Punjab

  • ਹੱਕੀ ਮੰਗਾਂ ਖ਼ਾਤਿਰ ਮਰਨ ਵਰਤ ’ਤੇ ਬੈਠੇ ਅਧਿਆਪਕ ਨੂੰ ਜ਼ਬਰੀ ਚੁੱਕਣ ਦੀ ਕੰਪਿਊਟਰ ਅਧਿਆਪਕਾਂ ਵਲੋਂ ਸਖ਼ਤ ਨਿੰਦਾ

    ਹੱਕੀ ਮੰਗਾਂ ਖ਼ਾਤਿਰ ਮਰਨ ਵਰਤ ’ਤੇ ਬੈਠੇ ਅਧਿਆਪਕ ਨੂੰ ਜ਼ਬਰੀ ਚੁੱਕਣ ਦੀ ਕੰਪਿਊਟਰ ਅਧਿਆਪਕਾਂ ਵਲੋਂ ਸਖ਼ਤ ਨਿੰਦਾ

    ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)–  ਪੰਜਾਬ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਨਾਮ ’ਤੇ ਬਣੀ ਸੂਬਾ ਸਰਕਾਰ ਆਪਣੇ ਨਿਯੁਕਤੀ ਪੱਤਰ ਵਿੱਚ ਕੀਤੇ ਗਏ ਲਿਖ਼ਤੀ ਵਾਅਦੇ ਨੂੰ ਲਾਗੂ ਕਰਵਾਉਣ ਲਈ 14 ਸਾਲਾਂ ਤੋਂ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਤੇ ਜ਼ਬਰ ਦੀਆਂ ਹੱਦਾਂ ਪਾਰ ਕਰ ਰਹੀ ਹੈ, ਜੋ ਅਤਿ ਨਿੰਦਣਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਜੀਤ ਸਿੰਘ…

    Read More »
  • ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜਪੁਰ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

    ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜਪੁਰ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

    ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਵਲੋਂ ਨਵੇਂ ਸਾਲ ਦਾ ਕੈਲੰਡਰ ਸੁਧੀਰ ਅਗਲਜੈਂਡਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਜਾਰੀ ਕੀਤਾ ਗਿਆ ਹੈ। ਜਨਰਲ ਸਕੱਤਰ ਜਸਵਿੰਦਰ ਸਿੰਘ ਕੌੜਾ ਨੇ ਦੱਸਿਆ ਕਿ ਇਸ ਕੈਲੰਡਰ ਵਿੱਚ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਥੀਆਂ ਵਲੋਂ ਵੱਖ-ਵੱਖ ਪ੍ਰੋਗਰਾਮਾਂ ਤੇ ਜਥੇਬੰਦੀ ਦੀਆਂ ਗਤੀਵਿਧੀਆ ਨੂੰ ਦਰਸਾਇਆ ਗਿਆ…

    Read More »
  • 358 ਗ੍ਰਾਮ ਹੈਰੋਇਲ ਅਤੇ ਕਾਰ ਵੈਕਸਵੈਗਨ ਵੈਨਟੋ ਸਮੇਤ ਦੋ ਗ੍ਰਿਫ਼ਤਾਰ

    358 ਗ੍ਰਾਮ ਹੈਰੋਇਲ ਅਤੇ ਕਾਰ ਵੈਕਸਵੈਗਨ ਵੈਨਟੋ ਸਮੇਤ ਦੋ ਗ੍ਰਿਫ਼ਤਾਰ

    ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਤਸਕਰਾਂ ਨੂੰ 358 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਖਾਈ…

    Read More »
  • ਪੁਲਸੀਆਂ ਧੱਕੇਸ਼ਾਹੀ ਖ਼ਿਲਾਫ਼ ਪੱਤਰਕਾਰ ਭਾਈਚਾਰਾ 15 ਜਨਵਰੀ ਤੋਂ ਉਤਰੇਗਾ ਸੜਕਾਂ ’ਤੇ

