Punjab

  • ਵਿਵੇਕਾਨੰਦ ਵਰਲਡ ਸਕੂਲ ਵਿੱਚ ਜ਼ਿਲ੍ਹਾ ਫੈਂਸਿੰਗ ਐਸੋਸੀਏਸ਼ਨ ਫਿਰੋਜ਼ਪੁਰ ਦੀ ਸਾਲਾਨਾ ਮੀਟਿੰਗ 2025 ਆਯੋਜਿਤ

    ਵਿਵੇਕਾਨੰਦ ਵਰਲਡ ਸਕੂਲ ਵਿੱਚ ਜ਼ਿਲ੍ਹਾ ਫੈਂਸਿੰਗ ਐਸੋਸੀਏਸ਼ਨ ਫਿਰੋਜ਼ਪੁਰ ਦੀ ਸਾਲਾਨਾ ਮੀਟਿੰਗ 2025 ਆਯੋਜਿਤ

    ਫ਼ਿਰੋਜ਼ਪੁਰ, 11 ਜਨਵਰੀ (ਬਾਲ ਕਿਸ਼ਨ)– ਵਿਵੇਕਾਨੰਦ ਵਰਲਡ ਸਕੂਲ ਨੂੰ ‘‘ਜ਼ਿਲ੍ਹਾ ਫੈਂਸਿੰਗ ਐਸੋਸੀਏਸ਼ਨ ਫਿਰੋਜ਼ਪੁਰ’’ ਦੀ ਸਾਲਾਨਾ ਮੀਟਿੰਗ 2025 ਦੀ ਮੇਜ਼ਬਾਨੀ ਕਰਨ ਦਾ ਮਾਣ ਪ੍ਰਾਪਤ ਹੋਇਆ। ਇਹ ਮੀਟਿੰਗ ਚੇਅਰਮੈਨ, ਸਮੀਰ ਮਿੱਤਲ, ਮਹਾਸਚਿਵ, ਡਾ. ਗੌਰਵ ਸਾਗਰ ਭਾਸਕਰ ਅਤੇ ਜੁਆਇੰਟ ਸਕ੍ਰੇਟਰੀ, ਦੇਵਿੰਦਰ ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਫੈਂਸਿੰਗ ਖਿਡਾਰੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਇਸ ਮੀਟਿੰਗ ਵਿੱਚ ਹਿੱਸਾ ਲਿਆ, ਜਿਨ੍ਹਾਂ ਨੇ ਖੇਡ…

    Read More »
  • ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਪੰਚਾਇਤਾਂ ਨੂੰ ਲਾਮਬੰਦ ਹੋਣ ਦਾ ਦਿੱਤਾ ਸੱਦਾ

    ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਪੰਚਾਇਤਾਂ ਨੂੰ ਲਾਮਬੰਦ ਹੋਣ ਦਾ ਦਿੱਤਾ ਸੱਦਾ

    ਫ਼ਿਰੋਜ਼ਪੁਰ, 11 ਜਨਵਰੀ (ਬਾਲ ਕਿਸ਼ਨ)– ਸਿਹਤ ਵਿਭਾਗ ਵੱਲੋ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਦੇ ਉਦੇਸ਼ ਨਾਲ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮਨੋਰਥ ਨਾਲ ਨਵ ਨਿਯੁਕਤ ਪੰਚਾਇਤਾਂ ਨੂੰ ਟ੍ਰੇਨਿੰਗ ਦੌਰਾਨ ਲਾਮਬੰਦ ਕਰਦਿਆਂ ਨਸ਼ਿਆਂ ਦੀ ਮਾੜੀ ਅਲਾਮਤ ਵਿਰੁੱਧ ਲਾਮਬਦ ਹੋ ਮੁਹਿੰਮ ਵਿੱਢਣ ਦਾ ਸਦਾ ਦਿੱਤਾ।ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ…

    Read More »
  • ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ

    ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ

    ਫ਼ਿਰੋਜ਼ਪੁਰ, 11 ਜਨਵਰੀ (ਬਾਲ ਕਿਸ਼ਨ)– ਫਿਰੋਜ਼ਪੁਰ ’ਚ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਤੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਿਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖਿਲਾਫ 498-ਏ, 406 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਦਰਖਾਸਤ/ਯੂਆਈਡੀ ਨੰਬਰ 437137 ਰਾਹੀਂ ਤਰਸੇਮ ਸਿੰਘ…

