Punjab

  • ਏ.ਡੀ.ਸੀ. ਵੱਲੋਂ ਵੈਟਰਨ ਇੰਮੀਗ੍ਰੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ 

    ਏ.ਡੀ.ਸੀ. ਵੱਲੋਂ ਵੈਟਰਨ ਇੰਮੀਗ੍ਰੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ 

    ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੈਟਰਨ ਇੰਮੀਗ੍ਰੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਵੈਟਰਨ ਇੰਮੀਗ੍ਰੇਸ਼ਨ ਕੰਸਲਟੈਂਟ ਫਰਮ ਐਸ.ਸੀ.ਓ. ਨੰ: 505,…

    Read More »
  • ਰੋਜਗਾਰ ਵਿਭਾਗ ਤੋਂ ਡਿਪਟੀ ਡਾਇਰੈਕਟਰ ਵੱਲੋਂ ਜ਼ਿਲ੍ਹਾ ਰੋਜਗਾਰ ਦਫਤਰ ਫਾਜ਼ਿਲਕਾ ਦਾ ਕੀਤਾ ਦੌਰਾ, ਕੰਮ—ਕਾਜ ਦੀ ਕੀਤੀ ਸਮੀਖਿਆ

    ਰੋਜਗਾਰ ਵਿਭਾਗ ਤੋਂ ਡਿਪਟੀ ਡਾਇਰੈਕਟਰ ਵੱਲੋਂ ਜ਼ਿਲ੍ਹਾ ਰੋਜਗਾਰ ਦਫਤਰ ਫਾਜ਼ਿਲਕਾ ਦਾ ਕੀਤਾ ਦੌਰਾ, ਕੰਮ—ਕਾਜ ਦੀ ਕੀਤੀ ਸਮੀਖਿਆ

    ਫਾਜ਼ਿਲਕਾ, 9 ਜਨਵਰੀ- ਰੋਜਗਾਰ ਵਿਭਾਗ ਮੁੱਖ ਦਫਤਰ ਚੰਡੀਗੜ ਤੋਂ ਪ੍ਰਾਪਤ ਆਦੇਸ਼ਾ ਅਨੁਸਾਰ ਡਿਪਟੀ ਡਾਇਰੈਕਟਰ ਮੈਡਮ ਪਰਮਿੰਦਰ ਕੌਰ ਵੱਲੋਂ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਫਾਜ਼ਿਲਕਾ ਵਿਖੇ ਦੌਰਾ ਕਰਕੇ ਕੰਮ—ਕਾਜ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦਫਤਰੀ ਰਿਕਾਰਡ ਦੀ ਵੀ ਚੈਕਿੰਗ ਕੀਤੀ ਤੇ ਦਫਤਰੀ ਸਟਾਫ ਨੁੰ ਹਦਾਇਤ ਕਰਦਿਆਂ ਕਿਹਾ ਕਿ ਦਫਤਰਾਂ ਵਿਖੇ ਆਉਣ ਵਾਲੀ ਨੋਜਵਾਨ ਪੀੜ੍ਹੀ ਨੂੰ ਰੋਜਗਾਰ ਦੇ ਵੱਧ…

    Read More »
  • ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ

    ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ

    ਫਾਜ਼ਿਲਕਾ, 9 ਜਨਵਰੀ- ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਮਾਰਗ ਦਰਸ਼ਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਬ੍ਰਿਜ ਮੋਹਨ ਸਿੰਘ ਬੇਦੀ ਦੀ ਪ੍ਰੇਰਨਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ ਕੁਮਾਰ ਅੰਗੀ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀ ਜਾ ਰਹੀਆਂ ਹਨ। ਇਹਨਾਂ ਤਿਆਰੀਆਂ ਦਾ ਜਾਇਜ਼ਾ…

    Read More »
  • ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ, ਡਿਉਟੀ ਪ੍ਰਤੀ ਰਿਹਾ ਜਾਵੇ ਸੁਚੇਤ

    ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ, ਡਿਉਟੀ ਪ੍ਰਤੀ ਰਿਹਾ ਜਾਵੇ ਸੁਚੇਤ

    ਫਾਜ਼ਿਲਕਾ, 9 ਜਨਵਰੀ- ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਨਗਰ ਕੌਂਸਲ ਦਫਤਰ ਫਾਜ਼ਿਲਕਾ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਨਗਰ ਕੌਂਸਲ ਦੇ ਕਰਚਮਾਰੀਆਂ ਨੂੰ ਡਿਉਟੀ ਪ੍ਰਤੀ ਸੁਚੇਤ ਰਹਿਣ ਲਈ ਕਿਹਾ। ਉਨ੍ਹਾਂ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ । ਇਮਾਨਦਾਰੀ ਨਾਲ ਆਪਣੀ ਡਿਉਟੀ ਨਿਭਾਈ ਜਾਵੇ, ਡਿਉਟੀ ਪ੍ਰਤੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਜੇਕਰ…

    Read More »
  • ਵਹੀਕਲਾ ਉਪਰ ਰਿਫਲੈਕਟਿਡ ਲਗਾਏ ਅਤੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ

    ਵਹੀਕਲਾ ਉਪਰ ਰਿਫਲੈਕਟਿਡ ਲਗਾਏ ਅਤੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ

    ਅੰਮ੍ਰਿਤਸਰ, 9 ਜਨਵਰੀ: ਮਾਣਯੋਗ ਏ.ਡੀ.ਜੀ.ਪੀ. ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਸਾਹਿਬ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ  ਰੋਡ ਸੇਫਟੀ ਮਹੀਨਾ ਮਨਾਉਂਦੇ ਹੋਏ ਕਮਰਸ਼ੀਅਲ ਵਹੀਕਲਾ ਜਿਵੇਂ ਕਿ ਟਰੈਕਟਰ ਟਰਾਲੀਆ, ਰਿਕਵਰੀ ਵੈਨਾ , ਆਟੋ ਰਿਕਸ਼ਾ, ਭਾਰ ਢੋਣ ਵਾਲੇ…

    Read More »
  • ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

    ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ

    ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀਂ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ…

    Read More »
  • ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

    ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

    ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ…

    Read More »
  • ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

    ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

    ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹੇ ਦੇ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਅਤੇ ਸ਼ੋਸ਼ਲ ਮੀਡੀਆ ਵਿੱਚ ਅਜਿਹੀ ਕਾਰਵਾਈ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ…

    Read More »
  • ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ

    ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ

    ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿੱਚ ਡਰੋਨਜ਼ ਚਲਾਉਣ  ਦੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ…

    Read More »
  • ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

    ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

    ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਪੁਲੀਆਂ ਅਤੇ ਸੜਕਾਂ ’ਤੇ ਬਣੀਆਂ ਰੇਲਿੰਗਾਂ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ…

    Read More »
Back to top button