Punjab

  • ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ : ਜ਼ਿਲ੍ਹਾ ਚੋਣ ਅਫਸਰ

    ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ : ਜ਼ਿਲ੍ਹਾ ਚੋਣ ਅਫਸਰ

    ਬਠਿੰਡਾ, 3 ਜਨਵਰੀ : ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਰਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਜੋ ਕਿ 25 ਜਨਵਰੀ 2025 ਨੂੰ ਸਮਰਪਿਤ ਪੰਜਾਬ “ਇਲੈਕਸ਼ਨ ਕੁਇਜ਼-2025” ਤਹਿਤ ਮੁਕਾਬਲੇ ਆਨਲਾਈਨ ਤੇ ਆਫਲਾਈਨ ਕਰਵਾਏ ਜਾ ਰਹੇ ਹਨ। ਇਸ…

    Read More »
  • ਸੰਯੁਕਤ ਵਿਕਾਸ ਕਮਿਸ਼ਨਰ ਨੇ ਜਿਲਾ ਫ਼ਰੀਦਕੋਟ ਦਾ ਕੀਤਾ ਦੌਰਾ

    ਸੰਯੁਕਤ ਵਿਕਾਸ ਕਮਿਸ਼ਨਰ ਨੇ ਜਿਲਾ ਫ਼ਰੀਦਕੋਟ ਦਾ ਕੀਤਾ ਦੌਰਾ

    ਫ਼ਰੀਦਕੋਟ 3 ਜਨਵਰੀ– ਸੰਯੁਕਤ ਵਿਕਾਸ ਕਮਿਸ਼ਨਰ-ਕਮ- ਕਮਿਸ਼ਨਰ ਨਰੇਗਾ ਸ੍ਰੀਮਤੀ ਸ਼ੀਨਾ ਅਗਰਵਾਲ ਨੇ ਜਿਲ੍ਹਾ ਫਰੀਦਕੋਟ ਦਾ ਦੌਰਾ ਕਰਕੇ ਗ੍ਰਾਮ ਪੰਚਾਇਤ ਚੰਦਬਾਜਾ ਅਤੇ ਚਹਿਲ ਵਿਖੇ ਸੈਂਟਰ ਸਪੋਸਰਡ ਸਕੀਮਾਂ ਜਿਵੇਂ ਕਿ ਮਗਨਰੇਗਾ, ਪੀ.ਐਮ.ਏ.ਵਾਈ ਅਤੇ ਐਨ.ਆਰ.ਐਲ.ਐਮ. ਦੇ ਚੱਲ ਰਹੇ ਕੰਮਾਂ ਦੀ ਚੈਕਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ…

    Read More »
  • ਗੁੰਮ ਹੋਏ ਬੱਚਿਆਂ ਦੀ ਆਰਜੀ ਸਾਂਭ-ਸੰਭਾਲ ਲਈ ਫਿੱਟ ਪਰਸਨ ਦੀ ਲੋੜ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

    ਗੁੰਮ ਹੋਏ ਬੱਚਿਆਂ ਦੀ ਆਰਜੀ ਸਾਂਭ-ਸੰਭਾਲ ਲਈ ਫਿੱਟ ਪਰਸਨ ਦੀ ਲੋੜ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

    ਮਾਨਸਾ, 3 ਜਨਵਰੀ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਜੁਵੇਨਾਈਲ ਜਸਟਿਸ ਐਕਟ ਤਹਿਤ ਬੁਢਲਾਡਾ, ਮਾਨਸਾ, ਭੀਖੀ, ਝੁਨੀਰ ਅਤੇ ਸਰਦੂਲਗੜ੍ਹ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਫਿੱਟ ਪਰਸਨ ਦੀ ਲੋੜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਕਈ…

    Read More »
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਸਾਲ 2024 ਦੀ ਹੋਈ ਮੁੱਢਲੀ ਪ੍ਰਕਾਸ਼ਨਾ-ਜ਼ਿਲ੍ਹਾ ਚੋਣ ਅਫ਼ਸਰ

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਸਾਲ 2024 ਦੀ ਹੋਈ ਮੁੱਢਲੀ ਪ੍ਰਕਾਸ਼ਨਾ-ਜ਼ਿਲ੍ਹਾ ਚੋਣ ਅਫ਼ਸਰ

    ਮਾਨਸਾ, 3 ਜਨਵਰੀ– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਾ 37-ਸਰਦੂਲਗੜ੍ਹ, 38-ਮਾਨਸਾ, 39 ਜੋਗਾ ਅਤੇ 40 ਬੁਢਲਾਡਾ ਦੀ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ ਅੱਜ ਸਬੰਧਤ ਥਾਵਾਂ ’ਤੇ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵੇਖਣ ਲਈ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਰਿਵਾਇਜ਼ਿੰਗ ਅਥਾਰਿਟੀ…

