Punjab
-
ਕੇਜਰੀਵਾਲ ਦੀ ਸੁਰੱਖਿਆ ‘ਚ ਪੰਜਾਬ ਪੁਲਿਸ ਦੇ ਜਵਾਨ ਨਹੀਂ ਹੋਣਗੇ ਤਾਇਨਾਤ, ਕੇਂਦਰੀ ਗ੍ਰਹਿ ਮੰਤਰਾਲੇ ਨੇ ਬੇਨਤੀ ਕੀਤੀ ਰੱਦ
ਚੰਡੀਗੜ੍ਹ, 17 ਜਨਵਰੀ– ਕੇਂਦਰੀ ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿਚ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕਰਨ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਦੇ ਹੁਕਮ ਬਾਅਦ ਹੁਣ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿਚ ਪੰਜਾਬ ਪੁਲਿਸ ਦੇ ਜਵਾਨ ਸ਼ਾਮਲ ਨਹੀਂ ਕੀਤੇ ਜਾਣਗੇ। ਪਤਾ ਲੱਗਿਆ ਹੈ ਕਿ…
Read More » -
ਡੇਅਰੀਆਂ ‘ਚ ਪਸ਼ੂਆਂ ਨੂੰ ਆਕਸੀਟੋਸਿਨ ਦੇਣ ਬਾਰੇ ਹਾਈ ਕੋਰਟ ਸਖ਼ਤ, ਕਿਹਾ-ਕੇਂਦਰ ਤੇ ਸੂਬਾ ਸਰਕਾਰਾਂ ਲੈਣ ਉਚਿਤ ਫੈਸਲਾ
ਚੰਡੀਗੜ੍ਹ, 17 ਜਨਵਰੀ– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਸ਼ੂਆਂ ਨੂੰ ਡੇਅਰੀਆਂ ਵਿੱਚ ਆਕਸੀਟੋਸਿਨ ਦੇਣ ਵਿਰੁੱਧ ਪਾਈ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪਟੀਸ਼ਨਕਰਤਾ ਨੂੰ ਇਸ ਵਿਸ਼ੇ ‘ਤੇ ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਣ ਲਈ ਕਿਹਾ ਹੈ। ਨਾਲ ਹੀ ਅਦਾਲਤ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਸ ਮੰਗ ਪੱਤਰ ‘ਤੇ 60 ਦਿਨਾਂ ਦੇ ਅੰਦਰ ਢੁਕਵਾਂ ਫੈਸਲਾ ਲੈਣ ਦੇ ਹੁਕਮ…
Read More » -
ਧੁੰਦ ਨੂੰ ਲੈ ਕੇ ਪੰਜਾਬ ’ਚ ਆਰੈਂਜ (ਸੰਤਰੀ) ਅਲਰਟ ਜਾਰੀ
ਚੰਡੀਗੜ੍ਹ, 17 ਜਨਵਰੀ- ਪੰਜਾਬ ਵਿਚ ਅੱਜ ਵੀ ਧੁੰਦ ਨੂੰ ਲੈ ਕੇ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਵੀਰਵਾਰ ਰਾਤ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਕੱਲ੍ਹ ਧੁੱਪ ਦੀ ਘਾਟ ਕਾਰਨ ਦਿਨ ਦੇ ਤਾਪਮਾਨ ਵਿਚ 3.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਭਰ ਦੇ ਸ਼ਹਿਰਾਂ ਦਾ ਦਿਨ ਦਾ ਤਾਪਮਾਨ 11 ਤੋਂ 20 ਡਿਗਰੀ…
Read More » -
ਫ਼ਿਲਮ ਐਮਰਜੈਂਸੀ ਦੀ ਸਕ੍ਰੀਨਿੰਗ ਮੌਕੇ ਸਿਨੇਮਾ ਘਰਾਂ ’ਚ ਵਧਾਈ ਗਈ ਸੁਰੱਖਿਆ
