸਨ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਖੇਤੀਬਾੜੀ ਹਾਦਸਿਆਂ ਦੇ ਸ਼ਿਕਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ…

    Read More »
  • ਸੁਰੱਖਿਆ ਫੋਰਸ ਨੇ ਨਕਸਲੀਆਂ ਵਲੋਂ ਲਗਾਇਆ 50 ਕਿਲੋ ਦਾ ਆਈ.ਈ.ਡੀ. ਕੀਤਾ ਨਕਾਰਾ

    ਸੁਰੱਖਿਆ ਫੋਰਸ ਨੇ ਨਕਸਲੀਆਂ ਵਲੋਂ ਲਗਾਇਆ 50 ਕਿਲੋ ਦਾ ਆਈ.ਈ.ਡੀ. ਕੀਤਾ ਨਕਾਰਾ

    ਛੱਤੀਸਗੜ੍ਹ, 23 ਜਨਵਰੀ-ਬੀਜਾਪੁਰ ਵਿਚ ਸੁਰੱਖਿਆ ਅਧਿਕਾਰੀਆਂ ਨੇ ਨਕਸਲੀਆਂ ਦੁਆਰਾ ਲਗਾਏ ਗਏ ਇਕ ਆਈ.ਈ.ਡੀ. ਨੂੰ ਨਕਾਰਾ ਕਰ ਦਿੱਤਾ। 50 ਕਿਲੋ ਦਾ ਆਈ.ਈ.ਡੀ. ਨਕਸਲੀਆਂ ਦੁਆਰਾ ਅਵਾਪੱਲੀ-ਬਾਸਾਗੁੜਾ ਸੜਕ ‘ਤੇ ਲਗਾਇਆ ਗਿਆ ਸੀ। ਬੀਜਾਪੁਰ ਪੁਲਿਸ ਨੇ ਇਹ ਜਾਣਕਾਰੀ ਦਿੱਤੀ।

    Read More »
  • ਫਗਵਾੜਾ : ਯੂਨੀਵਰਸਿਟੀ ਨੇੜੇ ਪੀ.ਜੀ. 'ਚ ਨੌਜਵਾਨ ਦੀ ਮਿਲੀ ਲਾਸ਼

    ਫਗਵਾੜਾ : ਯੂਨੀਵਰਸਿਟੀ ਨੇੜੇ ਪੀ.ਜੀ. ‘ਚ ਨੌਜਵਾਨ ਦੀ ਮਿਲੀ ਲਾਸ਼

    ਫਗਵਾੜਾ, 23 ਜਨਵਰੀ-ਇਥੇ ਸਥਿਤ ਮਸ਼ਹੂਰ ਯੂਨੀਵਰਸਿਟੀ ਦੇ ਨੇੜੇ ਲਾਅ ਗੇਟ ਕੋਲ ਇਕ ਪੀ.ਜੀ. ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਪੁਲਿਸ ਨੂੰ ਲਾਸ਼ ਮਿਲਣ ਦੀ ਸੂਚਨਾ ਮਿਲੀ ਤੇ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸੇਠੀ (30) ਪੁੱਤਰ ਸੁਭਾਸ਼ ਚੰਦਰ ਵਾਸੀ ਬਸਤੀ ਦਾਨਿਸ਼ਮੰਦਾ ਵਜੋਂ ਹੋਈ ਹੈ। ਮ੍ਰਿਤਕ ਦੇ…

    Read More »
  • ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਵੇ ਵੱਧ ਤੋਂ ਵੱਧ ਜਾਣੂ : ਡਿਪਟੀ ਕਮਿਸ਼ਨਰ

    ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਵੇ ਵੱਧ ਤੋਂ ਵੱਧ ਜਾਣੂ : ਡਿਪਟੀ ਕਮਿਸ਼ਨਰ

    ਬਠਿੰਡਾ, 23 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਬਾਰੇ ਲੋੜੀਂਦੇ ਦਿਸ਼ਾ–ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਮੰਤਵ ਸੰਯੁਕਤ ਰਾਸ਼ਟਰ ਨੇ ਸਾਲ 2025 ਨੂੰ ਇੰਟਰਨੈਸ਼ਨਲ…

    Read More »
  • ਏ.ਡੀ.ਸੀ. ਵੱਲੋਂ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ

    ਏ.ਡੀ.ਸੀ. ਵੱਲੋਂ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ

    ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ– ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਅਟੋਨ ਗੇਟਵੇਅ ਬਿਜਨੈਸ ਸਲਿਊਸ਼ਨਜ਼ ਫਰਮ ਐਸ.ਸੀ.ਓ ਨੰ: 88 ਅਤੇ…

    Read More »
  • ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 24 ਜਨਵਰੀ ਨੂੰ ਲੜਕੀਆਂ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ

    ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 24 ਜਨਵਰੀ ਨੂੰ ਲੜਕੀਆਂ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ

    ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ– ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 24-01-2025, ਦਿਨ ਸ਼ੁੱਕਰਵਾਰ ਨੂੰ ਕੇਵਲ ਲੜਕੀਆਂ ਲਈ ਪਲੇਸਮੈਂਟ ਕੈਂਪ ਦਾ ਪ੍ਰਬੰਧ ਸ਼ਹੀਦ ਭਗਤ ਸਿੰਘ ਕਾਲਜ ਫਾਰ ਵੂਮੈਨ ਪਡਿਆਲਾ, ਕੁਰਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਐਸ.ਏ.ਐਸ…

    Read More »
Back to top button