Punjab
-
3 ਕਿੱਲੋ 262 ਗ੍ਰਾਮ ਹੈਰੋਇਨ ਅਤੇ ਇਕ ਕਾਰ ਸਮੇਤ ਦੋ ਗ੍ਰਿਫ਼ਤਾਰ
ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਜ਼ਿਲ੍ਹਾ ਪੁਲਿਸ ਮੁਖੀ ਸੋਮਿਆ ਮਿਸ਼ਰਾ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕੱਸਿਆ ਹੋਇਆ ਹੈ। ਜ਼ਿਲ੍ਹਾ ਪੁਲਿਸ ਮੁਖੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਥਾਣਾ ਕੁੱਲਗੜ੍ਹੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 3 ਕਿਲੋ 262 ਗ੍ਰਾਮ ਹੈਰੋਇਨ ਅਤੇ 1 ਕਾਰ ਬੈਲੋਨੋ ਸਮੇਤ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ…
Read More » -
ਪ੍ਰਧਾਨ ਮੰਤਰੀ ਅੜੀਅਲ ਰਵੱਈਆ ਛੱਡਣ, ਨਹੀਂ ਤਾਂ ਵਿਗੜ ਵੀ ਸਕਦੀ ਹੈ ਸਥਿਤੀ; ਦਿੱਲੀ ਵੋਟਾਂ ਕਾਰਨ ਪੰਜਾਬ ਨੂੰ ਪਰੇਸ਼ਾਨ ਕਰ ਰਿਹੈ ਕੇਂਦਰ: ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 3 ਜਨਵਰੀ– ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਿੱਲੀ ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਨਾਲ ਸਬੰਧਤ ਹਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੜੀਅਲ ਰਵੀਆਂ ਛੱਡ ਕੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇਣਾ ਚਾਹੀਦਾ ਹੈ, ਨਹੀਂ ਤਾਂ ਸਥਿਤੀ ਵਿਗੜ ਸਕਦੀ ਹੈ।…
Read More » -
ਬਟਾਲਾ ਰੋਡ ਸਥਿਤ ਧਾਗੇ ਦੀ ਫੈਕਟਰੀ ‘ਚ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ, ਸਖ਼ਤ ਮੁਸ਼ੱਕਤ ਬਾਅਦ ਅੱਗ ‘ਤੇ ਪਾਇਆ ਕਾਬੂ
ਅੰਮ੍ਰਿਤਸਰ, 3 ਜਨਵਰੀ– ਬਟਾਲਾ ਰੋਡ ਸਥਿਤ ਗਲੀ ਨੰਬਰ 7 ‘ਚ ਵੀਰਵਾਰ ਰਾਤ ਕਰੀਬ 1 ਵਜੇ ਸ਼ਰਨੀ ਮੱਲ ਐਂਡ ਕੰਪਨੀ ਨਾਂ ਦੀ ਧਾਗੇ ਦੀ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ‘ਤੇ ਕਾਬੂ ਪਾਉਣ ਲਈ ਕਰੀਬ ਅੱਠ ਘੰਟੇ ਦੀ ਮੁਸ਼ੱਕਤ ਦਾ ਸਮਾਂ ਲੱਗਾ। ਅੱਗ ਲੱਗਣ ਕਾਰਨ ਫੈਕਟਰੀ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।…
Read More » -
ਰਿਫਲੈਕਟਰ ਨਾ ਹੋਣ ਕਾਰਨ ਡਡਵਿੰਡੀ-ਤਾਸ਼ਪੁਰ ਮੋੜ ‘ਤੇ ਵਾਪਰਿਆ ਤੀਜਾ ਭਿਆਨਕ ਹਾਦਸਾ, ਪ੍ਰਸ਼ਾਸਨ ਬੇਖਬਰ
ਡਡਵਿੰਡੀ, 3 ਜਨਵਰੀ- ਬੀਤੇ ਸਾਲ ‘ਚ ਵੀ ਪਿੰਡ ਡਡਵਿੰਡੀ ਦੇ ਫਾਟਕ ਸਾਹਮਣੇ ਸੁਲਤਾਨਪੁਰ ਲੋਧੀ ਰੋਡ ਦੇ ਡਿਵਾਈਡਰ ‘ਤੇ ਰਿਫਲੈਕਟਰ ਨਾ ਲੱਗਾ ਹੋਣ ਕਾਰਨ ਇਹ ਤੀਸਰਾ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ 12 ਤੋਂ 1 ਵਜੇ ਦੇ ਕਰੀਬ ਇਕ ਆਈ ਟਵੰਟੀ ਚਿੱਟੇ ਰੰਗ ਦੀ ਕਾਰ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਬਣੇ ਡਿਵਾਈਡਰ ‘ਤੇ ਚੜ੍ਹਨ ਨਾਲ ਇਕ ਹੋਰ ਹਾਦਸਾ ਵਾਪਰਿਆ…
Read More » -
ਨਵੇਂ ਸਾਲ ਦੀ ਆਮਦ ‘ਤੇ ਡੀ.ਸੀ. ਦਫ਼ਤਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ
ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੂ)– ਨਵੇਂ ਸਾਲ 2025 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਰਾਗੀ ਜਥੇ ਨੇ ਸੰਗਤ ਨੂੰ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸਮੁੱਚੀ ਸੰਗਤ ਨੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ, ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ…
