Punjab

  • ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਸੰਬੰਧ ਵਿੱਚ ਲਗਾਇਆ ਗਿਆ ਕੈਂਪ 

    ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਸੰਬੰਧ ਵਿੱਚ ਲਗਾਇਆ ਗਿਆ ਕੈਂਪ 

    ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ– ਜ਼ਿਲ੍ਹੇ ਵਿੱਚ ਰਾਸ਼ਟਰੀ ਸੜ੍ਹਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਟ੍ਰੈਫਿਕ  ਪੁਲਿਸ ਦੇ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ  ਦੇ ਸਹਿਯੋਗ ਨਾਲ  ਰਣਪਰੀਤ ਸਿੰਘ ਸਕੱਤਰ ਸਟੇਟ ਟਰਾਂਸਪੋਰਟ ਅਥਾਰਟੀ, ਕੁਲਜੀਤ ਕਟੋਚ ਏ.ਆਈ.ਇੰਚਾਰਜ ਮਨਿਸਟਰ ਕਾਰ ਸੈਸ਼ਨ ਪੰਜਾਬ PB01 ਅਤੇ ਚੰਡੀਗੜ੍ਹ ਗਰੁੱਪ ਆਫ ਕਾਲਜ ਲਾਂਡਰਾਂ ਐਸ ਏ ਐਸ ਨਗਰ ਨਾਲ…

    Read More »
  • ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਟੈਸਟ-2025 ਛੇਵੀਂ ਜਮਾਤ ਦੀ ਪ੍ਰਵੇਸ਼ ਪ੍ਰੀਖਿਆ ਵਿੱਚ ਸੈਂਟਰ ਦਾ ਬਦਲਾਅ 

    ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਟੈਸਟ-2025 ਛੇਵੀਂ ਜਮਾਤ ਦੀ ਪ੍ਰਵੇਸ਼ ਪ੍ਰੀਖਿਆ ਵਿੱਚ ਸੈਂਟਰ ਦਾ ਬਦਲਾਅ 

    ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ– ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਜਮਾਤ ਛੇਵੀਂ ਸਾਲ 2025-2026 ਦੀ ਪ੍ਰੀਖਿਆ ਮਿਤੀ 18 ਜਨਵਰੀ 2025 ਵਿੱਚ ਭਾਗ ਲੈਣ ਵਾਲੇ ਰੋਲ ਨੰਬਰ 2621023-2621250 ਦੇ ਵਿਦਿਆਰਥੀਆ ਦਾ ਸੈਂਟਰ ਬੀ.ਐੱਸ.ਐੱਮ ਸਿੱਖ ਸਕੂਲ ਖਰੜ ਤੋਂ  ਬਦਲ ਕੇ ਸ਼ਾਸਤਰੀ ਮਾਡਲ ਸਕੂਲ ਫੇਸ-1 ਮੁਹਾਲੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਰੋਲ ਨੰਬਰ 2621251-2621446 ਦੇ ਵਿਦਿਆਰਥੀਆ ਦਾ ਸੈਟਰ ਸ਼ਾਸਤਰੀ ਮਾਡਲ ਸਕੂਲ ਫੇਸ-1 ਮੁਹਾਲੀ…

    Read More »
  • ਚਤਾਮਲੀ ਵਿਖੇ 20 ਜਨਵਰੀ 2025 ਤੋਂ ਸ਼ੁਰੂ  ਹੋ ਰਹੀ 4 ਹਫਤਿਆਂ ਦੀ ਡੇਅਰੀ ਉੱਦਮ ਸਿਖਲਾਈ 

    ਚਤਾਮਲੀ ਵਿਖੇ 20 ਜਨਵਰੀ 2025 ਤੋਂ ਸ਼ੁਰੂ  ਹੋ ਰਹੀ 4 ਹਫਤਿਆਂ ਦੀ ਡੇਅਰੀ ਉੱਦਮ ਸਿਖਲਾਈ 

    ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ:- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰ. ਕੁਲਦੀਪ ਸਿੰਘ ਜੱਸੋਵਾਲ  ਦੀ ਯੋਗ  ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ  ਲਈ 4 ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 20-01-2025…

    Read More »
  • ਰਾਜ ਪੱਧਰੀ ਬਸੰਤ ਪੰਚਮੀ ਮੇਲਾ 27-28 ਜਨਵਰੀ ਨੂੰ ਫ਼ਿਰੋਜ਼ਪੁਰ ਵਿਖੇ ਮਨਾਇਆ ਜਾਵੇਗਾ - ਡਿਪਟੀ ਕਮਿਸ਼ਨਰ

    ਰਾਜ ਪੱਧਰੀ ਬਸੰਤ ਪੰਚਮੀ ਮੇਲਾ 27-28 ਜਨਵਰੀ ਨੂੰ ਫ਼ਿਰੋਜ਼ਪੁਰ ਵਿਖੇ ਮਨਾਇਆ ਜਾਵੇਗਾ – ਡਿਪਟੀ ਕਮਿਸ਼ਨਰ

