Punjab
-
ਨਸ਼ੇ ਦੇ ਮਾਮਲੇ ’ਚ ਨਾਮਜ਼ਦ ਵਿਅਕਤੀ ਨੂੰ ਫੜ੍ਹਨ ਗਈ ਪੁਲਿਸ ਪਾਰਟੀ ’ਤੇ ਹਮਲਾ
ਪੱਟੀ, 26 ਅਕਤੂਬਰ : ਤਰਨਤਾਰਨ ਦੇ ਕਸਬਾ ਪੱਟੀ ਦੇ ਮੁਹੱਲਾ ਚੱਠੂਆਂ ’ਚ ਛਾਪੇਮਾਰੀ ਕਰਕੇ ਚੌਂਕੀ ਸਭਰਾ ਦੀ ਪੁਲਿਸ ਨੇ ਨਸ਼ੇ ਦੇ ਮਾਮਲੇ ਵਿੱਚ ਲੋੜੀਂਦੇ ਵਿਅਕਤੀ ਨੂੰ ਪਿਸਟਲ ਸਮੇਤ ਗ੍ਰਿਫਤਾਰ ਕੀਤਾ ਤਾਂ ਉਸਦੇ ਪਰਿਵਾਰ ਵਾਲਿਆਂ ਨੇ ਕਥਿਤ ਤੌਰ ’ਤੇ ਪੁਲਿਸ ਪਾਰਟੀ ਉੱਪਰ ਧਾਵਾ ਬੋਲ ਦਿੱਤਾ ਤੇ ਕਾਬੂ ਕੀਤਾ ਵਿਅਕਤੀ ਫਰਾਰ ਹੋ ਗਿਆ। ਪੁਲਿਸ ਦੀ ਵਰਦੀ ਨੂੰ ਨੁਕਸਾਨ ਪਹੁੰਚਾਉਣ ਅਤੇ ਥਾਣੇਦਾਰ ਨੂੰ…
Read More » -
ਚੰਡੀਗੜ੍ਹ ਕਾਰਪੋਰੇਸ਼ਨ ‘ਚ ਚੀਫ਼ ਇੰਜੀਨੀਅਰ ਦਾ ਅਹੁਦਾ ਬਣਿਆ ਸਿਆਸੀ ਮੁੱਦਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 26 ਅਕਤੂਬਰ : ਸੰਜੇ ਅਰੋੜਾ ਨੂੰ ਨਗਰ ਨਿਗਮ ਵਿੱਚ ਮੁੱਖ ਇੰਜੀਨੀਅਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਸਭ ਤੋਂ ਸੀਨੀਅਰ ਇੰਜੀਨੀਅਰ ਕ੍ਰਿਸ਼ਨ ਪਾਲ ਸਿੰਘ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਅਹੁਦਾ ਹੁਣ ਇੱਕ ਰਾਜਨੀਤਿਕ ਮੁੱਦਾ ਬਣ ਗਿਆ ਹੈ। ਕਾਂਗਰਸ ਅਤੇ ‘ਆਪ’ ਸੰਜੇ ਅਰੋੜਾ ਨੂੰ ਹਟਾਉਣ ਦਾ ਵਿਰੋਧ ਕਰ ਰਹੀਆਂ ਹਨ, ਜਦੋਂ ਕਿ ਭਾਜਪਾ ਇਸਨੂੰ…
Read More » -
ਬਿਸਕੁਟ ਖਾਣ ‘ਤੇ ਬੱਚੇ ਨੂੰ ਅਲਫ਼ ਨੰਗਾ ਕਰ ਕੇ ਕੁੱਟਿਆ
ਜ਼ੀਰਕਪੁਰ, 26 ਅਕਤੂਬਰ : ਤਿਉਹਾਰਾਂ ਦੇ ਮਾਹੌਲ ‘ਚ ਇਕ ਘਟਨਾ ਨੇ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਪੁਲਿਸ ਨੇ ਬੱਚਿਆਂ ਨੂੰ ਕੱਪੜੇ ਉਤਾਰ ਕੇ ਕੁੱਟਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ, ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਤੁਰੰਤ ਨੋਟਿਸ ਲਿਆ ਅਤੇ ਜਾਂਚ ਅਧਿਕਾਰੀ ਤੋਂ ਵਿਸਤ੍ਰਿਤ…
Read More » -
ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਮਾਮਲੇ ’ਚ ਸਿਹਤ ਵਿਭਾਗ ਦੇ ਦੋ ਮੁਲਾਜ਼ਮਾਂ ਤੋਂ ਪੁੱਛਗਿੱਛ
