Punjab
-
डी सी ने नए साल में जनता को सेवाएं प्रदान करने में अधिक समर्पण और परिश्रम का आह्वान किया
एसएएस नगर, 3 जनवरी- अधिक समर्पण और परिश्रम के साथ ज़िला निवासियों को सेवाएं प्रदान करने पर जोर देते हुए, उपायुक्त आशिका जैन ने कहा कि डीसी कार्यालय के अधिकारियों और कर्मचारियों को लोगों की सेवा करने के लिए नए साल का यही संकल्प लेना चाहिए। आज, मीटिंग हॉल, जिला प्रशासनिक परिसर, एस ए एस नगर मोहाली में डी सी…
Read More » -
ਡੀ.ਸੀ ਨੇ ਨਵੇਂ ਸਾਲ ਵਿੱਚ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਆਖਿਆ
ਐਸ.ਏ.ਐਸ.ਨਗਰ, 3 ਜਨਵਰੀ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਹੋਰ ਤਨਦੇਹੀ ਅਤੇ ਲਗਨ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਡੀ ਸੀ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਸੰਕਲਪ ਲੋਕਾਂ ਦੀ ਸੇਵਾ ਕਰਨ ਲਈ ਸਭ ਤੋਂ ਪਹਿਲੇ ਫਰਜ਼ ਵਜੋਂ ਲੈਣਾ ਚਾਹੀਦਾ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੁਹਾਲੀ ਦੇ ਮੀਟਿੰਗ ਹਾਲ ਵਿਖੇ…
Read More » -
ਵਿਧਾਇਕ ਕੁਲਵੰਤ ਸਿੰਘ ਨੇ ਰੱਖਿਆ ਬਠਲਾਣਾ ਤੋਂ ਗੁਡਾਣਾ ਤੱਕ ਲਿੰਕ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ- ਪੰਜਾਬ ਵਿੱਚ ਸਰਬਪੱਖੀ ਵਿਕਾਸ ਦੇ ਨਾਲ-ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਤਾਂ ਜੋ ਪੰਜਾਬ ਨੂੰ ਵਿਕਾਸ ਦੇ ਪੱਖੋਂ ਬੁਲੰਦੀਆਂ ‘ਤੇ ਲਿਜਾਇਆ ਜਾ ਸਕੇ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਬਠਲਾਣਾ ਤੋਂ ਪਿੰਡ ਗੁਡਾਣਾ ਤੱਕ ਲਿੰਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18…
Read More » -
CM SLAMS MODI GOVERNMENT FOR ANTI-FARMING STANCE
Chandigarh, January 3- Slamming Prime Minister Narendra Modi Union government for anti-farmers stance, the Punjab Chief Minister Bhagwant Singh Mann on Wednesday unequivocally said that the state government will vehemently oppose any move of centre to once again pass anti-farmers draconian law through back door.Interacting with the media here at his official residence, the Chief Minister said that from the…
Read More » -
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ
ਚੰਡੀਗੜ੍ਹ, 3 ਜਨਵਰੀ- ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਸਖ਼ਤ ਕਾਨੂੰਨ ਨੂੰ ਪਿਛਲੇ ਦਰਵਾਜ਼ੇ ਰਾਹੀਂ ਪਾਸ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਕੋਸ਼ਿਸ਼ ਦਾ ਸੂਬਾ ਸਰਕਾਰ ਜ਼ੋਰਦਾਰ ਵਿਰੋਧ ਕਰੇਗੀ।…
Read More » -
ਵਧੀਕ ਡਿਪਟੀ ਕਮਿਸ਼ਨਰ ਨੇ ਵਿਸਮ ਇਮੀਗ੍ਰੇਸ਼ਨ ਅਤੇ ਡਾਇਰੈਕਟ ਵੀਜਾ ਪੁਆਇੰਟ ਇਮੀਗ੍ਰੇਸ਼ਨ ਐਂਡ ਸਟਡੀਜ਼ ਸਰਵਿਸਜ ਦਾ ਲਾਇਸੰਸ ਕੀਤਾ ਰੱਦ
ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੁੂ)– ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਵਿਸਮ ਇਮੀਗ੍ਰੇਸ਼ਨ, ਸਰਕੁਲੂਰ ਰੋਡ, ਜ਼ੀਰਾ ਗੇਟ, ਫਿਰੋਜ਼ਪੁਰ ਸ਼ਹਿਰ ਦੇ ਨਾਮ ’ਤੇ ਸੁਨੀਲ ਕੁਮਾਰ ਪੁੱਤਰ ਤਿਲਕ ਰਾਜ ਬਾਹਰਵਾਰ ਹੀਰਾ ਮੰਡੀ, ਕ੍ਰਿਸ਼ਨਾ ਨਗਰੀ, ਫਿਰੋਜ਼ਪੁਰ ਸ਼ਹਿਰ, ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਕੰਸਲਟੈਂਸੀ ਲਈ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਰੂਲਜ਼ 2013 ਤਹਿਤ ਲਾਇਸੰਸ ਨੰਬਰ 97/ਐੱਲਪੀਸੀ ਮਿਤੀ 6 ਜਨਵਰੀ 2021…
Read More » -
ਪਾਰਟੀਬਾਜੀ ਤੋਂ ਉੱਪਰ ਉੱਠ ਕੇ ਬਿਨ੍ਹਾਂ ਕਿਸੇ ਭੇਦ-ਭਾਵ ਦੇ ਪਿੰਡਾਂ ਚ ਵਿਕਾਸ ਦੇ ਕੰਮ ਕਰਵਾਏ ਜਾਣ : ਵਿਧਾਇਕ ਦਹੀਆ
ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੁੂ)– ਪਿੰਡਾਂ ਵਿੱਚ ਪਾਰਟੀਬਾਜੀ, ਜਾਤ/ਧਰਮ ਤੋਂ ਉੱਪਰ ਉੱਠ ਕੇ ਵਿਕਾਸ ਦੇ ਕੰਮ ਕਰਵਾਏ ਜਾਣ, ਕਿਉਂਕਿ ਸਰਪੰਚ ਸਾਰੇ ਪਿੰਡ ਦਾ ਹੁੰਦਾ ਹੈ ਨਾ ਕਿ ਕਿਸੇ ਇੱਕ ਪਾਰਟੀ ਦਾ। ਇਹ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਨੇ ਸਰਕਟ ਹਾਊਸ ਵਿਖੇ ਬਲਾਕ ਘੱਲ ਖੁਰਦ ਦੇ ਸਰਪੰਚਾਂ ਨਾਲ ਮੀਟਿੰਗ ਕਰਨ ਮੌਕੇ ਕੀਤਾ। ਇਸ ਮੌਕੇ ਬੀਡੀਪੀਓ, ਪੰਚਾਇਤ ਸੈਕਟਰੀ,…
Read More » -
ਡਿਪਟੀ ਕਮਿਸ਼ਨਰ ਨੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 2024 ਵਿੱਚ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੁੂ)– ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 2024 ਵਿੱਚ ਜੇਤੂ 29 ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਖੇਡਾਂ ਲਈ ਤਿਆਰੀ ਕਰਾਉਣ ਵਾਲੇ ਕੋਚਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਕੋਚਾਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ…
Read More » -
ਪੰਜਾਬ ਰੋਡਵੇਜ਼/ਪਨਬਸ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੇ ਡਿਪੂ ਫਿਰੋਜ਼ਪੁਰ ਦੇ ਗੇਟ ’ਤੇ ਕੀਤੀ ਗੇਟ ਰੈਲੀ
ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੁੂ)– ਪੰਜਾਬ ਰੋਡਵੇਜ਼/ਪਨਬਸ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੇ ਡਿਪੂ ਫਿਰੋਜ਼ਪੁਰ ਦੇ ਗੇਟ ਤੇ ਭਰਵੀਂ ਗੇਟ ਰੈਲੀ ਕੀਤੀ ਗਈ। ਗੇਟ ਰੈਲੀ ਵਿੱਚ ਬੋਲਦਿਆਂ ਵੱਖ ਵੱਖ ਭਰਾਤਰੀ ਜਥੇਬੰਦੀਆਂ ਦੇ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਰੋਡਵੇਜ਼ ਮਹਿਕਮੇ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਤਿਆਰੀ ਵਿੱਚ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।…
Read More » -
ਨੌਜਵਾਨ ਮੁਨਿਸ਼ ਮਹਿਤਾ ਤੇ ਨਿਤਿਸ਼ ਮਲਹੋਤਰਾ ਨੂੰ ਖੱਤਰੀ ਮਹਾਂ ਸਭਾ ਪੰਜਾਬ ਪ੍ਰਧਾਨ ਐਡਵੋਕੇਟ ਵਿਜੈ ਧੀਰ ਨੇ ਕੀਤਾ ਸਨਮਾਨਿਤ
ਫ਼ਿਰੋਜ਼ਪੁਰ, 3 ਜਨਵਰੀ (ਜਸਵਿੰਦਰ ਸਿੰਘ ਸੰਧੁੂ)– ਖੱਤਰੀ ਮਹਾਂ ਸਭਾ ਪੰਜਾਬ ਵੱਲੋਂ ਫਿਰੋਜ਼ਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਵਧੀਆ ਕਾਰਗੁਜਾਰੀ ਕਰਨ ਦੇ ਇਵਜ ਮੁਨੀਸ਼ ਮਹਿਤਾ ਅਤੇ ਨਿਤਿਸ਼ ਮਲਹੋਤਰਾ ਨੂੰ ਪੰਜਾਬ ਪ੍ਰਧਾਨ ਐਡਵੋਕੇਟ ਵਿਜੈ ਧੀਰ ਨੇ ਕੀਤਾ ਸਨਮਾਨਿਤ। ਫਿਰੋਜ਼ਪੁਰ ਵਿਖੇ ਸਥਿਤ ਖੱਤਰੀ ਭਵਨ ਵਿਚ ਹੋਏ ਸਮਾਗਮ ਵਿਚ ਵਿਸ਼ੇਸ਼ ਯੋਗਦਾਨ ਅਦਾ ਕਰਨ ਅਤੇ ਖੱਤਰੀ ਭਾਈਚਾਰੇ ਦੇ ਹਿੱਤ ਵਿਚ ਕਾਰਜ ਕਰਨ ਦੇ ਚਲਦਿਆਂ ਇਸ ਸਮਾਗਮ…
Read More »