Punjab
-
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਜ਼ਖ਼ਮੀ
ਸੰਗਤ ਮੰਡੀ (ਬਠਿੰਡਾ), 10 ਜਨਵਰੀ- ਬਠਿੰਡਾ ਡੱਬਵਾਲੀ ਰਾਸ਼ਟਰੀ ਮਾਰਗ ‘ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਇਕ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਵਿਚੋਂ ਚਾਰ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਪਥਰਾਲਾ ਦੇ ਅਧਿਕਾਰੀ ਜਗਜੀਤ ਸ਼ਰਮਾ ਨੇ ਦੱਸਿਆ ਹੈ ਕਿ ਕਾਰ ਸਵਾਰ ਡੱਬਵਾਲੀ ਤੋਂ ਬਠਿੰਡਾ ਨੂੰ ਜਾ ਰਹੇ…
Read More » -
ਪਾਰਟੀ ਦਾ ਧੰਨਵਾਦ, ਹੁਣ ਪਾਰਟੀ ਕਰੇ ਨਵੀਂ ਭਰਤੀ – ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 10 ਜਨਵਰੀ – ਅਕਾਲੀ ਦਲ ਵਰਕਿੰਗ ਕਮੇਟੀ ਵਲੋਂ ਅਸਤੀਫ਼ਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ 5 ਸਾਲ ਪਹਿਲਾਂ ਮੈਨੂੰ ਵੱਡੀ ਜ਼ਿੰਮੇਵਾਰੀ ਮਿਲੀ ਸੀ। ਅੱਜ ਦੀ ਮੀਟਿੰਗ ਚ ਮੈਂ ਸਪੈਸ਼ਲ ਆਇਆ ਸੀ ਕਿ ਮੇਰਾ ਅਸਤੀਫ਼ਾ ਮਨਜ਼ੂਰ ਕਰ ਲਿਆ ਜਾਵੇ। ਹੁਣ ਪਾਰਟੀ ਨਵੀਂ ਭਰਤੀ ਕਰੇ।
Read More » -
1 ਮਾਰਚ ਨੂੰ ਹੋਵੇਗੀ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ – ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 10 ਜਨਵਰੀ – ਅਕਾਲੀ ਦਲ ਵਰਕਿੰਗ ਕਮੇਟੀ ਵਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 20 ਜਨਵਰੀ ਤੋਂ ਪਾਰਟੀ ਦੀ ਨਵੀਂ ਭਰਤੀ ਸ਼ੁਰੂ ਹੋਵੇਗੀ ਤੇ 1 ਮਾਰਚ 2025 ਨੂੰ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ ਅਤੇ ਗੁਲਜ਼ਾਰ ਸਿੰਘ ਰਣੀਕੇ ਚੋਣ ਅਧਿਕਾਰੀ ਹੋਣਗੇ।
Read More » -
ਚਲਦੀਆਂ ਅਟਕਲਾਂ ਚ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ
ਚੰਡੀਗੜ੍ਹ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਾਂ ਦੇ 42 ਦਿਨ ਬਾਅਦ ਅਕਾਲੀ ਦਲ ਵਰਕਿੰਗ ਕਮੇਟੀ ਹਰਕਤ ਵਿਚ ਆਈ ਤੇ ਓਸ ਨੇ ਚਲਦੀਆਂ ਤਰ੍ਹਾਂ ਤਰ੍ਹਾਂ ਦੀਆਂ ਸਿਆਸੀ, ਸਮਾਜਿਕ ਅਤੇ ਧਾਰਮਿਕ ਹਨੇਰੀਆਂ ਨੂੰ ਠੱਲ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ । ਜਿਸ ਨਾਲ ਇਕ ਵਾਰ ਤਰ੍ਹਾਂ–ਤਰ੍ਹਾਂ ਦੀਆਂ…
