Punjab
-
ਡੱਲੇਵਾਲ ਦਾ ਇਲਾਜ ਕਰ ਰਹੇ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਆਪਣੀ ਡਿਊਟੀ ਛੱਡੀ
ਸ਼ੁਤਰਾਣਾ (ਪਟਿਆਲਾ), 22 ਜਨਵਰੀ– ਢਾਬੀਗੁੱਜਰਾਂ ਖਨੌਰੀ ਮੋਰਚੇ ਵਿਚ ਮਰਨ ਵਰਤ ਉੱਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਕਰਨ ਵਾਲੀ ਰਜਿੰਦਰਾ ਹਸਪਤਾਲ ਪਟਿਆਲਾ ਦੀ ਟੀਮ ਆਪਣੀ ਡਿਊਟੀ ਛੱਡ ਕੇ ਵਾਪਸ ਚਲੀ ਗਈ ਹੈ। ਇਸ ਸਬੰਧੀ ਡਾਕਟਰਾਂ ਨੇ ਸਿਵਲ ਸਰਜਨ ਪਟਿਆਲਾ ਡਾਕਟਰ ਦਵਿੰਦਰਪਾਲ ਸਿੰਘ ਨੂੰ ਇਕ ਪੱਤਰ ਵੀ ਸੌਂਪਿਆ ਹੈ, ਜਿਸ ਵਿਚ ਡਾਕਟਰਾਂ ਨੇ ਕਿਸਾਨ ਆਗੂਆਂ ਵਲੋਂ ਗ਼ਲਤ ਵਿਹਾਰ ਕਰਨ ਦੇ ਇਲਜ਼ਾਮ…
Read More » -
ਅਜਨਾਲਾ, (ਅੰਮ੍ਰਿਤਸਰ), 22 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਨਵੀਂ ਦਿੱਲੀ ਤੋਂ ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਵਲੋਂ ਪੰਜਾਬੀਆਂ ਸੰਬੰਧੀ ਦਿੱਤੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦਿੱਲੀ ਦੀ ਅਰਥ-ਵਿਵਸਥਾ ਅਤੇ ਸਿਆਸਤ ਵਿਚ ਪੰਜਾਬੀਆਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪਰਵੇਸ਼ ਵਰਮਾ ਵਲੋਂ ਬਿਆਨ ਭਾਜਪਾ ਦੀ ਸੋਚੀ ਸਮਝੀ ਸਾਜਿਸ਼ ਤਹਿਤ ਦਿੱਤਾ ਗਿਆ ਹੈ ਤੇ ਭਾਜਪਾ ਪੰਜਾਬੀਆਂ ਨੂੰ ਹਰ ਤਰ੍ਹਾਂ ਬਦਨਾਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਸਾਰੀਆਂ ਪਾਰਟੀਆਂ ਦੇ ਵਰਕਰ ਇਕ ਦੂਜੇ ਰਾਜਾਂ ਵਿਚ ਆਉਂਦੇ ਜਾਂਦੇ ਹਨ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਭਾਜਪਾ ਉਮੀਦਵਾਰ ਵਲੋਂ ਚੋਣਾਂ ਦੇ ਸਮੇਂ ਦਿੱਤਾ ਇਹ ਬਿਆਨ ਉਨ੍ਹਾਂ ਨੂੰ ਬਹੁਤ ਮਹਿੰਗਾ ਪਵੇਗਾ।
ਅਜਨਾਲਾ, (ਅੰਮ੍ਰਿਤਸਰ), 22 ਜਨਵਰੀ- ਨਵੀਂ ਦਿੱਲੀ ਤੋਂ ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਵਲੋਂ ਪੰਜਾਬੀਆਂ ਸੰਬੰਧੀ ਦਿੱਤੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦਿੱਲੀ ਦੀ ਅਰਥ-ਵਿਵਸਥਾ ਅਤੇ ਸਿਆਸਤ ਵਿਚ ਪੰਜਾਬੀਆਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪਰਵੇਸ਼ ਵਰਮਾ ਵਲੋਂ ਬਿਆਨ ਭਾਜਪਾ ਦੀ ਸੋਚੀ…
Read More » -
ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸੁਪਰਵਾਈਜਰ ਅਤੇ ਇੰਨੂਮੀਰੇਟਰ ਦੀ ਕਰਵਾਈ ਰਿਫਰੇਸ਼ਰ ਟ੍ਰੇਨਿੰਗ
ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਜ਼ਿਲ੍ਹਾ ਪੱਧਰ ਉੱਤੇ ਮਨਾਏ ਜਾ ਰਹੇ ਗਣਤੰਤਰ ਦਿਵਸ 2025 ਦਾ ਪ੍ਰੋਗਰਾਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ. ਦੇ ਦਿਸ਼ਾ–ਨਿਰਦੇਸ਼ਾਂ ਹੇਠ ਮਨਾਇਆ ਜਾ ਰਿਹਾ ਹੈ, ਜਿਸ ਵਿਚ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਅਤੇ ਸੁਨੀਤਾ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ), ਨੈਸ਼ਨਲ ਐਵਾਰਡੀ ਡਾ: ਸਤਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ…
Read More » -
ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸੁਪਰਵਾਈਜਰ ਅਤੇ ਇੰਨੂਮੀਰੇਟਰ ਦੀ ਕਰਵਾਈ ਰਿਫਰੇਸ਼ਰ ਟ੍ਰੇਨਿੰਗ
ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਪਸ਼ੂ ਪਾਲਣ ਵਿਭਾਗ ਵੱਲੋ 21ਵੀਂ ਪਸ਼ੂਧੰਨ ਗਣਨਾ ਦੇ ਕੰਮ ਦਾ ਰੀਵਿਊ ਕਰਨ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ ਜ਼ਿਲ੍ਹਾ ਫਿਰੋਜਪੁਰ ਦੇ ਸਮੂਹ ਸੁਪਰਵਾਈਜਰ ਅਤੇ ਇੰਨੂਮੀਰੇਟਰ ਦੀ ਰਿਫਰੇਸ਼ਰ ਟ੍ਰੇਨਿੰਗ ਫਿਰੋਜ਼ਪੁਰ ਵਿਖੇ ਕਰਵਾਈ ਗਈ। ਜਿਸ ਵਿੱਚ ਡਾ. ਪਰਮਦੀਪ ਸਿੰਘ ਵਾਲੀਆ ਸੰਯੁਕਤ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਅਤੇ ਡਾ. ਰਵੀ ਕਾਤ ਸਟੇਟ ਨੋਡਲ ਅਫਸਰ ਪਸ਼ੂ ਗਣਨਾ…
Read More » -
ਬਸੰਤ ਮੇਲੇ ਦੇ ਨਾਕਆਊਟ ਮੁਕਾਬਲਿਆਂ ਦੀ ਹੋਈ ਸ਼ੁਰੂਆਤ
ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਅੱਜ ਬਸੰਤ ਮੇਲੇ ਦੇ ਪੰਤਗਬਾਜ਼ੀ ਦੇ ਨਾਕਆਊਟ ਮੁਕਾਬਲਿਆਂ ਦੀ ਸ਼ੁਰੂਆਤ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਯੂਨਿਵਰਸਿਟੀ ਦੇ ਮੈਦਾਨ ਵਿੱਚ ਨੌਜਵਾਨਾਂ ਤੇ ਸਕੂਲੀ ਬੱਚਿਆਂ ਨੇ ਹਿੱਸਾ ਲਿਆ ਅਤੇ ਪੰਤਗਬਾਜ਼ੀ ਨੂੰ ਲੈ ਕੇ ਉਨ੍ਹਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਨਾਕਆਊਟ ਮੁਕਾਬਲਿਆਂ ਦੇ ਪਹਿਲੇ ਦਿਨ ਪਹੁੰਚ ਕੇ ਮੇਲੇ ਦੇ ਪ੍ਰਬੰਧਾਂ ਦਾ…
Read More » -
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਹੋਈ 26 ਜਨਵਰੀ ਨੂੰ ਵੱਡੀ ਗਿਣਤੀ ਵਿਚ ਹੋਵੇਗਾ ਟਰੈਕਟਰ ਮਾਰਚ
ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਭਾਰਤੀ ਕਿਸਾਨ ਕਿਸਾਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਕੌਮੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਕ੍ਰਾਂਤੀਕਾਰੀ, ਭਾਰਤ ਕਿਸਾਨ ਲੱਖੋਵਾਲ, ਇੰਟਰਨੈਸ਼ਨਲ ਪੰਥਕ ਦਲ ਦੇ ਆਗੂ…
Read More » -
ਬਨੇਗਾ ਪ੍ਰਾਪਤੀ ਮੁਹਿੰਮ ਵਲੋਂ 90 ਘੰਟੇ ਕੰਮ ਹਫ਼ਤੇ ਦੀ ਤਜਵੀਜ਼ ਖ਼ਿਲਾਫ਼ ਡੀ.ਸੀ. ਦਫ਼ਤਰ ਅੱਗੇ ਪ੍ਰਦਰਸ਼ਨ
ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਵਲੋਂ ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 90 ਘੰਟੇ ਕੰਮ ਹਫ਼ਤੇ ਦੀ ਤਜਵੀਜ ਖ਼ਿਲਾਫ਼ ਅਤੇ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਅਤੇ 6 ਘੰਟੇ ਦੀ ਕਾਨੂੰਨੀ ਕੰਮ ਦਿਹਾੜੀ ਦੀ ਪ੍ਰਾਪਤੀ ਲਈ ਇੱਥੇ ਬਨੇਗਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ…
Read More » -
ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਡਬਲਿਊ.ਡਬਲਿਊ.ਐਫ-(ਇੰਡੀਆ) ਰਾਹੀਂ ਇਕ ਰੋਜ਼ਾ ਵਰਕਸ਼ਾਪ ਕਰਵਾਈ
ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਡਾਇਰੈਕਟਰ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ: ਅਮਨਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ) ਮੈਡਮ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾਕਟਰ ਸਤਿੰਦਰ ਸਿੰਘ (ਸੈ. ਸਿ), ਪ੍ਰਿੰਸੀਪਲ ਡਾਇਟ ਮੈਡਮ ਸੀਮਾ ਪੰਛੀ ਅਤੇ ਜ਼ਿਲ੍ਹਾ ਕੋ-ਆਰਡੀਨੇਟਰ ਉਮੇਸ਼ ਕੁਮਾਰ (ਇਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ) ਦੀ ਯੋਗ ਅਗਵਾਈ ਹੇਠ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਫ਼ਿਰੋਜ਼ਪੁਰ…
Read More » -
ਸਰੀਰ ਵਿੱਚ ਆਇਓਡੀਨ ਘਾਟ ਦੇ ਨੁਕਸਾਨਾਂ ਸਬੰਧੀ ਨਵੇਂ ਚੁਣੇ ਸਰਪੰਚਾਂ–ਪੰਚਾਂ ਨੂੰ ਕੀਤਾ ਜਾਗਰੂਕ
ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਆਮ ਲੋਕਾਂ ਅਤੇ ਗਰਭਵਤੀ ਔਰਤਾਂ ਦੇ ਖਾਣੇ ਵਿੱਚ ਆਇਓਡੀਨ ਦੀ ਘਾਟ ਕਾਰਨ ਮਨੁੱਖੀ ਸਿਹਤ ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ ਅੱਜ ਬਲਾਕ ਡਿਵੈਲਪਮੈਂਟ ਪੰਚਾਇਤ ਦਫ਼ਤਰ ਮਮਦੋਟ ਵਿਖੇ ਨਵੇਂ ਚੁਣੇ ਸਰਪੰਚਾਂ, ਪੰਚਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਜਣੇਪੇ ਦੌਰਾਨ ਜੱਚਾ ਬੱਚਾ ਦੀ…
Read More » -
ਲੁਟੇਰੇ ਨੌਜਵਾਨ ਕੋਲੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ, ਮਾਮਲਾ ਦਰਜ
ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਭੜਾਣਾ ਵਿਖੇ 5 ਅਣਪਛਾਤੇ ਨੌਜਵਾਨ ਦੇ ਗਲ ਪੈ ਕੇ ਮੋਟਰਸਾਈਕਲ ਖੋਹ ਕੇ ਫਰਾਰ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ 304 ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਨਪ੍ਰੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਗਲੀ ਨੰਬਰ 2…
Read More »