ਅੰਮ੍ਰਿਤਸਰ, 17 ਜਨਵਰੀ– ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਪੰਜਾਬ ਵਿਚ ਰਿਲੀਜ਼ ’ਤੇ, ਅੰਮ੍ਰਿਤਸਰ ਦੇ ਐਸ.ਐਚ.ਓ. ਬਲਜਿੰਦਰ ਸਿੰਘ ਔਲਖ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਫ਼ਿਲਮ ਦੀ ਸਕ੍ਰੀਨਿੰਗ ਨੂੰ ਰੋਕਣ ਦੀ ਅਪੀਲ ਤੋਂ ਬਾਅਦ ਇੱਥੇ (ਸਿਨੇਮਾ ਹਾਲ ’ਤੇ) ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਨੇਮਾ ਹਾਲ ਦੇ ਮੈਨੇਜਰ ਨਾਲ ਵੀ ਸੰਪਰਕ ਕੀਤਾ ਹੈ ਤੇ ਉਸ ਨੇ…
Read More » -
ਫ਼ਿਲਮ ਐਮਰਜੈਂਸੀ ਦਾ ਲੁਧਿਆਣਾ ਵਿਖੇ ਸਿੱਖ ਸੰਗਠਨਾਂ ਵਲੋਂ ਵਿਰੋਧ
ਲੁਧਿਆਣਾ, 17 ਜਨਵਰੀ– ਹਮੇਸ਼ਾ ਹੀ ਵਿਵਾਦਾਂ ਵਿਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਅੱਜ ਪੂਰੇ ਦੇਸ਼ ਭਰ ਵਿਚ ਰਿਲੀਜ਼ ਹੋਣ ਜਾ ਰਹੀ ਹੈ ਪਰ ਅੱਜ ਲੁਧਿਆਣਾ ਦੇ ਸਿਨੇਮਾ ਘਰਾਂ ਦੇ ਬਾਹਰ ਸਿੱਖ ਸੰਗਠਨਾਂ ਵਲੋਂ ਇਸ ਫ਼ਿਲਮ ਦਾ ਸਖਤ ਤੌਰ ਤੇ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧ ਕਰ ਰਹੇ ਸਿੱਖ ਸੰਗਠਨਾਂ ਦੇ ਆਗੂਆਂ ਨੇ ਕਿਹਾ ਇਸ ਫ਼ਿਲਮ ਨੂੰ ਕਿਸੇ…
Read More » -
ਪੰਜਾਬ ਦੇ PVRs ‘ਚ ਫਿਲਮ ‘ਐਮਰਜੈਂਸੀ’ ਨਹੀਂ ਹੋਵੇਗੀ ਰਿਲੀਜ਼, SGPC ਵੱਲੋ ਕੀਤਾ ਜਾ ਰਿਹੈ ਵਿਰੋਧ
ਅੰਮ੍ਰਿਤਸਰ, 17 ਜਨਵਰੀ- ਸ਼੍ਰੋਮਣੀ ਕਮੇਟੀ ਵੱਲੋਂ ਫਿਲਮ ‘ਐਮਰਜੈਂਸੀ’ ਦੇ ਵਿਰੋਧ ਵਿੱਚ ਸਿਨੇਮਾ ਘਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਪੰਜਾਬੀ ਭਰ ਵਿਚ ਜਿਹਨਾਂ ਸਿਨੇਮਾ ਘਰਾਂ ਵਿਚ ਫਿਲਮ ‘ਅੇਮਰਜੈਂਸੀ’ ਲੱਗਣ ਜਾ ਰਹੀ ਹੈ, ਉਹਨਾਂ ਸਿਨੇਮਾ ਘਰਾਂ ਦੇ ਬਹਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਫਿਲਮ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਨੂੰ ਸਵੇਰੇ ਹੀ ਅੰਮ੍ਰਿਤਸਰ ਦੇ ਸਿਨੇਮਾ ਘਰ…
Read More » -
ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਸਿਨੇਮਾ ਘਰਾਂ ਦੇ ਬਾਹਰ ਰੋਸ ਧਰਨੇ
