Punjab

  • 28291 ਨਸ਼ੀਲੀਆਂ ਗੋਲੀਆਂ ਅਤੇ 1448 ਕੈਪਸੂਲ ਸਮੇਤ 4 ਗ੍ਰਿਫ਼ਤਾਰ

    28291 ਨਸ਼ੀਲੀਆਂ ਗੋਲੀਆਂ ਅਤੇ 1448 ਕੈਪਸੂਲ ਸਮੇਤ 4 ਗ੍ਰਿਫ਼ਤਾਰ

    ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਵੱਖ–ਵੱਖ ਥਾਵਾਂ ’ਤੇ ਗਸ਼ਤ ਅਤੇ ਚੈਕਿੰਗ ਦੌਰਾਨ 4 ਵਿਅਕਤੀਆਂ ਨੂੰ 28291 ਨਸ਼ੀਲੀਆਂ ਗੋਲੀਆਂ ਅਤੇ 1448 ਕੈਪਸੂਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਪਤਾਲ ਐੱਸਟੀਐੱਫ ਰੇਂਜ਼ ਫਿਰੋਜ਼ਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ…

    Read More »
  • ਅਣਪਛਾਤੇ ਵਿਅਕਤੀਆਂ ਨੇ ਕਰਿਆਨੇ ਦੀ ਦੁਕਾਨ ’ਚੋਂ ਸਮਾਨ ਕੀਤਾ ਚੋਰੀ, ਮਾਮਲਾ ਦਰਜ

    ਅਣਪਛਾਤੇ ਵਿਅਕਤੀਆਂ ਨੇ ਕਰਿਆਨੇ ਦੀ ਦੁਕਾਨ ’ਚੋਂ ਸਮਾਨ ਕੀਤਾ ਚੋਰੀ, ਮਾਮਲਾ ਦਰਜ

    ਫ਼ਿਰੋਜ਼ਪੁਰ, 22 ਜਨਵਰੀ (ਬਾਲ ਕਿਸ਼ਨ)– ਫ਼ਿਰੋਜ਼ਪੁਰ ਸ਼ਹਿਰ ਦੁਲਚੀ ਕੇ ਰੋਡ ’ਤੇ ਕਰਿਆਨੇ ਦੀ ਦੁਕਾਨ ’ਚੋਂ ਅਣਪਛਾਤੇ ਵਿਅਕਤੀਆਂ ਵੱਲੋਂ 4 ਗੱਟੇ ਖੰਡ, 60 ਪੈਕੇਟ ਰੀਫਾਇਡ ਤੇਲ, 50 ਪੈਕਟ ਗਗਨ ਘਿਓ, 30 ਲੀਟਰ ਸਰੋਂ ਦਾ ਤੇਲ, 2 ਗੱਟੇ ਬਾਸਪਤੀ ਚਾਵਲ, 2 ਡੱਬੇ ਗੁੜ 54 ਕਿਲੋ, ਚਾਹ ਪੱਤੀ 25 ਕਿਲੋ, ਬਿਸਕੁਟ, ਸਾਬਣ ਅਤੇ 26 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ ਹਨ।…

    Read More »
  • ਭਾਜਪਾ ਹਰ ਤਰ੍ਹਾਂ ਪੰਜਾਬੀਆਂ ਨੂੰ ਕਰਨਾ ਚਾਹੁੰਦੀ ਹੈ ਬਦਨਾਮ-ਮੰਤਰੀ ਧਾਲੀਵਾਲ

    ਭਾਜਪਾ ਹਰ ਤਰ੍ਹਾਂ ਪੰਜਾਬੀਆਂ ਨੂੰ ਕਰਨਾ ਚਾਹੁੰਦੀ ਹੈ ਬਦਨਾਮ-ਮੰਤਰੀ ਧਾਲੀਵਾਲ

    ਅਜਨਾਲਾ, (ਅੰਮ੍ਰਿਤਸਰ), 22 ਜਨਵਰੀ– ਨਵੀਂ ਦਿੱਲੀ ਤੋਂ ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਵਲੋਂ ਪੰਜਾਬੀਆਂ ਸੰਬੰਧੀ ਦਿੱਤੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦਿੱਲੀ ਦੀ ਅਰਥ-ਵਿਵਸਥਾ ਅਤੇ ਸਿਆਸਤ ਵਿਚ ਪੰਜਾਬੀਆਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪਰਵੇਸ਼ ਵਰਮਾ ਵਲੋਂ ਬਿਆਨ ਭਾਜਪਾ ਦੀ ਸੋਚੀ…

