Punjab
-
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਦਾ ਦੇਹਾਂਤ
ਚੰਡੀਗੜ੍ਹ, 11 ਜਨਵਰੀ-ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ ਔਜਲਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮਾਂ 85 ਸਾਲ ਦੀ ਸੀ ਅਤੇ ਦਿੱਲੀ ਵਿੱਚ ਇਲਾਜ ਅਧੀਨ ਸੀ। ਉਨ੍ਹਾਂ ਨੇ ਸ਼ਨੀਵਾਰ ਸ਼ਾਮ ਨੂੰ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ, 12 ਜਨਵਰੀ ਨੂੰ ਦੁਪਹਿਰ 1 ਵਜੇ ਪਿੰਡ ਗੁਮਟਾਲਾ ਵਿਖੇ ਕੀਤਾ ਜਾਵੇਗਾ। ਸਰਦਾਰਨੀ ਗੁਰਮੀਤ ਕੌਰ ਔਜਲਾ ਜੀ…
Read More » -
MP Gurjeet Singh Aujla’s mother passes away
Chandigarh, 11 janvri-MP Gurjeet Singh Aujla’s mother Sardarni Gurmeet Kaur Aujla passed away today. Her mother was 85 years old and was undergoing treatment in Delhi. She breathed her last on Saturday evening. Her last rites will be performed on Sunday, January 12 at 1 pm in Gumtala village. Sardarni Gurmeet Kaur Aujla left behind her husband Sardar Sarabjit Singh,…
Read More » -
सांसद गुरजीत सिंह औजला की माता का निधन
चंडीगढ़, 11 जनवरी- सांसद गुरजीत सिंह औजला की माता जी सरदारनी गुरमीत कौर औजला का आज निधन हो गया। उनकी माता जी 85 वर्ष की थी और उनका दिल्ली में इलाज चल रहा था।उन्होंने शनिवार शाम को अपनी अंतिम सांस ली। उनका अंतिम संस्कार रविवार 12 जनवरी की दोपहर 1 बजे गुमटाला गांव में किया जाएगा। सरदारनी गुरमीत कौर औजला…
Read More » -
Significant Victory for AAP in Jalandhar: Vineet Dhir Elected as New Mayor
Jalandhar/Chandigarh, January 11- Aam Aadmi Party’s (AAP) Councillor Vineet Dhir (Ward Number 62) elected as the new Mayor of the Jalandhar Municipal Corporation. Balbir Singh Bittu Dhillon has been appointed Senior Deputy Mayor, and Malkeet Singh will serve as Deputy Mayor. Chief Minister Bhagwant Mann congratulated the three newly elected office-bearers and stated that the Aam Aadmi Party government is…
Read More » -
ਜਲੰਧਰ ‘ਚ ‘ਆਪ’ ਦੀ ਵੱਡੀ ਜਿੱਤ, ਮੇਅਰ ਬਣੇ ਵਨੀਤ ਧੀਰ ਦੀ ਅਗਵਾਈ ‘ਚ ਜਲੰਧਰ ਦਾ ਵਿਕਾਸ ਹੋਵੇਗਾ ਨਵੀਆਂ ਬੁਲੰਦੀਆਂ ‘ਤੇ
ਚੰਡੀਗੜ੍ਹ/ਜਲੰਧਰ, 11 ਜਨਵਰੀ- ਜਲੰਧਰ ਦੇ ਵਾਰਡ ਨੰਬਰ 62 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਵਨੀਤ ਧੀਰ ਨਗਰ ਨਿਗਮ ਦੇ ਨਵੇਂ ਮੇਅਰ ਹੋਣਗੇ। ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਲੰਧਰ…