ਅੰਮ੍ਰਿਤਸਰ, 26 ਅਕਤੂਬਰ : ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਵੱਡੇ ਮਾਮਲੇ ਵਿਚ ਡਾਕਟਰਾਂ ਤੇ ਵੈੱਬ ਚੈਨਲ ਸੰਚਾਲਕ ਦੀਪਕ ਭੰਡਾਰੀ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਹੁਣ ਸਿਹਤ ਵਿਭਾਗ ਦੇ ਮੁਲਾਜਮਾਂ ’ਤੇ ਵੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਕ ਮੁਲਾਜਮ ਸਿਵਲ ਹਸਪਤਾਲ ਵਿਚ ਡਿਊਟੀ ਕਰ ਚੁੱਕਾ ਹੈ ਅਤੇ ਇਸ ਸਮੇਂ ਗੁਰਦਾਸਪੁਰ ਵਿਚ ਤਾਇਨਾਤ ਹੈ। ਇਕ ਹੋਰ ਸ਼ੱਕੀ ਰਘੂ ਜ਼ਿਆਦਾਤਰ…
Read More » -
ਆਈਐੱਸਆਈ ਦੀ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ
ਅੰਮ੍ਰਿਤਸਰ, 26 ਅਕਤੂਬਰ : ਪੁਲਿਸ ਨੇ ਇੱਕ ਵਾਰ ਫਿਰ ਪਾਕਿਸਤਾਨ ਦੀ ਬਦਨਾਮ ਆਈਐੱਸਆਈ ਵੱਲੋਂ ਪੰਜਾਬ ਵਿੱਚ ਵੱਡੇ ਅੱਤਵਾਦੀ ਹਮਲੇ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਇੱਕ ਟੀਮ ਨੇ ਪੰਜ ਕਿਲੋਗ੍ਰਾਮ ਆਰਡੀਐੱਕਸ ਅਤੇ ਦੋ ਆਈਈਡੀ ਸਮੇਤ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਕਥੂਨੰਗਲ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ…
Read More » -
ਜਪਾਨ ‘ਚ ਭੂਚਾਲ ਦੇ ਝਟਕੇ, 5.9 ਰਹੀ ਤੀਬਰਤਾ; ਲੋਕ ਘਰਾਂ ਤੋਂ ਭੱਜੇ ਬਾਹਰ; ਕੀ ਸੁਨਾਮੀ ਦਾ ਹੈ ਕੋਈ ਖ਼ਤਰਾ
ਨਵੀਂ ਦਿੱਲੀ, 26 ਅਕਤੂਬਰ : ਜਾਪਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਉੱਤਰੀ ਜਾਪਾਨ ਦੇ ਪੂਰਬੀ ਹੋਕਾਈਡੋ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.9 ਸੀ। ਹਾਲਾਂਕਿ, ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਜਾਪਾਨ ਮੌਸਮ ਵਿਗਿਆਨ ਏਜੰਸੀ ਅਨੁਸਾਰ, ਭੂਚਾਲ ਦਾ ਕੇਂਦਰ ਨੇਮੂਰੋ ਪ੍ਰਾਇਦੀਪ ਤੋਂ ਲਗਪਗ 40…
Read More » -
ਪੰਜਾਬ ਦੇ CM ਮਾਨ ਦੀ ਸਰਕਾਰ ਨੇ ਕਿਸਾਨਾਂ ਲਈ ਲਿਆ ਵੱਡਾ ਫੈਸਲਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 26 ਅਕਤੂਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਲਈ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਧਾਨ (ਚਾਵਲ) ਦੀ ਫਸਲ ਦੀ ਲਗਾਤਾਰ ਖਰੀਦ ਕਰਕੇ ਸਰਕਾਰ ਕਿਸਾਨਾਂ ਨੂੰ ਵੱਡੀ ਰਾਹਤ ਦੇ ਰਹੀ ਹੈ। ਮੁੱਖ ਮੰਤਰੀ ਨੇ ਸਾਫ਼ ਕਿਹਾ ਹੈ ਕਿ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਉਠਾਇਆ ਜਾਵੇਗਾ। ਇਸ ਵਾਰੀ ਧਾਨ ਦੀ ਖਰੀਦ…
