Punjab

  • ਡਿਪਟੀ ਕਮਿਸ਼ਨਰ ਨੇ ਪਿੰਡ ਵਕੀਲਾਂ ਵਾਲਾ ਦਾ ਦੌਰਾ ਕਰਕੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

    ਡਿਪਟੀ ਕਮਿਸ਼ਨਰ ਨੇ ਪਿੰਡ ਵਕੀਲਾਂ ਵਾਲਾ ਦਾ ਦੌਰਾ ਕਰਕੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

    ਫਿਰੋਜ਼ਪੁਰ, 11 ਜਨਵਰੀ– ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਪਿੰਡ ਵਕੀਲਾਂ ਵਾਲਾ ਦਾ ਦੌਰਾ ਕਰਕੇ  ਪਿੰਡ ਵਾਸੀਆਂ ਦੀਆ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਸਮੱਸਿਆਵਾਂ ਦੇ ਹੱਲ ਸਬੰਧੀ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ, ਆਂਗਨਵਾੜੀ ਸੈਂਟਰ ਅਤੇ ਆਮ ਆਦਮੀ ਕਲੀਨਿਕ, ਖੇਡ ਸਟੇਡੀਅਮ, ਕੰਪੋਸਟ ਪਿੱਟ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜ਼ੀਰਾ…

    Read More »
  • ਅੰਮ੍ਰਿਤਸਰ 'ਚ ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਣ ਦੇਰ ਰਾਤ 4 ਉਡਾਣਾਂ ਰੱਦ

    ਅੰਮ੍ਰਿਤਸਰ ‘ਚ ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਣ ਦੇਰ ਰਾਤ 4 ਉਡਾਣਾਂ ਰੱਦ

    ਰਾਜਾਸਾਂਸੀ, 10 ਜਨਵਰੀ– ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਣ ਅੰਮ੍ਰਿਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਤੇ ਰਵਾਨਾ ਹੋਣ ਵਾਲੀ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਪ੍ਭਾਵਿਤ ਹੋਈਆਂ। ਦਿੱਲੀ ਤੋਂ ਏਥੇ ਰਾਤ ਪੌਣੇ 9 ਵਜੇ ਤੋਂ ਬਾਅਦ ਦਿੱਲੀ ਤੋਂ ਪੁੱਜਣ ਵਾਲੀਆਂ ਦੋ ਅਤੇ ਮੁੰਬਈ ਤੋਂ ਪੁੱਜਣ ਵਾਲੀ 1 ਉਡਾਣ ਸਮੇਤ ਇੱਥੋਂ ਰਾਤ 11.25 ਵਜੇ ਕੁਆਲਾਲੰਪੁਰ ਲਈ ਉਡਾਣ…

    Read More »
  • ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਦਾ ਸਵਾਗਤ

    ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਦਾ ਸਵਾਗਤ

    ਅੰਮ੍ਰਿਤਸਰ, 11 ਜਨਵਰੀ–  ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋਂ ਬੀਤੇ ਦਿਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰਨ ਦਾ ਸਵਾਗਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਗਠਿਤ 11 ਮੈਂਬਰੀ ਕਮੇਟੀ ਅਜੇ ਵੀ ਸਟੈਂਡ ਕਰਦੀ…

    Read More »
  • ਤੇਜ਼ ਠੰਢ ਕਾਰਨ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲਿਆ ,ਨਵਾਂ ਸ਼ਡਿਊਲ ਜਾਰੀ

    ਤੇਜ਼ ਠੰਢ ਕਾਰਨ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲਿਆ ,ਨਵਾਂ ਸ਼ਡਿਊਲ ਜਾਰੀ