    ਪੁਲਸੀਆਂ ਧੱਕੇਸ਼ਾਹੀ ਖ਼ਿਲਾਫ਼ ਪੱਤਰਕਾਰ ਭਾਈਚਾਰਾ 15 ਜਨਵਰੀ ਤੋਂ ਉਤਰੇਗਾ ਸੜਕਾਂ ’ਤੇ

    ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੱਤਰਕਾਰ ਭਾਈਚਾਰੇ ਨੂੰ ਫੀਲਡ ਵਿਚ ਦਰਪੇਸ਼ ਸਮੱਸਿਆਵਾਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਕੀਤੀ ਜਾ ਰਹੀ ਬੇਲੋੜੀ ਦੇਰੀ ਤੋਂ ਅੱਕੇ ਜ਼ਿਲ੍ਹੇ ਭਰ ਦੇ ਪੱਤਰਕਾਰਾਂ ਦੀ ਇੱਕ ਹੰਗਾਮੀ ਮੀਟਿੰਗ ਅੱਜ ਸਤਲੁਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਵਿਖੇ ਕਲੱਬ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ…

    Read More »
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ

    ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ

    ਫਾਜ਼ਿਲਕਾ, 5 ਜਨਵਰੀ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਫਾਜ਼ਿਲਕਾ  ਦੀ ਪ੍ਰਬੰਧਕ ਕਮੇਟੀ ਵੱਲੋਂ ਅੱਜ ਫਾਜ਼ਿਲਕਾ ਸ਼ਹਿਰ ਵਿਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵਿਧਾਇਕ ਫਾਜ਼ਿਲਕਾ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ ਤੇ ਪੰਜ ਪਿਆਰਿਆਂ ਨੂੰ ਸਰੋਪਾ ਵੀ ਭੇਂਟ ਕੀਤਾ।ਸ਼੍ਰੀਮਤੀ ਖੁਸ਼ਬੂ ਸਾਵਨ ਸੁੱਖਾ…

    Read More »
  • ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ

    ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ

    ਅੰਮ੍ਰਿਤਸਰ,  5 ਜਨਵਰੀ- ਸ਼੍ਰੀ ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੋਤ ਹੋ ਜਾਂਦੀ ਹੈ। ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋ ਪਸ਼ੂਆਂ ਦਾ ਸਮੇਂ…

    Read More »
  • ਫਾਜ਼ਿਲਕਾ ਦੇ ਵਿਧਾਇਕ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਵਾਲਮੀਕਿ ਤੀਰਥ ਸਥਾਨ ਅੰਮ੍ਰਿਤਸਰ ਲਈ ਬੱਸ ਰਵਾਨਾ

    ਫਾਜ਼ਿਲਕਾ ਦੇ ਵਿਧਾਇਕ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਵਾਲਮੀਕਿ ਤੀਰਥ ਸਥਾਨ ਅੰਮ੍ਰਿਤਸਰ ਲਈ ਬੱਸ ਰਵਾਨਾ

    ਫਾਜ਼ਿਲਕਾ, 5 ਜਨਵਰੀ- ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੀ ਪ੍ਰਧਾਨ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਵਾਲਮੀਕਿ ਤੀਰਥ ਸਥਾਨ ਅੰਮ੍ਰਿਤਸਰ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ।ਇਸ ਦੌਰਾਨ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੀ ਅਪਾਰ ਕ੍ਰਿਪਾ ਸਦਕਾ ਵਾਲਮੀਕਿ ਤੀਰਥ ਸਥਾਨ ਅੰਮ੍ਰਿਤਸਰ ਦਾ ਇਹ ਉਪਰਾਲਾ ਕੀਤਾ ਗਿਆ ਹੈ…

    Read More »
  • ਇਸ ਵਿਸ਼ੇਸ਼ ਕੈਬਿਨ ਤੋਂ Kisan Mahapanchayat ਨੂੰ ਸੰਬੋਧਨ ਕਰਨਗੇ ਡੱਲੇਵਾਲ, ਪੰਜਾਬ ਤੇ ਹਰਿਆਣਾ ਪੁਲਿਸ ਨੂੰ ਦਿੱਤੀ ਚਿਤਾਵਨੀ

