Punjab
-
ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਦੋ ਗ੍ਰਿਫ਼ਤਾਰ
ਫ਼ਿਰੋਜ਼ਪੁਰ, 10 ਜਨਵਰੀ (ਜਸਵਿੰਦਰ ਸਿੰਘ ਸੰਧੂ)– ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੇ 2 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ 303 (2), 317 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ…
Read More » -
ਪਟਿਆਲਾ-ਭਾਦਸੋਂ ਰੋਡ ‘ਤੇ ਟੋਭੇ ‘ਚ ਕਾਰ ਡਿੱਗਣ ਨਾਲ ਤਿੰਨ ਨੌਜਵਾਨਾਂ ਦੀ ਡੁੱਬ ਕੇ ਮੌਤ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
ਪਟਿਆਲਾ, 10 ਜਨਵਰੀ- ਪਟਿਆਲਾ-ਭਾਦਸੋਂ ਰੋਡ ‘ਤੇ ਸਥਿਤ ਪਿੰਡ ਦਿੱਤੂਪੁਰ ‘ਚ ਬੀਤੀ ਰਾਤ 9 ਵਜੇ ਦੇ ਕਰੀਬ ਧੁੰਦ ਕਾਰਨ ਟੋਭੇ ‘ਚ ਕਾਰ ਡਿੱਗਣ ਨਾਲ ਤਿੰਨ ਨੌਜਵਾਨਾਂ ਇੰਦਰਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਉਮਰ ਕਰੀਬ 22 ਸਾਲ, ਹਰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਉਮਰ ਕਰੀਬ 25 ਸਾਲ ਅਤੇ ਕਮਲਪ੍ਰੀਤ ਸਿੰਘ ਉਮਰ ਕਰੀਬ 17 ਸਾਲ ਦੀ ਡੁੱਬ ਕੇ ਮੌਤ ਹੋ ਗਈ ਹੈ। ਦਿੱਤੂਪੁਰ ਦੇ ਹੀ…
Read More » -
ਨਜ਼ਦੀਕੀ ਰਿਸ਼ਤੇਦਾਰ ਦੇ ਫੁੱਲ ਤਾਰਨ ਜਾ ਰਹੇ ਵਿਅਕਤੀਆਂ ਨਾਲ ਵਾਪਰੇ ਹਾਦਸੇ ‘ਚ ਦੋ ਦੀ ਮੌਤ
ਫਤਿਹਗੜ੍ਹ ਸਾਹਿਬ, 9 ਜਨਵਰੀ– ਨਜ਼ਦੀਕੀ ਰਿਸ਼ਤੇਦਾਰ ਦੇ ਕੀਰਤਪੁਰ ਸਾਹਿਬ ਫੁੱਲ ਤਾਰਨ ਜਾ ਰਹੇ ਵਿਅਕਤੀਆਂ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਨੇੜੇ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਉਨ੍ਹਾਂ ਦੇ ਨਾਲ ਮੌਜੂਦ ਜ਼ਖ਼ਮੀ ਹੋਏ ਹੋਰ ਦੋ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ…
Read More » -
ਤਰਨਤਾਰਨ ਵਿਖੇ ਗੋਲੀਆਂ ਮਾਰ ਕੇ ਇਕ ਵਿਅਕਤੀ ਕੀਤਾ ਗੰਭੀਰ ਜ਼ਖ਼ਮੀ
ਤਰਨਤਾਰਨ, 9 ਜਨਵਰੀ- ਗੁਰੂ ਕਾ ਖ਼ੂਹ ਚੌਕ ਤਰਨਤਾਰਨ ਵਿਖੇ ਚਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਇਕ ਵਿਅਕਤੀ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਤਰਨਤਾਰਨ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐਸ.ਪੀ.ਡੀ. ਅਜੈਰਾਜ ਸਿੰਘ, ਡੀ.ਐਸ.ਪੀ. ਕਮਲਮੀਤ ਸਿੰਘ ਮੌਕੇ ’ਤੇ ਪਹੁੰਚ ਗਏ। ਜ਼ਖ਼ਮੀ ਵਿਅਕਤੀ…
Read More » -
ਈ-ਰਿਕਸ਼ਾ ਪਲਟਣ ਕਾਰਨ ਇਕ ਬੱਚੀ ਸਮੇਤ 8 ਵਿਅਕਤੀ ਜ਼ਖਮੀ
ਕਪੂਰਥਲਾ, 9 ਜਨਵਰੀ – ਕਾਂਜਲੀ ਰੋਡ ‘ਤੇ ਪੁਲਿਸ ਲਾਈਨ ਨਜ਼ਦੀਕ ਸੜਕ ਕਿਨਾਰੇ ਖੱਡਾ ਹੋਣ ਕਾਰਨ ਸਵਾਰੀਆਂ ਸਮੇਤ ਈ-ਰਿਕਸ਼ਾ ਦੇ ਅਚਾਨਕ ਪਲਟਣ ਕਾਰਨ ਇਕ ਬੱਚੀ ਸਮੇਤ 8 ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਵਿਚ ਚਾਰ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਦਕਿ ਬਾਕੀ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਸਨ। ਜ਼ਖਮੀਆਂ ਦੀ ਪਛਾਣ ਮੋਹਨ ਲਾਲ ਪੁੱਤਰ…
Read More » -
