Punjab
-
ਪੰਜਾਬ ‘ਚ ਹਾਈ ਅਲਰਟ : ਈਮੇਲ ਰਾਹੀਂ ਟ੍ਰੇਨਾਂ ਨੂੰ ਉਡਾਉਣ ਦੀ ਚਿਤਾਵਨੀ, CM ਭਗਵੰਤ ਮਾਨ ਵੀ ਨਿਸ਼ਾਨੇ ‘ਤੇ
ਲੁਧਿਆਣਾ, 10 ਮਾਰਚ : ਲੁਧਿਆਣਾ ਸ਼ਹਿਰ ਵਿੱਚ ਉਸ ਵੇਲੇ ਭਾਰੀ ਅਫਰਾ-ਤਫਰੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਅਣਪਛਾਤੇ ਵਿਅਕਤੀ ਵੱਲੋਂ ਰੇਲ ਗੱਡੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਹ ਧਮਕੀ ਇੱਕ ਈਮੇਲ ਰਾਹੀਂ ਭੇਜੀ ਗਈ ਹੈ, ਜਿਸ ਤੋਂ ਬਾਅਦ ਰੇਲਵੇ ਸਟੇਸ਼ਨ ਅਤੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਗਿਆ ਹੈ। 3:11…
Read More » -
ਫਿਰੋਜ਼ਪੁਰ ਦੇ ਵੈਟਰਨ ਖਿਡਾਰੀਆਂ ਨੇ ਰਚਿਆ ਇਤਿਹਾਸ: ਉਮਰ ਨੂੰ ਦਿੱਤੀ ਮਾਤ, ਹੁਣ ਗੋਆ ਦੇ ‘ਮਹਾਂ ਕੁੰਭ’ ਵਿੱਚ ਦਿਖਾਉਣਗੇ ਦਮ
ਬਾਲ ਕਿਸ਼ਨ ਫਿਰੋਜ਼ਪੁਰ, 10 ਮਾਰਚ: ਕਹਿੰਦੇ ਹਨ ਕਿ ਖੇਡਾਂ ਲਈ ਉਮਰ ਦੀ ਨਹੀਂ, ਸਗੋਂ ਜਜ਼ਬੇ ਦੀ ਲੋੜ ਹੁੰਦੀ ਹੈ। ਇਸ ਗੱਲ ਨੂੰ ਸੱਚ ਕਰ ਦਿਖਾਇਆ ਹੈ ਫਿਰੋਜ਼ਪੁਰ ਦੇ ਦੋ ਦਿੱਗਜ ਖਿਡਾਰੀਆਂ, ਡਾ. ਰੰਜਨਾ ਸਹਿਗਲ (CMS ਰੇਲਵੇ) ਅਤੇ ਸ਼੍ਰੀ ਅਸ਼ੋਕ ਵਡੇਰਾ ਨੇ। ਪੰਜਾਬ ਸਟੇਟ ਵੈਟਰਨ ਬੈਡਮਿੰਟਨ ਚੈਂਪੀਅਨਸ਼ਿਪ ਦੇ 55+ ਮਿਕਸ ਡਬਲਜ਼ ਈਵੈਂਟ ਵਿੱਚ ਇਸ ਜੋੜੀ ਨੇ ਨਾ ਸਿਰਫ਼ ਸੋਨ ਤਗ਼ਮਾ ਜਿੱਤਿਆ,…
Read More » -
ਮੁਲਾਜਮ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਖਿਲਾਫ ਘੜੇ ਭੰਨ੍ਹ ਕੇ ਕੀਤਾ ਗਿਆ ਜੋਰਦਾਰ ਪ੍ਰਦਰਸ਼ਨ
ਬਾਲ ਕਿਸ਼ਨ ਫਿਰੋਜ਼ਪੁਰ, 10 ਮਾਰਚ : ਪੀ.ਐਸ.ਐਮ.ਯੂ ਯੂਨੀਅਨ, ਸੀ.ਪੀ.ਐੱਫ ਯੂਨੀਅਨ ਅਤੇ ਸਮੂਹ ਜਥੇਬੰਦੀਆਂ ਵੱਲੋਂ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਨਾਅਰੇਬਾਜ਼ੀ ਕਰਕੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਐਕਸ਼ਨ ਕਰਦੇ ਹੋਏ ਖੜੇ ਭੰਨ੍ਹ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਜੱਥੇਬੰਦੀਆਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਪੀ.ਐਸ.ਐਮ.ਯੂ ਯੂਨੀਅਨ ਦੇ ਜਿਲ੍ਹਾਂ ਪ੍ਰਧਾਨ…