Read More » -
ਆਉਣ ਵਾਲੀਆਂ ਪੀੜੀਆਂ ਨੂੰ ਸਾਫ ਸੁਥਰਾ ਵਾਤਾਵਰਨ ਦੇਣ ਲਈ ਕਿਸਾਨਾਂ ਨੂੰ ਦੇਣਾ ਚਾਹੀਦਾ ਹੈ ਪ੍ਰਸ਼ਾਸਨ ਦਾ ਸਾਥ – ਡਿਪਟੀ ਕਮਿਸ਼ਨਰ
ਬਾਲ ਕਿਸ਼ਨ ਫਿਰੋਜ਼ਪੁਰ, 25 ਅਕਤੂਬਰ- ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਹਰ ਹਾਲਤ ਵਿੱਚ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਤਾਂ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੰਮ ਕਰ ਹੀ ਰਹੇ ਹਨ ਹੁਣ ਕਿਸਾਨਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ। ਡਿਪਟੀ ਕਮਿਸ਼ਨਰ ਦੀਪਸ਼ਿਖਾ…
Read More » -
ਸਰਹੱਦੀ ਪਿੰਡ ਹਬੀਬ ਵਾਲਾ ਦੇ ਖੇਤਾਂ ’ਚੋਂ ਟੁੱਟਾ ਹੋਇਆ ਡਰੋਨ ਬਰਾਮਦ
ਬਾਲ ਕਿਸ਼ਨ ਫਿਰੋਜ਼ਪੁਰ, 24 ਅਕਤੂਬਰ: ਸਰਹੱਦੀ ਪਿੰਡ ਹਬੀਬ ਵਾਲਾ ਦੇ ਖੇਤਾਂ ਵਿਚ ਬੀਐੱਸਐੱਫ ਦੇ ਜਵਾਨਾਂ ਵੱਲੋਂ ਇਕ ਟੁੱਟਾ ਹੋਇਆ ਡਰੋਨ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਏਅਰਕਰਾਫਟ ਐਕਟ 1934 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਇਕ ਪੱਤਰ ਵੱਲੋਂ ਇੰਸਪੈਕਟਰ ਕੁਲਦੀਪ ਸਿੰਘ 155 ਬਟਾਲੀਅਨ…
Read More » -
ਬਿਹਾਰੀ ਮਜ਼ਦੂਰ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
ਬਾਲ ਕਿਸ਼ਨ ਫਿਰੋਜ਼ਪੁਰ, 24 ਅਕਤੂਬਰ : ਮੱਲਾਂਵਾਲਾ ਵਿਖੇ ਇਕ ਬਿਹਾਰੀ ਮਜ਼ਦੂਰ ਨੇ ਆਪਣੀ ਪਤਨੀ ਨੂੰ ਗਲ ਵਿਚ ਫਾਹਾ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਘਟਨਾ 22 ਅਕਤੂਬਰ 2025 ਦੀ ਰਾਤ ਦੀ ਹੈ। ਇਸ ਸਬੰਧ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ 103 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੂਨਿਆ ਪਤਨੀ…
Read More »