Punjab

  • ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ

    ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ

    ਫਾਜਿਲਕਾ 21 ਜਨਵਰੀ– ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ…

    Read More »
  • ਪਸ਼ੂ ਪਾਲਣ ਵਿਭਾਗ ਵਲੋਂ ਜਿਲ੍ਹਾ ਫਾਜਿਲਕਾ ਦੇ ਸਮੂਹ ਸੁਪਰਵਾਈਜਰ ਅਤੇ ਇਨਮੂਰੈਟਰ ਦੀ ਕਰਵਾਈ ਰਿਫਰੈਸ਼ਰ ਟ੍ਰੇਨਿੰਗ

    ਪਸ਼ੂ ਪਾਲਣ ਵਿਭਾਗ ਵਲੋਂ ਜਿਲ੍ਹਾ ਫਾਜਿਲਕਾ ਦੇ ਸਮੂਹ ਸੁਪਰਵਾਈਜਰ ਅਤੇ ਇਨਮੂਰੈਟਰ ਦੀ ਕਰਵਾਈ ਰਿਫਰੈਸ਼ਰ ਟ੍ਰੇਨਿੰਗ

    ਫਾਜਿਲਕਾ 21 ਜਨਵਰੀ– ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ 21ਵੀ ਪਸ਼ੂ ਧਨ ਗਣਨਾ ਦੇ ਕੰਮ ਦਾ ਰਿਵੀਊ ਕਰਨ ਅਤੇ ਕੰਮ ਵਿਚ ਹੋਰ ਤੇਜੀ ਲਿਆਉਣ ਦੇ ਮਕਸਦ ਨਾਲ ਜਿਲ੍ਹਾ ਫਾਜਿਲਕਾ ਦੇ ਸਮੂਹ ਸੁਪਰਵਾਈਜਰ ਅਤੇ ਇਨਮੂਰੈਟਰ ਦੀ ਰਿਫਰੈਸ਼ਰ ਟ੍ਰੇਨਿੰਗ ਫਾਜਿਲਕਾ ਵਿਖੇ ਕਰਵਾਈ ਗਈ।ਜਿਸ ਵਿੱਚ ਡਾ ਪਰਮਦੀਪ ਸਿੰਘ ਵਾਲੀਆ ਸੰਯੁਕਤ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਅਤੇ ਡਾ ਰਵੀ ਕਾਂਤ ਸਟੇਟ ਨੋਡਲ ਅਫਸਰ ਪਸੂ ਗਣਨਾ…

    Read More »
  • Mann in Delhi: We don't Talk About 'Ladai', We Talk About 'Padhai'

    Mann in Delhi: We don’t Talk About ‘Ladai’, We Talk About ‘Padhai’

    New Delhi/Chandigarh, January 21- Punjab Chief Minister Bhagwant Mann today electrified the atmosphere in Delhi with vibrant roadshows in support of Aam Aadmi Party (AAP) candidates Akhilesh Pati Tripathi (Model Town), Ajesh Yadav (Badli), and Pradeep Mittal (Rohini). Addressing enthusiastic crowds, Mann highlighted AAP’s commitment to progressive governance and people-centric development, contrasting it with the divisive and hollow promises of…

    Read More »
  • ਦਿੱਲੀ ਵਿੱਚ ਮਾਨ ਨੇ ਕਿਹਾ: ਅਸੀਂ 'ਲੜਾਈ' ਦੀ ਨਹੀਂ 'ਪੜਾਈ' ਦੀ ਗੱਲ ਕਰਦੇ ਹਾਂ

    ਦਿੱਲੀ ਵਿੱਚ ਮਾਨ ਨੇ ਕਿਹਾ: ਅਸੀਂ ‘ਲੜਾਈ’ ਦੀ ਨਹੀਂ ‘ਪੜਾਈ’ ਦੀ ਗੱਲ ਕਰਦੇ ਹਾਂ

    ਨਵੀਂ ਦਿੱਲੀ/ਚੰਡੀਗੜ੍ਹ, 21 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਵੱਖ ਵੱਖ ਵਿਧਾਨਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤੇ ਅਤੇ ਚੌਣ ਪ੍ਰਚਾਰ ਕੀਤਾ। ਮਾਨ ਨੇ ਅਖਿਲੇਸ਼ ਪਤੀ ਤ੍ਰਿਪਾਠੀ (ਮਾਡਲ ਟਾਊਨ), ਅਜੇਸ਼ ਯਾਦਵ (ਬਾਦਲੀ) ਅਤੇ ਪ੍ਰਦੀਪ ਮਿੱਤਲ (ਰੋਹਿਣੀ) ਦੇ ਸਮਰਥਨ ਵਿੱਚ ਰੋਡ ਸ਼ੋਅ ਕੀਤੇ। ਉਤਸ਼ਾਹੀ ਭੀੜ ਨੂੰ ਸੰਬੋਧਨ ਕਰਦੇ…