    Read More »
  • ਫ਼ਿਰੋਜ਼ਪੁਰ ਜੇਲ੍ਹ ਚ ਛਾਪੇਮਾਰੀ ਦੌਰਾਨ 17 ਮੋਬਾਈਲ ਕੀਤੇ ਜ਼ਬਤ

    ਫ਼ਿਰੋਜ਼ਪੁਰ ਜੇਲ੍ਹ ਚ ਛਾਪੇਮਾਰੀ ਦੌਰਾਨ 17 ਮੋਬਾਈਲ ਕੀਤੇ ਜ਼ਬਤ

    ਫ਼ਿਰੋਜ਼ਪੁਰ, 11 ਜਨਵਰੀ (ਬਾਲ ਕਿਸ਼ਨ)– ਤਿੰਨ-ਪੱਧਰੀ ਸੁਰੱਖਿਆ ਪ੍ਰਬੰਧ ਦੇ ਬਾਵਜੂਦ, ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਮੋਬਾਈਲ ਫੋਨਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਬੇਰੋਕ ਜਾਰੀ ਹੈ, ਜਿਸ ਨਾਲ ਜੇਲ੍ਹ ਪ੍ਰਸ਼ਾਸਨ ਲਈ ਗੰਭੀਰ ਚੁਣੌਤੀਆਂ ਖੜ੍ਹੀਆਂ ਹੋ ਰਹੀਆਂ ਹਨ। ਤਾਜ਼ਾ ਕਾਰਵਾਈ ਵਿੱਚ, ਇੱਕ ਤਲਾਸ਼ੀ ਮੁਹਿੰਮ ਦੌਰਾਨ 17 ਮੋਬਾਈਲ ਫੋਨ ਬਰਾਮਦ ਕੀਤੇ ਗਏ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਲਾਵਾਰਿਸ ਪਾਏ ਗਏ। ਕੈਦੀਆਂ ਵਿੱਚ ਮੋਬਾਈਲ ਫੋਨ ਸਭ…

    Read More »
  • ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 23 ਕਿੱਲੋ 177 ਗ੍ਰਾਮ ਅਫੀਮ ਤੇ ਕਾਰ ਸਮੇਤ ਦੋ ਗ੍ਰਿਫ਼ਤਾਰ

    ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 23 ਕਿੱਲੋ 177 ਗ੍ਰਾਮ ਅਫੀਮ ਤੇ ਕਾਰ ਸਮੇਤ ਦੋ ਗ੍ਰਿਫ਼ਤਾਰ

    ਫ਼ਿਰੋਜ਼ਪੁਰ, 11 ਜਨਵਰੀ (ਬਾਲ ਕਿਸ਼ਨ)–: ਸੌਮਿਆ ਮਿਸ਼ਰਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਿਰੋਜਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜ ਵਿਰੋਧੀ ਮਾੜੇ ਅਨਸਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਵਾਰਦਾਤਾਂ ਨੂੰ ਪੂਰੀ ਤਰਾਂ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨ ਨੂੰ ਕਿਸੇ ਤਰ੍ਹਾਂ ਵੀ ਆਪਣੇ ਹੱਥ ਵਿੱਚ ਲੈਣ ਵਾਲੇ ਅਪਰਾਧੀਆਂ ਖਿਲਾਫ…

    Read More »
  • ਧੁੰਦ ਕਾਰਨ ਦਰਖ਼ਤ ਨਾਲ ਟਕਰਾਈ ਬੱਸ, ਦਰਜਨ ਤੋਂ ਵੱਧ ਜ਼ਖ਼ਮੀ

    ਧੁੰਦ ਕਾਰਨ ਦਰਖ਼ਤ ਨਾਲ ਟਕਰਾਈ ਬੱਸ, ਦਰਜਨ ਤੋਂ ਵੱਧ ਜ਼ਖ਼ਮੀ

    ਤਰਨਤਾਰਨ, 11 ਜਨਵਰੀ- ਤਰਨਤਾਰਨ ਅੰਮ੍ਰਿਤਸਰ ਰੋਡ ’ਤੇ ਪਿੰਡ ਦਬੁਰਜੀ ਤੋਂ ਅੱਗੇ ਤਰਨਤਾਰਨ ਤੋਂ ਅੰਮ੍ਰਿਤਸਰ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਧੁੰਦ ਕਾਰਨ ਬੇਕਾਬੂ ਹੋ ਕੇ ਦਰਖ਼ਤ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਬੱਸ ’ਚ ਸਵਾਰ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਤਰਨਤਾਰਨ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਐਸ.ਐਮ.ਓ. ਡਾਕਟਰ ਸਰਬਜੀਤ ਸਿੰਘ ਨੇ…

    Read More »
  • ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਿੱਖ ਸੰਸਥਾਵਾਂ ਆਈਆਂ ਅੱਗੇ

    ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਿੱਖ ਸੰਸਥਾਵਾਂ ਆਈਆਂ ਅੱਗੇ

    ਸੈਕਰਾਮੈਂਟੋ, ਕੈਲੀਫੋਰਨੀਆ, 11 ਜਨਵਰੀ- ਕੈਲੀਫੋਰਨੀਆ ਦੇ ਜੰਗਲ ਨੂੰ ਲੱਗੀ ਅੱਗ ਵਲੋਂ ਮਚਾਈ ਵੱਡੀ ਤਬਾਹੀ ਦੇ ਦਰਮਿਆਨ ਸਿੱਖ ਸੰਸਥਾਵਾਂ ਮਦਦ ਲਈ ਅੱਗੇ ਆਈਆਂ ਹਨ। ਗੁਰੂ ਘਰਾਂ ਦੇ ਪ੍ਰਬੰਧਕ ਤੇ ਹੋਰ ਸਿੱਖ ਸੰਸਥਾਵਾਂ ਅੱਗ ਨਾਲ ਪ੍ਰਭਾਵਿਤ ਲੋਕਾਂ ਨੂੰ ਖਾਣ ਪੀਣ ਦੀਆਂ ਵਸਤਾਂ ਤੋਂ ਇਲਾਵਾ ਹੋਰ ਲੜੀਂਦਾ ਸਮਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਨ੍ਹਾਂ ਸੰਸਥਾਵਾਂ ਤੇ ਗੁਰੂ ਘਰਾਂ ਵਿਚ ਪ੍ਰਮੁੱਖ ਤੌਰ ’ਤੇ ਖਾਲਸਾ…

    Read More »
  • ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਕੈਂਸਰ ਦੇ ਮਰੀਜਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ: ਡਾ ਲਹਿੰਬਰ ਰਾਮ ਸਿਵਲ ਸਰਜਨ

    ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਕੈਂਸਰ ਦੇ ਮਰੀਜਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ: ਡਾ ਲਹਿੰਬਰ ਰਾਮ ਸਿਵਲ ਸਰਜਨ

    ਫਾਜ਼ਿਲਕਾ 11 ਜਨਵਰੀ–  ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਲੋਕਾਂ ਦੀ ਸਿਹਤ ਲਈ ਵੱਖ ਵੱਖ ਸਿਹਤ ਪ੍ਰੋਗ੍ਰਾਮ ਚਲਾਏ ਗਏ ਹਨ ਅਤੇ ਹੋਰ ਪ੍ਰੋਗ੍ਰਾਮ ਚਲਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਇਲਾਜ ਲਈ ਪੰਜਾਬ ਦੇ…

    Read More »
  • ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੇਘਰ / ਅਣਗੌਲੇ / ਬਜ਼ੁਰਗਾਂ, ਬੱਚਿਆਂ ਅਤੇ ਮੰਦਬੁਧੀ ਵਿਅਕਤੀਆਂ ਨੂੰ ਠੰਡ ਦੇ ਪਰਕੋਪ ਤੋਂ ਬਚਾਉਣ ਲਈ ਕੰਬਲ ਭੇਟ

    ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੇਘਰ / ਅਣਗੌਲੇ / ਬਜ਼ੁਰਗਾਂ, ਬੱਚਿਆਂ ਅਤੇ ਮੰਦਬੁਧੀ ਵਿਅਕਤੀਆਂ ਨੂੰ ਠੰਡ ਦੇ ਪਰਕੋਪ ਤੋਂ ਬਚਾਉਣ ਲਈ ਕੰਬਲ ਭੇਟ

    ਫਾਜ਼ਿਲਕਾ 11 ਜਨਵਰੀ- ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ ਮੁੱਖ ਸਕੱਤਰ ਦੇ ਆਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗੜਵਾਲ ਵੱਲੋਂ ਠੰਡ ਦੇ ਮੌਸਮ ਦੌਰਾਨ ਬੇਘਰ / ਅਣਗੌਲੇ / ਬਜ਼ੁਰਗਾਂ, ਬੱਚਿਆਂ ਅਤੇ ਮੰਦਬੁਧੀ ਵਿਅਕਤੀਆਂ ਨੂੰ ਪੈ ਰਹੀ ਕੜਾਕੇ ਦੀ ਠੰਡ ਦੇ ਪਰਕੋਪ ਤੋਂ ਬਚਾਉਣ ਲਈ ਕੰਬਲ ਭੇਟ ਕੀਤੇ ਗਏ| ਜ਼ਿਲ੍ਹਾ ਸਮਾਜਿਕ ਸੁਰਖਿਆ ਅਫਸਰ ਨੇ…

    Read More »
  • Aam Aadmi Party’s Kundan Gogia Unanimously Elected as Patiala Mayor

    Aam Aadmi Party’s Kundan Gogia Unanimously Elected as Patiala Mayor

    Patiala/Chandigarh, January 11- In a momentous achievement for the Aam Aadmi Party (AAP) Punjab, AAP MC Kundan Gogia has been unanimously elected as the Mayor of Patiala Municipal Corporation. Alongside him, Harinder Kohli has been elected as the Senior Deputy Mayor, while Jagdeep Jagga will serve as the Deputy Mayor. AAP Punjab President Aman Arora, who was joined by Punjab Cabinet…

    Read More »
Back to top button