Punjab
-
ਦਿਵਯ ਜਯੋਤੀ ਜਾਗਿ੍ਰਤੀ ਸੰਸਥਾਨ ਵੱਲੋਂ ਆਸ਼ਰਮ ਵਿਚ ਸਪਤਾਹਿਕ ਸਤਿਸੰਗ ਪ੍ਰੋਗਰਾਮ ਕਰਵਾਇਆ
ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਦਿਵਯ ਜਯੋਤੀ ਜਾਗਿ੍ਰਤੀ ਸੰਸਥਾਨ ਵੱਲੋਂ ਸਥਾਨਕ ਆਸ਼ਰਮ ਵਿਚ ਸਪਤਾਹਿਕ ਸਤਿਸੰਗ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਸਰਵ ਆਸ਼ੂਤੋਸ਼ ਮਹਾਰਾਜ ਦੇ ਪਰਮ ਸ਼ਿਸ਼ ਸਵਾਮੀ ਚੰਦਰ ਸ਼ੇਖਰ ਨੇ ਸੰਗਤ ਨੂੰ ਆਪਣੇ ਵਿਚਾਰਾਂ ਵਿੱਚ ਦੱਸਦੇ ਹੋਏ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਆਪਣਾ ਪਿਆਰ ਪ੍ਰਮਾਤਮਾ ਨਾਲ ਜੋੜਿਆ, ਉਸਦਾ ਜੀਵਨ ਨਵੀਨਤਾ ਦੇ ਸਾਂਚੇ ਵਿੱਚ ਢਲ ਗਿਆ। ਪ੍ਰਮਾਤਮਾ ਪ੍ਰਤੀ…
Read More » -
ਸੀਨੀਅਰ ਸੈਕੰਡਰੀ ਸਕੂਲ ਬੱਗੇ ਕੇ ਪਿੱਪਲ ਵਿਖੇ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿੱਚ ਸੈਮੀਨਾਰ ਲਗਾਇਆ
ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਸੋਮਿਆ ਮਿਸ਼ਰਾ ਐੱਸਐੱਸਪੀ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਸੀਨੀਅਰ ਸੈਕੰਡਰੀ ਸਕੂਲ ਬੱਗੇ ਕੇ ਪਿੱਪਲ ਵਿਖੇ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿੱਚ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਏਐੱਸਆਈ ਲਖਬੀਰ ਸਿੰਘ ਅਤੇ ਏਐੱਸਆਈ ਗੁਰਮੇਜ ਸਿੰਘ ਐੱਸਐੱਸਪੀ ਦਫਤਰ ਵੱਲੋਂ ਸ਼ਾਮਲ ਹੋਏ। ਏਐੱਸਆਈ ਲਖਬੀਰ ਸਿੰਘ ਨੇ ਦੱਸਿਆ ਕਿ ਦੇਸ਼ ਭਰ ਵਿੱਚ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ…
Read More » -
ਐਕਟਿਵ ਫੈਮਿਲੀ ਹੈਪੀ ਟੂਗੇਦਰ ਦਾ ਸੰਦੇਸ਼ ਦਿੰਦੇ ਦੀ ਫੈਮਲੀ ਸਪੋਰਟਸ ਫੈਸਟ ਦਾ ਆਯੋਜਨ
ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਐਕਟਿਵ ਫੈਮਿਲੀ ਹੈਪੀ ਟੂਗੇਦਰ ਦਾ ਸੁਨੇਹਾ ਦਿੰਦੇ ਹੋਏ, ਦਾਸ ਐਂਡ ਬ੍ਰਾਊਨ ਵਰਲਡ ਸਕੂਲ ਨੇ ਰੇਲਵੇ ਪਾਰਕ, ਗੁਰੂਹਰਸਹਾਏ ਵਿਖੇ ਦ ਫੈਮਿਲੀ ਸਪੋਰਟਸ ਫੈਸਟ ਦਾ ਆਯੋਜਨ ਕੀਤਾ। ਜਿਸ ਵਿੱਚ ਸੈਂਕੜੇ ਸਥਾਨਕ ਲੋਕਾਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ। ਪਿ੍ਰੰਸੀਪਲ ਡਾ. ਰਾਜੇਸ਼ ਚੰਦੇਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਾਬਕਾ ਵਿਧਾਇਕ ਅਤੇ ਸਮਾਜ ਸੇਵਕ…
Read More » -
48 ਗ੍ਰਾਮ ਹੈਰੋਇਨ, 2 ਮੋਬਾਇਲ ਫੋਨ, ਇਕ ਮੋਟਰਸਾਈਕਲ ਸਮੇਤ ਦੋ ਗ੍ਰਿਫ਼ਤਾਰ
ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਥਾਣਾ ਮਮਦੋਟ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 48 ਗ੍ਰਾਮ ਹੈਰੋਇਨ, 2 ਮੋਬਾਇਲ ਫੋਨ ਅਤੇ 1 ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬੱਸ…
Read More » -
ਟੈਂਡਰ ਪਾਉਣ ਦੀ ਰੰਜ਼ਿਸ਼ ਨੂੰ ਲੈ ਕੇ ਵਿਅਕਤੀ ਦੀ ਕੀਤੀ ਕੁੱਟਮਾਰ, 5 ਖ਼ਿਲਾਫ਼ ਮਾਮਲਾ ਦਰਜ
ਫ਼ਿਰੋਜ਼ਪੁਰ, 21 ਜਨਵਰੀ– (ਬਾਲ ਕਿਸ਼ਨ)– ਟਰੱਕ ਯੂਨੀਅਨ ਕੈਂਟ ਫਿਰੋਜ਼ਪੁਰ ਵਿਖੇ ਟੈਂਡਰ ਪਾਉਣ ਦੀ ਰੰਜ਼ਿਸ਼ ਨੂੰ ਲੈ ਕੇ ਇਕ ਟਰੱਕ ਯੂਨੀਅਨ ਦੇ ਇਕ ਮੈਂਬਰ ਦੀ ਕੁੱਟਮਾਰ ਕਰਕੇ ਪੈਸੇ ਖੋਹਣ ਦੇ ਦੋਸ਼ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ 5 ਵਿਅਕਤੀਆਂ ਖਿਲਾਫ 115, 304, 133, 190, 191 (3) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਵਿੰਦਰ ਸਿੰਘ ਪੁੱਤਰ ਕੁਲਜੀਤ…
Read More » -
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜਪੁਰ ਫੇਰੀ ਦੌਰਾਨ ਕੀਤੇ ਪਰਚਿਆਂ ਵਿੱਚ 307 ਵਰਗੀਆਂ ਧਰਾਵਾਂ ਦੇ ਵਾਧੇ ਦੇ ਰੋਸ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਪ੍ਰਦਸ਼ਨ
ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 5 ਜਨਵਰੀ 2022 ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕਿਸਾਨਾਂ ਦੇ ਧਰਨੇ ਕਾਰਨ ਕਾਫਲਾ ਰੋਕੇ ਜਾਣ ਦੇ ਦਰਜ ਮੁਕੱਦਮੇ ਵਿੱਚ ਧਾਰਾ 307 ਅਤੇ ਹੋਰ ਧਰਾਵਾਂ ਦੇ ਵਾਧੇ ਕਰਨ ਅਤੇ ਅਦਾਲਤ ਵੱਲੋਂ ਕਿਸਾਨਾਂ ਨੂੰ ਸੰਮਨ ਜਾਰੀ ਕਰਨ ਦੇ ਰੋਸ ਵਜੋਂ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੱਦੇ ਤੇ ਥਾਣਾ ਕੁੱਲਗੜ੍ਹੀ ਸਾਹਮਣੇ…
Read More » -
ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਨਾਂ ਇਸਤੇਮਾਲ ਕਰਨ ਦੀ ਚੁੱਕੀ ਸਹੁੰ
ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਨਾਂ ਇਸਤੇਮਾਲ ਕਰਨ ਦੀ ਸਹੁੰ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਡਾ. ਐੱਸ ਐੱਨ ਰੁਦਰਾ ਨੇ ਦੱਸਿਆ ਕਿ ਚਾਈਨਾ ਡੋਰ ਦੇ ਇਸਤੇਮਾਲ ਨੂੰ ਰੋਕਣ ਦੇ ਉਦੇਸ਼ ਨਾਲ ਵਿਵੇਕਾਨੰਦ ਵਰਲਡ ਸਕੂਲ ਵਿੱਚ ਇੱਕ ਵਿਸ਼ੇਸ਼ ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ…
