Punjab
-
ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ
ਫਾਜ਼ਿਲਕਾ, 9 ਜਨਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ’ਤੇ ਪੂਰਾ ਖਰਾ ਉਤਰ ਰਹੇ ਹਨ। ਕਲੀਨਿਕ ਵਿਖੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਆਦਿ ਮੁਫ਼ਤ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕ ਦੀ ਸਾਲਾਨਾ ਕਾਰਗੁਜ਼ਾਰੀ…
Read More » -
‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ
ਫ਼ਿਰੋਜ਼ਪੁਰ, 9 ਜਨਵਰੀ : (ਜਸਵਿੰਦਰ ਸਿੰਘ ਸੰਧੂ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਸਬੰਧੀ ਪੰਜਾਬ ਇਲੈਕਸ਼ਨ ਕੁਇਜ਼-2025 ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਵੋਟਰਾਂ ਦੀ ਸ਼ਮੂਲੀਅਤ, ਸਿੱਖਿਅਤ ਕਰਨਾ ਅਤੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇਜ਼-2025 ਦੀ…
Read More » -
अनुसूचित जाति समुदाय पर अत्याचार निवारण अधिनियम के संबंध में जिला स्तरीय सतर्कता एवं निगरानी समिति की बैठक
फाजिल्का, 9 जनवरी- अनुसूचित जातितों पर अत्याचार निवारण अधिनियम 1989 के तहत गठित जिला स्तरीय सतर्कता एवं निगरानी समिति की बैठक अतिरिक्त उपायुक्त जनरल डॉ. मनदीप कौर की अध्यक्षता में हुई। बैठक में उन्होंने निर्देश दिए कि अनुसूचित जाति के विरुद्ध अत्याचार की कोई भी शिकायत प्राप्त होने पर पुलिस उसकी शीघ्रता से जांच कर कानून के अनुसार उचित कार्रवाई…
Read More » -
ਐਸ ਸੀ ਭਾਈਚਾਰਿਆਂ ਤੇ ਅਤਿਆਚਾਰ ਰੋਕਥਾਮ ਐਕਟ ਸਬੰਧੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨ ਕਮੇਟੀ ਦੀ ਬੈਠਕ
ਫਾਜ਼ਿਲਕਾ, 9 ਜਨਵਰੀ- ਅਨੁਸੂਚਿਤ ਜਾਤੀਆਂ ਤੇ ਅਤਿਆਚਾਰ ਰੋਕਥਾਮ ਐਕਟ 1989 ਅਧੀਨ ਬਣੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਨਿਗਰਾਨ ਕਮੇਟੀ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਉਨ੍ਹਾਂ ਨੇ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀਆਂ ਤੇ ਜੇਕਰ ਕੋਈ ਅਤਿਆਚਾਰ ਦੀ ਸ਼ਿਕਾਇਤ ਪ੍ਰਾਪਤ ਹੋਵੇ ਤਾਂ ਪੁਲਿਸ ਤੇਜੀ ਨਾਲ ਜਾਂਚ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰੇ। ਉਨ੍ਹਾਂ…
Read More » -
ਡੀਟੀਐੱਫ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਮੋਰਚੇ ਦੀ ਹਮਾਇਤ ‘ਚ ਸੰਗਰੂਰ ਸ਼ਹਿਰ ਦੇ ਮੁੱਖ ਬਾਜ਼ਾਰਾਂ ‘ਚ ਮੋਟਰਸਾਈਕਲ ਮਾਰਚ
ਸੰਗਰੂਰ, 9 ਜਨਵਰੀ– ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਜ਼ਿਲ੍ਹਾ ਸੰਗਰੂਰ ਦੇ ਸੱਦੇ ਤੇ ਅੱਜ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਅਧਿਆਪਕਾਂ ਨੇ ਕੰਪਿਊਟਰ ਅਧਿਆਪਕਾਂ ਦੇ ਸੰਗਰੂਰ ਵਿਖ਼ੇ ਚੱਲ ਰਹੇ ‘ਪੱਕੇ ਮੋਰਚੇ‘ ਅਤੇ ‘ਮਰਨ ਵਰਤ’ ਸੰਘਰਸ਼ ਦੀ ਹਮਾਇਤ ‘ਚ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਜ਼ਿਲ੍ਹਾ ਸਕੱਤਰ ਅਮਨ ਵਿਸ਼ਿਸ਼ਟ ਦੀ ਅਗਵਾਈ ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ। ਇਹ ਮੋਟਰਸਾਈਕਲ ਮਾਰਚ ਰਾਹੀਂ…
