Punjab
-
ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਇਆ ਜਾਵੇ ਜਣੇਪਾ : ਸਿਵਲ ਸਰਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ– ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਗਈ, ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ…
Read More » -
ਮੋਹਾਲੀ ਦੇ ਸੁਖਰਾਜ ਸਿੰਘ ਸੰਧੂ ਪੰਜਾਬ ਦੇ 6 ਮੱਛੀ/ਝੀਂਗਾ ਪਾਲਕ ਕਿਸਾਨ ਰਾਸ਼ਟਰੀ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ– ਮੱਛੀ ਪਾਲਣ ਵਿਭਾਗ, ਭਾਰਤ ਸਰਕਾਰ ਵੱਲੋਂ ਨਵੀਂ ਦਿੱਲੀ ਵਿਖੇ 26 ਜਨਵਰੀ, 2025 ਨੂੰ ਹੋਣ ਵਾਲੇ 76ਵੇਂ ਗਣਤੰਤਰ ਦਿਵਸ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਰਾਜ ਦੇ 06 ਮੱਛੀ/ਝੀਂਗਾ ਕਿਸਾਨਾਂ ਨੂੰ ਉਨ੍ਹਾਂ ਦੇ ਜੀਵਨਸਾਥੀ ਦੇ ਨਾਲ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਹ ਮੱਛੀ/ਝੀਂਗਾ ਕਿਸਾਨ ਆਪਣੇ ਪਰਿਵਾਰਕ ਮੈਂਬਰਾਂ ਨਾਲ ਤਿੰਨ ਦਿਨਾਂ ਲਈ ਮੱਛੀ…
Read More » -
ਸਹਿਕਾਰਤਾ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ– ਏ.ਡੀ.ਸੀ ਵਿਕਾਸ
ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਸਹਿਕਾਰੀ ਸਭਾਵਾਂ ਰਾਹੀਂ ਪ੍ਰਚਾਰ ਅਤੇ ਸਹਿਕਾਰੀ ਗਤੀਵਿਧੀਆ ਕਰਵਾਈਆਂ ਜਾਣ, ਤਾਂ ਜੋ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਸਬੰਧੀ ਜਾਣਕਾਰੀ ਹੋ ਸਕੇ ਅਤੇ ਲੋਕ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ (ਵਿ) ਲਖਵਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀਸੀਡੀਸੀ) ਦੀ ਰੀਵਿਉ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਲਖਵਿੰਦਰ ਸਿੰਘ ਰੰਧਾਵਾ ਨੇ…
Read More » -
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਹੇਠ ਲਗਇਆ ਕੈਂਪ
ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਾਜਵਿੰਦਰ ਕੌਰ ਦੇ ਦਿਸ਼ਾ–ਨਿਰਦੇਸ਼ਾਂ ਹੇਠ ਗਰਭਵਤੀ ਔਰਤਾਂ ਦੀ ਸਿਹਤ ਨੂੰ ਸੁਰੱਖਿਅਤ ਅਤੇ ਸੰਭਾਲਯੋਗ ਬਣਾਉਣ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ, ਸਬ-ਡਵੀਜ਼ਨਲ ਹਸਪਤਾਲਾਂ, ਅਤੇ ਕਮਿਊਨਿਟੀ ਹੈੱਲਥ ਸੈਂਟਰਾਂ ਵਿੱਚ ਵਿਸ਼ੇਸ਼ ਸਿਹਤ ਕੈਂਪ ਲਗਾਏ ਗਏ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਸਿਹਤ…
Read More » -
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 3 ਫਰਵਰੀ ਤੋਂ ਸ਼ੁਰੂ–ਹਾਂਡਾ
ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ, ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦੀ ਡੇਅਰੀ ਸਿਖਲਾਈ ਦਾ ਪੰਦਰਵਾਂ ਬੈਚ ਮਿਤੀ 3 ਫਰਵਰੀ 2025 ਨੂੰ ਡੇਅਰੀ ਸਿਖਲਾਈ ਕੇਂਦਰ, ਗਿੱਲ (ਮੋਗਾ) ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ…
Read More » -
ਕਿਸਾਨ–ਮਜ਼ਦੂਰ ਜਥੇਬੰਦੀ ਵੱਲੋਂ 26 ਜਨਵਰੀ ਨੂੰ ਟਰੈਕਟਰ ਲੈ ਕੇ ਬੀਜੇਪੀ ਆਗੂਆਂ ਦੇ ਘਰਾਂ, ਕਾਰਪੋਰੇਟ ਦੇ ਮਾਲ ਤੇ ਸਾਇਲੋ ਗੁਦਾਮਾਂ, ਸੜਕਾਂ ’ਤੇ ਕੀਤੇ ਜਾਣਗੇ ਸ਼ਾਂਤਮਈ ਪ੍ਰਦਰਸ਼ਨ
ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਜੋਨਾਂ ਵੱਲੋਂ ਕਿਸਾਨ ਮਜ਼ਦੂਰ ਮੋਰਚਾ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ਤਹਿਤ ਵੱਡੇ ਪੱਧਰ ’ਤੇ ਟਰੈਕਟਰ ਲੈ ਕੇ ਮਾਰਚ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ…
Read More » -
ਪ੍ਰਦੂਸ਼ਣ-ਮੁਕਤ ਭਾਰਤ ਦਾ ਸੰਦੇਸ਼ ਲੈ ਕੇ ਕਸ਼ਮੀਰ ਤੋਂ ਕਨਿਆਕੁਮਾਰੀ ਤੱਕ ਦੀ ਯਾਤਰਾ ’ਤੇ ਸਾਈਕਲ ਚਾਲਕ ਟੀਮ ਦਾ ਵਿਵੇਕਾਨੰਦ ਵਰਲਡ ਸਕੂਲ ਫਿਰੋਜ਼ਪੁਰ ‘ਚ ਹੋਇਆ ਨਿੱਘਾ ਸਵਾਗਤ
ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਪੰਜ ਜਾਬਾਜ਼ ਸਾਈਕਲ ਚਾਲਕਾਂ ਦੀ ਟੀਮ ਨੂੰ ਬੁੱਧਵਾਰ ਸ਼ਾਮ ਫਿਰੋਜ਼ਪੁਰ ਪਹੁੰਚਣ ‘ਤੇ ਵਿਵੇਕਾਨੰਦ ਵਰਲਡ ਸਕੂਲ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਇਹ ਟੀਮ ‘‘ਪਰਦੂਸ਼ਣ-ਮੁਕਤ ਭਾਰਤ’’ ਦੇ ਮਹੱਤਵਪੂਰਨ ਸੰਦੇਸ਼ ਦੇ ਨਾਲ ਕਸ਼ਮੀਰ ਤੋਂ ਕਨਿਆਕੁਮਾਰੀ ਤੱਕ 4,080 ਕਿਲੋਮੀਟਰ ਦੀ ਅਨੋਖੀ ਯਾਤਰਾ ’ਤੇ ਨਿਕਲੀ ਹੈ। ਇਸ ਯਾਤਰਾ ਦਾ ਮੁੱਖ ਮਕਸਦ ਲੋਕਾਂ ਵਿੱਚ ਵਾਤਾਵਰਣ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨਾ…
Read More » -
ਜੈਨੇਸਿਸ ਡੈਂਟਲ ਕਾਲਜ ਦੀ ਟੀਮ ਮੰਡੀ ਰੱਤਾ ਖੇੜਾ ’ਚ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ’ਚ ਜਾਣਕਾਰੀ ਦਿੰਦੀ ਹੋਈ। ਫੋਟੋ: ਬਾਲ ਕਿਸ਼ਨ
ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਫ਼ਿਰੋਜ਼ਪੁਰ ਦੇ ਮੰਡੀ ਰੱਤਾ ਖੇੜਾ ਵਿੱਚ ਭਾਈ ਰੂਪ ਚੰਦ ਵੈਲਫੇਅਰ ਸੇਵਾ ਸੋਸਾਇਟੀ ਵੱਲੋਂ ਤਿੰਨ ਦਿਨ ਦਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੇ ਤਹਿਤ ਜੇਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਦੋ ਦਿਨ ਦਾ ਦੰਦਾ ਦਾ ਮੁਫ਼ਤ ਚੈਕਅਪ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਪਿੰਡ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪਹੁੰਚਾਉਣਾ ਸੀ। ਕੈਂਪ ਵਿਚ…
Read More » -
ਘਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ, ਮਾਮਲਾ ਦਰਜ
ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਗੁਰੂਹਰਸਹਾਏ ਵਿਖੇ ਇਕ ਵਿਅਕਤੀ ਦੇ ਘਰ ਦੇ ਬਾਹਰੋਂ ਅਣਪਛਾਤੇ ਵਿਅਕਤੀ ਵੱਲੋਂ ਐਕਟਿਵਾ ਸਕੂਟਰ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ 303 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਮੇਸ਼ ਕੁਮਾਰ ਨਾਰੰਗ ਪੁੱਤਰ ਫਕੀਰ ਚੰਦ ਵਾਸੀ ਆਦਰਸ਼ ਨਗਰ ਗੁਰੂਹਰਸਹਾਏ ਨੇ ਦੱਸਿਆ ਕਿ…
Read More » -
ਵਿਅਕਤੀ ਦੀ ਕੁੱਟਮਾਰ ਕਰਕੇ ਕੀਤੀ ਗੱਡੀ ਦੀ ਭੰਨ ਤੋੜ, 7 ਨਾਮਜ਼ਦ
ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਫ਼ਿਰੋਜ਼ਪੁਰ ਕੈਂਟ ਸਤਲੁੱਜ ਜਿੰਮ ਦੇ ਕੋਲ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਦੀ ਗੱਡੀ ਦੀ ਭੰਨ ਤੋੜ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਇਕ ਬਾਏ ਨੇਮ ਵਿਅਕਤੀ ਸਮੇਤ 5-6 ਅਣਪਛਾਤੇ ਵਿਅਕਤੀਆਂ ਖਿਲਾਫ 118 (1), 304, 191(3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ…
Read More »