    ਇਸ ਵਿਸ਼ੇਸ਼ ਕੈਬਿਨ ਤੋਂ Kisan Mahapanchayat ਨੂੰ ਸੰਬੋਧਨ ਕਰਨਗੇ ਡੱਲੇਵਾਲ, ਪੰਜਾਬ ਤੇ ਹਰਿਆਣਾ ਪੁਲਿਸ ਨੂੰ ਦਿੱਤੀ ਚਿਤਾਵਨੀ

    ਖਨੋਰੀ, 4 ਜਨਵਰੀ- ਮਹਾਪੰਚਾਇਤ ਵਾਲੀ ਥਾਂ ‘ਤੇ ਕਿਸਾਨਾਂ ਦਾ ਇਕੱਠ ਜਾਰੀ ਹੈ। ਦੂਜੇ ਪਾਸੇ ਜਿੱਥੇ ਸਟੇਜ ਤਿਆਰ ਕੀਤੀ ਜਾ ਰਹੀ ਹੈ, ਉੱਥੇ ਹੀ ਕਿਸਾਨ ਲੀਡਰਸ਼ਿਪ ਦੀ ਆਮਦ ਵੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਕਿਸਾਨ ਆਗੂ ਅਭਿਮਨਿਊ ਕੋਹਾੜ, ਸੁਰਜੀਤ ਸਿੰਘ ਫੁੱਲ, ਕਾਕਾ ਸਿੰਘ ਕੋਟੜਾ ਮੌਕੇ ’ਤੇ ਪਹੁੰਚ ਗਏ ਹਨ। ਮੁੱਖ ਸਟੇਜ ‘ਤੇ ਪੰਜ ਬਾਈ ਪੰਜ ਦਾ ਵਿਸ਼ੇਸ਼ ਕੈਬਿਨ ਤਿਆਰ ਕੀਤਾ…

    Read More »
  • ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

    ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

    ਅੰਮ੍ਰਿਤਸਰ, 4 ਜਨਵਰੀ-ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਸੁੰਦਰ ਪਾਲਕੀ ਚ ਸੁਸ਼ੋਭਿਤ ਸ੍ਰੀ…

    Read More »
  • ਮਹਾਪੰਚਾਇਤ ਜਾ ਰਹੇ ਕਿਸਾਨਾਂ ਦੀ ਬੱਸ ਪਲਟੀ, 4 ਦੀ ਮੌਕੇ 'ਤੇ ਮੌਤ ਤੇ ਕਈ ਜ਼ਖ਼ਮੀ

    ਮਹਾਪੰਚਾਇਤ ਜਾ ਰਹੇ ਕਿਸਾਨਾਂ ਦੀ ਬੱਸ ਪਲਟੀ, 4 ਦੀ ਮੌਕੇ ‘ਤੇ ਮੌਤ ਤੇ ਕਈ ਜ਼ਖ਼ਮੀ

    ਬਰਨਾਲਾ, 4 ਜਨਵਰੀ- ਸ਼ਨਿੱਚਰਵਾਰ ਸਵੇਰੇ 11 ਵਜੇ ਦੇ ਕਰੀਬ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਹੰਡਿਆਇਆ ਚੌਂਕ ਨਜ਼ਦੀਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬੱਸ ਪਲਟ ਜਾਣ ਨਾਲ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਬੱਸ ਕੋਠੇ ਗੁਰੂ ਕੋ ਤੋਂ 54 ਸਵਾਰੀਆਂ ਨਾਲ ਚਲੀ ਸੀ, ਖਨੌਰੀ ਬਾਰਡਰ ‘ਤੇ ਜਾ ਰਹੀ ਸੀ। ਇਸ ਹਾਦਸੇ ‘ਚ 4 ਸਵਾਰੀਆਂ ਦੀ ਮੌਕੇ ‘ਤੇ ਹੀ ਮੌਤ ਦੱਸੀ ਜਾ ਰਹੀ…

    Read More »
Back to top button