Read More » -
ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਤੇ ਸੈਕੰਡਰੀ ਵੱਲੋਂ ਨਵੇਂ ਸਾਲ ਦੀ ਆਮਦ ’ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਫ਼ਿਰੋਜ਼ਪੁਰ, 10 ਜਨਵਰੀ (ਬਾਲ ਕਿਸ਼ਨ) ਨਵੇਂ ਸਾਲ ਦੇ ਆਗਮਨ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਅਤੇ ਸੈਕੰਡਰੀ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਗੁਰੂ ਘਰ ਦੇ ਕੀਰਤਨੀਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਜ਼ਿਲ੍ਹਾ ਪਲਾਨਿੰਗ…
Read More » -
ਡੀ.ਟੀ.ਐੱਫ. ਵਲੋਂ ਅਧਿਆਪਕਾਂ ਦੇ ਵਿਭਾਗੀ ਤੇ ਵਿੱਤੀ ਮਾਮਲਿਆਂ ’ਤੇ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ
ਫ਼ਿਰੋਜ਼ਪੁਰ, 10 ਜਨਵਰੀ (ਬਾਲ ਕਿਸ਼ਨ)– ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਵੱਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਪਿਛਲੇ ਦਿਨੀਂ ਕੀਤੇ ਰੋਸ ਪ੍ਰਦਰਸ਼ਨਾਂ ਦੇ ਮੱਦੇਨਜ਼ਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਚੈਅਰਮੈਨਸ਼ਿਪ ਅਧਾਰਿਤ ਕੈਬਨਿਟ ਸਬ ਕਮੇਟੀ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਆਏ ਵਫਦ ਨਾਲ ਪੈਨਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਚੀਮਾ ਅਤੇ…
Read More » -
ਕੈਨੇਡਾ ਦੇ ਇਮੀਗ੍ਰੇਸ਼ਨ ਬਦਲਾਅ ਦਾ ਪੰਜਾਬ ’ਤੇ ਅਸਰ– ਅਭਿਸ਼ੇਕ ਅਰੋੜਾ
ਫ਼ਿਰੋਜ਼ਪੁਰ, 10 ਜਨਵਰੀ (ਬਾਲ ਕਿਸ਼ਨ)– ਕੈਨੇਡਾ ਦੇ ਇਮੀਗ੍ਰੇਸ਼ਨ ਕਾਨੂੰਨ ਵਿੱਚ ਤਾਜ਼ਾ ਬਦਲਾਵਾਂ ਦਾ ਪੰਜਾਬ ਦੀ ਅਰਥਵਿਵਸਥਾ ’ਤੇ ਡੂੰਘਾ ਪ੍ਰਭਾਵ ਪੈ ਰਿਹਾ ਹੈ। ਲੇਖਕ ਤੇ ਐਜੂਕੇਸ਼ਨਿਸਟ ਅਭਿਸ਼ੇਕ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਬਦਲਾਵਾਂ ਕਾਰਨ ਆਈਲੈਟਸ ਸੈਂਟਰ, ਇਮੀਗ੍ਰੇਸ਼ਨ ਸੇਵਾਵਾਂ, ਟਿਕਟਿੰਗ, ਟੈਕਸੀ ਸੇਵਾਵਾਂ ਅਤੇ ਯਾਤਰਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। 50 ਫੀਸਦੀ ਤੋਂ ਵੱਧ ਆਈਲੈਟਸ ਸੈਂਟਰ ਬੰਦ ਹੋ ਚੁੱਕੇ ਹਨ, ਅਤੇ ਉਨ੍ਹਾਂ…