Read More » -
जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर
जालंधर, 11 जनवरी- जालंधर के वार्ड नंबर – 62 से आम आदमी पार्टी के पार्षद वनीत धीर नगर निगम के नए मेयर होंगे। वहीं बलबीर सिंह बिट्टू ढिल्लों सीनियर डिप्टी मेयर और मलकीत सिंह को डिप्टी मेयर बनाया गया है। मुख्यमंत्री भगवंत मान ने तीनों नए नव-निर्वाचित पदाधिकारियों को शुभकामनाएं दी और कहा कि जालंधर के विकास के लिए आम आदमी पार्टी…
Read More » -
ਸਿਖਿਆ ਵਿਭਾਗ ਯੂਨੀਅਨ ਜਿਲਾ ਬਾਡੀ ਫਾਜ਼ਿਲਕਾ ਦੀ ਚੋਣ ਹੋਈ
ਫਾਜ਼ਿਲਕਾ 11 ਜਨਵਰੀ- ਅੱਜ ਮਿਤੀ 11ਜਨਵਰੀ 2025 ਨੂੰ ਸ੍ਰੀ ਰਾਜਿੰਦਰ ਕੁਮਾਰ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਜਰਨਲ ਪੀ ਐਸ ਐਮ ਐਸ ਯੂ ਫਾਜ਼ਿਲਕਾ ਸ੍ਰੀ ਸੁਖਦੇਵ ਚੰਦ ਕੰਬੋਜ ਦੀ ਪ੍ਰਧਾਨਗੀ ਹੇਠ ਸਿਖਿਆ ਵਿਭਾਗ ਫਾਜ਼ਿਲਕਾ ਜ਼ਿਲ੍ਹੇ ਦੇ ਸਮੂਹ ਕਲੈਰੀਕਲ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਸਿਖਿਆ ਵਿਭਾਗ ਯੂਨੀਅਨ ਜਿਲਾ ਬਾਡੀ ਫਾਜ਼ਿਲਕਾ ਦੀ ਚੋਣ ਹੋਈ। ਜਿਸ ਵਿੱਚ ਸਰਬ ਸੰਮਤੀ ਨਾਲ ਸ਼੍ਰੀ ਜਸਵਿੰਦਰ ਸਿੰਘ ਜ਼ਿਲਾ ਪ੍ਰਧਾਨ, ਸ਼੍ਰੀ ਅਰਜੁਨ ਧਵਨ…
Read More » -
78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਅਦਾਇਗੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2025: ਐੱਸ.ਏ.ਐੱਸ. ਨਗਰ ਜ਼ਿਲ੍ਹੇ ਵਿਚ 78914 ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ 11 ਕਰੋੜ 83 ਲੱਖ 71 ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅੰਮ੍ਰਿਤ ਬਾਲਾ ਨੇ ਦਿੱਤੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ ਦੇ 48315 ਲਾਭਪਾਤਰੀਆਂ ਨੂੰ 724,72,500 ਰੁਪਏ, ਵਿਧਵਾ…
Read More » -
ਏ.ਡੀ.ਸੀ. ਵੱਲੋਂ ਮੈਸਰਜ਼ ਸਕਾਈਵੇਅ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2025- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਸਕਾਈਵੇਅ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਮੈਸਰਜ਼ ਸਕਾਈਵੇਅ ਕੰਸਲਟੈਂਸੀ ਐਸ.ਸੀ.ਐਫ. ਨੰ: 05, ਪਹਿਲੀ…
Read More » -
ਲੋਹੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਫਾਜ਼ਿਲਕਾ ਦੇ ਵਿਧਾਇਕ ਨੇ 200 ਨਵਜੰਮੀਆਂ ਬੱਚੀਆਂ ਨੂੰ ਕੰਬਲ ‘ਤੇ ਬੇਬੀ ਕਿੱਟਸ ਵੰਡੀਆਂ
ਫਾਜ਼ਿਲਕਾ, 11 ਜਨਵਰੀ- ਲੋਹੜੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਸ਼ਾਹ ਪੈਲੇਸ ਫਾਜ਼ਿਲਕਾ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ! ਜਿਸ ਵਿੱਚ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ! ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਖੁਸ਼ੀ ਸਾਵਣਸੁੱਖਾ ਸਵਨਾ ਵੀ…
Read More »