    Read More »
  • दिल्ली में बोले मान: हम 'लड़ाई' की नहीं, 'पढ़ाई' की बात करते हैं

    दिल्ली में बोले मान: हम ‘लड़ाई’ की नहीं, ‘पढ़ाई’ की बात करते हैं

    नई दिल्ली/चंडीगढ़, 21 जनवरी– पंजाब के मुख्यमंत्री भगवंत मान ने आज आम आदमी पार्टी (आप) के उम्मीदवारों अखिलेश पति त्रिपाठी (मॉडल टाउन), अजेश यादव (बादली) और प्रदीप मित्तल (रोहिणी) के समर्थन में तीनों विधानसभाओं में रोड शो किया। मान ने लोगों को आम आदमी पार्टी के ईमानदार शासन और जन- कल्याणकारी योजनाओं के बारे में बताया और इसकी तुलना विपक्षी…

    Read More »
  • Aam Aadmi Party’s Inderjit Kaur New Mayor of Ludhiana

    Aam Aadmi Party’s Inderjit Kaur New Mayor of Ludhiana

    Ludhiana/Chandigarh, January 21- After a long wait, Ludhiana has finally got its new Mayor. Aam Aadmi Party’s (AAP) Principal Inderjit Kaur has been elected as the Mayor of Ludhiana. Meanwhile, Rakesh Parashar has been elected as the Senior Deputy Mayor, and Prince Johar as the Deputy Mayor. Chief Minister Bhagwant Mann and Aam Aadmi Party Punjab President Aman Arora congratulated…

    Read More »
  • ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

    ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

    ਲੁਧਿਆਣਾ/ਚੰਡੀਗੜ੍ਹ, 20 ਜਨਵਰੀ– ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਲੁਧਿਆਣਾ ਸ਼ਹਿਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ।  ਆਮ ਆਦਮੀ ਪਾਰਟੀ (ਆਪ) ਦੀ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਚੁਣਿਆ ਗਿਆ ਹੈ।  ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਨਵੇਂ…

    Read More »
  • ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਵਾਹਗੇ ਵਾਲਾ ਅਤੇ ਬਸਤੀ ਖਲੀਲ ਵਾਲੀ ਵਿਖੇ ਪ੍ਰੋਗਰਾਮ ਕਰਵਾਏ ਗਏ

    ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਵਾਹਗੇ ਵਾਲਾ ਅਤੇ ਬਸਤੀ ਖਲੀਲ ਵਾਲੀ ਵਿਖੇ ਪ੍ਰੋਗਰਾਮ ਕਰਵਾਏ ਗਏ

    ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)–  ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਪਿੰਡ ਵਾਹਗੇ ਵਾਲਾ ਵਿੱਚ ਸੈਮੀਨਾਰ ਕਰਵਾਇਆ ਗਿਆ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।…

    Read More »
  • ਰਾਜ ਪੱਧਰੀ ਬਸੰਤ ਮੇਲਾ 27-28 ਜਨਵਰੀ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ–ਡਿਪਟੀ ਕਮਿਸ਼ਨਰ

    ਰਾਜ ਪੱਧਰੀ ਬਸੰਤ ਮੇਲਾ 27-28 ਜਨਵਰੀ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ–ਡਿਪਟੀ ਕਮਿਸ਼ਨਰ

    ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਰਵਾਇਤੀ ਮੇਲਿਆਂ ਦੀ ਲੜੀ ਤਹਿਤ ਇਹ ਮੇਲਾ 27 ਅਤੇ 28 ਜਨਵਰੀ 2025 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ, ਸੱਭਿਆਚਾਰਕ ਪ੍ਰੋਗਰਾਮ, ਰਵਾਇਤੀ…

    Read More »
  • ਵਿਪੁਲ ਨਾਰੰਗ ਬਣੇ ਇੰਡੀਅਨ ਰੈੱਡ ਕਰਾਸ ਫ਼ਿਰੋਜ਼ਪੁਰ ਦਾ ਪੈਟਰਨ 

    ਵਿਪੁਲ ਨਾਰੰਗ ਬਣੇ ਇੰਡੀਅਨ ਰੈੱਡ ਕਰਾਸ ਫ਼ਿਰੋਜ਼ਪੁਰ ਦਾ ਪੈਟਰਨ 

    ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਸਮਾਜ ਸੇਵਕ ਵਿਪੁਲ ਨਾਰੰਗ ਇੰਡੀਅਨ ਰੈੱਡ ਕਰਾਸ ਫਿਰੋਜ਼ਪੁਰ ਦੇ ਸਰਪ੍ਰਸਤ ਬਣ ਗਏ ਹਨ। ਉਨ੍ਹਾਂ ਨੂੰ ਫਿਰੋਜ਼ਪੁਰ ਦੀ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਦੁਆਰਾ ਇੰਡੀਅਨ ਰੈੱਡ ਕਰਾਸ ਸੋਸਾਇਟੀ ਦੁਆਰਾ ਜਾਰੀ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦਾ ਸਨਮਾਨ ਕਰਦੇ ਹੋਏ, ਦਿਵਿਆ ਆਈਐੱਸ ਐੱਸ.ਡੀ.ਐੱਮ ਫ਼ਿਰੋਜ਼ਪੁਰ, ਨਿਧੀ ਕੁਮੁਦ ਪੀਸੀਐੱਸ ਏਡੀਸੀ ਅਤੇ ਅਸ਼ੋਕ ਬਹਿਲ ਸਕੱਤਰ ਇੰਡੀਅਨ ਰੈੱਡ ਕਰਾਸ ਫਿਰੋਜ਼ਪੁਰ…

    Read More »
Back to top button