Read More » -
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਜਟ ਨੂੰ ਦੱਸਿਆ ‘ਝੂਠ ਦਾ ਪੁਲੰਦਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 8 ਮਾਰਚ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਾਲ 2026-27 ਦੇ ਬਜਟ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਬਜਟ ਨੂੰ ਅੰਕੜਿਆਂ ਦੀ ਜਾਦੂਗਰੀ ਅਤੇ ‘ਝੂਠ ਦਾ ਪੁਲੰਦਾ’ ਕਰਾਰ ਦਿੰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਔਰਤਾਂ ਸਮੇਤ…
Read More » -
ਹਰਪਾਲ ਚੀਮਾ ਨੇ 2.60 ਲੱਖ ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 8 ਮਾਰਚ : ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਲਈ ₹2,36,080 ਕਰੋੜ ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਸਰਕਾਰ ਦਾ ਟੀਚਾ “ਬਦਲਦਾ ਪੰਜਾਬ” ਦੇ ਵਿਜ਼ਨ ਨੂੰ ਅੱਗੇ ਵਧਾਉਣਾ ਹੈ। ਬਜਟ ਵਿੱਚ ਸਿਹਤ, ਸਿੱਖਿਆ, ਪੇਂਡੂ ਵਿਕਾਸ, ਉਦਯੋਗ, ਖੇਤੀਬਾੜੀ, ਖੇਡਾਂ ਅਤੇ ਸਮਾਜਿਕ ਭਲਾਈ ਵਰਗੇ ਪ੍ਰਮੁੱਖ…
Read More » -
ਪੰਜਾਬ ਦੀਆਂ ਔਰਤਾਂ ਲਈ ਵੱਡੀ ਖੁਸ਼ਖਬਰੀ, ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ, ਅਨੁਸੂਚਿਤ ਜਾਤੀ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲੇਗਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 8 ਮਾਰਚ : ਪੰਜਾਬ ਸਰਕਾਰ ਨੇ ਰਾਜ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਯੋਜਨਾ ਦੇ ਐਲਾਨ ਤੋਂ ਬਾਅਦ 2022 ਵਿੱਚ ਔਰਤਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ‘1000 ਰੁਪਏ ਪ੍ਰਤੀ ਮਹੀਨਾ’ ਨੂੰ ਆਪਣੇ ਚੌਥੇ ਬਜਟ ਵਿੱਚ ਪੂਰਾ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸਦੇ ਲਈ ਬਜਟ ਵਿੱਚ ਨਵੀਂ ਯੋਜਨਾ ‘ਮੁੱਖ…
Read More » -
