Punjab

  • ਇਲੈਕਟਰੋਨਿਕਸ ਦੀ ਦੁਕਾਨ ਹੋਈ ਚੋਰੀ, ਮਾਮਲਾ ਦਰਜ

    ਇਲੈਕਟਰੋਨਿਕਸ ਦੀ ਦੁਕਾਨ ਹੋਈ ਚੋਰੀ, ਮਾਮਲਾ ਦਰਜ

    ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਫ਼ਿਰੋਜ਼ਪੁਰ ਵਿਖੇ ਅਣਪਛਾਤੇ ਚੋਰਾਂ ਵੱਲੋਂ ਇਕ ਇਲੈਕਟ੍ਰੋਨਿਕਸ ਦੀ ਦੁਕਾਨ ’ਚੋਂ ਪੁਰਾਣੀ ਤਾਂਬੇ ਦੀ ਤਾਰ, ਏਸੀ ਦੀਆਂ ਪਾਇਪਾ ਪੁਰਾਣੀਆਂ ਵਜ਼ਨੀ 20 ਕਿਲੋ ਅਤੇ ਨਵੀਂ ਤਾਂਬੇ ਦੀ ਤਾਰ ਵਜ਼ਨੀ 20 ਕਿਲੋ, ਏਸੀ ਦੀਆਂ ਮੋਟਰਾਂ ਕਰੀਬ 5 ਮਾਰਕਾ ਵੋਲਟਸ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ 305, 331…

    Read More »
  • ਕੇਂਦਰੀ ਜੇਲ੍ਹ ’ਚੋਂ 5 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

    ਕੇਂਦਰੀ ਜੇਲ੍ਹ ’ਚੋਂ 5 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

    ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 5 ਮੋਬਾਇਲ ਫੋਲ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ 2 ਹਵਾਲਾਤੀਆਂ, 1 ਕੈਦੀ ਅਤੇ ਅਣਪਛਾਤੇ ਵਿਅਕਤੀ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਰਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 473 ਰਾਹੀਂ ਜਰਨੈਲ…

    Read More »
  • ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

    ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

    ਬਾਲ ਕਿਸ਼ਨ ਫਿਰੋਜ਼ਪੁਰ, 23 ਜਨਵਰੀ– 26 ਜਨਵਰੀ 2025 ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਵੀ ਹਾਜ਼ਰ…

    Read More »
  • ਭਾਸ਼ਾ ਵਿਭਾਗ ਦੇ ਰਸਾਲੇ ‘ਜਨ ਸਾਹਿਤ’ ਅਤੇ ‘ਪੰਜਾਬੀ ਦੁਨੀਆਂ’ ਲਈ ਲੇਖਕਾਂ ਕੋਲੋ ਰਚਨਾਵਾਂ ਦੀ ਮੰਗ:- ਜ਼ਿਲ੍ਹਾ ਭਾਸ਼ਾ ਅਫ਼ਸਰ

    ਭਾਸ਼ਾ ਵਿਭਾਗ ਦੇ ਰਸਾਲੇ ‘ਜਨ ਸਾਹਿਤ’ ਅਤੇ ‘ਪੰਜਾਬੀ ਦੁਨੀਆਂ’ ਲਈ ਲੇਖਕਾਂ ਕੋਲੋ ਰਚਨਾਵਾਂ ਦੀ ਮੰਗ:- ਜ਼ਿਲ੍ਹਾ ਭਾਸ਼ਾ ਅਫ਼ਸਰ

    ਬਾਲ ਕਿਸ਼ਨ ਫ਼ਿਰੋਜ਼ਪੁਰ, 23 ਜਨਵਰੀ– ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਵਿਭਾਗ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜਫ਼ਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਪ੍ਰਫ਼ੁੱਲਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਹੀ ਉਪਰਾਲਿਆਂ ਤਹਿਤ ਵਿਭਾਗ ਵੱਲੋਂ ਪੰਜਾਬੀ ਦੇ ਰਸਾਲੇ…

