Punjab
-
‘ਆਪ’ ਜਲੰਧਰ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਰਾਣਾ ਦਾ ਦਿਹਾਂਤ
ਜਲੰਧਰ, 23 ਜਨਵਰੀ– ਜਾਣਕਾਰੀ ਅਨੁਸਾਰ, ‘ਆਪ’ ਜਲੰਧਰ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਰਾਣਾ ਦਾ ਅਚਾਨਕ ਦਿਹਾਂਤ ਹੋ ਗਿਆ। ਹੰਸ ਰਾਜ ਰਾਣਾ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਹੰਸਰਾਜ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰ ਵੀ ਡੂੰਘੇ ਸਦਮੇ ਵਿਚ ਹੈ।
Read More » -
ਲੜਕੀ ਦੇ ਫਾਇਰ ਮਾਰਨ ਵਾਲੇ ਦੋਸ਼ੀਆਂ ਨੂੰ 24 ਘੰਟਿਆਂ ’ਚ ਕੀਤਾ ਕਾਬੂ
ਬਠਿੰਡਾ, 23 ਜਨਵਰੀ : ਬੀਤੇ ਦਿਨੀਂ ਕਿਸੇ ਅਨਪਛਾਤੇ ਵਿਅਕਤੀਆਂ ਵੱਲੋਂ ਪਿੰਡ ਭਗਤਾ ਭਾਈਕਾ ਵਿਖੇ ਦਾਣਾ ਮੰਡੀ ’ਚ ਆਪਣੇ ਪਤੀ ਨਾਲ ਸੈਰ ਕਰ ਰਹੀ ਇੱਕ ਲੜਕੀ ਦੇ ’ਤੇ ਆਰਮਜ ਨਾਲ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਪੜਤਾਲ ਕਰਨ ਤੇ ਜਖਮੀ ਲੜਕੀ ਦੀ ਪਛਾਣ ਹਰਪ੍ਰੀਤ ਕੌਰ ਵੱਜੋ ਹੋਈ, ਜੋ ਕਿ ਪਤਨੀ ਦੇ ਤੌਰ ’ਤੇ ਅਰਸ਼ਦੀਪ ਸਿੰਘ ਉਰਫ ਆਸਕੀ ਪੁੱਤਰ ਜਗਸੀਰ ਸਿੰਘ ਵਾਸੀ…
Read More » -
ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਰਾਜਸਥਾਨ ਵਿੱਚ ਇੱਕ ਹੋਰ ਵੱਡਾ ਉਪਰਾਲਾ
ਬਾਲ ਕਿਸ਼ਨ ਫਿਰੋਜ਼ਪੁਰ 23 ਜਨਵਰੀ- ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕੈਨੇਡਾ ਵੱਲੋਂ ਸ਼ੁਰੂ ਕੀਤੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਜੋ ਕਿ ਪਿਛਲੇ ਸਮੇਂ ਤੋਂ ਸਫਲਤਾ ਪੂਰਵਕ ਚੱਲ ਰਿਹਾ ਹੈ। ਪ੍ਰੋਜੈਕਟ ਅਧੀਨ ਪੂਰੇ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚੋਂ ਕਿਤਾਬਾਂ ਛਪ ਚੁੱਕੀਆਂ ਹਨ। ਪੰਜਾਬ ਦੇ ਨਾਲ ਨਾਲ ਦੂਸਰੇ ਰਾਜਾਂ ਤੋਂ ਵੀ ਕਿਤਾਬਾਂ ਲਗਾਤਾਰ ਛਾਪ ਰਹੀਆਂ ਹਨ। ਰਾਜਸਥਾਨ ਵਿੱਚ ਵੀ ਇਹ ਪ੍ਰੋਜੈਕਟ ਪੂਰੀ…
Read More » -
ਕਿਸਾਨ ਮਜ਼ਦੂਰ ਸੰਘਰਸ਼ ਦੀ ਰੈਲੀ ਸ਼ੁਰੂ