    Read More »
  • ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ

    ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ

    ਫਾਜ਼ਿਲਕਾ, 3 ਜਨਵਰੀ- ਸਰਦੀ ਰੁਤ ਦੌਰਾਨ ਧੁੰਦ ਦੇ ਮੌਸਮ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ  ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਨੇ ਦੱਸਿਆ ਕਿ ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਆਪਣੇ ਵਾਹਨ ਦੀ ਗਤੀ ਹੋਲੀ ਰੱਖਣੀ ਚਾਹੀਦੀ ਹੈ। ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ ਬੀਮ *ਤੇ ਰੱਖਣਾ ਚਾਹੀਦਾ ਹੈ ਤਾਂ ਜ਼ੋ…

    Read More »
  • ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ 4 ਬਲਾਕਾਂ ਦੀ ਮੀਟਿੰਗ ਕਰਕੇ 9 ਜਨਵਰੀ ਮੋਗਾ ਰੈਲੀ ਦੀ ਕੀਤੀ ਤਿਆਰੀ

    ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ 4 ਬਲਾਕਾਂ ਦੀ ਮੀਟਿੰਗ ਕਰਕੇ 9 ਜਨਵਰੀ ਮੋਗਾ ਰੈਲੀ ਦੀ ਕੀਤੀ ਤਿਆਰੀ

    ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਚਾਰ ਬਲਾਕਾਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਦਿਲਬਾਗ ਸਿੰਘ ਢਿੱਲੋਂ ਦੀ ਅਗਵਾਈ ਵਿਚ ਪਿੰਡ ਸੁਰ ਸਿੰਘ ਵਾਲਾ ’ਚ ਹੋਈ। ਮੀਟਿੰਗ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਮਲਸੀਆਂ ਸਮੇਤ ਵੱਖ–ਵੱਖ ਬਲਾਕਾਂ ਦੇ ਪ੍ਰਧਾਨ ਆਪਣੇ ਇਲਾਕੇ ਦੇ ਕਿਸਾਨ ਆਗੂਆਂ ਸਮੇਤ ਸ਼ਾਮਿਲ ਹੋਏ। ਮੀਟਿੰਗ ਵਿਚ…

    Read More »
  • ਫ਼ਿਰੋਜ਼ਪੁਰ ਪੁਲਿਸ ਅਤੇ ਵਿਵੇਕਾਨੰਦ ਵਰਲਡ ਸਕੂਲ ਵਲੋਂ ਆਯੋਜਿਤ ਨਸ਼ਾ ਵਿਰੋਧੀ ਵਾਲੀਬਾਲ ਟੂਰਨਾਮੈਂਟ ਦਾ ਹੋਇਆ ਉਦਘਾਟਨ

    ਫ਼ਿਰੋਜ਼ਪੁਰ ਪੁਲਿਸ ਅਤੇ ਵਿਵੇਕਾਨੰਦ ਵਰਲਡ ਸਕੂਲ ਵਲੋਂ ਆਯੋਜਿਤ ਨਸ਼ਾ ਵਿਰੋਧੀ ਵਾਲੀਬਾਲ ਟੂਰਨਾਮੈਂਟ ਦਾ ਹੋਇਆ ਉਦਘਾਟਨ

    ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫ਼ਿਰੋਜ਼ਪੁਰ ਪੁਲਿਸ ਅਤੇ ਵਿਵੇਕਾਨੰਦ ਵਰਲਡ ਸਕੂਲ ਵੱਲੋਂ “ਮਿਸ਼ਨ ਸੰਪਰਕ” ਦੇ ਤਹਿਤ ਨਸ਼ਾ ਵਿਰੋਧੀ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਬੜੇ ਧੂਮਧਾਮ ਨਾਲ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ਨੂੰ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਜਿਸ ਦਾ ਆਯੋਜਨ ਪੰਜਾਬ ਦੇ ਪੁਲਿਸ ਪ੍ਰਮੁੱਖ ਸ੍ਰੀ ਗੌਰਵ ਯਾਦਵ, ਡੀ.…

    Read More »
  • ਡੀ.ਆਈ.ਜੀ ਫ਼ਿਰੋਜ਼ਪੁਰ ਰੇਂਜ ਵੱਲੋਂ ਨਸ਼ਿਆਂ ਵਿਰੁੱਧ ਸੁਨੇਹਾ ਦਿੰਦਾ ਜਾਗਰੂਕਤਾ ਬੈਨਰ ਜਾਰੀ ਕੀਤਾ

