Punjab
-
ਅਮਨ ਸਕੌਡਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ, ਕਿਹਾ-ਇਕ ਮੁਲਜ਼ਮ ਨੂੰ ਹੋਰਨਾਂ ਮਾਮਲਿਆਂ ਦੇ ਲੰਬਿਤ ਰਹਿਣ ਦੇ ਆਧਾਰ ’ਤੇ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ
ਚੰਡੀਗੜ੍ਹ, 17 ਜਨਵਰੀ– ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਮਨਦੀਪ ਕੰਬੋਜ ਉਰਫ ਅਮਨ ਸਕੌਡਾ ਨੂੰ ਜ਼ਮਾਨਤ ਦੇ ਦਿੱਤੀ ਹੈ ਜੋ ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ’ਤੇ ਫਾਜ਼ਿਲਕਾ ’ਚ ਦਰਜ ਧੋਖਾਧੜੀ ਕਰਨ ਅਤੇ ਭਾਰੀ ਰਕਮ ਵਸੂਲਣ ਦੇ ਦੋਸ਼ ’ਚ ਗਿ੍ਫਤਾਰ ਹੋਏ ਸਨ। ਅਮਨ ਸਕੌੜਾ ’ਤੇ ਦੋਸ਼ ਹੈ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀ ਨੇ ਸ਼ਿਕਾਇਤਕਰਤਾ ਤੋਂ ਪੰਜਾਬ ਸਿਵਲ ਸਰਵਿਸ ’ਚ ਇਕ…
Read More » -
ਮੁਹੰਮਦ ਸਦੀਕ ਦੇ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ, 17 ਜਨਵਰੀ– ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਰੀਦਕੋਟ ਦੀ ਰਾਖਵੀਂ ਸੀਟ ਤੋਂ ਲੋਕ ਸਭਾ ਚੋਣ ਲੜਨ ਵਾਲੇ ਮੁਹੰਮਦ ਸਦੀਕ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ‘ਤੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਮੋਗਾ ਦੇ ਕਮਲਜੀਤ ਸਿੰਘ ਨੇ ਪਟੀਸ਼ਨ ‘ਚ ਹਾਈ ਕੋਰਟ ਨੂੰ ਦੱਸਿਆ ਸੀ ਕਿ ਮੁਹੰਮਦ ਸਦੀਕ, ਮੁਸਲਮਾਨ ਹੋਣ ਦੇ ਬਾਵਜੂਦ, ਅਨੁਸੂਚਿਤ ਜਾਤੀ ਸ਼੍ਰੇਣੀ ਲਈ ਰਾਖਵੀਂ ਸੀਟ ‘ਤੇ ਚੋਣ…
Read More » -
ਸਾਬਕਾ ਵਿਧਾਇਕ ਗਿੱਲ ਨੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
ਪੱਟੀ, 17 ਜਨਵਰੀ- ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਵਿਧਾਨ ਸਭਾ ਹਲਕਾ ਪੱਟੀ ਵਿਚ ਆਉਂਦੇ ਪਿੰਡ ਕੈਰੋਂ ਵਿਖੇ 280 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੂਬਾ ਪੱਧਰੀ ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ ਦੀ ਤਾਮੀਰ ਦਾ ਕੰਮ ਪੱਕੇ ਤੌਰ ’ਤੇ ਠੱਪ ਕਰ ਦਿੱਤੇ ਜਾਣ ਕਾਰਨ ਪੰਜਾਬ ਸਰਕਾਰ ਵਿਰੁੱਧ ਜਨਤਕ ਲਾਮਬੰਦੀ ਕਰਨ ਲਈ 13 ਫਰਵਰੀ ਨੂੰ ਸੂਬਾ ਪੱਧਰ…
Read More » -
ਗੱਡੀ ਦਾ ਸ਼ੀਸ਼ਾ ਤੋੜ ਕੇ ਲੁੱਟੇ 10 ਲੱਖ ਦੀ ਨਕਦੀ ਤੇ ਜਮੀਨ ਦੇ ਕਾਗਜ ਲੁੱਟੇ
