Punjab
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਨਵੰਬਰ ਨੂੰ ਫਿਰੋਜ਼ਪੁਰ-ਨਵੀਂ ਦਿੱਲੀ ਵੰਦੇ ਭਾਰਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ
ਬਾਲ ਕਿਸ਼ਨ ਫਿਰੋਜ਼ਪੁਰ, 3 ਨਵੰਬਰ : ਕੇਂਦਰ ਸਰਕਾਰ ਨੇ ਫਿਰੋਜ਼ਪੁਰ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਨੂੰ ਮਨਜ਼ੂਰੀ ਦੇ ਦਿੱਤੀ ਹੈ। 7 ਨਵੰਬਰ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਭਰ ਵਿੱਚ ਚਾਰ ਨਵੀਆਂ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ, ਜਿਨ੍ਹਾਂ ਵਿੱਚ ਫਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ ਵੀ ਸ਼ਾਮਲ ਹੈ। ਇਹ ਇਤਿਹਾਸਕ ਕਦਮ ਫਿਰੋਜ਼ਪੁਰ ਨੂੰ ਵਿਕਾਸ ਦੇ ਨਵੇਂ ਰਾਹ ‘ਤੇ ਪਾਵੇਗਾ। ਸਾਬਕਾ ਕੈਬਨਿਟ…
Read More » -
ਬੋਲੈਰੋ ਤੇ ਕੰਬਾਈਨ ਦੀ ਟੱਕਰ ’ਚ ਨੌਜਵਾਨ ਦੀ ਮੌਤ
ਸੁਨਾਮ, 3 ਨਵੰਬਰ : ਥਾਣਾ ਚੀਮਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਕਲਾਂ-ਚੀਮਾਂ ਸੜਕ ’ਤੇ ਕੰਬਾਈਨ ਤੇ ਬੋਲੈਰੋ ਗੱਡੀ ਦੇ ਟਕਰਾਉਣ ਕਾਰਨ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਬੋਲੈਰੋ ਸਵਾਰ ਕ੍ਰਿਸ਼ਨ ਸਿੰਘ ਪਿੰਡ ਉਗਰਾਹਾਂ ਦਾ ਰਹਿਣ ਵਾਲਾ ਸੀ। ਐਤਵਾਰ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਚੀਮਾਂ ਦੇ ਸਹਾਇਕ ਥਾਣੇਦਾਰ ਨੇਕ ਸਿੰਘ ਨੇ ਦੱਸਿਆ…
Read More » -
ਢਾਬੇ ਦੇ ਕਰਿੰਦੇ ਦੇ ਕਤਲ ਮਾਮਲੇ ‘ਚ ਇਕ ਗ੍ਰਿਫਤਾਰ
ਪਟਿਆਲਾ, 3 ਨਵੰਬਰ : ਮਾਲ ਰੋਡ ‘ਤੇ ਸ਼ਨੀਵਾਰ ਨੂੰ ਢਾਬੇ ਦੇ ਕਰਿੰਦੇ ਸੰਤੋਸ਼ ਯਾਦਵ ਦੇ ਕਤਲ ਮਾਮਲੇ ‘ਚ ਪੁਲਿਸ ਨੇ ਇਕ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਡੀਐਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ 6 ਲੜਕੇ ਢਾਬੇ ਤੇ ਰੋਟੀ ਖਾਣ ਆਏ ਸੀ। ਖਾਣੇ ਦੇ ਬਿੱਲ ‘ਚ ਡਿਸਕਾਉਂਟ ਨੂੰ ਲੈਕੇ ਕੇ ਇਨ੍ਹਾਂ ਲੜਕਿਆਂ ਵਲੋਂ ਕੈਸ਼ੀਅਰ ਨਾਲ…
