Punjab
-
ਮੰਗਾਂ ਦੀ ਪੂਰਤੀ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਬੱਸਾਂ ਦਾ ਚੱਕਾ ਜਾਮ ਕਰਕੇ ਸ਼ੁਰੂ ਕੀਤਾ ਸੰਘਰਸ਼
ਫ਼ਿਰੋਜ਼ਪੁਰ, 6 ਜਨਵਰੀ (ਜਸਵਿੰਦਰ ਸਿੰਘ ਸੰਧੂ)– ਆਪਣੀ ਹੱਕੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਭਰ ’ਚ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਬੱਸ ਅੱਡਾ ਪੂਰੀ ਤਰ੍ਹਾਂ ਬੰਦ ਰਿਹਾ ਤੇ ਸਵਾਰੀਆਂ ਖੱਜਲ–ਖੁਆਰ ਹੁੰਦੀਆਂ ਰਹੀਆਂ। ਸ਼ਹਿਰ ਤੇ ਛਾਉਣੀ ਬੱਸ ਅੱਡੇ ’ਤੇ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਬੈਨਰ ਹੇਠ…
Read More » -
ਚੋਰੀ ਦੇ ਇਕ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ
ਫ਼ਿਰੋਜ਼ਪੁਰ, 6 ਜਨਵਰੀ (ਜਸਵਿੰਦਰ ਸਿੰਘ ਸੰਧੂ)- ਥਾਣਾ ਸਿਟੀ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਉਸ ਖਿਲਾਫ 303 (2) ਬੀ.ਐੱਨ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ…
Read More » -
ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਵਿਅਕਤੀ ਦੀ ਲੱਤ ਟੁੱਟੀ, ਮਾਮਲਾ ਦਰਜ
ਫ਼ਿਰੋਜ਼ਪੁਰ, 6 ਜਨਵਰੀ (ਜਸਵਿੰਦਰ ਸਿੰਘ ਸੰਧੂ)- ਰੇਲਵੇ ਰੋਡ ਮਖੂ ਦੇ ਨਜ਼ਦੀਕ ਏਕਨੂਰ ਹਸਪਤਾਲ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਲੁੱਤ ਟੁੱਟਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮਖੂ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ 125 (ਏ), 125 (ਬੀ), 324 (4), 281 ਬੀ.ਐੱਨ.ਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਪਾਲ ਸਿੰਘ…
Read More » -
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਵਿੱਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਵਿਦੇਸ਼ ਫਰਾਰ, ਲੁੱਕਆਊਟ ਨੋਟਿਸ ਜਾਰੀ
ਚੰਡੀਗੜ੍ਹ, 6 ਜਨਵਰੀ- (ਜਸਵਿੰਦਰ ਸਿੰਘ ਸੰਧੂ)- ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਰਾਜਪਾਲ ਵੱਲੋਂ ਗੁਰਸ਼ੇਰ ਸਿੰਘ ਵਿਰੁੱਧ ਕਾਰਵਾਈ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਬਰਖਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ ਸਨ। ਇਸ ਦੌਰਾਨ ਗੁਰਸ਼ੇਰ ਸਿੰਘ ਦੇ ਵਿਦੇਸ਼ ਫਰਾਰ ਹੋਣ ਤੋਂ ਬਾਅਦ…
Read More » -
40 ਗੱਟੂ ਚਾਈਨਿਜ਼ ਡੋਰ ਸਮੇਤ ਇਕ ਗ੍ਰਿਫਤਾਰ, ਦੋ ਨਾਮਜ਼ਦ
ਫ਼ਿਰੋਜ਼ਪੁਰ, 6 ਜਨਵਰੀ (ਜਸਵਿੰਦਰ ਸਿੰਘ ਸੰਧੂ)- ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 40 ਗੱਟੂ ਚਾਈਨਿਜ਼ ਡੋਰ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੋ ਖਿਲਾਫ 223 ਬੀਐੱਨਐੱਸ 39, 51 ਦੀ ਵਰਲਡ ਲਾਇਫ ਪਰੋਟੇਕਸ਼ਨ ਐਕਟ 1972 15 ਦੀ ਇਨਵਾਰਮੈਂਟ ਪਰੋਟੇਸ਼ਨ ਐਕਟ 1986 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ…
Read More » -
ਕੰਪਨੀ ’ਚ ਭੇਜਣ ਦੀ ਬਜਾਏ ਟੂਰਿਸਟ ਵੀਜ਼ੇ ’ਤੇ ਭੇਜ ਦਿੱਤਾ ਜੋਰਡਨ