ਭਿੱਖੀਵਿੰਡ , 17 ਜਨਵਰੀ- ਬੇਸ਼ੱਕ ਪੁਲਿਸ ਵੱਲੋਂ ਲੁਟੇਰਿਆਂ ਖਿਲਾਫ ਠੋਸ ਕਾਰਵਾਈ ਕਰਨ ਦਾ ਦਾਅਵਾ ਕੀਤਾ ਜਾਂਦਾ ਹੋਵੇ, ਪਰ ਫਿਰ ਵੀ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ ਅਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਮਾਮਲਾ ਭਿੱਖੀਵਿੰਡ ਦੇ ਤਹਿਸੀਲ ਕੰਪਲੈਕਸ ਤੋਂ ਸਾਹਮਣੇ ਆਇਆ, ਜਿਥੇ ਦੁਪਹਿਰ ਸਮੇਂ ਅਵਤਾਰ ਸਿੰਘ ਨਾਮਕ ਵਿਅਕਤੀ ਜਿਸ ਨੇ ਦਿਲਬਾਗ ਸਿੰਘ ਵਾਸੀ ਮਾੜੀ ਗੌੜ ਸਿੰਘ ਪਾਸੋਂ 56 ਕਨਾਲ…
Read More » -
ਗੋਲ਼ੀ ਮਾਰ ਕੇ ਪੈਟਰੋਲ ਪੰਪ ਮੈਨੇਜਰ ਤੋਂ ਸਾਢੇ ਚਾਰ ਲੱਖ ਰੁਪਏ ਲੁੱਟੇ
ਜਲੰਧਰ, 17 ਜਨਵਰੀ–ਮਹਾਨਗਰ ’ਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਕਾਰਨ ਲੁਟੇਰੇ ਇੰਨੇ ਬੇਖੌਫ ਹੋ ਗਏ ਹਨ ਕਿ ਉਹ ਆਪਣੀ ਮਰਜ਼ੀ ਨਾਲ ਕਿਸੇ ਵੀ ਥਾਂ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਜਨਤਾ ਨੂੰ ਦੋਵੇਂ ਹੱਥੀਂ ਲੁੱਟ ਰਹੇ ਹਨ। ਤਾਜ਼ਾ ਘਟਨਾ ਜਲੰਧਰ ਦੀ ਦਾਣਾ ਮੰਡੀ ’ਚ ਉਸ ਸਮੇਂ ਵਾਪਰੀ ਜਦੋਂ ਐੱਚਐੱਮਵੀ ਕਾਲਜ ਨੇੜੇ ਸਥਿਤ ਕਤਿਆਲ ਪੈਟਰੋਲ ਪੰਪ ਦਾ ਮੈਨੇਜਰ ਸਾਗਰ…
Read More » -
ਅਗਲੇ ਦੋ ਦਿਨ ਧੁੰਦ ਦੀ ਚਿੱਟੀ ਚਾਦਰ ‘ਚ ਲਪੇਟਿਆ ਰਹੇਗਾ ਪੰਜਾਬ, ਤਾਪਮਾਨ ‘ਚ ਹੋਈ 4 ਡਿਗਰੀ ਦੀ ਗਿਰਾਵਟ; ਫਾਜ਼ਿਲਕਾ ਰਿਹਾ ਸਭ ਤੋਂ ਠੰਢਾ
ਲੁਧਿਆਣਾ, 17 ਜਨਵਰੀ- ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਅਤੇ ਸ਼ਨੀਵਾਰ ਨੂੰ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਵੀਰਵਾਰ ਸਵੇਰੇ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਛਾਈ ਰਹੀ। ਸਵੇਰ ਵੇਲੇ ਵਿਜ਼ੀਬਿਲਟੀ ਬਹੁਤ ਘੱਟ ਸੀ। ਵੀਰਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਸਭ ਤੋਂ ਘੱਟ ਰਿਹਾ। ਜਿੱਥੇ…
Read More » -
ਅਮਰੀਕਾ ’ਚ ਬੈਠੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਛੇ ਸਾਥੀ ਗ੍ਰਿਫ਼ਤਾਰ, ਹਥਿਆਰ ਬਰਾਮਦ