Read More » -
ਰਹੱਸਮਈ ਹਲਾਤਾਂ ’ਚ ਦੋ ਨੌਜਵਾਨਾਂ ਦੀ ਮੌਤ
ਬਠਿੰਡਾ, 3 ਨਵੰਬਰ : ਬੇਸ਼ੱਕ ਸੂਬਾ ਸਰਕਾਰ ਵੱਲੋਂ ਨਸ਼ੇ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਮਗਜੇ ਮਾਰੇ ਜਾ ਰਹੇ ਹਨ, ਪ੍ਰੰਤੂ ਚਿੱਟੇ ਕਾਰਨ ਲਗਾਤਾਰ ਨੌਜਵਾਨ ਮੌਤ ਦੇ ਮੂੰਹ ’ਚ ਜਾ ਰਹੇ ਹਨ। ਲੋਕਾਂ ਵੱਲੋਂ ਸਰਕਾਰ ਦੀ ਇਸ ਮੁਹਿੰਮ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਨਸ਼ੇ ਪਿੰਡਾਂ ’ਚ ਪਹਿਲਾ ਦੀ ਤਰ੍ਹਾਂ ਹੀ ਆਮ ਵਿਕ ਰਿਹਾ ਹੈ, ਜਿਸ ਨੂੰ ਲੈ ਕੇ ਲਗਾਤਾਰ ਨੌਜਵਾਨਾਂ ਦੀ…
Read More » -
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ SGPC ਦਫ਼ਤਰ ਦੇ ਬਾਹਰ ਦਿੱਤਾ ਧਰਨਾ
ਅੰਮ੍ਰਿਤਸਰ, 3 ਨਵੰਬਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਉਨ੍ਹਾਂ ਚੋਣ ਪ੍ਰਕਿਰਿਆ ਬਾਰੇ ਗੰਭੀਰ ਸਵਾਲ ਉਠਾਏ ਅਤੇ ਮੰਗ ਕੀਤੀ ਕਿ ਇਨ੍ਹਾਂ ਚੋਣਾਂ ਨੂੰ ਤੁਰੰਤ ਰੋਕਿਆ ਜਾਵੇ, ਇਹ ਕਹਿੰਦੇ ਹੋਏ ਕਿ ਇਹ ਗੈਰ-ਕਾਨੂੰਨੀ ਅਤੇ ਬੇਇਨਸਾਫ਼ੀ ਨਾਲ ਕਰਵਾਈਆਂ ਜਾ…
Read More » -
ਅਵਾਰਾ ਕੁੱਤੇ ਬਣੇ ਆਦਮਖੋਰ, ਦਿਲ ਦਾ ਦੌਰਾ ਪੈਣ ਨਾਲ ਮਰੇ ਨੌਜਵਾਨ ਦੀ ਦੇਹ ਨੂੰ ਨੋਚਦੇ ਰਹੇ ਕੁੱਤੇ
ਨੂਰਮਹਿਲ/ਬਿਲਗਾ, 3 ਨਵੰਬਰ : ਕਸਬਾ ਨੂਰਮਹਿਲ ’ਚ ਆਵਾਰਾ ਕੁੱਤਿਆਂ ਦਾ ਖੌਫ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ ਤੇ ਉਹ ਦਿਨ-ਦਿਹਾੜੇ ਰਾਹਗੀਰਾਂ ’ਤੇ ਹਮਲੇ ਕਰਕੇ ਉਨ੍ਹਾਂ ਨੂੰ ਨੁਕਸਾਨ ਪਹੁੰਚਾ ਰਹੇ ਸਨ। ਇਹੋ ਜਿਹੀਆਂ ਘਟਨਾਵਾਂ ਆਮ ਜਿਹੀ ਗੱਲ ਹੋ ਗਈਆਂ ਸਨ ਪਰ ਕੱਲ੍ਹ ਤਾਂ ਉਦੋਂ ਹੱਦ ਹੀ ਹੋ ਗਈ, ਜਦੋਂ ਇਨ੍ਹਾਂ ਅਵਾਰਾ ਕੁੱਤਿਆਂ ਨੇ ਮੁਹੱਲਾ ਸਟੀਕਾਂ ਦੇ 35 ਸਾਲਾ ਨੌਜਵਾਨ ਵਿੱਕੀ ਨੂੰ ਨੋਚ-ਨੋਚ ਕੇ…
Read More » -
ਜਲੰਧਰ ‘ਚ ਵਪਾਰੀ ਦੀ ਦਿਨ-ਦਿਹਾੜੇ ਲੁੱਟ