ਸੋਨੂੰ ਸੂਦ ਨੇ ਫਿਰ ਜਿੱਤਿਆ ਦਿਲ : ਈਰਾਨ-ਇਜ਼ਰਾਈਲ ਜੰਗ ਦੌਰਾਨ ਦੁਬਈ ‘ਚ ਫਸੇ ਲੋਕਾਂ ਲਈ ਰਹਿਣ-ਖਾਣ ਦਾ ਕਰਨਗੇ ਪ੍ਰਬੰਧ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 6 ਮਾਰਚ : ਕੋਰੋਨਾ ਕਾਲ ‘ਚ ਦੇਸ਼-ਵਿਦੇਸ਼ ਦੇ ਹਜ਼ਾਰਾਂ ਲੋਕਾਂ ਦੀ ਮਦਦ ਕਰ ਚੁੱਕੇ ਅਦਾਕਾਰ ਸੋਨੂੰ ਸੂਦ ਇਕ ਵਾਰ ਫਿਰ ਸੰਕਟ ਦੇ ਸਮੇਂ ਲੋਕਾਂ ਦੇ ਨਾਲ ਖੜ੍ਹੇ ਨਜ਼ਰ ਆਏ ਹਨ। ਇਸ ਵਾਰ ਈਰਾਨ-ਇਜ਼ਰਾਈਲ ਜੰਗ ਕਾਰਨ ਖਾੜੀ ਖੇਤਰ ‘ਚ ਪੈਦਾ ਹੋਏ ਤਣਾਅ ਦੇ ਵਿਚਕਾਰ ਦੁਬਈ ਵਿੱਚ ਫਸੇ ਲੋਕਾਂ ਦੀ ਸਹਾਇਤਾ ਲਈ ਉਨ੍ਹਾਂ ਨੇ ਪਹਿਲ ਕੀਤੀ ਹੈ। ਸੋਨੂੰ…
Read More » -
ਪੰਜਾਬ ਵਿਜੀਲੈਂਸ ਬਿਊਰੋ ‘ਚ ਵੱਡਾ ਫੇਰਬਦਲ: ਤਿੰਨ ਅਧਿਕਾਰੀਆਂ ਦੇ ਤਬਾਦਲੇ
ਤਰਨਤਾਰਨ, 6 ਮਾਰਚ : ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਿਜੀਲੈਂਸ ਬਿਊਰੋ ਵਿੱਚ ਪ੍ਰਬੰਧਕੀ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਵਿਭਾਗ ਨੇ ਤਿੰਨ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ (IPS) ਵੱਲੋਂ ਜਾਰੀ ਕੀਤੇ ਗਏ ਹਨ ਅਤੇ ਇਹ ਤੁਰੰਤ ਪ੍ਰਭਾਵ…
Read More » -
ਰਾਮ ਲਲਾ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਤੋਂ ਅਯੁੱਧਿਆ ਲਈ ਚੱਲੀ ਵਿਸ਼ੇਸ਼ ਗੱਡੀ
ਅੰਮ੍ਰਿਤਸਰ, 6 ਮਾਰਚ : ਅੰਮ੍ਰਿਤਸਰ-ਅਯੁੱਧਿਆ ਧਾਮ ਰਿਜ਼ਰਵਡ ਸਪੈਸ਼ਲ ਐਕਸਪ੍ਰੈਸ 1450 ਰਾਮ ਭਗਤ ਸ਼ਰਧਾਲੂਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਦੁਪਹਿਰ 1:05 ਵਜੇ ਰਵਾਨਾ ਹੋਈ, ਜੋ ਕਿ ਆਪਣੇ ਨਿਰਧਾਰਤ ਰਵਾਨਗੀ ਸਮੇਂ 1:30 ਵਜੇ ਤੋਂ ਸਾਢੇ ਤਿੰਨ ਘੰਟੇ ਪਿੱਛੇ ਹੈ ਅਤੇ ਸ਼ਨੀਵਾਰ 7 ਮਾਰਚ ਨੂੰ ਅਯੁੱਧਿਆ ਧਾਮ ਤੋਂ ਅੰਮ੍ਰਿਤਸਰ ਵਾਪਸ ਆਵੇਗੀ। ਇਸ ਤੋਂ ਪਹਿਲਾਂ ਬਹੁਤ ਸਾਰੇ ਸ਼ਰਧਾਲੂ ਢੋਲਕੀਆਂ ਨਾਲ ਪਹੁੰਚੇ ਅਤੇ ਰੇਲਵੇ ਸਟੇਸ਼ਨ…
Read More » -
5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ ਤਸਕਰਾਂ ਨੇ ਭੇਜੀ ਸੀ ਖੇਪ
ਅੰਮ੍ਰਿਤਸਰ, 6 ਮਾਰਚ : ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ…
Read More »