ਜੰਡਿਆਲਾ ਗੁਰੂ, (ਅੰਮ੍ਰਿਤਸਰ), 23 ਜਨਵਰੀ- ਸ਼ੰਭੂ ਖਨੌਰੀ ਬਾਰਡਰ ’ਤੇ ਜਾਰੀ ਅੰਦੋਲਨ 2 ਨੂੰ ਵਧੇਰੇ ਮਜਬੂਤ ਕਰਨ ਦੇ ਦਿੱਤੇ ਪ੍ਰੋਗਰਾਮ 26 ਜਨਵਰੀ ਦੇ ਟਰੈਕਟਰ ਮਾਰਚ ਤੇ 29 ਜਨਵਰੀ ਨੂੰ ਸ਼ੰਭੂ ਮੋਰਚੇ ਵੱਲ ਹਜ਼ਾਰਾਂ ਟਰੈਕਟਰ ਟਰਾਲੀਆਂ ਰਾਹੀਂ ਕੂਚ ਕਰਨ ਦੇ ਦਿੱਤੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਸੁਬਾਈ ਆਗੂ ਸਰਵਣ ਸਿੰਘ ਪੰਧੇਰ ਦੀ…
Read More » -
ਸਿਵਲ ਹਸਪਤਾਲ ਵਿਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ
ਕਪੂਰਥਲਾ, 23 ਜਨਵਰੀ- ਸਿਵਲ ਹਸਪਤਾਲ ਕਪੂਰਥਲਾ ਵਿਚ ਦੇਰ ਰਾਤ 11:30 ਵਜੇ ਦੇ ਕਰੀਬ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਦੋਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਸਿਵਲ ਹਸਪਤਾਲ ਵਿਚ ਕੋਈ ਵੀ ਸੁਰੱਖਿਆ ਗਾਰਡ ਨਾ ਹੋਣ ਕਾਰਨ ਇਸ ਹਮਲੇ ਦੌਰਾਨ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਤੇ ਦਾਖਲ ਮਰੀਜ਼ਾਂ…
Read More » -
ਨੌਜਵਾਨ ਲੜਕੀ ਦੀ ਭਾਖੜਾ ਨਹਿਰ ’ਚੋਂ ਮਿਲੀ ਲਾਸ਼
ਪਟਿਆਲਾ, 23 ਜਨਵਰੀ- ਭਾਖੜਾ ਨਹਿਰ ’ਚ ਇਕ ਨੌਜਵਾਨ ਲੜਕੀ ਦੀ ਮਿ੍ਰਤਕ ਦੇਹ ਮਿਲਣ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਲੜਕੀ, ਜਿਸ ਦਾ ਨਾਂਅ ਨਿਸ਼ਾ ਸੋਨੀ ਦੱਸਿਆ ਜਾ ਰਿਹਾ ਹੈ, ਉਮਰ ਕਰੀਬ 20 ਸਾਲ, ਜੋ ਕਿ ਚੰਡੀਗੜ੍ਹ ਵਿਖੇ ਕੋਚਿੰਗ ਲੈ ਰਹੀ ਸੀ ਦਾ ਕਤਲ ਕਰ ਉਸ ਦੀ ਲਾਸ਼ ਭਾਖੜਾ ਨਹਿਰ ਵਿਚ ਸੁੱਟ ਦਿੱਤੀ ਗਈ। ਲੜਕੀ ਹਿਮਾਚਲ…
Read More » -
ਵਿਜੀਲੈਂਸ ਨੇ ਕਮਾਂਡੋ ਮੁਲਾਜ਼ਮ ਦੀ ਨੌਕਰੀ ਬਹਾਲੀ ਲਈ ਪੰਜਾਹ ਹਜ਼ਾਰ ਦੀ ਰਿਸ਼ਵਤ ਲੈਣ ਵਾਲੇ ਨੂੰ ਦਬੋਚਿਆ
ਬਠਿੰਡਾ, 23 ਜਨਵਰੀ– ਬਠਿੰਡਾ ਵਿਜੀਲੈਂਸ ਬਿਊਰੋ ਵਲੋਂ ਪੰਜਾਬ ਪੁਲਿਸ ਦੇ ਕਮਾਡੋਂ ਮੁਲਾਜ਼ਮ ਦੀ ਨੌਕਰੀ ਬਹਾਲੀ ਲਈ 50 ਹਜ਼ਾਰ ਦੀ ਰਿਸ਼ਵਤ ਲੈਣ ਵਾਲੇ ਉਸ ਦੇ ਮਹਿਕਮੇ ਦੇ ਇਕ ਮੁਲਾਜ਼ਮ ਨੂੰ ਰੰਗੇ ਹਥੀਂ ਗਿ੍ਰਫ਼ਤਾਰ ਕੀਤਾ ਹੈ, ਜਦਕਿ ਕਥਿਤ ਮੁੱਖ ਦੋਸ਼ੀ ਅਜੇ ਫ਼ਰਾਰ ਹੈ। ਵਿਜੀਲੈਂਸ ਬਿਉਰੋ ਦੇ ਡੀ. ਐਸ. ਪੀ. ਕੁਲਵੰਤ ਸਿੰਘ ਨੇ ਦੱਸਿਆ ਕਿ ਇਕ ਮੁਕੱਦਮਾ ਦਰਜ ਹੋਣ ਕਰਕੇ ਕਮਾਂਡੋ ਦੇ ਹੈੱਡ ਕਾਂਸਟੇਬਲ…