ਵਿਜੀਲੈਂਸ ਬਿਊਰੋ ਨੇ ਗਲਾਡਾ ਦੀ ਮਹਿਲਾ ਕਲਰਕ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਲੁਧਿਆਣਾ, 9 ਜਨਵਰੀ– ਵਿਜੀਲੈਂਸ ਬਿਊਰੋ ਨੇ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇ ਰਾਹੀਂ 1500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਭਿਜੀਤ ਸਿੰਘ ਵਰਮਾ ਵਾਸੀ ਨਿਊ ਦੀਪ ਨਗਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਅਨਿਕਸ਼ਾ…
Read More » -
DC Jain Reviews Surveillance Activities on Human Metapneumovirus (HMPV) and Flu
SAS Nagar, January 09, 2025: Deputy Commissioner Aashika Jain has appealed to the district residents not to panic in the wake of Human Metapneumovirus (HMPV) updates from other states or abroad. After having a review meeting with ADC (Rural Development) Sonam Chaudhary, Assistant Commissioner (G) Dr Ankita Kansal, Civil Surgeon Dr Sangeeta Jain and District Epidemiologist Dr Harman Brar, this…
Read More » -
डी सी जैन ने ह्यूमन मेटान्यूमोवायरस (एचएमपीवी) और फ्लू पर निगरानी गतिविधियों की समीक्षा की
एस ए एस नगर, 9 जनवरी- डिप्टी कमिश्नर आशिका जैन ने जिले के निवासियों से अपील की है कि वे अन्य राज्यों या विदेशों से ह्यूमन मेटान्यूमोवायरस (एचएमपीवी) के बारे में आने वाले अपडेट के मद्देनजर घबराएं नहीं।आज बाद दोपहर अपने कार्यालय में ए डी सी (ग्रामीण विकास) सोनम चौधरी, सहायक आयुक्त (ज) डॉ. अंकिता कंसल, सिविल सर्जन डॉ. संगीता…
Read More » -
ਡੀ ਸੀ ਜੈਨ ਨੇ ਹਿਊਮਨ ਮੈਟਾਪਨੀਓਮੋਵਾਇਰਸ (ਐੱਚ ਪੀ ਐੱਮ ਵੀ) ਅਤੇ ਫਲੂ ‘ਤੇ ਨਿਗਰਾਨੀ ਗਤੀਵਿਧੀਆਂ ਦੀ ਸਮੀਖਿਆ ਕੀਤੀ
ਐਸ.ਏ.ਐਸ.ਨਗਰ, 9 ਜਨਵਰੀ–ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦੂਜੇ ਰਾਜਾਂ ਜਾਂ ਵਿਦੇਸ਼ਾਂ ਤੋਂ ਹਿਊਮਨ ਮੈਟਾਪਨੀਓਮੋਵਾਇਰਸ (ਐਚਐਮਪੀਵੀ) ਦੇ ਅੱਪਡੇਟ ਦੇ ਮੱਦੇਨਜ਼ਰ ਨਾ ਘਬਰਾਉਣ।ਅੱਜ ਬਾਅਦ ਦੁਪਹਿਰ ਆਪਣੇ ਦਫ਼ਤਰ ਵਿਖੇ ਏ.ਡੀ.ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨ ਬਰਾੜ ਨਾਲ ਸਮੀਖਿਆ ਮੀਟਿੰਗ ਕਰਨ…
Read More » -
ਸੁਕਰਿਤੀ ਮਹਿਲਾ ਮੰਚ ਵੱਲੋਂ ਰੈਡ ਕਰਾਸ ਸੁਸਾਇਟੀ ਲਈ ਡਿਪਟੀ ਕਮਿਸ਼ਨਰ ਨੂੰ 50 ਹਜ਼ਾਰ ਦਾ ਕੀਤਾ ਚੈਕ ਭੇਂਟ
ਬਠਿੰਡਾ, 9 ਜਨਵਰੀ– ਸਥਾਨਕ ਨੈਸ਼ਨਲ ਫਰਟੀਲਾਈਜਰ ਲਿਮਟਿਡ ਵਿਖੇ ਬਣੇ ਸੁਕਰਿਤੀ ਮਹਿਲਾ ਮੰਚ ਵੱਲੋਂ ਰੈਡ ਕਰਾਸ ਸੁਸਾਇਟੀ ਬਠਿੰਡਾ ਦੀਆਂ ਸਮਾਜ ਸੇਵੀ ਗਤੀਵਿਧੀਆਂ ਲਈ ਪੰਜਾਹ ਹਜ਼ਾਰ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ਼੍ਰੀ ਸ਼ੌਕਤ ਅਹਿਮਦ ਪਰੇ ਨੂੰ ਭੇਂਟ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸੁਕਰਿਤੀ ਮਹਿਲਾ ਮੰਚ ਵੱਲੋਂ ਇਸ ਭੇਂਟ ਕੀਤੀ ਰਾਸ਼ੀ ਲਈ ਧੰਨਵਾਦ ਕਰਦਿਆਂ ਕਿਹਾ…
Read More »