Punjab
-
ਮਾਸੂਮ ਨੂੰ ਕੁੱਟਦੀ ਟੀਚਰ ਦੀ ਵੀਡੀਓ ਵਾਇਰਲ
ਹੁਸ਼ਿਆਰਪੁਰ, 5 ਜਨਵਰੀ- ਪਿੰਡ ਬੱਡੋਂ ਦੇ ਇਕ ਸਕੂਲ ਦੀ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਟੀਚਰ ਮਾਸੂਮ ਬੱਚੇ ਨੂੰ ਕੁੱਟ ਰਹੀ ਹੈ। ਦੱਸਿਆ ਜਾ ਰਿਹਾ ਕਿ ਇਹ ਵੀਡੀਓ ਛੁੱਟੀਆਂ ਤੋਂ ਪਹਿਲਾਂ ਦੀ ਹੈ। ਇਸ ਵਿਚ ਜਿਹੜੀ ਮੈਡਮ ਬੱਚੇ ਨੂੰ ਕੁੱਟਦੀ ਨਜ਼ਰ ਆ ਰਹੀ ਹੈ, ਉਸ ਦਾ ਆਪਣਾ ਹੀ ਪ੍ਰਾਈਵੇਟ ਸਕੂਲ ਹੈ ਤੇ ਪਿਛਲੇ 40 ਸਾਲਾਂ ਤੋਂ ਪਿੰਡ…
Read More » -
ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ, ਰਾਸ਼ਨ ਲਈ ਨਹੀਂ ਪਵੇਗੀ ਕਾਰਡ ਦੀ ਲੋੜ, ਇਸ ਤਰ੍ਹਾਂ ਮਿਲੇਗੀ ਕਣਕ
ਚੰਡੀਗੜ੍ਹ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਪੰਜਾਬ ‘ਚ ਰਾਸ਼ਨ ਵੰਡ ਨੂੰ ਲੈ ਕੇ ਸਰਕਾਰ ਨਵਾਂ ਬਦਲਾਅ ਕਰਨ ਜਾ ਰਹੀ ਹੈ। ਇਹ ਬਦਲਾਅ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਰਾਜ ‘ਚ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਨੂੰ ਹੁਣ ਰਾਸ਼ਨ ਕਾਰਡ ਦੀ ਲੋੜ ਨਹੀਂ ਪਵੇਗੀ। ਅਸਲ ਵਿਚ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਰਾਹੀਂ ਰਾਸ਼ਨ ਮਿਲੇਗਾ।ਇਸ ਦੇ ਲਈ…
Read More » -
ਮਯੰਕ ਫਾਊਂਡੇਸ਼ਨ ਨੇ ਟਰਾਲੀਆਂ ਲਈ ਰਿਫਲੈਕਟਰ ਮੁਹਿੰਮ ਚਲਾ ਕੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੀ ਕੀਤੀ ਸ਼ੁਰੂਆਤ
ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਆਪਣੇ ਨਿਰੰਤਰ ਯਤਨਾਂ ਵਜੋਂ ਮਯੰਕ ਫਾਊਂਡੇਸ਼ਨ ਨੇ ਅੱਜ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ, ਜਿਸ ਦਾ ਉਦੇਸ਼ ਸੜਕਾਂ ’ਤੇ ਟਰਾਲੀਆਂ ਦੀ ਦਿੱਖ ਨੂੰ ਵਧਾਉਣਾ ਹੈ, ਖ਼ਾਸ ਕਰਕੇ ਧੁੰਦ ਦੇ ਮੌਸਮ ਦੌਰਾਨ, ਮੈਂਬਰਾਂ ਦੀ ਇੱਕ ਟੀਮ, ਜ਼ਿਲ੍ਹਾ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਟਰਾਲੀਆਂ ਅਤੇ ਹੋਰ ਵਾਹਨਾਂ ’ਤੇ 500 ਰਿਫਲੈਕਟਰ ਚਿਪਕਾਏ,…
Read More » -
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜਿਲਕਾ, 5 ਜਨਵਰੀ- ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 28 ਫਰਵਰੀ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ…
Read More » -
ਡੀ.ਸੀ ਨੇ ਪੇਂਡੂ ਵਿਭਾਗ ਦੇ ਅਧਿਕਾਰੀਆਂ ਨੂੰ ਖੇਡ ਮੈਦਾਨਾਂ, ਆਂਗਣਵਾੜੀਆ ਅਤੇ ਛੱਪੜਾਂ ਦਾ ਕੰਮ ਵਿੱਤੀ ਸਾਲ ਦੇ ਅੰਤ ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ
ਐਸ.ਏ.ਐਸ.ਨਗਰ, 5 ਜਨਵਰੀ, 2025: ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਚੱਲ ਰਹੇ ਪੇਂਡੂ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਆਪਣੇ ਨਵੇਂ ਸਾਲ ਦੇ ਸੰਕਲਪ ਦੀ ਲਗਾਤਾਰਤਾ ਵਿੱਚ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਡੀ ਏ ਸੀ ਮੋਹਾਲੀ ਵਿਖੇ ਏ ਡੀ ਸੀ (ਪੇਂਡੂ ਵਿਕਾਸ) ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਇੱਕ ਵਿਸਥਾਰਤ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ…