ਅੰਮ੍ਰਿਤਸਰ, 17 ਜਨਵਰੀ–ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਸ ਨਾਲ ਸੰਬੰਧਿਤ ਸੰਸਥਾਵਾਂ ਵਲੋਂ ਵੱਖ-ਵੱਖ ਸਿਨੇਮਾ ਘਰਾਂ ਦੇ ਬਾਹਰ, ਜਿੱਥੇ ਕਿ ਇਹ ਫਿਲਮ ਲੱਗਣ ਦੀ ਸੰਭਾਵਨਾ ਹੈ, ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਅੰਮ੍ਰਿਤਸਰ ਸ਼ਹਿਰ ਦੇ ਇਕ ਵੱਡੇ ਸਿਨੇਮਾ ਘਰ ਦੇ ਬਾਹਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦੀ…
Read More » -
ਕਈ ਫ਼ਿਲਮਾਂ ’ਚ ਤੱਥਾਂ ਨੂੰ ਕੀਤਾ ਜਾਂਦੈ ਤੋੜ ਮਰੋੜ ਕੇ ਪੇਸ਼- ਰਾਜਾ ਵੜਿੰਗ
ਚੰਡੀਗੜ੍ਹ, 17 ਜਨਵਰੀ– ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੀ ਰਿਲੀਜ਼ ’ਤੇ ਕਾਂਗਰਸ ਸੰਸਦ ਮੈਂਬਰ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਵੀ ਅਜਿਹੀਆਂ ਫ਼ਿਲਮਾਂ ਬਣਾਈਆਂ ਜਾਂਦੀਆਂ ਹਨ, ਤਾਂ ਉਨ੍ਹਾਂ ਵਿਚ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾਂਦਾ ਹੈ, ਕਿਉਂਕਿ ਜੇਕਰ ਮਸਾਲਾ ਨਾ ਹੋਵੇ ਤਾਂ ਫ਼ਿਲਮ ਸਫ਼ਲ ਨਹੀਂ ਹੁੰਦੀ, ਇਹ ਸਹੀ ਨਹੀਂ ਹੈ ਕਿ…
Read More » -
ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਨ ਦੀ ਜ਼ਿੰਮੇਵਾਰ ਹੋਵੇਗੀ ਸੂਬਾ ਸਰਕਾਰ- ਸ਼੍ਰੋਮਣੀ ਕਮੇਟੀ ਮੈਂਬਰ
ਅੰਮ੍ਰਿਤਸਰ, 17 ਜਨਵਰੀ– ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੀ ਰਿਲੀਜ਼ ’ਤੇ, ਇਕ ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਅੱਜ ਸਾਡਾ ਵਿਰੋਧ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੀ ਰਿਲੀਜ਼ ’ਤੇ ਹੈ। ਇਸ ਫ਼ਿਲਮ ਵਿਚ ਸਿੱਖ ਧਰਮ ਦੇ ਇਤਿਹਾਸ ਅਤੇ 1984 ਦੇ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਫ਼ਿਲਮ ਦਾ ਟੀਜ਼ਰ ਆਉਣ ’ਤੇ…
Read More » -
ਫ਼ਿਲਮ ‘ਐਮਰਜੈਂਸੀ’ ਦੇ ਵਿਰੋਧ ਵਿਚ ਸਿੱਖ ਜਥੇਬੰਦੀਆਂ ਦਾ ਧਰਨਾ ਜਾਰੀ
ਪਟਿਆਲਾ, 17 ਜਨਵਰੀ- ਭਾਜਪਾਈ ਸਾਂਸਦ ਤੇ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪਟਿਆਲਾ ਦੇ ਰਾਜਪੁਰਾ ਰੋਡ ’ਤੇ ਸਥਿਤ ਇਕ ਸਿਨੇਮਾ ਦੇ ਬਾਹਰ ਧਰਨਾ ਦਿੱਤਾ ਹੋਇਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਇਹ ਫ਼ਿਲਮ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।
Read More »