Punjab
-
ਵਿਅਕਤੀ ਦੀ ਕੁੱਟਮਾਰ ਹੁੰਦੇ ਸਮੇਂ ਦੀ ਵੀਡਿਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਦੋ ਨਾਮਜ਼ਦ
ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– ਫ਼ਿਰੋਜ਼ਪੁਰ ’ਚ ਮਹਾਂਰਾਸ਼ਟਰ ਬੈਂਕ ਬਿੱਲਾ ਰੌਲਵਾਈ ਚੋਂਕ ਦੇ ਕੋਲੋਂ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕਾਰ ਦੇ ਟਾਇਰ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 303 (2) ਬੀ.ਐੱਨ.ਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨੀਲਮਨੀ ਧੀਰ ਪੁੱਤਰ ਰਮਨਦੀਪ ਧੀਰ ਵਾਸੀ ਹਾਊਸ ਨੰਬਰ…
Read More » -
ਕਾਰ ਦੇ ਟਾਇਰ ਚੋਰੀ, ਮਾਮਲਾ ਦਰਜ
ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– ਫ਼ਿਰੋਜ਼ਪੁਰ ’ਚ ਮਹਾਂਰਾਸ਼ਟਰ ਬੈਂਕ ਬਿੱਲਾ ਰੌਲਵਾਈ ਚੋਂਕ ਦੇ ਕੋਲੋਂ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕਾਰ ਦੇ ਟਾਇਰ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 303 (2) ਬੀ.ਐੱਨ.ਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨੀਲਮਨੀ ਧੀਰ ਪੁੱਤਰ ਰਮਨਦੀਪ ਧੀਰ ਵਾਸੀ ਹਾਊਸ ਨੰਬਰ…
Read More » -
25 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– ਥਾਣਾ ਲੱਖੋਕੇ ਬਹਿਰਾਮ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਕਰੀ ਕਲਾਂ ਤੋਂ ਬੁੱਟਰ ਪਿੰਡ ਵੱਲ…
Read More » -
ਸਟੇਟ ਕਰਮਚਾਰੀ ਦਲ ਨੇ ਜਾਰੀ ਕੀਤਾ ਨਵੇਂ ਸਾਲ ਦਾ ਕੈਲੰਡਰ
ਫ਼ਿਰੋਜ਼ਪੁਰ 16 ਜਨਵਰੀ– ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਤਰਸੇਮ ਬੇਦੀ ਦੀ ਪ੍ਰਧਾਨਗੀ ਹੇਠ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਯੂਨੀਅਨ ਦਫਤਰ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਵਿੱਚ ਕਰਮਚਾਰੀ ਦਲ ਦੇ ਵੱਖ-ਵੱਖ ਕੈਟਾਗਰੀਆਂ ਦੇ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਵਿੱਚ 2025 ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਕੈਲੰਡਰ ਵਿੱਚ ਛੁੱਟੀਆਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਛੁੱਟੀਆਂ ਦੇ ਨੋਟੀਫਿਕੇਸ਼ਨ ਅਨੁਸਾਰ ਛਾਪੀਆਂ ਗਈਆਂ…
Read More » -
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– 26 ਜਨਵਰੀ 2025 ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ: ਨਿਧੀ ਕੁਮਦ ਬੰਬਾਹ ਨੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ। ਵਧੀਕ ਡਿਪਟੀ ਕਮਿਸ਼ਨਰ ਡਾ: ਨਿਧੀ ਕੁਮਦ ਬੰਬਾਹ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ…
Read More » -
ਨਰਸਿੰਗ ਕੇਡਰ ਵੱਲੋਂ ਡਟਵਾਂ ਵਿਰੋਧ ਕਰਨ ਤੋਂ ਬਾਅਦ ਡਾਇਰੈਕਟਰ ਹੈੱਲਥ ਸਰਵਿਸਜ਼ ਪੰਜਾਬ ਮੀਟਿੰਗ ਕੀਤੀ
ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਨਰਸਿੰਗ ਕੇਡਰ ਦੇ ਸਿੱਖਿਆ ਸਬੰਧੀ ਵਿਭਾਗ ਵਿੱਚ ਪ੍ਰਮੋਸ਼ਨ ਸਬੰਧੀ ਡਾਇਰੈਕਟਰ ਹੈਲਥ ਸਰਵਿਸ ਅਧੀਨ ਕੰਮ ਕਰ ਰਹੀਆਂ ਸਟਾਫ ਨਰਸਾਂ ਦੀ ਪ੍ਰਮੋਸ਼ਨ ਨੂੰ ਡਾਇਰੈਕਟੋਰੇਟ ਰਿਸਰਚ ਅਤੇ ਮੈਡੀਕਲ ਸਿੱਖਿਆ ਅਧੀਨ ਮਰਜ ਕਰਨ ਲਈ ਨੀਤੀ ਹੋਂਦ ਵਿੱਚ ਲਿਆਂਦੀ ਗਈ। ਜਿਸ ਦਾ ਡੀਐੱਚਐੱਸ ਅਧੀਨ ਕੰਮ ਕਰ ਰਹੇ ਪੂਰੇ ਨਰਸਿੰਗ ਕੇਡਰ ਵੱਲੋਂ ਡਟਵਾਂ ਵਿਰੋਧ ਕਰਨ ਤੋਂ ਬਾਅਦ…
Read More » -
ਜ਼ਮੀਨ ’ਚ ਬੀਜੀ ਸਰੋਂ ਦੀ ਫਸਲ ਵਾਹੁਣ ਦੇ ਦੋਸ਼ ’ਚ 8 ਨਾਮਜ਼ਦ
ਫ਼ਿਰੋਜ਼ਪੁਰ 16 ਜਨਵਰੀ- ਗੁਰੂਹਰਸਹਾਏ ਦੇ ਪਿੰਡ ਨੂਰੇ ਕੇ ਵਿਖੇ ਜ਼ਮੀਨ ’ਚ ਬੀਜੀ ਇਕ ਵਿਅਕਤੀ ਦੀ ਸਰੋਂ ਦੀ ਫਸਲ ਵਾਹੁਣ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ 4 ਬਾਏ ਨੇਮ ਲੋਕਾਂ ਅਤੇ 3-4 ਅਣਪਛਾਤੇ ਵਿਅਕਤੀਆਂ ਖਿਲਾਫ 329 (3), 62, 351 (2), 324 (4), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਖੁੰਡਾ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਬਿੱਲੀਮਾਰ…
Read More » -
ਮੀਂਹ ਦਾ ਪਾਣੀ ਤੇ ਗੰਦ ਨਾਲੀ ਰੋੜਣ ਦੀ ਰੰਸ਼ਿਸ਼ ’ਚ ਔਰਤ ਦੀ ਕੀਤੀ ਕੁੱਟਮਾਰ, 4 ਖ਼ਿਲਾਫ਼ ਮਾਮਲਾ ਦਰਜ
ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– ਫਿਰੋਜ਼ਪੁਰ ਦੇ ਪਿੰਡ ਰਾਮੇ ਵਾਲਾ ਵਿਖੇ ਮੀਂਹ ਅਤੇ ਗੰਦੇ ਨਾਲੀ ਦਾ ਪਾਣੀ ਦੀ ਰੰਜ਼ਿਸ਼ ਨੂੰ ਲੈ ਕੇ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ 4 ਵਿਅਕਤੀਆਂ ਖਿਲਾਫ 333, 74, 115 (2), 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਾਕਸ਼ੀ ਪਤਨੀ ਮੰਗਤ ਪੁੱਤਰ ਬਲਵੀਰ…
Read More » -
ਪਲਾਟ ਦੇ ਨਾਂ ’ਤੇ ਮਾਰੀ 66 ਲੱਖ 60 ਹਜ਼ਾਰ ਦੀ ਠੱਗੀ, ਦੋ ਖ਼ਿਲਾਫ਼ ਮਾਮਲਾ ਦਰਜ
ਫ਼ਿਰੋਜ਼ਪੁਰ, 16 ਜਨਵਰੀ (ਬਾਲ ਕਿਸ਼ਨ)– ਫਿਰੋਜ਼ਪੁਰ ’ਚ ਇਕ ਵਿਅਕਤੀ ਨਾਲ ਪਲਾਟ ਦੇ ਨਾਂ ’ਤੇ 66 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ 420, 120-ਬੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਿਪੁਲ ਗੋਇਲ ਪੁੱਤਰ ਹਰੀਸ਼ ਗੋਇਲ ਵਾਸੀ ਮਕਾਨ ਨੰਬਰ 20 ਬਾਜ਼ਾਰ ਨੰਬਰ 4 ਫਿਰੋਜ਼ਪੁਰ ਕੈਂਟ ਨੇ ਦੱਸਿਆ…
Read More » -
21 ਜਨਵਰੀ ਨੂੰ ਕਰਾਂਗੇ ਦਿੱਲੀ ਵੱਲ ਕੂਚ- ਸਰਵਣ ਸਿੰਘ ਪੰਧੇਰ
ਸ਼ੰਭੂ, 16 ਜਨਵਰੀ– ਅੱਜ ਇਥੇ ਪੱਤਰਕਾਰਾਂ ਨੂੰ ਸਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 101 ਕਿਸਾਨਾਂ ਦਾ ਜਥਾ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰੇਗਾ। ਉਨ੍ਹਾਂ ਕਿਹਾ ਕਿ ਇਹ ਜਥਾ ਪੈਦਲ ਜਾਵੇਗਾ। ਉਨ੍ਹਾਂ ਅੱਗੇ ਕਿਹਾ ਆਉਣ ਵਾਲੇ ਦਿਨਾਂ ਵਿਚ ਇਸ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Read More »