Read More » -
ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਸੁਣੀਆਂ ਗਈਆਂ
ਡੇਰਾਬੱਸੀ, 5 ਜਨਵਰੀ, 2025: ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ, ਦੀਪਕ ਪਾਰਿਕ ਵੱਲੋ ਪੰਜਾਬ ਪੁਲਿਸ ਪ੍ਰੋਜੈਕਟ ਸੰਪਰਕ, ਦੇ ਹਿੱਸੇ ਵੱਜੋਂ ਚਲਾਈ ਗਈ ਮੁਹਿਮ ਤਹਿਤ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ, ਟੈ੍ਫਿਕ ਵੱਲੋ ਰਵੀਦਾਸ ਭਵਨ /, ਵਾਰਡ ਨੰਬਰ 19, ਮੁਹੱਲਾ ਪਹਾੜੀ ਗੇਟ ਅਤੇ ਸੈਣੀਆਂ, ਡੇਰਾਬੱਸੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੁਸਾਇਟੀ ਤੇ ਇਲਾਕਾ…
Read More » -
ਜੰਨਤੀ ਖਲੀਫਾ ਬਾਬਾ ਮੋਹਨ ਚਿਸ਼ਤੀ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ
ਕੋਟਕਪੂਰਾ 5 ਜਨਵਰੀ 2025- ਕੋਟਕਪੂਰਾ ਵਿਖੇ ਡੇਰਾ ਬਾਬਾ ਸ਼ੇਖ ਫਰੀਦ ਹਰੀਣੌ ਦੇ ਸੰਸਥਾਪਕ ਜੰਨਤੀ ਖਲੀਫਾ ਬਾਬਾ ਮੋਹਨ ਚਿਸ਼ਤੀ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਸੂਫੀ ਰੂਹਾਨੀ ਰੰਗ ਬਿਖੇਰਿਆ ਗਿਆ। ਸਥਾਨਕ ਮੋਗਾ ਰੋਡ ‘ਤੇ ਟਰੱਕ ਯੂਨੀਅਨ ਨੇੜੇ ਹੋਏ ਇਸ ਸਮਾਗਮ ‘ਚ ਮਹਿਫਲ-ਏ-ਕਵਾਲੀ, ਸਮਾਪਤੀ ਸ਼ਰੀਫ ਤੇ ਦੁਆ, ਪੀਰ ਦਾ ਦੀਵਾਨ ਸ਼ਾਮਿਲ ਸੀ | ਮੁਹੰਮਦ ਸ਼ਰੀਫ ਸੀਨਾ ਕੱਵਾਲ (ਮਾਲੇਰਕੋਟਲਾ) ਨੇ ਕੱਵਾਲੀ ਗਾਇਨ ਦੁਆਰਾ…
Read More » -
जन्नती खलीफा बाबा मोहन चिश्ती की याद में एक कार्यक्रम का आयोजन किया गया
कोटकपूरा 5 जनवरी- कोटकपुरा में डेरा बाबा शेख फरीद हरिनौ के संस्थापक जन्नती खलीफा बाबा मोहन चिश्ती की स्मृति को समर्पित कार्यक्रम में सूफी आध्यात्मिक स्पर्श देखने को मिला। स्थानीय मोगा रोड पर ट्रक यूनियन के पास हुए कार्यक्रम में महफिल-ए-कवाली, समाप्ति शरीफ और दुआ, पीरों का दीवान शामिल थे। इस दौरान मुहम्मद शरीफ सीना कव्वाल (मलेरकोटला वाले) ने कव्वाली गायन के…
Read More » -
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ੍ਰੀ ਮੁਕਤਸਰ ਸਾਹਿਬ, 5 ਜਨਵਰੀ– ਦਸਮੇਸ਼ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਅੱਜ ਵਿਸ਼ਾਲ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸਨ ਅਤੇ ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ। ਵੱਡੀ…
Read More » -
ਪ੍ਰਤਾਪ ਸਿੰਘ ਬਾਜਵਾ ਵਲੋਂ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਲਈ ਸਾਂਝਾ ਮਤਾ ਲਿਆਉਣ ਦਾ ਪ੍ਰਸਤਾਵ
ਚੰਡੀਗੜ੍ਹ, 5 ਜਨਵਰੀ – ਵਿਧਾਨ ਸਭਾ ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਲਈ ਸਾਂਝਾ ਮਤਾ ਲਿਆਉਣ ਦਾ ਪ੍ਰਸਤਾਵ ਦਿੱਤਾ ਹੈ। ਇਸ ਲਈ ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਮੁੱਖ ਮੰਤਰੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਲਿਖਿਆ ਹੈ।। ਉਨ੍ਹਾਂ ਕਿਹਾ…
Read More »