    ਚੰਡੀਗੜ੍ਹ, 10 ਜਨਵਰੀ – ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਠੰਢ ਅਤੇ ਸੰਘਣੀ ਧੁੰਦ ਨੂੰ ਧਿਆਨ ਵਿਚ ਰੱਖਦੇ ਹੋਏ 13 ਜਨਵਰੀ ਤੋਂ 18 ਜਨਵਰੀ, 2025 ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਵਿੱਚ, 13 ਤੋਂ 18 ਜਨਵਰੀ, 2025 ਤੱਕ ਜਾਂ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ, ਪ੍ਰਾਈਵੇਟ…

    Read More »
  • ਅੱਜ ਕਿਸਾਨ ਆਗੂ ਜਨਤਾ ਸਾਹਮਣੇ ਪੇਸ਼ ਕਰਨਗੇ ਡੱਲੇਵਾਲ ਦੀਆਂ ਰਿਪੋਰਟਾਂ

    ਅੱਜ ਕਿਸਾਨ ਆਗੂ ਜਨਤਾ ਸਾਹਮਣੇ ਪੇਸ਼ ਕਰਨਗੇ ਡੱਲੇਵਾਲ ਦੀਆਂ ਰਿਪੋਰਟਾਂ

    ਖਨੌਰੀ, 11 ਜਨਵਰੀ– ਪੰਜਾਬ-ਹਰਿਆਣਾ ਦੇ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਅੱਜ 47ਵਾਂ ਦਿਨ ਹੈ। ਵੀਰਵਾਰ ਨੂੰ ਕੀਤੇ ਗਏ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਅਜੇ ਤੱਕ ਨਹੀਂ ਆਈ ਹੈ। ਅੱਜ ਕਿਸਾਨ ਆਗੂ ਜਨਤਾ ਸਾਹਮਣੇ ਰਿਪੋਰਟਾਂ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਬੀਤੇ ਦਿਨ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ…

    Read More »
  • ਅੱਜ ਜਲੰਧਰ ਨੂੰ ਮਿਲੇਗਾ ਨਵਾਂ ਮੇਅਰ

    ਅੱਜ ਜਲੰਧਰ ਨੂੰ ਮਿਲੇਗਾ ਨਵਾਂ ਮੇਅਰ

    ਜਲੰਧਰ, 11 ਜਨਵਰੀ- ਅੱਜ ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਹੋਵੇਗੀ। ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਅੱਜ ਸ਼ਹਿਰ ਦੇ ਨਵ-ਨਿਯੁਕਤ ਕੌਂਸਲਰਾਂ ਨੂੰ ਸਹੁੰ ਚੁਕਾਉਣਗੇ। ਦੁਪਹਿਰ 3 ਵਜੇ ਦੇ ਕਰੀਬ ਨਵੇਂ ਮੇਅਰ ਦਾ ਐਲਾਨ ਕਰ ਦਿੱਤਾ ਜਾਵੇਗਾ।

    Read More »
  • ਸੁਰੱਖਿਆ ਲੈਣ ਲਈ ਆਪਣੇ ਹੀ ਘਰ ਉੱਪਰ ਗੋਲੀਆਂ ਚਲਾਉਣ ’ਤੇ ਸ਼ਿਵ ਸੈਨਾ ਆਗੂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

    ਸੁਰੱਖਿਆ ਲੈਣ ਲਈ ਆਪਣੇ ਹੀ ਘਰ ਉੱਪਰ ਗੋਲੀਆਂ ਚਲਾਉਣ ’ਤੇ ਸ਼ਿਵ ਸੈਨਾ ਆਗੂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

    ਤਰਨ ਤਾਰਨ, 11 ਜਨਵਰੀ– ਤਰਨ ਤਰਨ ਵਿਖੇ ਪੁਲਿਸ ਸੁਰੱਖਿਆ ਲੈਣ ਲਈ ਸ਼ਿਵ ਸੈਨਾ ਆਗੂ ਵਲੋਂ ਆਪਣੇ ਘਰ ’ਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਤਰਨ ਤਰਨ ਪੁਲਿਸ ਵਲੋਂ ਉਕਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਬਾਲ ਠਾਕਰੇ ਜ਼ਿਲ੍ਹਾ ਤਰਨ ਤਾਰਨ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਵਲੋਂ ਬੀਤੇ ਦਿਨੀਂ ਪੁਲਿਸ ਨੂੰ ਇਕ ਸ਼ਿਕਾਇਤ ਦਰਜ ਕਰਵਾਈ ਗਈ…