    ਬਾਲ ਕਿਸ਼ਨ ਫ਼ਿਰੋਜ਼ਪੁਰ, 16 ਜਨਵਰੀ– ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਦੇ ਰਿਵਾਇਤੀ ਮੇਲਿਆਂ ਦੀ ਲੜੀ ਤਹਿਤ 27 ਅਤੇ 28 ਜਨਵਰੀ 2025 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ…

    Read More »
  • ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

    ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

    ਬਾਲ ਕਿਸ਼ਨ ਫ਼ਿਰੋਜ਼ਪੁਰ, 16 ਜਨਵਰੀ– ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾਦੇ ਦਿਸ਼ਾ–ਨਿਰਦੇਸ਼ਾਂ ਤਹਿਤ ਏਡੀਸੀ–ਕਮ-ਆਰਟੀਏ ਡਾ. ਨਿਧੀ ਕੁਮੁਦ ਬੰਬਾਹ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਸੀ ਤਹਿਤ ਏਟੀਓ ਰਾਕੇਸ਼ ਕੁਮਾਰ ਬਾਂਸਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਫ਼ਿਰੋਜ਼ਪੁਰ ਦੇ ਤਾਲਮੇਲ ਨਾਲ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਸੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 10 ਸਕੂਲੀ ਵਾਹਨਾਂ ਦੇ ਚਲਾਨ…

    Read More »
  • ਜ਼ਿਲ੍ਹਾ ਫ਼ਿਰੋਜ਼ਪੁਰ ਐਨ.ਜੀ.ਓਜ ਕੋਆਰਡੀਨੇਸ਼ਨ ਕਮੇਟੀ ਤਲਵੰਡੀ ਭਾਈ ਵੱਲੋਂ ਦੰਦਾਂ ਦਾ ਫਰੀ ਚੈਕਅੱਪ ਕੈਂਪ ਭਲਕੇ

    ਜ਼ਿਲ੍ਹਾ ਫ਼ਿਰੋਜ਼ਪੁਰ ਐਨ.ਜੀ.ਓਜ ਕੋਆਰਡੀਨੇਸ਼ਨ ਕਮੇਟੀ ਤਲਵੰਡੀ ਭਾਈ ਵੱਲੋਂ ਦੰਦਾਂ ਦਾ ਫਰੀ ਚੈਕਅੱਪ ਕੈਂਪ ਭਲਕੇ

    ਬਾਲ ਕਿਸ਼ਨ ਫ਼ਿਰੋਜ਼ਪੁਰ, 16 ਜਨਵਰੀ– ਜ਼ਿਲ੍ਹਾ ਫ਼ਿਰੋਜ਼ਪੁਰ ਐਨ.ਜੀ.ਓਜ ਕੋਆਰਡੀਨੇਸ਼ਨ ਕਮੇਟੀ ਤਲਵੰਡੀ ਭਾਈ ਵਲੋਂ ਗਊ ਮਾਤਾ ਸਮਾਧੀ ਮੰਦਰ, ਨੇੜੇ ਸਭ ਤਹਿਸੀਲ ਤਲਵੰਡੀ ਭਾਈ ਵਿਖੇ 18 ਜਨਵਰੀ 2025 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਜੈਨਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸ ਅਤੇ ਰਿਸਰਚ ਫ਼ਿਰੋਜ਼ਪੁਰ ਡਾਕਟਰਾਂ ਦੀ ਟੀਮ ਦੁਆਰਾ ਦੰਦਾਂ ਦੀ ਹਰੇਕ…

    Read More »
  • ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਵਿਖੇ ਕਰਵਾਈ ਗਈ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ

    ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਵਿਖੇ ਕਰਵਾਈ ਗਈ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ

    ਬਾਲ ਕਿਸ਼ਨ ਫ਼ਿਰੋਜ਼ਪੁਰ, 16 ਜਨਵਰੀ– ਡਾਇਰੈਕਟਰ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ. ਅਮਨਿੰਦਰ ਕੌਰ, ਜ਼ਿਲਾ ਸਿੱਖਿਆ ਅਫਸਰ (ਸੈ. ਸਿ) ਮੁਨੀਲਾ ਅਰੋੜਾ, ਉਪ ਜਿਲਾ ਸਿੱਖਿਆ ਅਫਸਰ ਡਾਕਟਰ ਸਤਿੰਦਰ ਸਿੰਘ (ਸੈ.ਸਿ), ਡਾਇਟ ਪਿ੍ਰੰਸੀਪਲ ਸੀਮਾ ਪੰਛੀ , ਬਲਾਕ ਨੋਡਲ ਅਫ਼ਸਰ ਰਾਜੇਸ਼ ਮਹਿਤਾ ਪਿ੍ਰੰਸੀਪਲ ਐੱਸਓਈ ਫਿਰੋਜ਼ਪੁਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਸਟੇਟ ਅਵਾਰਡੀ ਉਮੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਬਲਾਕ ਪੱਧਰੀ…