ਜਲੰਧਰ, 3 ਨਵੰਬਰ : ਜਲੰਧਰ ਸ਼ਹਿਰ ਵਿੱਚ, ਸਨੈਚਰਾਂ ਨੇ ਪੁਲਿਸ ਸਟੇਸ਼ਨ ਨੰਬਰ 5 ਤੋਂ ਕੁਝ ਮੀਟਰ ਦੀ ਦੂਰੀ ‘ਤੇ ਦਿਨ-ਦਿਹਾੜੇ ਇੱਕ ਸਨੈਚਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ। ਇਹ ਘਟਨਾ ਸੋਮਵਾਰ ਸਵੇਰੇ 8 ਵਜੇ ਦੇ ਕਰੀਬ ਵਾਪਰੀ, ਜਦੋਂ ਬੰਬੇ ਨਗਰ ਦਾ ਇੱਕ ਵਪਾਰੀ ਵਿਨੈ ਮਲਹੋਤਰਾ ਆਪਣੀ ਐਕਟਿਵਾ ‘ਤੇ ਵਡਾਲਾ ਚੌਕ ਨੇੜੇ ਬਬਰੀਕ ਚੌਕ ਵੱਲ ਜਾ ਰਿਹਾ ਸੀ। ਪਲਸਰ ਬਾਈਕ ‘ਤੇ ਸਵਾਰ ਦੋ…
Read More » -
ਵਿਆਹ ਦਾ ਦਬਾਅ ਪਾਉਣ ’ਤੇ ਪੇ੍ਰਮੀ ਨੇ ਕੀਤਾ ਪੇ੍ਰਮਿਕਾ ਦਾ ਕਤਲ
ਨਵੀਂ ਦਿੱਲੀ, 3 ਨਵੰਬਰ : ਤਾਮਿਲਨਾਡੂ ਵਿੱਚ ਇੱਕ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਔਰਤ ਦਾ ਕਤਲ ਕਰਕੇ ਕੇਲੇ ਦੇ ਬਾਗ ਵਿੱਚ ਦਫ਼ਨਾ ਦਿੱਤਾ ਗਿਆ ਸੀ। ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਹੋ ਗਿਆ। ਇਹ ਅਪਰਾਧ ਕਿਸੇ ਹੋਰ ਨੇ ਨਹੀਂ ਸਗੋਂ ਔਰਤ ਦੇ ਪ੍ਰੇਮੀ ਨੇ ਕੀਤਾ ਸੀ। ਔਰਤ ਦੀ ਪਛਾਣ…
Read More » -
ਚਾਰ ਸਾਲ ਪਹਿਲਾਂ ਮਰ ਚੁੱਕਿਆ ਕੈਦੀ ਮਿਲਿਆ ‘ਜ਼ਿੰਦਾ
ਜਲੰਧਰ, 2 ਨਵੰਬਰ : ਜਲੰਧਰ ਪੁਲਿਸ ਨੇ ਇਕ ਅਜਿਹੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਜੇਲ੍ਹ ’ਚੋਂ ਪੈਰੋਲ ਤੋਂ ਆ ਕੇ ਖ਼ੁਦ ਨੂੰ ਮਰਿਆ ਹੋਇਆ ਐਲਾਨ ਦਿੱਤਾ ਸੀ। ਚਾਰ ਸਾਲ ਬਾਅਦ ਪੁਲਿਸ ਨੂੰ ਪਤਾ ਲੱਗਾ ਕਿ ਉਹ ਜ਼ਿੰਦਾ ਹੈ ਅਤੇ ਆਪਣੀ ਭੂਆ ਦੇ ਘਰ ਸੂਰਾਨੁੱਸੀ ’ਚ ਰਹਿ ਰਿਹਾ ਹੈ। ਰੇਲਵੇ ਕਾਲੋਨੀ ਦੇ ਰਹਿਣ ਵਾਲੇ ਹਿਮਾਂਸ਼ੂ ਨਾਮ ਦੇ ਕੈਦੀ ਨੂੰ…
Read More » -
ਗਹਿਣਾ ਕਾਰੋਬਾਰੀ ਤੋਂ ਮੰਗੀ ਦੋ ਕਰੋੜ ਰੁਪਏ ਦੀ ਫਿਰੌਤੀ
ਅੰਮ੍ਰਿਤਸਰ, 2 ਨਵੰਬਰ : ਅਜਨਾਲਾ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਅਵਤਾਰ ਸਿੰਘ ਢਿੱਲੋਂ ਨੂੰ ਵ੍ਹਟਸਐਪ ਕਾਲਾਂ ਰਾਹੀਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਮੁਲਜ਼ਮਾਂ ਨੇ ਕਿਹਾ ਕਿ ਕਿ ਜੇਕਰ ਉਹ ਦੋ ਕਰੋੜ ਰੁਪਏ ਦੀ ਫਿਰੌਤੀ ਦੀ ਰਕਮ ਨਹੀਂ ਦਿੰਦਾ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣਗੇ। ਜਾਂਚ ਤੋਂ ਬਾਅਦ ਪੁਲਿਸ ਨੇ…
Read More »