    Read More »
  • ਗੁਰਪ੍ਰੀਤ ਗੋਗੀ ਦੀ ਮੌਤ ’ਤੇ ਰਾਜਾ ਵੜਿੰਗ ਵਲੋਂ ਦੁੱਖ ਪ੍ਰਗਟ

    ਗੁਰਪ੍ਰੀਤ ਗੋਗੀ ਦੀ ਮੌਤ ’ਤੇ ਰਾਜਾ ਵੜਿੰਗ ਵਲੋਂ ਦੁੱਖ ਪ੍ਰਗਟ

    ਚੰਡੀਗੜ੍ਹ, 11 ਜਨਵਰੀ– ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਹੋਈ ਮੌਤ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਇਸ ਮੰਦਭਾਗੀ ਘਟਨਾ ਬਾਰੇ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਤੇ ਇਸ ਦੁਖਦਾਈ ਖ਼ਬਰ ਬਾਰੇ ਸੁਣ ਕੇ ਮੇਰੇ ਕੋਲ ਸ਼ਬਦ ਨਹੀਂ ਹਨ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਤੇ…

    Read More »
  • ਚੋਰਾਂ ਵਲੋਂ ਚਲਾਈ ਗਈ ਗੋਲੀ ’ਚ ਇਕ ਜ਼ਖ਼ਮੀ

    ਚੋਰਾਂ ਵਲੋਂ ਚਲਾਈ ਗਈ ਗੋਲੀ ’ਚ ਇਕ ਜ਼ਖ਼ਮੀ

    ਨਡਾਲਾ, (ਕਪੂਰਥਲਾ), 11 ਜਨਵਰੀ- ਬੀਤੀ ਰਾਤ ਪਿੰਡ ਨੰਗਲ ਲੁਬਾਣਾ ਵਿਖੇ ਚੋਰਾਂ ਵਲੋਂ ਇਕ ਘਰ ’ਚ ਚੋਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਘਰ ’ਚ ਮੌਜੂਦ ਮਹਿਲਾਵਾਂ ਨੇ ਘਟਨਾ ਬਾਰੇ ਗੁਆਂਢੀਆ ਨੂੰ ਸੂਚਿਤ ਕਰਕੇ ਘਰ ਆਉਣ ਲਈ ਕਿਹਾ। ਇਸ ਦੌਰਾਨ ਗੁਆਂਢੀ ਮਨਜੀਤ ਸਿੰਘ ਜਦ ਉਕਤ ਘਰ ’ਚ ਆਇਆ ਤਾਂ ਚੋਰਾਂ ਨੇ ਮਨਜੀਤ ਸਿੰਘ ’ਤੇ ਗੋਲੀ ਚਲਾ ਦਿੱਤੀ, ਜੋ ਉਸ ਦੀ ਛਾਤੀ…

    Read More »
  • ਆਪ ਵਿਧਾਇਕ ਗੋਗੀ ਦੀ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਨ ਹੋਈ ਮੌਤ

    ਆਪ ਵਿਧਾਇਕ ਗੋਗੀ ਦੀ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਨ ਹੋਈ ਮੌਤ

    ਲੁਧਿਆਣਾ, 11 ਜਨਵਰੀ- ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਦੇਰ ਰਾਤ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ 12:15 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਗੋਗੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬੈਠੇ ਸਨ ਕਿ ਅਚਾਨਕ ਉਨ੍ਹਾਂ ਦੇ ਪਿਸਤੋਲ ਤੋਂ ਗੋਲੀ ਚੱਲ ਗਈ, ਜੋ ਕਿ ਉਨ੍ਹਾਂ…

    Read More »
Back to top button