Read More » -
ਗੁਰਦੁਆਰਾ ਚੋਣ ਕਮਿਸ਼ਨਰ ਨਾਲ ਮਿਲਿਆ ਅਕਾਲੀ ਦਲ ਦਾ ਵਫ਼ਦ
ਚੰਡੀਗੜ੍ਹ, 23 ਜਨਵਰੀ– ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਵਿਚ ਗੜਬੜੀ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਵਫ਼ਦ ਵਲੋਂ ਮਾਮਲੇ ਦੀ ਨਿਰਪੱਖ ਜਾਂਚ ਤੇ ਇਸ ਵਿਚ ਸ਼ਾਮਿਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ। ਇਸ…
Read More » -
पंचम श्री सुंदरकांड का पाठ करवाया
फ़िरोज़पुर, 22 जनवरी- (बाल किशन)- जिला बार एसोसिएशन ने अयोध्या में भव्य श्री राम मंदिर बनने पर पहली वर्षगांठ की खुशी में जिला कचहरी परिसर में सभी वकीलों के सहयोग से पंचम श्री सुंदरकांड का पाठ करवाया । जिसमें श्री वरिंद्र अग्रवाल जिला सेशन जज ,श्री नवल कुमार ,श्री केवल कृष्ण ,श्री हरदीप सिंह ,श्रीमति राजविंदर कौर सभी एडिशनल जिला…
Read More » -
ਪੁਲਿਸ ਸੁੱਤੀ ਕੁੰਭਕਰਨੀ ਨੀਂਦ, ਚੋਰਾਂ ਬੋਲਿਆ ਪੈ੍ਰੱਸ ਕਲੱਬ ’ਤੇ ਧਾਵਾਂ
ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਲਓ ਜੀ ਚੋਰਾਂ ਨੇ ਸਤਲੁਜ਼ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵਿਚ ਤਾਕ ਲਾਉਂਦਿਆਂ ਏ.ਸੀ ਦੀਆਂ ਤਾਰਾਂ ਅਤੇ ਕੋਪਰ ਪਾਈਪਾਂ ਚੋਰੀ ਕੀਤੀਆਂ। ਬੇਸ਼ੱਕ ਬੇਖੌਫ਼ ਹੋਏ ਚੋਰਾਂ ੱਲੋਂ ਹਰ ਗਲੀ–ਮੁਹੱਲੇ ਅਤੇ ਚੌਂਕ ’ਤੇ ਆਪਣੀ ਦਹਿਸ਼ਤ ਫੈਲਾਈ ਹੋਈ ਹੈ ਅਤੇ ਰੋਜ਼ਾਨਾ ਕਿੱਤੇ ਨਾ ਕਿੱਤੇ ਚੋਰੀ, ਲੁੱਟ–ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਦਿੰਦੇ ਹਨ, ਪਰ ਵਾਰ–ਵਾਰ ਕਹਿਣ ’ਤੇ ਬਾਵਜੂਦ ਪੁਲਿਸ ਪ੍ਰਸ਼ਾਸਨ…
Read More »