    Read More »
  • ਸ਼ਰਾਬ ਦੇ ਨਸ਼ੇ ਕਾਰਨ ਆਪਸੀ ਤਕਰਾਰ ’ਚ ਇਕ ਵਿਅਕਤੀ ਦਾ ਇੱਟ ਮਾਰ ਕੇ ਕਤਲ

    ਸ਼ਰਾਬ ਦੇ ਨਸ਼ੇ ਕਾਰਨ ਆਪਸੀ ਤਕਰਾਰ ’ਚ ਇਕ ਵਿਅਕਤੀ ਦਾ ਇੱਟ ਮਾਰ ਕੇ ਕਤਲ

    ਰਾਮਾਂ ਮੰਡੀ, (ਬਠਿੰਡਾ), 23 ਜਨਵਰੀ– ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੇ ਰਾਮਸਰਾ ਗੇਟ ਨੇੜੇ ਇਕ ਰਿਹਾਇਸ਼ੀ ਕਮਰੇ ਵਿਚ ਸ਼ਰਾਬ ਦੇ ਨਸ਼ੇ ਵਿਚ ਹੋਈ ਆਪਸੀ ਤਕਰਾਰ ਦੇ ਚੱਲਦਿਆਂ ਦੇਰ ਰਾਤ ਇਕ ਵਿਅਕਤੀ ਦਾ ਸਿਰ ’ਚ ਇੱਟ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਤਲ ਜਗਤਾਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਸੇਖਾ ਰੋਡ ਰੰਗੀਆਂ ਜ਼ਿਲ੍ਹਾ ਬਰਨਾਲਾ ਰਿਫ਼ਾਇਨਰੀ ਨੇੜੇ…

    Read More »
  • ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

    ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

    ਲੌਂਗੋਵਾਲ, (ਸੰਗਰੂਰ), 23 ਜਨਵਰੀ– ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿ੍ਰਤਕ ਦੀ ਪਛਾਣ ਕਸਬਾ ਲੌਂਗੋਵਾਲ ਦੇ ਕਾਰੋਬਾਰੀ ਕ੍ਰਿਸ਼ਨ ਕੁਮਾਰ ਲੰਬੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਤਹਿਸੀਲ ਕੰਪਲੈਕਸ ਦੇ ਬਾਹਰ ਸੜਕ ’ਤੇ ਖੜੀ ਇਕ ਕਾਰ ਵਾਲੇ ਨੇ ਜਿਉ ਹੀ ਤਾਕੀ ਖੋਲੀ ਤਾਂ ਬਡਬਰ ਵੱਲ ਨੂੰ ਜਾ ਰਹੇ ਕ੍ਰਿਸ਼ਨ ਕੁਮਾਰ ਲੰਬੂ ਦਾ ਮੋਟਰਸਾਈਕਲ ਕਾਰ…

    Read More »
  • ਮੁੰਬਈ ਦੇ ਇਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

    ਮੁੰਬਈ ਦੇ ਇਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

    ਮੁੰਬਈ (ਮਹਾਰਾਸ਼ਟਰ), 23 ਜਨਵਰੀ–ਮੁੰਬਈ ਦੇ ਜੋਗੇਸ਼ਵਰੀ–ਓਸ਼ੀਵਾਰਾ ਖੇਤਰ ਦੇ ਇਕ ਸਕੂਲ ਵਿਚ ਬੰਬ ਦੀ ਧਮਕੀ ਵਾਲੀ ਈਮੇਲ ਮਿਲਣ ‘ਤੇ ਤੁਰੰਤ ਸੁਰੱਖਿਆ ਕਰਮਚਾਰੀ ਭੇਜ ਦਿੱਤੇ ਹਨ। ਸਥਾਨਕ ਕਾਨੂੰਨ ਲਾਗੂ ਕਰਨ ਵਾਲੇ ਅਤੇ ਵਿਸਫੋਟਕ ਖੋਜ ਕਰਮਚਾਰੀ ਇਮਾਰਤ ਦੀ ਪੂਰੀ ਜਾਂਚ ਕਰਨ ਲਈ ਭੇਜੇ ਗਏ ਹਨ।