    Read More »
  • ਗੱਡੀ ਦੀ ਸਾਈਡ ਵੱਜਣ ਕਾਰਨ ਮੋਟਰ ਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ

    ਗੱਡੀ ਦੀ ਸਾਈਡ ਵੱਜਣ ਕਾਰਨ ਮੋਟਰ ਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ

    ਭੁਲੱਥ, (ਕਪੂਰਥਲਾ), 22 ਜਨਵਰੀ- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ ’ਤੇ ਪੈਂਦੇ ਪਿੰਡ ਮੁਬਾਰਕਪੁਰ ਬਾਉਲੀ ਵਿਖੇ ਗੱਡੀ ਦੀ ਸਾਈਡ ਵੱਜਣ ਕਰਕੇ ਮੋਟਰ ਸਾਈਕਲ ਸਵਾਰ ਨੌਜਵਾਨ ਦੇ ਗੰਭੀਰ ਜਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਰਬਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੁਬਾਰਕਪੁਰ ਬਾਉਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਭੁਲੱਥ ਸਿਟੀ ਲੈਬ ’ਤੇ ਕੰਮ ਕਰਦਾ ਹੈ। ਉਹ ਰਾਤ ਤਕਰੀਬਨ ਸਾਢੇ…

    Read More »
  • ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਾਉਣ ਤੋਂ ਕੀਤਾ ਮਨ੍ਹਾ, ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ

    ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਾਉਣ ਤੋਂ ਕੀਤਾ ਮਨ੍ਹਾ, ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ

    ਸ਼ੁਤਰਾਣਾ, (ਪਟਿਆਲਾ), 22 ਜਨਵਰੀ- ਢਾਬੀਗੁੱਜਰਾਂ ਖਨੌਰੀ ਮੋਰਚੇ ਵਿਚ ਉਸ ਸਮੇਂ ਅਫ਼ਰਾ ਤਫ਼ਰੀ ਵਾਲਾ ਮਾਹੌਲ ਬਣ ਗਿਆ, ਜਦੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ ਤੋਂ ਮਨ੍ਹਾ ਕਰ ਦਿੱਤਾ। ਖ਼ਬਰ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਇਸ ਸੰਬੰਧੀ ਡੀ.ਐਸ.ਪੀ. ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਗੁਲੂਕੋਜ਼ ਲਾਉਣ ਵਾਲਾ ਡਾਕਟਰ ਦੱਖਣੀ ਭਾਰਤ ਦਾ ਹੋਣ ਕਰਕੇ…

    Read More »
  • ਚੰਡੀਗੜ੍ਹ ਗ੍ਰਨੇਡ ਧਮਾਕਾ: ਐਨ.ਆਈ.ਏ. ਵਲੋਂ ਬਠਿੰਡਾ ਸਮੇਤ 16 ਥਾਵਾਂ ’ਤੇ ਛਾਪੇਮਾਰੀ

    ਚੰਡੀਗੜ੍ਹ ਗ੍ਰਨੇਡ ਧਮਾਕਾ: ਐਨ.ਆਈ.ਏ. ਵਲੋਂ ਬਠਿੰਡਾ ਸਮੇਤ 16 ਥਾਵਾਂ ’ਤੇ ਛਾਪੇਮਾਰੀ

    ਬਠਿੰਡਾ, 22 ਜਨਵਰੀ– ਚੰਡੀਗੜ੍ਹ ਗ੍ਰਨੇਡ ਧਮਾਕੇ ਮਾਮਲੇ ਵਿਚ ਐਨ.ਆਈ.ਏ. ਵਲੋਂ ਬਠਿੰਡਾ ਦੇ ਪ੍ਰਤਾਪ ਨਗਰ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਰਾਸ਼ਟਰੀ ਜਾਂਚ ਏਜੰਸੀ ਸਤੰਬਰ 2024 ਦੇ ਚੰਡੀਗੜ੍ਹ ਗ੍ਰਨੇਡ ਧਮਾਕੇ ਮਾਮਲੇ ਵਿਚ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਇਕ-ਇਕ ਅਤੇ ਪੰਜਾਬ ਵਿਚ 14 ਥਾਵਾਂ ਸਮੇਤ 16 ਥਾਵਾਂ ’ਤੇ ਤਲਾਸ਼ੀ ਲੈ ਰਹੀ ਹੈ।