    ਡੀ.ਆਈ.ਜੀ ਫ਼ਿਰੋਜ਼ਪੁਰ ਰੇਂਜ ਵੱਲੋਂ ਨਸ਼ਿਆਂ ਵਿਰੁੱਧ ਸੁਨੇਹਾ ਦਿੰਦਾ ਜਾਗਰੂਕਤਾ ਬੈਨਰ ਜਾਰੀ ਕੀਤਾ

    ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਦੇ ਉਦੇਸ਼ ਨਾਲ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਪਹਿਲਕਦਮੀ ਕਰਦਿਆਂ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਵਿਖੇ ਨਸ਼ਿਆਂ ਵਿਰੁੱਧ ਸੁਨੇਹਾ ਦਿੰਦਾਂ ਜਾਗਰੂਕਤਾ ਬੈਨਰ ਜਾਰੀ ਕੀਤਾ ਗਿਆ। ਬੈਨਰ ਜਾਰੀ ਕਰਨ ਦੀ ਰਸਮ ਡੀਆਈਜੀ ਫ਼ਿਰੋਜ਼ਪੁਰ ਰੇਂਜ ਰੰਜੀਤ ਸਿੰਘ ਢਿੱਲੋਂ ਅਤੇ…

    Read More »
  • ਦਿਵਯ ਜਯੋਤੀ ਜਾਗਿ੍ਰਤੀ ਸੰਸਥਾਨ ਵੱਲੋਂ ਹਵਨ-ਯੱਗ ਕੀਤਾ ਗਿਆ

    ਦਿਵਯ ਜਯੋਤੀ ਜਾਗਿ੍ਰਤੀ ਸੰਸਥਾਨ ਵੱਲੋਂ ਹਵਨ-ਯੱਗ ਕੀਤਾ ਗਿਆ

    ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫ਼ਿਰੋਜ਼ਪੁਰ ਸ਼ਹਿਰ ਦੇ ਗੋਲ ਬਾਗ ਦੇ ਵਸਨੀਕ ਕਨਵਰਜੀਤ ਸਿੰਘ ਦੇ ਘਰ ਭਾਰਤੀ ਸੰਸਕ੍ਰਿਤੀ ਅਤੇ ਰਿਸ਼ੀ ਪਰੰਪਰਾ ਅਨੁਸਾਰ ਦਿਵਯ ਜਯੋਤੀ ਜਾਗਿ੍ਰਤੀ ਸੰਸਥਾਨ ਵੱਲੋਂ ਹਵਨ-ਯੱਗ ਕੀਤਾ ਗਿਆ। ਸੰਸਥਾਨ ਦੇ ਵਲੋਂ ਹਵਨ ਯੱਗ ਕਰਨ ਲਈ ਪੰਡਿਤ ਤਿਵਾੜੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਹਵਨ ਯੱਗ ਦੀਆਂ ਦਿਵਯ ਤਰੰਗਾਂ ਨਾਲ ਮਾਹੌਲ ਵਿੱਚ ਦਿਵਯਤਾ ਫੈਲ ਗਈ। ਹਵਨ ਯੱਗ ਦੀ ਸ਼ੁਰੂਆਤ ਦਿਵਯ…

    Read More »
  • ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਦੰਦਾਂ ਦਾ ਵਿਸ਼ੇਸ਼ ਮੁਫ਼ਤ ਚੈੱਕਅਪ ਕੈਂਪ ਲਗਾਇਆ

    ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਦੰਦਾਂ ਦਾ ਵਿਸ਼ੇਸ਼ ਮੁਫ਼ਤ ਚੈੱਕਅਪ ਕੈਂਪ ਲਗਾਇਆ

    ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਫ਼ਿਰੋਜ਼ਪੁਰ ਫ਼ਾਜ਼ਿਲਕਾ ਰੋਡ ’ਤੇ ਸਥਿਤ ਦਰਗਾਹ ਬਾਬਾ ਸ਼ੇਰਸ਼ਾਹ ਵਾਲੀ ਵਿਖੇ ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਨਵੇਂ ਸਾਲ ਦੇ ਮੌਕੇ ’ਤੇ ਦੰਦਾਂ ਦਾ ਵਿਸ਼ੇਸ਼ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਾਲਜ ਤੋਂ ਡਾ. ਮਨੀਸ਼ਾ ਅਤੇ ਡਾ. ਸਿਰਜਦੀਪ ਸਿੰਘ, ਡਾ. ਅਕਸ਼ਿਤ ਬੁਲੰਦੀ, ਡਾ.…

    Read More »
Back to top button