    Read More »
  • ਦਹਿਸ਼ਤਗਰਦਾਂ ਵਲੋਂ ਗੋਲੀ ਮਾਰਨ ਕਾਰਨ ਅਗਨੀਵੀਰ ਲਵਪ੍ਰੀਤ ਸਿੰਘ ਸ਼ਹੀਦ

    ਦਹਿਸ਼ਤਗਰਦਾਂ ਵਲੋਂ ਗੋਲੀ ਮਾਰਨ ਕਾਰਨ ਅਗਨੀਵੀਰ ਲਵਪ੍ਰੀਤ ਸਿੰਘ ਸ਼ਹੀਦ

    ਮਾਨਸਾ, 23 ਜਨਵਰੀ– ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਅਗਨੀਵੀਰ ਲਵਪ੍ਰੀਤ ਸਿੰਘ (24) ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਸ਼ਹੀਦ ਹੋ ਗਿਆ ਹੈ। ਉਹ 99 ਮੀਡੀਅਮ ਰਜਿਸਟਰ ਆਰਟੀ ਯੂਨਿਟ ਵਿਚ ਤਾਇਨਾਤ ਸੀ। ਡਿਊਟੀ ਦੌਰਾਨ ਦਹਿਸ਼ਤਗਰਦਾਂ ਵਲੋਂ ਇਸ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਅਗਨੀ ਵੀਰ ਦੇ ਸ਼ਹੀਦ ਹੋਣ ਦੀ ਖ਼ਬਰ ਪਹੁੰਚਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।

    Read More »
  • ਜਲੰਧਰ : ਪੁਲਿਸ ਨੇ 116 ਗੱਟੂ ਚਾਈਨਾ ਡੋਰ ਕੀਤੇ ਜ਼ਬਤ

    ਜਲੰਧਰ : ਪੁਲਿਸ ਨੇ 116 ਗੱਟੂ ਚਾਈਨਾ ਡੋਰ ਕੀਤੇ ਜ਼ਬਤ

    ਜਲੰਧਰ, 23 ਜਨਵਰੀ–ਪੁਲਿਸ ਚਾਈਨਾ ਡੋਰ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ ਪਰ ਚਾਈਨਾ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਣ ਦੇ ਬਾਵਜੂਦ, ਇਹ ਫਿਰ ਵੀ ਚੋਰੀ–ਛੁਪੇ ਵਿਕ ਰਹੀ ਹੈ। ਇਹੀ ਕਾਰਨ ਹੈ ਕਿ ਹਰ ਸਾਲ ਬਸੰਤ ਪੰਚਮੀ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਪੁਲਿਸ ਵੱਡੀ ਮਾਤਰਾ ਵਿਚ ਚਾਈਨਾ ਡੋਰ ਬਰਾਮਦ ਵੀ ਕਰਦੀ ਹੈ। ਅੱਜ ਵੀ ਪੁਲਿਸ ਨੇ 116 ਗੱਟੂ ਬਰਾਮਦ ਕਰ…

    Read More »
  • ਜਥੇਦਾਰ ਅਕਾਲ ਤਖ਼ਤ ਸਾਹਿਬ ਨੇ 28 ਜਨਵਰੀ ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

    ਜਥੇਦਾਰ ਅਕਾਲ ਤਖ਼ਤ ਸਾਹਿਬ ਨੇ 28 ਜਨਵਰੀ ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

    ਅੰਮ੍ਰਿਤਸਰ, 23 ਜਨਵਰੀ- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਜਨਵਰੀ ਨੂੰ ਬੁਲਾਈ ਗਈ ਹੈ। ਪ੍ਰਾਪਤ ਵੇਰਵੇ ਅਨੁਸਾਰ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਵਿਚ ਅਹਿਮ ਅਤੇ ਭਖਦੇ ਪੰਥਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਭਾਵੇਂ ਕਿ ਇਸ ਇਕੱਤਰਤਾ ਦੇ ਏਜੰਡੇ ਬਾਰੇ ਅਜੇ ਸਪੱਸ਼ਟ ਨਹੀਂ ਹੈ, ਪਰ ਸਮਝਿਆ…

    Read More »
Back to top button