    Read More »
  • ਸੜਕ ਦੁਰਘਟਨਾ ਵਿਚ ਦੋ ਨੌਜਵਾਨਾਂ ਦੀ ਮੌਤ

    ਸੜਕ ਦੁਰਘਟਨਾ ਵਿਚ ਦੋ ਨੌਜਵਾਨਾਂ ਦੀ ਮੌਤ

    ਭੁਲੱਥ, (ਕਪੂਰਥਲਾ), 22 ਜਨਵਰੀ– ਇਥੋਂ ਨਜ਼ਦੀਕੀ ਪਿੰਡ ਰਾਮਗੜ੍ਹ ਦੇ ਨੇੜੇ ਸੜਕ ਦੁਰਘਟਨਾ ਵਿਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਹਿਮਦਪੁਰ ਤੋਂ ਦੋ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਮਗੜ੍ਹ ਵੱਲ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਦਾ ਮੋਟਰਸਾਈਕਲ ਇਕ ਦਰਖ਼ਤ ਨਾਲ ਟਕਰਾ ਗਿਆ, ਜਿਸ ਕਾਰਨ ਮੌਕੇ ’ਤੇ ਹੀ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ।

    Read More »
  • ਪੰਜਾਬ ਦੇ ਅੱਜ 17 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ- ਮੌਸਮ ਵਿਭਾਗ

    ਪੰਜਾਬ ਦੇ ਅੱਜ 17 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ- ਮੌਸਮ ਵਿਭਾਗ

    ਚੰਡੀਗੜ੍ਹ, 22 ਜਨਵਰੀ– ਅੱਜ ਤੋਂ ਪੰਜਾਬ ਦਾ ਮੌਸਮ ਬਦਲ ਜਾਵੇਗਾ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਰਾਜ ਵਿਚ ਕੁਝ ਥਾਵਾਂ ’ਤੇ ਦੋ ਦਿਨਾਂ ਤੱਕ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ 17 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 1.5 ਡਿਗਰੀ ਦੀ ਕਮੀ ਦਰਜ ਕੀਤੀ…

    Read More »
  • ਗਣਤੰਤਰ ਦਿਵਸ ਦੇ ਮੱਦੇਨਜਰ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਹੋਈ

    ਗਣਤੰਤਰ ਦਿਵਸ ਦੇ ਮੱਦੇਨਜਰ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਹੋਈ

    ਫਾਜ਼ਿਲਕਾ, 21 ਜਨਵਰੀ– 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾ—ਸ਼ੋਰਾਂ ਨਾਲ ਚੱਲ ਰਹੀਆਂ ਹਨ। ਡੀ.ਸੀ.ਡੀ.ਏ.ਵੀ. ਸਕੂਲ ਫਾਜ਼ਿਲਕਾ ਵਿਖੇ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਦੌਰਾਨ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਜਿਥੇ ਹਰੇਕ ਆਈਟਮ ਦਾ ਜਾਇਜਾ ਲਿਆ ਉਥੇ ਆਈਟਮ ਇੰਚਾਰਜਾਂ ਨੂੰ ਲੋੜੀਂਦੇ ਸੁਝਾਅ ਵੀ ਦਿੱਤੇ। ਐਸ.ਡੀ.ਐਮ. ਕੰਵਰਜੀਤ ਸਿੰਘ ਨੇ ਦੱਸਿਆ…

    Read More »
  • ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ

    ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ

    ਫਾਜ਼ਿਲਕਾ, 21 ਜਨਵਰੀ– ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਇੱਕ ਡਾਕਟਰ, ਫਾਰਮੇਸੀ ਅਫ਼ਸਰ, ਕਲੀਨੀਕਲ ਅਸਿਸਟੈਂਟ ਅਤੇ…

    Read More »
Back to top button