Read More » -
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2025 ਛੇਵੀਂ ਜਮਾਤ ਵਾਸਤੇ ਪ੍ਰਵੇਸ਼ ਪ੍ਰੀਖਿਆ ਕਾਰਡ ਵੈੱਬਸਾਈਟ ਤੇ ਉਪਲਬਧ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ: ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ, ਜਮਾਤ ਛੇਵੀਂ ਸਾਲ 2025-2026 ਲਈ ਜਿਨ੍ਹਾਂ ਵਿਦਿਆਰਥੀਆਂ ਨੇ ਆਨਲਾਇਨ ਫਾਰਮ ਭਰੇ ਸਨ, ਉਹ ਵਿਦਿਆਰਥੀ ਆਪਣਾ ਐਡਮਿਟ ਕਾਰਡ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਇਟ ਤੇ ਲਿੰਕ ਰਾਹੀ https://cbseitms.rcil.gov.in/nvs/AdminCard/AdminCard ਡਾਊਨਲੋਡ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਦੀਪਤੀ ਭਟਨਾਗਰ, ਪ੍ਰਿੰਸੀਪਲ ਨੇ ਕਿਹਾ ਕਿ ਇਹ ਚੋਣ ਪ੍ਰੀਖਿਆ ਮਿਤੀ 18.01.2025 ਨੂੰ ਅਲੱਗ ਅਲੱਗ ਸੈਟਰਾਂ ਵਿੱਚ…
Read More » -
ਨਵੇਂ ਵਰ੍ਹੇ ਦੇ ਆਗਾਜ਼ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਮੁੱਖ ਰਖਦਿਆਂ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ
ਬਠਿੰਡਾ, 9 ਜਨਵਰੀ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2025 ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਸਿਖਲਾਈ ਅਧੀਨ ਆਈਏਐਸ ਸ੍ਰੀ ਰਾਕੇਸ਼ ਕੁਮਾਰ ਮੀਨਾ, ਨਗਰ ਸੁਧਾਰ ਟਰਸਟ…
Read More » -
ਪੰਜਾਬ ਚੋਣ ਕੁਇਜ਼-2025″ ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਿਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਫਾਜ਼ਿਲਕਾ, 9 ਜਨਵਰੀ: ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਦੱਸਿਆ ਕਿ ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ “ਪੰਜਾਬ ਚੋਣ ਕੁਇਜ਼-2025” ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਿਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ, ਚਾਹਵਾਨ ਉਮੀਦਵਾਰ 17 ਜਨਵਰੀ 2025 ਤੱਕ ਰਜਿਸਟਰ ਕਰ ਸਕਣਗੇ। ਆਨਲਾਈਨ ਕੁਇਜ਼…
Read More » -
मुख्यमंत्री ने वर्ष 2025 के लिए पंजाब सरकार की डायरी और कैलेंडर जारी किए
चंडीगढ़, 9 जनवरी– पंजाब के मुख्यमंत्री भगवंत सिंह मान ने बुधवार को अपने आधिकारिक निवास पर वर्ष 2025 के लिए पंजाब सरकार की डायरी और कैलेंडर जारी किया। इस संबंध में जानकारी देते हुए आज यहां मुख्यमंत्री कार्यालय के प्रवक्ता ने बताया कि कैलेंडर और डायरी का डिज़ाइन सूचना एवं जन संपर्क विभाग द्वारा संकल्पित और तैयार किया गया है तथा इसे कंट्रोलर…
Read More » -
ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
ਚੰਡੀਗੜ੍ਹ, 9 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ…
Read More »