ਬਿਕਰਮਜੀਤ ਸਿੰਘ ਅੰਮ੍ਰਿਤਸਰ, 17 ਜਨਵਰੀ- ਸੀਆਈਏ ਸਟਾਫ਼-3 ਅਤੇ ਸਦਰ ਥਾਣਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਇੰਟਰਨੈੱਟ ਮੀਡੀਆ ਐਪਸ ਰਾਹੀਂ ਅਮਰੀਕਾ ਸਥਿਤ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿਚ ਸੀ। ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਵਿੱਕੀ ਵਾਸੀ ਪਿੰਡ ਮਰੜੀ ਕਲਾਂ ਥਾਣਾ ਮਜੀਠਾ, ਪ੍ਰਿੰਸਦੀਪ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਮੇਤਲਾ ਥਾਣਾ ਸ੍ਰੀ ਹਰਗੋਬਿੰਦਪੁਰ ਜ਼ਿਲ੍ਹਾ ਗੁਰਦਾਸਪੁਰ,…
Read More » -
ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਹੋਈ ਬੈਠਕ
ਫਾਜਿਲਕਾ, 17 ਜਨਵਰੀ– ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਅੱਜ ਇੱਥੇ ਇੱਕ ਬੈਠਕ ਹੋਈ ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਅਧਿਕਾਰੀਆਂ ਤੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਜਾਣਕਾਰੀ ਲਈ। ਬੈਠਕ ਵਿੱਚ ਐਸਡੀਐਮ ਕੰਵਰ ਜੀਤ ਸਿੰਘ ਮਾਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਵਧੀਕ ਡਿਪਟੀ ਕਮਿਸ਼ਨਰ…
Read More » -
ਚੰਡੀਗੜ੍ਹ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣਗੀਆਂ ਜਾਂ ਨਹੀਂ? ਹਾਈ ਕੋਰਟ ਨੇ ਆਖਰਕਾਰ ਕਰ ਦਿੱਤਾ ਕਲੀਅਰ
ਚੰਡੀਗੜ੍ਹ, 17 ਜਨਵਰੀ– ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਸਬੰਧੀ ਦਾਇਰ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਸ ਲਈ ਏਅਰਲਾਈਨ ਨੂੰ ਮਜਬੂਰ ਨਹੀਂ ਕੀਤਾ ਜਾ ਸਕਦਾ।ਇਹ ਫੈਸਲਾ ਏਅਰਲਾਈਨ ‘ਤੇ ਛੱਡ ਦੇਣਾ ਚਾਹੀਦਾ ਹੈ ਕਿ ਉਡਾਣਾਂ ਸ਼ੁਰੂ ਕਰਨੀਆਂ ਹਨ ਜਾਂ ਨਹੀਂ, ਇਹ ਵਪਾਰਕ ਮਾਮਲਾ ਹੈ ਅਤੇ ਇਸ ਵਿਚ ਦਖਲ…
Read More » -
ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟਿਆ, ਪਤੀ-ਪਤਨੀ ਤੇ ਬੱਚੇ ਝੁਲਸੇ, ਗੰਭੀਰ ਹਾਲਤ ਹੋਣ ਕਾਰਨ ਪੀਜੀਆਈ ਰੈਫਰ
ਲੁਧਿਆਣਾ, 17 ਜਨਵਰੀ- ਗਿਆਸਪੁਰਾ ਇਲਾਕੇ ਵਿੱਚ ਉਸ ਵੇਲੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ ਜਦੋਂ ਸ਼ੁਕਰਵਾਰ ਸਵੇਰੇ ਉਥੋਂ ਦੇ ਇੱਕ ਘਰ ਵਿੱਚ ਖਾਣਾ ਬਣਾਉਂਦੇ ਸਮੇਂ ਘਰੇਲੂ ਗੈਸ ਸਿਲੰਡਰ ਫਟ ਗਿਆ । ਹਾਦਸਾ ਇਸ ਕਦਰ ਭਿਆਨਕ ਸੀ ਕਿ ਘਰ ਵਿੱਚ ਮੌਜੂਦ ਪਤੀ ਪਤਨੀ ਅਤੇ ਦੋ ਬੱਚੇ ਬੁਰੀ ਤਰ੍ਹਾਂ ਝੁਲਸ ਗਏ । ਜ਼ਖ਼ਮੀਆਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ , ਜਿੱਥੋਂ ਡਾਕਟਰਾਂ…
Read More »