Read More » -
ਐਨ.ਆਰ.ਐਮ.ਯੂ ਵਲੋਂ ਸੰਪਨ ਕੁਮਾਰ ਨੂੰ ਫ਼ਿਰੋਜ਼ਪੁਰ ਮੰਡਲ ਦਾ ਸਹਾਇਕ ਮੰਡਲ ਸਕੱਤਰ ਨਿਯੁਕਤ ਕੀਤਾ ਗਿਆ
ਫ਼ਿਰੋਜ਼ਪੁਰ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)– ਨਾਰਦਰਨ ਰੇਲਵੇ ਮੈਂਸ ਯੂਨੀਅਨ (ਐਨ.ਆਰ.ਐਮ.ਯੂ) ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਉਪ ਮੁੱਖ ਟਿਕਟ ਨਿਰੀਖਕ ਸੰਪਨ ਕੁਮਾਰ ਨੂੰ ਫਿਰੋਜ਼ਪੁਰ ਮੰਡਲ ਦਾ ਸਹਾਇਕ ਮੰਡਲ ਸਕੱਤਰ ਨਿਯੁਕਤ ਕੀਤਾ ਹੈ। ਯੂਨੀਅਨ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਨਿਯੁਕਤੀ ਦਾ ਐਲਾਨ ਕੀਤਾ। ਇਹ ਨਿਯੁਕਤੀ ਸੰਸਥਾ ਲਈ ਇੱਕ ਸਕਾਰਾਤਮਕ ਕਦਮ ਮੰਨੀ ਜਾ ਰਹੀ ਹੈ। ਐਨ.ਆਰ.ਐਮ.ਯੂ ਦਾ ਮਕਸਦ ਰੇਲਵੇ ਕਰਮਚਾਰੀਆਂ ਦੇ ਹਿੱਤਾਂ…
Read More » -
ਸਿਹਤ ਵਿਭਾਗ ਪੰਜਾਬ ਪਿੰਡ ਖੱਲਚੀਆਂ ਕਦੀਮ ਦੀ ਵਿਮੀਕਾ ਲਈ ਫ਼ਰਿਸ਼ਤਾ ਬਣਕੇ ਬਹੁੜਿਆ
ਫ਼ਿਰੋਜ਼ਪੁਰ, 10 ਜਨਵਰੀ (ਬਾਲ ਕਿਸ਼ਨ)– ਫ਼ਿਰੋਜ਼ਪੁਰ ਦੇ ਪਿੰਡ ਖਲਚੀਆਂ ਕਦੀਮ ਦੇ ਵਸਨੀਕ ਕੁਲਦੀਪ ਕੁਮਾਰ ਦੀ ਬੇਟੀ ਵਿਮੀਕਾ ਦੇ ਦਿਲ ਦਾ ਅਪ੍ਰੇਸ਼ਨ ਬਿਲਕੁੱਲ ਮੁਫ਼ਤ ਕਰਵਾ ਕੇ ਬੱਚੇ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਸਿਹਤ ਵਿਭਾਗ ਦੀ ਰਾਸ਼ਟਰੀ ਬਾਲ ਸਵੱਸਥ ਕਾਰਿਆਕ੍ਰਮ ਯੋਜਨਾ ਵਰਦਾਨ ਸਾਬਿਤ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਹੈੱਲਥ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਤਹਿਤ…
Read More » -
ਘਰ ਦੇ ਗੇਟ ’ਤੇ ਰੋੜੇ ਮਾਜਰ ਕੇ ਘਰ ਦੀ ਭੰਨ–ਤੋੜ ਕਰਨ ਦੇ ਦੋਸ਼ ’ਚ 11 ਨਾਮਜ਼ਦ
ਫ਼ਿਰੋਜ਼ਪੁਰ, 10 ਜਨਵਰੀ (ਬਾਲ ਕਿਸ਼ਨ)– ਗੁਰੂਹਰਸਹਾਏ ਦੇ ਪਿੰਡ ਤੁਲਸੀ ਵਾਲਾ ਵਿਖੇ ਇਕ ਔਰਤ ਦੇ ਘਰ ਦੇ ਗੇਟ ’ਤੇ ਰੋੜੇ ਮਾਰ ਕੇ ਘਰ ਦੀ ਭੰਨ ਤੋੜ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ 3 ਬਾਏ ਨੇਮ ਵਿਅਕਤੀਆਂ ਅਤੇ 7-8 ਅਣਪਛਾਤੇ ਵਿਅਕਤੀਆਂ ਖਿਲਾਫ 333, 115 (2), 324 (4), 351 (2), 191 (3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ…
Read More »