Read More » -
ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ, ਫਿਰੋਜ਼ਪੁਰ ਚੈਂਬਰ ਆਫ਼ ਕਾਮਰਸ ਨੇ ਯੰਗ ਅਚੀਵਰਜ਼ ਐਵਾਰਡ 2025 ਦਾ ਸਫਲਤਾਪੂਰਵਕ ਆਯੋਜਨ
ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਨੌਜਵਾਨਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਇੱਕ ਪਲੇਟਫਾਰਮ ਦੇਣ ਦੇ ਉਦੇਸ਼ ਨਾਲ, ਫਿਰੋਜ਼ਪੁਰ ਚੈਂਬਰ ਆਫ਼ ਕਾਮਰਸ ਨੇ ਫਿਰੋਜ਼ਪੁਰ ਯੰਗ ਅਚੀਵਰਜ਼ ਐਵਾਰਡ 2025 ਦਾ ਆਯੋਜਨ ਕੀਤਾ, ਜਿਸ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਦੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀ ਪੁਰਸਕਾਰ ਪ੍ਰਾਪਤ ਕਰਨ ਲਈ ਪਹੁੰਚੇ। ਡੀਸੀਐੱਮ ਇੰਟਰਨੈਸ਼ਨਲ ਸਕੂਲ ਦੇ ਬਾਜਵਾ ਆਡੀਟੋਰੀਅਮ ਵਿੱਚ ਆਯੋਜਿਤ ਇਸ ਸ਼ਾਨਦਾਰ…
Read More » -
ਦਾਸ ਐਂਡ ਬ੍ਰਾਊਨ ਵਿਖੇ ਤੀਜੀ ਆਰਮਰ ਪੰਜਾਬ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਨਿਸ਼ਾਨੇਬਾਜ਼ਾਂ ਨੇ ਸੋਨੇ ਅਤੇ ਚਾਂਦੀ ਦੇ ਮੈਡਲ ਜਿੱਤੇ
ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਦੋ ਦਿਨਾਂ ਤੀਜੀ ਆਰਮਰ ਪੰਜਾਬ ਓਪਨ ਸ਼ੂਟਿੰਗ ਚੈਂਪੀਅਨਸ਼ਿਪ 2025 ਦੇ ਸਮਾਪਤੀ ਸਮਾਰੋਹ ਵਿੱਚ, ਚੈਂਪੀਅਨਸ਼ਿਪ ਦੇ ਭਾਗੀਦਾਰਾਂ ਨੂੰ ਸੋਨੇ ਅਤੇ ਚਾਂਦੀ ਦੇ ਮੈਡਲ ਪਹਿਨਾ ਕੇ ਉਤਸ਼ਾਹਿਤ ਕੀਤਾ ਗਿਆ। ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿੱਚ ਆਯੋਜਿਤ ਇਸ ਚੈਂਪੀਅਨਸ਼ਿਪ ਵਿੱਚ ਰੈੱਡ ਕਰਾਸ ਦੇ ਸਕੱਤਰ ਅਸ਼ੋਕ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿਸ ਦਾ ਉਦੇਸ਼ ਖਿਡਾਰੀਆਂ ਨੂੰ ਸ਼ੂਟਿੰਗ ਵਿੱਚ…
Read More » -
ਘਰ ’ਚੋਂ ਅਣਪਛਾਤੇ ਵਿਅਕਤੀਆਂ ਨੇ ਕੀਤੀ ਚੋਰੀ, ਮਾਮਲਾ ਦਰਜ
ਫ਼ਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ)– ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਫੱਤੇ ਵਾਲਾ ਵਿਖੇ ਇਕ ਔਰਤ ਦੇ ਘਰ ’ਚੋਂ ਅਣਪਛਾਤੇ ਵਿਅਕਤੀਆਂ ਵੱਲੋਂ 60 ਹਜ਼ਾਰ ਰੁਪਏ ਦੀ ਨਗਦੀ, 81 ਗ੍ਰਾਮ ਸੋਨਾ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 331 (3), 305 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਵਿੰਦਰ…
Read More »