ਤਰਨ ਤਾਰਨ, 6 ਜਨਵਰੀ- ਪਿੰਡ ਬੁਰਜ 169 ਵਾਸੀ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਤਿੰਨ ਜਣਿਆਂ ਨੂੰ ਜੋਰਡਨ ਕੰਪਨੀ ਵਿਚ ਭੇਜਣ ਦੇ ਨਾਂ ’ਤੇ 9 ਲੱਖ ਰੁਪਏ ਲੈ ਕੇ ਟੂਰਿਸਟ ਵੀਜ਼ਾ ਲਗਵਾ ਦੇਣ ਦੇ ਕਥਿਤ ਦੋਸ਼ ਹੇਠ ਥਾਣਾ ਸਰਾਏ ਅਮਾਨਤ ਖਾਂ ਵਿਖੇ ਉਕਤ ਵਿਅਕਤੀ ਖ਼ਿਲਾਫ਼ ਧੋਖਾਧੜੀ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤਾਂ…
Read More » -
AAP Strengthens Its Position in Amritsar Municipal Corporation as 4 Independent Councillors Join Party
Amritsar/Chandigarh, January 6- The Aam Aadmi Party (AAP) gained significant strength in the Amritsar Municipal Corporation. On Sunday, four independent councillors from Amritsar joined the party. These councillors formally joined AAP in the presence of senior party leaders. Independent Councillor Jagmeet Singh Ghulli from Ward No. 32, Councillor Natasha Gill from Ward No. 85, Councillor Vijay Kumar Bhagat (son of the late…
Read More » -
अमृतसर नगर निगम में आम आदमी पार्टी हुई मजबूत, 4 आजाद पार्षद पार्टी में शामिल
अमृतसर/चंडीगढ़, 6 जनवरी- अमृतसर नगर निगम में आम आदमी पार्टी (आप) को बड़ी मजबूती मिली है। रविवार को यहां के चार आजाद पार्षद आप में शामिल हो गए। चारों पार्षदों ने आप के वरिष्ठ नेताओं की मौजूदगी में पार्टी का दामन थामा। वार्ड नंबर-32 से स्वतंत्र पार्षद जगमीत सिंह घुल्ली, वार्ड नंबर – 85 के पार्षद नताशा गिल, वार्ड नंबर-…
Read More » -
ਅੰਮ੍ਰਿਤਸਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ ‘ਚ ਸ਼ਾਮਲ
ਅੰਮ੍ਰਿਤਸਰ/ਚੰਡੀਗੜ੍ਹ, 5 ਜਨਵਰੀ- ਅੰਮ੍ਰਿਤਸਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਐਤਵਾਰ ਨੂੰ ਇੱਥੋਂ ਚਾਰ ਆਜ਼ਾਦ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ। ਚਾਰੋਂ ਕੌਂਸਲਰ ‘ਆਪ’ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁੱਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਸਵਰਗੀ…
Read More » -
ਕੋਠਾ ਗੁਰੂ ਵਿਖੇ ਖ਼ੂਨਦਾਨ ਤੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਾਇਆ
ਭਗਤਾ ਭਾਈ, 6 ਜਨਵਰੀ–ਅਸੀਸ ਕਲੀਨਿਕ ਕੋਠਾ ਗੁਰੂ ਕਾ ਵਿਖੇ ਡਾ. ਨਿਰਮਲ ਕੌਰ ਦੇ ਯਤਨਾਂ ਸਦਕਾ ਖੂਨਦਾਨ ਕੈਂਪ, ਫਰੀ ਮੈਡੀਕਲ ਚੈੱਕਅਪ ਕੈਂਪ ਅਤੇ ਫਰੀ ਖੂਨ ਦੀ ਜਾਂਚ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਬਲੱਡ ਬੈਂਕ ਬਠਿੰਡਾ ਦੇ ਡਾ. ਰਜਨਦੀਪ ਕੌਰ ਬੀਏਐੱਮਐੱਸ ਤੇ ਅਹੂਜਾ ਲੈਬ ਭਗਤਾ ਭਾਈਕਾ ਦੀਆਂ ਟੀਮਾਂ ਨੇ ਭਾਗ ਲਿਆ। ਡਾ. ਨਿਰਮਲ ਕੌਰ ਨੇ ਸਹਿਯੋਗੀ…
Read More »