    Read More »
  • ਸਵੀਪ ਟੀਮ ਫ਼ਿਰੋਜ਼ਪੁਰ ਦੁਆਰਾ ਰਾਸ਼ਟਰੀ ਵੋਟਰ ਦਿਵਸ 2025 ਮੌਕੇ ਪੰਜਾਬ ਚੋਣ ਕੁਇਜ਼-2025 ਵਾਸਤੇ ਰਜਿਸਟ੍ਰੇਸ਼ਨ ਮੁਹਿੰਮ ਜਾਰੀ

    ਸਵੀਪ ਟੀਮ ਫ਼ਿਰੋਜ਼ਪੁਰ ਦੁਆਰਾ ਰਾਸ਼ਟਰੀ ਵੋਟਰ ਦਿਵਸ 2025 ਮੌਕੇ ਪੰਜਾਬ ਚੋਣ ਕੁਇਜ਼-2025 ਵਾਸਤੇ ਰਜਿਸਟ੍ਰੇਸ਼ਨ ਮੁਹਿੰਮ ਜਾਰੀ

    ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– ਸਵੀਪ ਟੀਮ ਫ਼ਿਰੋਜ਼ਪੁਰ ਦੁਆਰਾ ਰਾਸ਼ਟਰੀ ਵੋਟਰ ਦਿਵਸ 2025 ਮੌਕੇ ਪੰਜਾਬ ਚੋਣ ਕੁਇਜ਼-2025 ਵਾਸਤੇ ਰਜਿਸਟ੍ਰੇਸ਼ਨ ਮੁਹਿੰਮ ਭਾਰੀ ਉਤਸ਼ਾਹ ਨਾਲ ਚੱਲ ਰਹੀ ਹੈ। ਪੰਜਾਬ ਦੇ  ਮੁੱਖ ਚੋਣ ਅਧਿਕਾਰੀ ਦੇ ਨਿਰਦੇਸ਼ਾਂ ਦੇ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਮਨਾਉਣ ਲਈ ਪੰਜਾਬ ਚੋਣ ਕੁਇਜ਼-2025 ਦਾ ਆਯੋਜਨ ਕੀਤਾ ਜਾ ਰਿਹਾ ਹੈ। ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ, ਵੋਟਰਾਂ ਨੂੰ…

    Read More »
  • ਰਾਸ਼ਟਰੀ ਅਵਿਸ਼ਕਾਰ ਅਭਿਆਨ ਹੇਠ ਬਲਾਕ ਪੱਧਰੀ ਵਿਗਿਆਨ ਮੇਲਾ ਸਫਲਤਾਪੂਰਵਕ ਕਰਵਾਇਆ

    ਰਾਸ਼ਟਰੀ ਅਵਿਸ਼ਕਾਰ ਅਭਿਆਨ ਹੇਠ ਬਲਾਕ ਪੱਧਰੀ ਵਿਗਿਆਨ ਮੇਲਾ ਸਫਲਤਾਪੂਰਵਕ ਕਰਵਾਇਆ

    ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– ਪੰਜਾਬ ਸਿੱਖਿਆ ਵਿਭਾਗ ਅਤੇ ਐੱਸ.ਸੀ.ਆਰ.ਟੀ. ਪੰਜਾਬ ਦੇ ਦਿ੍ਰਸ਼ਟੀਕੋਣ ਅਧੀਨ, ਸਰਕਾਰੀ ਸਕੂਲਾਂ ਦੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰੀ ਹਾਈ ਸਕੂਲ, ਝੰਡੂਵਾਲਾ ਵਿਖੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਦੇ ਤਹਿਤ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਪ੍ਰਦਰਸ਼ਨੀ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਿਕ ਸੋਚ ਦੇ ਧਾਰਨੀ ਅਤੇ ਖੋਜਾਤਮਕ ਬਿਰਤੀਆਂ ਨੂੰ ਉਜਾਗਰ ਕਰਨਾ ਹੈ। ਇਸ  ਪ੍ਰਦਰਸ਼ਨੀ…

    Read More »
  • ਚਾਇਨਾ ਡੋਰ ਦੇ 4 ਗੱਟੂ ਸਮੇਤ ਇਕ ਗ੍ਰਿਫ਼ਤਾਰ

    ਚਾਇਨਾ ਡੋਰ ਦੇ 4 ਗੱਟੂ ਸਮੇਤ ਇਕ ਗ੍ਰਿਫ਼ਤਾਰ

    ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਚਾਇਨਾ ਡੋਰ ਦੇ 4 ਗੱਟੂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ 223 ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਤਰਲੋਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾਂ ਚੈਕਿੰਗ ਦੇ ਸਬੰਧ ਵਿਚ ਅਗਰਸੇਨ ਚੌਂਕ ਪਾਸ ਪੁੱਜੀ ਤਾਂ…

    Read More »
Back to top button