Read More » -
ਸਕਾਰਪੀਓ ਗੱਡੀ ਨੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਨੂੰ ਮਾਰੀ ਟੱਕਰ, ਇਕ ਦੀ ਮੌਤ
ਮਾਨਸਾ, 3 ਜਨਵਰੀ– ਧੁੰਦ ਕਾਰਨ ਮਾਨਸਾ ਦੇ ਤਿੰਨਕੌਣੀ ’ਤੇ ਦੇਰ ਰਾਤ ਭਿਆਨਕ ਹਾਦਸਾ ਵਾਪਰਿਆ ਹੈ। ਸਕਾਰਪੀਓ ਗੱਡੀ ਨੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਨੂੰ ਭਿਆਨਕ ਟੱਕਰ ਮਾਰੀ ਹੈ, ਇਸ ਹਾਦਸੇ ’ਚ 40 ਸਾਲਾ ਅਮਰੀਕ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸ ਦਾ ਛੋਟਾ ਭਰਾ ਕੁਲਵੰਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮਾਨਸਾ ਹਸਪਤਾਲ ਵਿਚ…
Read More » -
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਨੇੜਿਓਂ ਸ਼ੱਕੀ ਵਿਅਕਤੀ ਕਾਬੂ
ਅਜਨਾਲਾ, (ਅੰਮ੍ਰਿਤਸਰ), 3 ਜਨਵਰੀ- ਸਰਹੱਦੀ ਤਹਿਸੀਲ ਅਜਨਾਲਾ ਅੰਦਰ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਨੇੜਿਓਂ ਬੀ.ਐਸ.ਐਫ਼. 183 ਬਟਾਲੀਅਨ ਦੇ ਜਵਾਨਾਂ ਵਲੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਅਕਤੀ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ ਅਤੇ ਬੀ.ਐਸ.ਐਫ਼. ਵਲੋਂ ਉਸ ਨੂੰ ਥਾਣਾ ਅਜਨਾਲਾ ਦੀ ਪੁਲਿਸ ਹਵਾਲੇ ਕੀਤਾ ਜਾ ਰਿਹਾ ਹੈ।
Read More » -
ਗੰਨੇ ਦੀ ਟਰਾਲੀ ਨਾਲ ਟਕਰਾਈ ਬੱਸ, 7 ਸਵਾਰੀਆਂ ਜ਼ਖਮੀ
ਮਲੋਟ, (ਸ੍ਰੀ ਮੁਕਸਤਰ ਸਾਹਿਬ), 3 ਜਨਵਰੀ- ਅੱਜ ਸੰਘਣੀ ਧੁੰਦ ਕਾਰਨ ਅਬੋਹਰ ਤੋਂ ਮਲੋਟ ਵੱਲ ਆ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਗੰਨੇ ਦੀ ਟਰਾਲੀ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿਚ ਕਈ ਸਵਾਰੀਆਂ ਜ਼ਖਮੀ ਹੋ ਗਈਆਂ, ਜਿਸ ਵਿਚੋਂ 7 ਸਵਾਰੀਆਂ ਸਿਵਲ ਹਸਪਤਾਲ ਮਲੋਟ ਵਿਖੇ ਜ਼ੇਰੇ ਇਲਾਜ ਹਨ। ਸਿਵਲ ਹਸਪਤਾਲ ਮਲੋਟ ਦੇ ਐਸ. ਐਮ. ਓ. ਡਾਕਟਰ ਸੁਨੀਲ ਬਾਂਸਲ ਨੇ ਦੱਸਿਆ…
Read More » -
MLA Kulwant Singh lays foundation stone of road widening project from Bathlana to Gudana
SAS Nagar, January 2, MLA SAS Nagar, Kulwant Singh laid the foundation stone for a road widening project from Bathlana to Gudana, a 2.5-kilometre link road that will be widened from 10 feet to 18 feet. The project, valued at Rs. 60 lakh, will be funded by the Punjab Marketing Board and completed by the Public Works Department within four…
Read More » -
DC Calls for more dedication and diligence in the delivery of services to the Public in the new year
SAS Nagar, January 03 : Emphasising for delivery of services to the residents with more dedication and diligence, the Deputy Commissioner Aashika Jain said the officers and staff of the DC Office should take this New Year resolution for serving the people as first and foremost duty. Holding a meeting of the key officials and staff of the DC office,…
Read More »